Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    1:37:47 AM

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 26,000 ਨਵੀਆਂ ਭਰਤੀਆਂ ਕਰਨਾ ਤੇ 36,000 ਮੁਲਾਜ਼ਮਾਂ ਨੂੰ ਪੱਕਾ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ: ਵਿਜੇ ਜੰਜੂਆ

PUNJAB News Punjabi(ਪੰਜਾਬ)

26,000 ਨਵੀਆਂ ਭਰਤੀਆਂ ਕਰਨਾ ਤੇ 36,000 ਮੁਲਾਜ਼ਮਾਂ ਨੂੰ ਪੱਕਾ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ: ਵਿਜੇ ਜੰਜੂਆ

  • Edited By Shivani Attri,
  • Updated: 20 Jul, 2022 11:38 AM
Jalandhar
punjab chief secretary vijay kumar janjua
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਈ. ਏ. ਐੱਸ. ਵਿਜੇ ਕੁਮਾਰ ਜੰਜੂਆ ਨੂੰ ਅਨਿਰੁਧ ਤਿਵਾੜੀ ਦੀ ਥਾਂ ’ਤੇ ਬੀਤੇ ਦਿਨੀਂ ਸੂਬੇ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਸੀ। 1989 ਬੈਚ ਦੇ ਆਈ. ਏ. ਐੱਸ. ਅਧਿਕਾਰੀ ਵਿਜੇ ਜੰਜੂਆ ਮੁੱਖ ਸਕੱਤਰ ਬਣਨ ਤੋਂ ਪਹਿਲਾਂ ਵਿਸ਼ੇਸ਼ ਮੁੱਖ ਸਕੱਤਰ (ਜੇਲ੍ਹ) ਵਜੋਂ ਕੰਮ ਕਰ ਰਹੇ ਸਨ ਅਤੇ ਇਸ ਤੋਂ ਪਹਿਲਾਂ ਵੀ ਕਈ ਅਹਿਮ ਪ੍ਰਸ਼ਾਸਕੀ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ। ਜੰਜੂਆ ਨੂੰ ਪੰਜਾਬ ਦੇ ਪੇਂਡੂ ਵਿਕਾਸ, ਉਦਯੋਗ ਵਿਭਾਗ, ਮਜ਼ਦੂਰੀ ਵਿਭਾਗ, ਪਸ਼ੂ ਪਾਲਣ ਵਿਭਾਗ ਆਦਿ ਵਿਚ ਕੰਮ ਕਰਨ ਦਾ ਤਜਰਬਾ ਹੈ। ਉਹ ਭਾਰਤ ਸਰਕਾਰ ’ਚ ਵੀ ਉਦਯੋਗ ਵਿਭਾਗ ਵਿਚ ਡਾਇਰੈਕਟਰ ਦੇ ਅਹੁਦੇ ’ਤੇ ਕੰਮ ਕਰ ਚੁੱਕੇ ਹਨ। ਮੁੱਖ ਸਕੱਤਰ ਜੰਜੂਆ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ, ਜਿਸ ਵਿਚ ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਤਰਜੀਹਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ। ਪੇਸ਼ ਹਨ ਉਨ੍ਹਾਂ ਕੋਲੋਂ ਪੁੱਛੇ ਗਏ ਪ੍ਰਮੁੱਖ ਸਵਾਲਾਂ ਦੇ ਜਵਾਬ–

ਸਵਾਲ : ਪੰਜਾਬ ਦੇ ਮੁੱਖ ਸਕੱਤਰ ਬਣਨ ਤੋਂ ਬਾਅਦ ਤੁਹਾਡੀਆਂ ਤਰਜੀਹਾਂ ਕੀ ਹਨ?
ਜਵਾਬ:
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਏਜੰਡਾ ਸੂਬੇ ਦੇ ਲੋਕਾਂ ਸਾਹਮਣੇ ਪਹਿਲਾਂ ਹੀ ਰੱਖ ਦਿੱਤਾ ਹੈ ਅਤੇ ਉਸੇ ’ਤੇ ਸਮੁੱਚੇ ਪ੍ਰਸ਼ਾਸਨ ਨੇ ਅਮਲ ਕਰਨਾ ਹੈ। ਸਭ ਤੋਂ ਵੱਡੀ ਤਰਜੀਹ ਇਸ ਸਮੇਂ 36,000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਹੈ। ਇਸ ਦੇ ਨਾਲ ਹੀ ਸਰਕਾਰ 26,000 ਨਵੀਆਂ ਭਰਤੀਆਂ ਵੀ ਕਰਨ ਜਾ ਰਹੀ ਹੈ। ਸਰਕਾਰ ਨੇ ਭਰਤੀਆਂ ਸਬੰਧੀ ਜੋ ਵਾਅਦਾ ਕੀਤਾ ਹੈ, ਉਸ ਨੂੰ ਹਰ ਹਾਲਤ ’ਚ ਪੂਰਾ ਕੀਤਾ ਜਾਵੇਗਾ। ਨਵੀਆਂ ਭਰਤੀਆਂ ਕਰਨ ਦੀ ਪ੍ਰਕਿਰਿਆ ਵੀ ਕੁਝ ਵਿਭਾਗਾਂ ਵਿਚ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਮਾਮਲੇ ’ਚ ਵੀ ਸਰਕਾਰ ਵੱਲੋਂ ਤੇਜ਼ੀ ਨਾਲ ਕਦਮ ਚੁੱਕੇ ਜਾ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ਦੀ ਸਿੱਖ ਸਿਆਸਤ ’ਚ ਵੱਡੀ ਹਲਚਲ, ਬਾਦਲਾਂ ਦੇ ਵਿਰੋਧੀ ਕਾਲਕਾ ਦੇ ਪ੍ਰੋਗਰਾਮ ’ਚ ਪਹੁੰਚੇ ਸੰਤ ਹਰਨਾਮ ਸਿੰਘ ਧੁੰਮਾ

ਸਵਾਲ : ਭਰਤੀਆਂ ਤੋਂ ਇਲਾਵਾ ਸਰਕਾਰ ਦੀਆਂ ਹੋਰ ਕੀ ਤਰਜੀਹਾਂ ਹੋਣਗੀਆਂ?
ਜਵਾਬ:
ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਚਲਾਉਣਾ ਸਰਕਾਰ ਦੇ ਏਜੰਡੇ ਵਿਚ ਸ਼ਾਮਲ ਹੈ। ਸਰਕਾਰ ਵੱਲੋਂ ਚਲਾਏ ਜਾ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕਰਵਾਇਆ ਜਾਵੇਗਾ ਅਤੇ ਮੁੱਖ ਮੰਤਰੀ ਇਸ ਸਬੰਧੀ ਬੈਠਕ ਕਰ ਚੁੱਕੇ ਹਨ। ਪੁਰਾਣੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ’ਤੇ ਪੂਰਾ ਕਰ ਲਿਆ ਜਾਵੇਗਾ ਅਤੇ ਨਵੇਂ ਵਿਕਾਸ ਪ੍ਰਾਜੈਕਟਾਂ ਨੂੰ ਵੀ ਨਾਲ-ਨਾਲ ਸ਼ੁਰੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਸਵਾਲ: ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਉਹ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਸਹਿਣ ਨਹੀਂ ਕਰਨਗੇ।
ਜਵਾਬ:
ਮੁੱਖ ਮੰਤਰੀ ਦੀਆਂ ਹਦਾਇਤਾਂ ਬਾਰੇ ਸਮੁੱਚੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਉਹ ਇਕ ਰੁਪਏ ਦੀ ਵੀ ਰਿਸ਼ਵਤ ਨੂੰ ਸਹਿਣ ਨਹੀਂ ਕਰਨਗੇ। ਸਰਕਾਰੀ ਮਹਿਕਮਿਆਂ ਦੇ ਸਾਰੇ ਮੁਖੀਆਂ ਨੂੰ ਮੁੱਖ ਮੰਤਰੀ ਦੇ ਹੁਕਮਾਂ ਦੀ ਜਾਣਕਾਰੀ ਦਿੱਤੀ ਗਈ ਹੈ ਅਤੇ ਉਮੀਦ ਹੈ ਕਿ ਪੰਜਾਬ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਕੇ ਦੇਸ਼ ਵਿਚ ਅਗਾਂਹਵਧੂ ਸੂਬਾ ਬਣੇਗਾ। ਅਸਲ ਵਿਚ ਭ੍ਰਿਸ਼ਟਾਚਾਰ ਸਮਾਜ ਵਿਚ ਇਕ ਕੈਂਸਰ ਹੈ, ਜਿਸ ਨੂੰ ਖਤਮ ਕਰਨਾ ਲਾਜ਼ਮੀ ਹੈ। ਸਮੁੱਚੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਉਮੀਦ ਹੈ ਕਿ ਉਹ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ’ਚ ਸਹਿਯੋਗ ਦੇਣਗੇ।

ਸਵਾਲ : ਚੰਡੀਗੜ੍ਹ ’ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਤੁਹਾਡੀਆਂ ਬੈਠਕਾਂ ਚੱਲ ਰਹੀਆਂ ਹਨ। ਇਨ੍ਹਾਂ ਦਾ ਏਜੰਡਾ ਕੀ ਹੁੰਦਾ ਹੈ?
ਜਵਾਬ:
ਚੰਡੀਗੜ੍ਹ ’ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕਾਂ ਦਾ ਦੌਰ ਸ਼ੁਰੂ ਹੋ ਚੁੱਕਾ ਹੈ ਅਤੇ ਮੁੱਖ ਮੰਤਰੀ ਦੇ ਨਾਲ ਅਸੀਂ ਵੱਖ-ਵੱਖ ਵਿਭਾਗਾਂ ਦੀਆਂ ਬੈਠਕਾਂ ਵਿਚ ਸ਼ਾਮਲ ਹੋ ਰਹੇ ਹਾਂ। ਬੈਠਕਾਂ ਦਾ ਏਜੰਡਾ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਵਧਾਉਣਾ ਹੈ।

ਇਹ ਵੀ ਪੜ੍ਹੋ: ਫਗਵਾੜਾ 'ਚ ਸ਼ਰਮਨਾਕ ਘਟਨਾ, ਦੋਸਤ ਦੀ ਕੋਠੀ 'ਚ ਲਿਜਾ ਕੇ 15 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
ਸਵਾਲ: ਕੀ ਤੁਸੀਂ ਜ਼ਿਲ੍ਹਿਆਂ ਦੇ ਦੌਰੇ ਕਰਕੇ ਵੀ ਅਧਿਕਾਰੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਓਗੇ?
ਜਵਾਬ:
ਚੰਡੀਗੜ੍ਹ ਵਿਚ ਅਜੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕਾਂ ਚੱਲ ਰਹੀਆਂ ਹਨ। ਇਸ ਤੋਂ ਬਾਅਦ ਜ਼ਿਲ੍ਹਿਆਂ ਦੇ ਦੌਰੇ ਵੀ ਕੀਤੇ ਜਾਣਗੇ। ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠਕਾਂ ਕਰ ਕੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਵਰਗੀਆਂ ਹਦਾਇਤਾਂ ਦੀ ਜਾਣਕਾਰੀ ਦਿੱਤੀ ਜਾਵੇਗੀ।

ਸਵਾਲ: ਲੋਕ ਸਭਾ ਚੋਣਾਂ ’ਚ ਤਬਦੀਲੀ ਇਕ ਅਹਿਮ ਮੁੱਦਾ ਸੀ। ਕੀ ਤੁਸੀਂ ਮਹਿਸੂਸ ਕਰਦੇ ਹੋ ਕਿ ਲੋਕਾਂ ਨੂੰ ਤਬਦੀਲੀ ਮਹਿਸੂਸ ਹੋ ਰਹੀ ਹੈ?
ਜਵਾਬ:
ਇਹ ਸਹੀ ਹੈ ਕਿ ਤਬਦੀਲੀ ਸੂਬੇ ਦੇ ਪ੍ਰਸ਼ਾਸਨ ਵਿਚ ਸਪੱਸ਼ਟ ਦਿਖਾਈ ਦੇ ਰਹੀ ਹੈ। ਸਾਡੀ ਇਹੀ ਕੋਸ਼ਿਸ਼ ਹੈ ਕਿ ਜਨਤਾ ਨੂੰ ਤਬਦੀਲੀ ਜ਼ਮੀਨੀ ਪੱਧਰ ’ਤੇ ਮਹਿਸੂਸ ਹੋਵੇ। ਸਰਕਾਰ ਵੱਲੋਂ ਜਨਤਾ ਨੂੰ ਘਰ ਬੈਠੇ ਵੱਧ ਤੋਂ ਵੱਧ ਆਨਲਾਈਨ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਨਾ ਕੱਟਣੇ ਪੈਣ।

ਵਿਜੇ ਜੰਜੂਆ ਸੂਬੇ ਦੇ 41ਵੇਂ ਮੁੱਖ ਸਕੱਤਰ
ਵਿਜੇ ਕੁਮਾਰ ਜੰਜੂਆ ਪੰਜਾਬ ਦੇ 41ਵੇਂ ਮੁੱਖ ਸਕੱਤਰ ਹਨ। ਉਨ੍ਹਾਂ ਕੋਲ ਮੁੱਖ ਸਕੱਤਰ ਦੇ ਨਾਲ-ਨਾਲ ਪ੍ਰਸੋਨਲ ਅਤੇ ਵਿਜੀਲੈਂਸ ਵਿਭਾਗ ਵੀ ਰਹਿਣਗੇ। ਜੰਜੂਆ ਨੇ ਜਦੋਂ ਫਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਦੇ ਰੂਪ ’ਚ ਕੰਮ ਕੀਤਾ ਸੀ ਤਾਂ ਉਨ੍ਹਾਂ ਐੱਨ. ਆਈ. ਸੀ. ਦੀ ਮਦਦ ਨਾਲ ਪ੍ਰਿਜ਼ਮ ਸਾਫਟਵੇਅਰ ਵਿਕਸਿਤ ਕਰਵਾਇਆ ਸੀ, ਜਿਸ ਤੋਂ ਬਾਅਦ ਪੰਜਾਬ ’ਚ ਪਹਿਲੀ ਵਾਰ ਜਾਇਦਾਦਾਂ ਦੀ ਕੰਪਿਊਟ੍ਰੀਕ੍ਰਿਤ ਰਜਿਸਟ੍ਰੇਸ਼ਨ ਹੋਣੀ ਸ਼ੁਰੂ ਹੋਈ ਸੀ।

ਇਹ ਵੀ ਪੜ੍ਹੋ: ਟਰੈਫਿਕ ਚਲਾਨ ਦੇ ਜੁਰਮਾਨੇ ਦਾ ਨੋਟੀਫਿਕੇਸ਼ਨ ਆਉਣ ਤੋਂ ਬਾਅਦ ਜਲੰਧਰ ਸ਼ਹਿਰ ’ਚ ਲਾਗੂ ਹੋਵੇਗੀ ਨਵੀਂ ਪਾਲਿਸੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab Chief Secretary
  • Vijay Kumar Janjua
  • interview
  • ਆਈ ਏ ਐੱਸ ਅਧਿਕਾਰੀ ਵਿਜੇ ਜੰਜੂਆ
  • ਮੁੱਖ ਸਕੱਤਰ

ਸਰਕਾਰੀ ਤਨਖ਼ਾਹ ਲੈ ਕੇ ਪ੍ਰਾਈਵੇਟ ਆਪ੍ਰੇਸ਼ਨ ਕਰਨ ਵਾਲੇ ਡਾਕਟਰਾਂ ਸਣੇ ਹੋਰ ਸਟਾਫ ’ਤੇ ਡਿੱਗ ਸਕਦੀ ਐ ਗਾਜ਼

NEXT STORY

Stories You May Like

  • school students chicken biryani
    ਸਕੂਲੀ ਵਿਦਿਆਰਥੀਆਂ ਨੂੰ ਖਾਣੇ 'ਚ ਮਿਲੇਗੀ ਚਿਕਨ ਬਿਰਿਆਨੀ; ਵਿਜੇ ਸਰਕਾਰ ਨੇ ਸ਼ੁਰੂ ਕੀਤੀ ਨਵੀਂ ਸਕੀਮ
  • suryavanshi will have to wait for his turn  gambhir
    ਸੂਰਿਆਵੰਸ਼ੀ ਨੂੰ ਆਪਣੀ ਵਾਰੀ ਦਾ ਇੰਤਜ਼ਾਰ ਕਰਨਾ ਪਵੇਗਾ : ਗੰਭੀਰ
  • sbi preparing to recruit 12 000 employees  250 new branches will be opened
    SBI 'ਚ 12,000 ਮੁਲਾਜ਼ਮਾਂ ਦੀ ਭਰਤੀ ਕਰਨ ਦੀ ਤਿਆਰੀ, ਖੁੱਲਣਗੀਆਂ 250 ਨਵੀਆਂ ਸ਼ਾਖਾਵਾਂ, ਜਾਣੋ ਵੇਰਵੇ
  • children  gold ring  chief minister  vijay  tamil nadu
    ਅੱਜ ਤੋਂ ਨਵਜੰਮੇ ਬੱਚਿਆਂ ਨੂੰ ਮਿਲੇਗੀ ਸੋਨੇ ਦੀ ਅੰਗੂਠੀ ! ਲਾਗੂ ਹੋਈ CM ਵਿਜੇ ਦੀ ਯੋਜਨਾ
  • punjab government dearness allowance
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ
  • tasmac buyers pay rs 10 empty liquor bottles refund
    ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ ਬੋਤਲਾਂ ਖ਼ਰੀਦੇਗੀ ਸਰਕਾਰ, CM ਵਿਜੇ ਨੇ ਕੀਤਾ ਐਲਾਨ
  • world  india  external affairs minister  s jaishankar
    ਦੁਨੀਆ ਭਰ 'ਚ ਤਣਾਅ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਕਰਨਾ ਪਵੇਗਾ ਮਜ਼ਬੂਤ ; ਵਿਦੇਸ਼ ਮੰਤਰੀ ਜੈਸ਼ੰਕਰ
  • statement of iranian president
    UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar airport
      ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +