Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    3:27:36 PM

  • nobel peace prize

    ਭਾਰਤੀ ਮੂਲ ਦੀ ਨਾਵੀ ਪਿੱਲੇ ਨੂੰ ਮਿਲਿਆ ਨੋਬਲ...

  • storm  states  weather update  imd

    10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ,...

  • punjab dgp notification

    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ...

  • supreme court  justice sheel nagu  petition

    ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪੰਜਾਬ ਦਾ ਇਹ ਵੱਡਾ ਸ਼ਹਿਰ ਬੰਦ ਕਰਨ ਦੀ ਚਿਤਾਵਨੀ, ਜਾਣੋ ਕੀ ਹੈ ਮਾਮਲਾ

PUNJAB News Punjabi(ਪੰਜਾਬ)

ਪੰਜਾਬ ਦਾ ਇਹ ਵੱਡਾ ਸ਼ਹਿਰ ਬੰਦ ਕਰਨ ਦੀ ਚਿਤਾਵਨੀ, ਜਾਣੋ ਕੀ ਹੈ ਮਾਮਲਾ

  • Edited By Gurminder Singh,
  • Updated: 30 Mar, 2026 01:18 PM
Firozpur-Fazilka
punjab city warning of closure
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਸੁਨੀਲ ਨਾਗਪਾਲ) : ਜਲਾਲਾਬਾਦ ਦੀ ਵਪਾਰ ਮੰਡਲ ਰੈਸਟੋਰੈਂਟ ਯੂਨੀਅਨ ਨੇ ਸ਼ਹਿਰ ਬੰਦ ਕਰਨ ਦੀ ਚਿਤਾਵਨੀ ਦਿੱਤੀ ਹੈ। ਦਰਅਸਲ ਜਲਾਲਾਬਾਦ ਵਿਚ ਦੀਪ ਰੈਸਟੋਰੈਂਟ 'ਚ ਵਿਵਾਦ ਹੋ ਗਿਆ। ਰੈਸਟੋਰੈਂਟ ਸੰਚਾਲਕ ਮੁਤਾਬਕ ਦੋ ਲੋਕ ਉਨ੍ਹਾਂ ਦੇ ਰੈਸਟੋਰੈਂਟ 'ਤੇ ਸ਼ਰਾਬ ਦੇ ਨਸ਼ੇ ਵਿਚ ਆਏ ਅਤੇ ਮੱਛੀ ਖਾਣ ਦੀ ਡਿਮਾਂਡ ਕੀਤੀ। ਹਾਲਾਂਕਿ ਉਨ੍ਹਾਂ ਵੱਲੋਂ ਮੱਛੀ ਦਾ ਆਰਡਰ ਲਾ ਦਿੱਤਾ ਗਿਆ। ਮੱਛੀ ਖਾਣ ਤੋਂ ਬਾਅਦ ਬਿੱਲ ਦੇਣ ਵੇਲੇ ਉਨ੍ਹਾਂ ਕਿਹਾ ਕਿ ਮੱਛੀ ਕੱਚੀ ਸੀ ਹਾਲਾਂਕਿ ਰੈਸਟੋਰੈਂਟ ਸੰਚਾਲਕ ਦਾ ਕਹਿਣਾ ਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਬਾਬਤ ਤੁਸੀਂ ਸ਼ਿਕਾਇਤ ਦੇ ਸਕਦੇ ਸੀ ਜਿਸ 'ਤੇ ਉਹ ਆਰਡਰ ਦੁਬਾਰਾ ਬਣਵਾ ਦਿੰਦੇ ਪਰ ਗ੍ਰਾਹਕਾਂ ਨੇ ਖੁਦ ਨੂੰ ਸਰਪੰਚ ਦੱਸਿਆ ਤੇ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਉਸ ਦੇ ਥੱਪੜ ਵੀ ਮਾਰਿਆ। 

ਇਹ ਵੀ ਪੜ੍ਹੋ : ਪੰਜਾਬ ਵਿਚ ਮੰਗਲਵਾਰ ਨੂੰ ਰਹੇਗੀ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

PunjabKesari

ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋਈ ਹੈ ਤਾਂ ਹੁਣ ਮੌਕੇ 'ਤੇ ਵਪਾਰ ਮੰਡਲ ਰੈਸਟੋਰੈਂਟ ਯੂਨੀਅਨ ਦੇ ਅਹੁਦੇਦਾਰ ਅਤੇ ਪੁਲਸ ਪ੍ਰਸ਼ਾਸਨ ਪਹੁੰਚ ਗਿਆ । ਵਪਾਰ ਮੰਡਲ ਦਾ ਕਹਿਣਾ ਕਿ ਇਹ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਦੋ ਦਿਨ ਪਹਿਲਾਂ ਵੀ ਇਕ ਵਪਾਰੀ ਨਾਲ ਉਧਾਰ ਦੇਣ ਨੂੰ ਲੈ ਕੇ ਗ੍ਰਾਹਕ ਵੱਲੋਂ ਵਿਵਾਦ ਕੀਤਾ ਗਿਆ। ਮਾਰਕੁੱਟ ਕੀਤੀ ਗਈ ਤਾਂ ਹੁਣ ਰੈਸਟੋਰੈਂਟ ਸੰਚਾਲਕ ਦੇ ਨਾਲ ਬੇਵਜ੍ਹਾ ਬਦਤਮੀਜ਼ੀ ਕਰਦੇ ਹੋਏ ਗਾਲੀ ਗਲੋਚ ਕਰਕੇ ਥੱਪੜ ਮਾਰਿਆ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇ ਪੁਲਸ ਪ੍ਰਸ਼ਾਸਨ ਨੇ ਇਸ ਮਾਮਲੇ 'ਤੇ ਸਖ਼ਤ ਕਾਰਵਾਈ ਨਾ ਕੀਤੀ ਤਾਂ ਪੂਰਾ ਸ਼ਹਿਰ ਬੰਦ ਕਰਵਾਇਆ ਜਾਵੇਗਾ। ਉਧਰ ਪੁਲਸ ਨੇ ਕਾਰਵਾਈ ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜ੍ਹੋ : ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਨੂੰ ਲੈ ਕੇ ਹੋ ਗਿਆ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab city
  • warning of closure
  • Chamber of Commerce
  • ਪੰਜਾਬ ਦਾ ਸ਼ਹਿਰ
  • ਬੰਦ ਕਰਨ ਦੀ ਚਿਤਾਵਨੀ
  • ਵਪਾਰ ਮੰਡਲ

ਗਰਮੀਆਂ ਦੀਆਂ ਛੁੱਟੀਆਂ ’ਚ ਭੀੜ ਵਧੀ, ਤਿੰਨ ਸਮਰ ਸਪੈਸ਼ਲ ਰੇਲਾਂ ਦੀ ਮੰਗ

NEXT STORY

Stories You May Like

  • sebi closes investment scheme worth rs 192 crore
    SEBI ਨੇ 192 ਕਰੋੜ ਦੀ ਨਿਵੇਸ਼ ਯੋਜਨਾ ਕੀਤੀ ਬੰਦ, ਜਾਣੋ ਨਿਵੇਸ਼ਕਾਂ ਦੇ ਪੈਸੇ ਦਾ ਕੀ ਹੋਵੇਗਾ?
  • electricity arrears electricity bill
    ਬਿਜਲੀ ਦਾ ਬਕਾਇਆ ਬਿੱਲ ਵਸੂਲਣ ਨੂੰ ਲੈ ਕੇ ਪੈ ਗਿਆ ਰੌਲਾ, ਜਾਣੋ ਕੀ ਹੈ ਪੂਰਾ ਮਾਮਲਾ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • major for facebook users
    Facebook ਯੂਜ਼ਰਸ ਲਈ ਵੱਡਾ ਅਪਡੇਟ : App ਖੁੱਲ੍ਹਦੇ ਹੀ ਬਦਲ ਜਾਵੇਗੀ ਸਕ੍ਰੀਨ, ਜਾਣੋ ਕੀ ਹੈ ਨਵਾਂ ਬਦਲਾਅ
  • punjab stir caused by the suspension of a senior officer
    ਪੰਜਾਬ : ਵੱਡੇ ਅਫ਼ਸਰ ਦੇ SUSPEND ਹੋਣ 'ਤੇ ਮਚੀ ਹਲਚਲ, ਪੜ੍ਹੋ ਕੀ ਹੈ ਪੂਰੀ ਖ਼ਬਰ
  • punjab police sho
    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ ਪੂਰਾ ਮਾਮਲਾ
  • scripted conversation  sanjay dutt on his remarks in show
    ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ ਹੈ ਪੂਰਾ ਮਾਮਲਾ
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
Trending
Ek Nazar
major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ferozepur administration up to achieve the target of zero stubble burning
      ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5 ਕਿਸਾਨਾਂ ਨੂੰ ਲੱਗਾ ਜੁਰਮਾਨਾ
    • rajbir ghumman gets no relief from the high court
      ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
    • suspended former dig harcharan singh bhullar appears in court major statement
      ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ...
    • nawanshahr  restrictions  district magistrate
      ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, 5 ਦਸੰਬਰ ਤੱਕ ਜਾਰੀ ਹੋਏ ਹੁਕਮ
    • major incident in hoshiarpur young man brutally murdered
      ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
    • roop kaur sandhu appeals to dgp gaurav yadav
      ਰੂਪ ਕੌਰ ਸੰਧੂ ਨੇ ਮੰਗੀ ਸੁਰੱਖਿਆ, ਕਿਹਾ ਮੈਨੂੰ ਧਮਕੀਆਂ ਮਿਲ ਰਹੀਆਂ
    • lpu protest revelation
      LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
    • charanjit singh channi to launch pagri sambhal yatra
      ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
    • a major gift from the railway department ahead of the festive season
      ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ...
    • robbers snatching a woman  s bag in main market jalandhar
      ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +