Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 12, 2026

    5:58:56 PM

  • arvind kejriwal  manish sisodia  100 crores  excise policy

    27 ਫਰਵਰੀ ਨੂੰ ਫ਼ੈਸਲਾ ! ਕੇਜਰੀਵਾਲ, ਸਿਸੋਦੀਆ ਸਣੇ...

  • fazilka ssp jathedar appear before sri akal takht sahib

    ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਫਾਜ਼ਿਲਕਾ ਦੇ...

  • jeffrey epstein epstein files jeffrey epstein will karyna shuliak

    Epstein Files : ਹੁਣ ਕੈਰੀਨਾ ਦਾ ਨਾਂ ਆਇਆ...

  • sufi singer jyoti nooran  s father admitted to hospital

    ਸੂਫੀ ਗਾਇਕਾ ਜੋਤੀ ਨੂਰਾਂ ਦੇ ਪਿਤਾ ਹਸਪਤਾਲ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਮੁੱਖ ਮੰਤਰੀ ਵੱਲੋਂ 'ਵੀਰਭੱਦਰ ਸਿੰਘ' ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

PUNJAB News Punjabi(ਪੰਜਾਬ)

ਪੰਜਾਬ ਦੇ ਮੁੱਖ ਮੰਤਰੀ ਵੱਲੋਂ 'ਵੀਰਭੱਦਰ ਸਿੰਘ' ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

  • Edited By Babita,
  • Updated: 08 Jul, 2021 04:06 PM
Chandigarh
punjab chief minister
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਉੱਘੇ ਕਾਂਗਰਸੀ ਆਗੂ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵੀਰਭੱਦਰ ਸਿੰਘ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਨੇ ਅੱਜ ਸਵੇਰੇ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ, ਸ਼ਿਮਲਾ ਵਿਖੇ ਆਖ਼ਰੀ ਸਾਹ ਲਏ।

ਇਹ ਵੀ ਪੜ੍ਹੋ : ਜਵਾਈ ਦੀ ਧਮਕੀ ਦੇ ਅਗਲੇ ਹੀ ਦਿਨ ਸੜਨ ਕਾਰਨ ਧੀ ਦੀ ਮੌਤ, ਲਾਸ਼ ਹਸਪਤਾਲ 'ਚ ਛੱਡ ਭੱਜਿਆ ਸਹੁਰਾ ਪਰਿਵਾਰ

ਉਹ 87 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ, ‘‘ਮੈਨੂੰ ਵੀਰਭੱਦਰ ਸਿੰਘ ਦੇ ਦਿਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਹੈ। ਉਹ ਇੱਕ ਤਜੁਰਬੇਕਾਰ ਸਿਆਸਤਦਾਨ ਹੋਣ ਦੇ ਨਾਲ ਨਾਲ ਹੀ ਉੱਚ ਗੁਣਾਂ ਦੇ ਧਾਰਨੀ ਇੱਕ ਬੇਹੱਦ ਚੰਗੇ ਇਨਸਾਨ ਵੀ ਸਨ।’’6 ਵਾਰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਵੀਰਭੱਦਰ ਸਿੰਘ ਵੱਲੋਂ ਦਿੱਤੀਆਂ ਗਈਆਂ ਬਹੁਮੁੱਲੀਆਂ ਸੇਵਾਵਾਂ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ ਪਹਾੜੀ ਸੂਬੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਇਆ ਪਰ ਇਸ ਦੇ ਨਾਲ ਹੀ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਵਿੱਚ ਵੀ ਅਹਿਮ ਕਿਰਦਾਰ ਅਦਾ ਕੀਤਾ।

ਇਹ ਵੀ ਪੜ੍ਹੋ : ਸਾਵਧਾਨ! ਪੰਜਾਬ 'ਚ 'ਕੋਰੋਨਾ' ਘੱਟਦੇ ਹੀ 'ਨਵੀਂ ਆਫ਼ਤ' ਸ਼ੁਰੂ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵੀਰਭੱਦਰ ਸਿੰਘ ਦੇ ਦਿਹਾਂਤ ਨਾਲ ਕਾਂਗਰਸ ਵਿਚ ਇੱਕ ਖਲਾਅ ਪੈਦਾ ਹੋ ਗਿਆ ਹੈ ਅਤੇ ਪਾਰਟੀ ਅੰਦਰੂਨੀ ਮਸਲਿਆਂ ਸਬੰਧੀ ਉਨ੍ਹਾਂ ਦੀ ਸਲਾਹ ਅਤੇ ਵੱਡਮੁੱਲੀਆਂ ਸੇਵਾਵਾਂ ਤੋਂ ਵਾਂਝੀ ਹੋ ਗਈ ਹੈ। ਮੁੱਖ ਮੰਤਰੀ ਨੇ ਸ਼ੋਕਗ੍ਰਸਤ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

 

  • Punjab
  • Chief Minister
  • Virbhadra Singh
  • Death
  • ਪੰਜਾਬ
  • ਮੁੱਖ ਮੰਤਰੀ
  • ਵੀਰਭੱਦਰ ਸਿੰਘ
  • ਦਿਹਾਂਤ
  • ਅਫਸੋਸ

ਗਰਿੱਫ਼ ’ਚ ਨੌਕਰੀ ਕਰਨ ਵਾਲੇ ਨੌਜਵਾਨ ਦੇ ਕਤਲ ਕਰਨ ਵਾਲੇ ਕਾਤਲਾਂ ਨੂੰ ਰਾਤ ਡੇਢ ਵਜੇ ਕੀਤਾ ਕਾਬੂ

NEXT STORY

Stories You May Like

  • ed summons former punjab cm captain amarinder singh
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ
  • gym loving congress leader manoj malhotra dies in jalandhar
    ਪੰਜਾਬ ਦੇ ਕਾਂਗਰਸੀ ਨੇਤਾ ਦਾ ਦਿਹਾਂਤ! Fitness ਵਜੋਂ ਸਨ ਮਸ਼ਹੂਰ, MP ਚੰਨੀ ਦੇ ਸਨ ਕਰੀਬੀ
  • punjab needs a strong and responsible chief minister  mp aujla
    ਪੰਜਾਬ ਨੂੰ ਮਜ਼ਬੂਤ ਤੇ ਜ਼ਿੰਮੇਵਾਰ ਮੁੱਖ ਮੰਤਰੀ ਦੀ ਲੋੜ : ਸੰਸਦ ਮੈਂਬਰ ਔਜਲਾ
  • former minister adesh pratap singh kairon suffers unbearable shock
    ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਅਸਹਿ ਸਦਮਾ, ਮਾਤਾ ਕੁਸਮ ਕੌਰ ਦਾ ਹੋਇਆ ਦਿਹਾਂਤ
  • bjp president nitin naveen expresses grief
    ਅਜੀਤ ਪਵਾਰ ਦੇ ਦਿਹਾਂਤ 'ਤੇ ਸੋਗ ਦੀ ਲਹਿਰ, ਭਾਜਪਾ ਪ੍ਰਧਾਨ ਨਿਤਿਨ ਨਵੀਨ ਨੇ ਪ੍ਰਗਟਾਇਆ ਦੁੱਖ
  • mp singh condemns bhagwant mann government s attack on punjab kesari
    ਭਗਵੰਤ ਮਾਨ ਸਰਕਾਰ ਵੱਲੋਂ 'ਪੰਜਾਬ ਕੇਸਰੀ' 'ਤੇ ਹਮਲੇੇ ਦੀ MP ਸਿੰਘ ਵੱਲੋਂ ਨਿਖੇਧੀ
  • captain amarinder singh  s son raninder  s big statement on the summons sent by ed
    ED ਵੱਲੋਂ ਭੇਜੇ ਗਏ ਸੰਮਨ 'ਤੇ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਦਾ ਵੱਡਾ ਬਿਆਨ
  • large scale transfers of patwaris in punjab
    ਪੰਜਾਬ 'ਚ ਪਟਵਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ
  • sarbat da bhala charitable trust organized an eye check up camp
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ
  • sufi singer jyoti nooran  s father admitted to hospital
    ਸੂਫੀ ਗਾਇਕਾ ਜੋਤੀ ਨੂਰਾਂ ਦੇ ਪਿਤਾ ਹਸਪਤਾਲ 'ਚ ਦਾਖ਼ਲ, ਭੈਣ ਰੀਤੂ ਨੂਰਾਂ ਨੇ...
  • jalandhar  union stages protest near main chowk  heavy police force deployed
    ਜਲੰਧਰ 'ਚ ਵੀ ਦਿੱਸਿਆ 'ਭਾਰਤ ਬੰਦ' ਦਾ ਅਸਰ! ਭਖਿਆ ਮਾਹੌਲ, ਭਾਰੀ ਪੁਲਸ ਫੋਰਸ...
  • big revelation in lucky oberoi murder case who was shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਵੱਡੀ ਅਪਡੇਟ!...
  • sukhpal singh khaira statement
    ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਦੇਣ 'ਚ ਜਾਣਬੁੱਝ ਕੇ ਅੜਿੱਕਾ ਪਾ ਰਹੇ CM...
  • man dead on raod accident
    ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਅਣਪਛਾਤੇ ਵਾਹਨ ਨੇ ਪ੍ਰਵਾਸੀ ਨੌਜਵਾਨ ਨੂੰ ਮਾਰੀ...
  • latifpura conflict resolved on 1130th day victim s family disembarked
    ਲਤੀਫ਼ਪੁਰਾ ਸੰਘਰਸ਼ ਦਾ 1130ਵੇਂ ਦਿਨ ਨਿਕਲਿਆ ਹੱਲ, ਮੰਡੀ ਬੋਰਡ ਦੀ ਟੈਂਕੀ ਤੋਂ...
  • captain amarinder singh  s son raninder  s big statement on the summons sent by ed
    ED ਵੱਲੋਂ ਭੇਜੇ ਗਏ ਸੰਮਨ 'ਤੇ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਦਾ ਵੱਡਾ...
Trending
Ek Nazar
incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

silver buying tips demat account silver etf mcx

ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ? ਜਾਣੋ ਕਦੋਂ, ਕਿੱਥੇ ਤੇ ਕਿਵੇਂ ਕਰੀਏ ਸਮਾਰਟ...

if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

police recruitment race young man dies in race

ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ

big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

baba vanga medical science synthetic organs

ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਸਿੰਥੈਟਿਕ ਅੰਗਾਂ ਨਾਲ ਵਧੇਗੀ ਮਨੁੱਖ ਦੀ ਉਮਰ...

abhishek sharma discharged from hospital

12 ਫਰਵਰੀ ਵਾਲਾ ਮੈਚ ਖੇਡਣਗੇ ਅਭਿਸ਼ੇਕ ਸ਼ਰਮਾ? ਸਿਹਤ ਨੂੰ ਲੈ ਕੇ ਤਿਲਕ ਵਰਮਾ ਨੇ...

fire broke out hotel in vrindavan

ਵ੍ਰਿੰਦਾਵਨ 'ਚ ਉਦਘਾਟਨ ਮੌਕੇ ਹੋਟਲ ਨੂੰ ਲੱਗੀ ਭਿਆਨਕ ਅੱਗ, ਛੱਤ 'ਤੇ ਫਸੇ ਕਈ ਲੋਕ

woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

sanjay dutt maanayata dutt celebrate 18 years of marriage

'ਮੈਨੂੰ ਸੰਭਾਲਣ ਲਈ ਸ਼ੁਕਰੀਆ'; ਵਿਆਹ ਦੀ 18ਵੀਂ ਵਰ੍ਹੇਗੰਢ 'ਤੇ ਸੰਜੇ ਦੱਤ ਨੇ...

america used us worse than toilet paper pakistan

US ਨੇ 'ਟਾਇਲਟ ਪੇਪਰ' ਵਾਂਗ ਵਰਤ ਕੇ ਸੁੱਟਿਆ! Pak ਰੱਖਿਆ ਮੰਤਰੀ ਦਾ ਵੱਡਾ...

viral sensation flipperachi of fa9la fame to perform in mumbai on march 13

ਭਾਰਤ ਆ ਰਿਹੈ 'ਧੁਰੰਦਰ' ਦੇ ਗਾਣੇ  ‘FA9LA’ ਦਾ ਰੈਪਰ, ਇਸ ਦਿਨ ਹੋਵੇਗਾ ਪਹਿਲਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • important news for the gathering during hola mahalla mela
      ਹੋਲਾ-ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ! SGPC...
    • jalandhar  union stages protest near main chowk  heavy police force deployed
      ਜਲੰਧਰ 'ਚ ਵੀ ਦਿੱਸਿਆ 'ਭਾਰਤ ਬੰਦ' ਦਾ ਅਸਰ! ਭਖਿਆ ਮਾਹੌਲ, ਭਾਰੀ ਪੁਲਸ ਫੋਰਸ...
    • teachers protest
      ਪੰਜਾਬ ਦੇ ਸਿੱਖਿਆ ਮੰਤਰੀ ਦੇ ਹਲਕੇ 'ਚ ਸੜਕਾਂ 'ਤੇ ਉੱਤਰਣਗੇ ਅਧਿਆਪਕ
    • punjab crematorium  theft
      ਪੰਜਾਬ : ਸ਼ਮਸ਼ਾਨਘਾਟ 'ਚ ਹੈਰਾਨ ਕਰਨ ਵਾਲੀ ਘਟਨਾ, ਮੰਜ਼ਰ ਦੇਖ ਹੈਰਾਨ ਰਹਿ ਗਏ ਲੋਕ
    • firing in marriage
      ਬਰਨਾਲਾ 'ਚ ਵਿਆਹ ਸਮਾਗਮ ਦੌਰਾਨ ਫ਼ਾਇਰਿੰਗ, ਵੀਡੀਓ ਵਾਇਰਲ ਹੋਣ 'ਤੇ ਮਾਮਲਾ ਦਰਜ
    • massive rally at budhlada bus stand on the occasion of nationwide strike
      ਦੇਸ਼ ਵਿਆਪੀ ਹੜਤਾਲ ਮੌਕੇ ਬੁਢਲਾਡਾ ਬੱਸ ਸਟੈਂਡ ਵਿਖੇ ਵਿਸ਼ਾਲ ਰੈਲੀ
    • big revelation in lucky oberoi murder case who was shot dead in jalandhar
      ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਵੱਡੀ ਅਪਡੇਟ!...
    • sudden announcement in gurdwaras village moonkan phatak closed 10 days
      ਗੁਰੂਘਰਾਂ 'ਚ ਅਚਾਨਕ ਹੋ ਗਈ ਅਨਾਊਂਸਮੈਂਟ! ਧਿਆਨ ਦੇਣ ਪੰਜਾਬੀ, ਅਗਲੇ 10 ਦਿਨਾਂ...
    • sukhpal singh khaira statement
      ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਦੇਣ 'ਚ ਜਾਣਬੁੱਝ ਕੇ ਅੜਿੱਕਾ ਪਾ ਰਹੇ CM...
    • flood affected farmers surround sdm office
      ਹੜ੍ਹ ਪੀੜਤ ਕਿਸਾਨਾਂ ਨੇ SDM ਦਫ਼ਤਰ ਦਾ ਕੀਤਾ ਘਿਰਾਓ, ਸਰਕਾਰ ਖ਼ਿਲਾਫ਼ ਕੱਢੀ ਭੜਾਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +