Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    11:15:07 AM

  • uae warehouse helpers

    UAE ਦੇ Amazon, Zippy ਤੇ Carrefour ਦੇ...

  • silver prices fall by rs 1 88 lakh  gold prices also fall

    ਤਿਉਹਾਰਾਂ ਦਰਮਿਆਨ ਗਹਿਣੇ ਖ਼ਰੀਦਣ ਵਾਲਿਆਂ ਨੂੰ...

  • major incident in amritsar

    ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਦਰਗਾਹ ’ਤੇ ਮੱਥਾ...

  • using social media proved costly

    ਸੋਸ਼ਲ ਮੀਡੀਆ ਦੀ ਵਰਤੋਂ ਕਰਨਾ ਪਿਆ ਭਾਰੀ, ਦੋ ਭੈਣਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਤਿੰਨ ਗੋਲੀਆਂ

PUNJAB News Punjabi(ਪੰਜਾਬ)

Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਤਿੰਨ ਗੋਲੀਆਂ

  • Edited By Gurminder Singh,
  • Updated: 06 May, 2026 06:03 PM
Gurdaspur
punjab children police
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ) : ਗੁਰਦਾਸਪੁਰ ਦੇ ਇਕ ਪਿੰਡ ਵਿਚ ਬੱਚਿਆਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਉਸ ਵੇਲੇ ਖੂਨੀ ਰੂਪ ਧਾਰ ਲਿਆ ਜਦੋਂ ਦੋ ਨੌਜਵਾਨਾਂ ‘ਤੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਹਮਲੇ ਦੌਰਾਨ ਇਕ ਨੌਜਵਾਨ ਨੂੰ ਤਿੰਨ ਗੋਲੀਆਂ ਲੱਗੀਆਂ ਜਦਕਿ ਦੂਜੇ ਦੇ ਪੈਰ ਵਿਚ ਗੋਲੀ ਵੱਜੀ। ਦੋਵੇਂ ਜ਼ਖਮੀਆਂ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਦੀ ਪਹਿਚਾਣ ਸੁਖਦੇਵ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਦੇਵੀਦਾਸ ਘੋੜਾ (ਹਲਕਾ ਕਾਦੀਆਂ, ਥਾਣਾ ਧਾਰੀਵਾਲ) ਅਤੇ ਸਟੀਫਨ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਬੱਚਿਆਂ ਦੀ ਤਕਰਾਰ ਤੋਂ ਬਾਅਦ ਦੋਵਾਂ ਧਿਰਾਂ ਵਿਚ ਤੂੰ-ਤੂੰ ਮੈਂ-ਮੈਂ ਹੋਈ ਸੀ, ਜਿਸ ਨੂੰ ਪਰਿਵਾਰਿਕ ਮੈਂਬਰਾਂ ਨੇ ਬੈਠ ਕੇ ਸੁਲਝਾ ਲਿਆ ਸੀ।

ਇਹ ਵੀ ਪੜ੍ਹੋ : ਪੰਜਾਬ : ਤਨਖਾਹਾਂ ਨੂੰ ਲੈ ਕੇ ਪੈ ਗਿਆ ਪੰਗਾ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ

ਦੂਸਰੀ ਧਿਰ ਵੱਲੋਂ ਬਾਅਦ ਵਿਚ ਬਾਹਰੋਂ ਕੁਝ ਅਣਪਛਾਤੇ ਲੋਕਾਂ ਨੂੰ ਬੁਲਾ ਕੇ ਹਮਲਾ ਕਰ ਦਿੱਤਾ ਗਿਆ। ਹਮਲਾਵਰਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੌਰਾਨ ਸੁਖਦੇਵ ਸਿੰਘ ਨੂੰ ਦੋ ਗੋਲੀਆਂ ਪਿੱਠ ਵਿਚ ਅਤੇ ਇੱਕ ਛਾਤੀ ਨੇੜੇ ਵੱਜੀ, ਜਦਕਿ ਸਟੀਫਨ ਦੇ ਪੈਰ ਵਿਚ ਗੋਲੀ ਲੱਗੀ। ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਕੋਲ ਇਨਸਾਫ ਦੀ ਮੰਗ ਕੀਤੀ ਹੈ। ਡਾਕਟਰਾਂ ਮੁਤਾਬਕ ਦੋਵਾਂ ਦਾ ਇਲਾਜ ਜਾਰੀ ਹੈ ਅਤੇ ਹਾਲਤ 'ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਸਬੰਧੀ ਐੱਸਐੱਸਪੀ ਗੁਰਦਾਸਪੁਰ ਆਦਿੱਤਿਆ ਨੇ ਫੋਨ 'ਤੇ ਦੱਸਿਆ ਕਿ ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜ਼ਿਲ੍ਹੇ ਵਿਚ ਅਮਨ-ਕਾਨੂੰਨ ਕਾਇਮ ਰੱਖਣ ਲਈ ਪੁਲਸ ਵਚਨਬੱਧ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਜਾਰੀ ਹੋਇਆ ਨੋਟੀਫਿਕੇਸ਼ਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Firing in Punjab
  • children fighting
  • bullets fired
  • ਪੰਜਾਬ ਵਿਚ ਫਾਇਰਿੰਗ
  • ਬੱਚਿਆਂ ਦੀ ਲੜਾਈ
  • ਚੱਲੀਆਂ ਗੋਲੀਆਂ

ਤਪਦੀ ਗਰਮੀ 'ਚ ਸੜਕ ਕਿਨਾਰੇ ਜੂਸ ਪੀਣ ਰੁਕੇ ਮਜ਼ਦੂਰ ਦੀ ਟਰੱਕ ਦੀ ਟੱਕਰ ਨਾਲ ਮੌਤ

NEXT STORY

Stories You May Like

  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
  • major incident in punjab young man
    ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
  • major incident in amritsar
    ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਦਰਗਾਹ ’ਤੇ ਮੱਥਾ ਟੇਕਣ ਆਏ  2 ਨੌਜਵਾਨਾਂ 'ਤੇ ਚੱਲੀਆਂ ਗੋਲੀਆਂ
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • arms license of parvinder jhota s killer ashwani cancelled
    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ ਰੱਦ! ਇਸੇ ਅਸਲੇ ਨਾਲ ਮਾਰੀਆਂ ਸੀ ਗੋਲੀਆਂ
  • major incident in punjab amritdhari sikh shot outside a restaurant
    ਪੰਜਾਬ 'ਚ ਵੱਡੀ ਵਾਰਦਾਤ! ਪਰਿਵਾਰ ਨਾਲ ਖਾਣਾ ਖਾਣ ਗਏ ਅੰਮ੍ਰਿਤਧਾਰੀ ਸਿੱਖ ਨੂੰ ਰੈਸਟੋਰੈਂਟ ਬਾਹਰ ਮਾਰੀਆਂ ਗੋਲ਼ੀਆਂ
  • police arrested young man punjab drugs
    ਪੁਲਸ ਨੇ ਨਸ਼ਾ ਕਰਦੇ ਇਕ ਨੌਜਵਾਨ ਨੂੰ ਕਾਬੂ ਕੀਤਾ
  • mid day meal  dal  teacher  peon
    ਹੈਰਾਨੀਜਨਕ! ਹਿਮਾਚਲ ਦੇ ਸਰਕਾਰੀ ਸਕੂਲ 'ਚ ਮਿਡ-ਡੇਅ ਮੀਲ ਦੀ ਦਾਲ 'ਤੇ ਵਿਵਾਦ, ਲੜ ਪਏ ਅਧਿਆਪਕ-ਚਪੜਾਸੀ
  • special initiative against drugs cp satinder singh s special message
    ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
  • trolley straw was burnt to ashes after being caught in high voltage wires
    ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ
  • path cleared for setting up a firecracker market in raowali
    ਰਾਓਵਾਲੀ ’ਚ ਪਟਾਕਾ ਮਾਰਕੀਟ ਲਾਉਣ ਦਾ ਰਸਤਾ ਹੋਇਆ ਸਾਫ਼, ਪੰਚਾਇਤ ਨੇ ਅਦਾਲਤ ’ਚੋਂ...
  • married women broke their fast
    ਕਰਵਾ ਚੌਥ ਦਾ ਚੰਨ ਦੇਖ ਸੁਹਾਗਣਾਂ ਨੇ ਖੋਲ੍ਹਿਆ ਵਰਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
  • woman jailed in drug smuggling case
    ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
Trending
Ek Nazar
aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • services of 253 teachers terminated  shwait malik
      ਸਿੱਖਿਆ ਕ੍ਰਾਂਤੀ ਦੇ ਨਾਂ ’ਤੇ ਰੰਗ-ਰੋਗਨ ਅਤੇ ਪ੍ਰਚਾਰ, 253 ਅਧਿਆਪਕਾਂ ਦੀਆਂ...
    • all political parties should provide due representation to sikh figures
      ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
    • people should be cautious of those who call and ask for documents
      ਵੋਟ ਕੱਟਣ ਦੇ ਨਾਂ ’ਤੇ ਫੋਨ ਕਰਕੇ ਦਸਤਾਵੇਜ਼ ਮੰਗਣ ਵਾਲਿਆਂ ਤੋਂ ਸਾਵਧਾਨ ਰਹਿਣ ਲੋਕ...
    • trolley straw was burnt to ashes after being caught in high voltage wires
      ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ
    • path cleared for setting up a firecracker market in raowali
      ਰਾਓਵਾਲੀ ’ਚ ਪਟਾਕਾ ਮਾਰਕੀਟ ਲਾਉਣ ਦਾ ਰਸਤਾ ਹੋਇਆ ਸਾਫ਼, ਪੰਚਾਇਤ ਨੇ ਅਦਾਲਤ ’ਚੋਂ...
    • punjab police transfers
      ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਿਚਾਲੇ ਵੱਡਾ ਫੇਰਬਦਲ! ਮਾਨਸਾ ਦੇ ਵੱਡੇ...
    • lakha sidhana update
      ਵੱਡੀ ਖ਼ਬਰ: ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4 ਦਿਨ ਦੇ ਪੁਲਸ ਰਿਮਾਂਡ 'ਤੇ,...
    • government  which promised to eradicate drug menace within three months
      3 ਮਹੀਨੇ ’ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਨ ਵਾਲੀ ਸਰਕਾਰ ਦੂਜਿਆਂ ਸਿਰ ਠੀਕਰਾ ਨਹੀਂ...
    • married women broke their fast
      ਕਰਵਾ ਚੌਥ ਦਾ ਚੰਨ ਦੇਖ ਸੁਹਾਗਣਾਂ ਨੇ ਖੋਲ੍ਹਿਆ ਵਰਤ
    • karwa chauth night moon time punjab
      Karwa Chauth Moonrise: ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਜਾਣੋ ਕਿੰਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +