Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    4:03:40 PM

  • accident involving a punjabi family in mp

    MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ !...

  • gandhi jayanti  dussehra  banks will remain closed in october

    ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ... ਅਕਤੂਬਰ 'ਚ...

  • powerball jackpot

    2 ਡਾਲਰ ਦੇ ਬਦਲੇ ਮਿਲੇ 9,979 ਕਰੋੜ ! 1 ਮਹੀਨੇ...

  • lpu student revelation

    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ, ਜਾਣੋ ਅਗਲੇ ਦਿਨਾਂ ਦਾ ਹਾਲ

PUNJAB News Punjabi(ਪੰਜਾਬ)

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ, ਜਾਣੋ ਅਗਲੇ ਦਿਨਾਂ ਦਾ ਹਾਲ

  • Edited By Shivani Attri,
  • Updated: 08 Dec, 2024 07:36 PM
Jalandhar
punjab cold weather changes
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਰੋਹਾਲ)- ਉੱਤਰੀ ਭਾਰਤ ’ਚ 2 ਦਿਨਾਂ ਤੋਂ ਸੀਤ ਲਹਿਰ ਦੇ ਜ਼ੋਰ ਫੜਨ ਨਾਲ ਸ਼ਹਿਰ ’ਚ ਵੀ ਠੰਡ ਵਧ ਗਈ ਹੈ। ਪਾਰੇ ’ਚ ਲਗਾਤਾਰ ਗਿਰਾਵਟ ਵਿਚਕਾਰ ਰਾਤ ਦਾ ਤਾਪਮਾਨ 7 ਡਿਗਰੀ ਤੋਂ ਹੇਠਾਂ ਆ ਗਿਆ ਹੈ। ਪਹਾੜਾਂ ’ਚ ਸ਼ਨੀਵਾਰ ਰਾਤ ਤੋਂ ਮੌਸਮ ’ਚ ਬਦਲਾਅ ਕਾਰਨ ਹੁਣ ਆਉਣ ਵਾਲੇ ਦਿਨਾਂ ’ਚ ਦਿਨ ਦਾ ਤਾਪਮਾਨ ਵੀ ਡਿੱਗੇਗਾ। ਪੰਜਾਬ ਵਿਚ ਮੌਸਮ ਵਿਚ ਆਏ ਬਦਲਾਅ ਦੌਰਾਨ ਕਈ ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ਵਿਚ ਵੀ ਬਾਰਿਸ਼ ਪਈ ਹੈ ਅਤੇ ਤੇਜ਼ ਹਵਾਵਾਂ ਵੀ ਚੱਲਣੀਆਂ ਸ਼ੁਰੂ ਹੋ ਗਈਆਂ ਹਨ। 

ਤਿੰਨ ਦਿਨਾਂ ਤੱਕ ਪੱਛਮੀ ਗੜਬੜੀ ਸਰਗਰਮ ਰਹਿਣ ਕਾਰਨ ਕੋਹਰਾ ਪੈਣ ਦੇ ਨਾਲ-ਨਾਲ ਤੇਜ਼ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਰਾਤ ਨੂੰ ਵਧਦੀ ਠੰਡ ਦਾ ਅਸਰ ਦਿਨ ਵਿਚ ਵੀ ਵੇਖਣ ਨੂੰ ਮਿਲ ਰਿਹਾ ਹੈ। ਦੁਪਹਿਰ ਨੂੰ ਵੱਧ ਤੋਂ ਵੱਧ ਤਾਪਮਾਨ 24.6 ਸੀ। ਪੱਛਮੀ ਗੜਬੜੀ ਕਾਰਨ ਆਉਣ ਵਾਲੇ ਦਿਨਾਂ ਵਿਚ ਬੱਦਲ ਛਾਏ ਰਹਿਣਗੇ। ਮੌਸਮ ਵਿਭਾਗ ਨੇ ਵੀ ਹਲਕੇ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ। ਹਿਮਾਚਲ ਅਤੇ ਉੱਤਰਾਖੰਡ ਦੀਆਂ ਉੱਚੀਆਂ ਚੋਟੀਆਂ ’ਤੇ ਤਿੰਨ ਦਿਨਾਂ ਤੱਕ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ ’ਚ ਵੀ ਪਵੇਗਾ। 

ਪੰਜਾਬ 'ਚ ਵੱਡੀ ਵਾਰਦਾਤ, ਰੇਲਵੇ ਟਰੈਕ ਨੇੜੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

10 ਤੋਂ ਬਾਅਦ ਵਧੇਗਾ ਕੋਹਰਾ
ਪਹਾੜਾਂ ’ਚ 8 ਤੋਂ 10 ਦਸੰਬਰ ਤੱਕ ਬਰਫ਼ਬਾਰੀ ਅਤੇ ਮੀਂਹ ਤੋਂ ਬਾਅਦ ਸੀਤ ਲਹਿਰ ਦੇ ਨਾਲ ਕੋਹਰਾ ਵੀ ਵਧੇਗਾ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ’ਚ ਸੰਘਣਾ ਕੋਹਰਾ ਪੈ ਸਕਦਾ ਹੈ। 15 ਦਸੰਬਰ ਤੋਂ ਬਾਅਦ ਪੱਛਮੀ ਗੜਬੜੀ ਦਾ ਇਕ ਸਪੈਲ ਪਿਛਲੇ ਦੋ ਮਹੀਨਿਆਂ ਦੇ ਸੋਕੇ ਨੂੰ ਖ਼ਤਮ ਕਰ ਸਕਦਾ ਹੈ। 14 ਸਾਲਾਂ ’ਚ ਪਹਿਲੀ ਵਾਰ ਅਕਤੂਬਰ ਅਤੇ ਨਵੰਬਰ ’ਚ ਪਾਣੀ ਦੀ ਇਕ ਬੂੰਦ ਨਹੀਂ ਡਿੱਗੀ।
ਇਹ ਵੀ ਪੜ੍ਹੋ- ਜੇਕਰ ਤੁਸੀਂ ਵੀ ਜਾਂਦੇ ਹੋ Gym ਤਾਂ ਪੜ੍ਹੋ ਇਹ ਖ਼ਬਰ, ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ

ਜਾਰੀ ਕੀਤਾ ਗਿਆ ਹੈ ਯੈਲੋ ਅਲਰਟ

ਦਰਅਸਲ, ਪਾਕਿਸਤਾਨ-ਅਫਗਾਨਿਸਤਾਨ ਸਰਹੱਦ 'ਤੇ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਦਾ ਅਸਰ ਉੱਤਰੀ ਭਾਰਤ ਦੇ ਪਹਾੜੀ ਅਤੇ ਮੈਦਾਨੀ ਇਲਾਕਿਆਂ 'ਚ ਵੇਖਣ ਨੂੰ ਮਿਲੇਗਾ। ਇਸ ਦਾ ਅਸਰ ਕੱਲ੍ਹ ਵੀ ਰਹੇਗਾ। ਇਸ ਕਾਰਨ ਚੰਡੀਗੜ੍ਹ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਫਤਿਹਗੜ੍ਹ ਸਾਹਿਬ, ਐੱਸ. ਏ. ਐੱਸ. ਨਗਰ ਤੇ ਮਾਲੇਰਕੋਟਲਾ ਵਿਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਨਿਗਮ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ

51 ਸਾਲ ਪਹਿਲਾਂ 0 ਡਿੱਗਰੀ ਸੀ ਪਾਰਾ
-31 ਦਸੰਬਰ 1973, ਸਭ ਤੋਂ ਠੰਢਾ ਦਿਨ, ਤਾਪਮਾਨ 0 ਡਿੱਗਰੀ
-5 ਦਸੰਬਰ 1993, ਸਭ ਤੋਂ ਗਰਮ ਦਿਨ, ਵੱਧ ਤੋਂ ਵੱਧ ਤਾਪਮਾਨ 29.3 ਡਿੱਗਰੀ
-14 ਦਸੰਬਰ 2014, ਸਭ ਤੋਂ ਵੱਧ ਮੀਂਹ, 74.2 ਮਿਲੀਮੀਟਰ
- ਦਸੰਬਰ 2023, ਪੂਰੇ ਮਹੀਨੇ ਮੀਂਹ ਨਹੀਂ ਪਿਆ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਮੁੜ ਵਾਪਸ ਪਰਤਿਆ ਕਿਸਾਨਾਂ ਦਾ ਜੱਥਾ, ਪੰਧੇਰ ਨੇ ਦਿੱਤਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • punjab
  • cold
  • weather
  • changes
  • Raining Latest Update Punjab Weather
  • ਮੌਸਮ
  • ਵੱਡੀ ਅਪਡੇਟ
  • ਤੇਜ਼ ਹਵਾਵਾਂ

ਲਾੜੇ ਨੂੰ ਵਿਆਹੁਣ ਗਿਆ ਸੀ ਪਰਿਵਾਰ, ਪਿੱਛੋਂ ਉਹ ਹੋਇਆ ਜੋ ਸੋਚਿਆ ਨਾ ਸੀ

NEXT STORY

Stories You May Like

  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • will government buses run in punjab today or not
    ਪੰਜਾਬ 'ਚ ਅੱਜ ਸਰਕਾਰੀ ਬੱਸਾਂ ਚੱਲਣਗੀਆਂ ਜਾਂ ਨਹੀਂ? ਹੜਤਾਲ ਨੂੰ ਲੈ ਕੇ ਆਈ ਨਵੀਂ ਅਪਡੇਟ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
Trending
Ek Nazar
ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lpu student revelation
      LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
    • dubai ludhiana sukhdev singh
      ਦੁਬਈ ’ਚ ਡੇਢ ਮਹੀਨੇ ਤੋਂ ਪਈ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਪਿੰਡ ਰੌੜ ਪਹੁੰਚੀ
    • firecrackers
      ਪਟਾਕਿਆਂ ਦੀ ਖ਼ਰੀਦ ਨੂੰ ਲੈ ਕੇ ਦੁਕਾਨਦਾਰਾਂ ਨੂੰ ਖ਼ਾਸ ਅਪੀਲ, ਪੜ੍ਹੋ ਪੂਰੀ ਖ਼ਬਰ
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ ਸੇਵਾਦਾਰ...
    • borrowed money  individual  family
      ਪੰਜਾਬ : ਉਧਾਰ ਦਿੱਤੇ ਪੈਸੇ ਮੰਗਣ 'ਤੇ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਰ 'ਤਾ ਕਤਲ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ...
    • highcourt strict on mp mla cases
      ਸਾਂਸਦ-ਵਿਧਾਇਕਾਂ ਦੇ ਮਾਮਲਿਆਂ ’ਤੇ ਹਾਈਕੋਰਟ ਸਖ਼ਤ, ਜਾਰੀ ਕੀਤੇ ਸਪੱਸ਼ਟ ਨਿਰਦੇਸ਼
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • sunil jakhar statement
      ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +