Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    10:23:34 AM

  • emergency landing of singapore airlines aircraft

    ਸਿੰਗਾਪੁਰ ਏਅਰਲਾਈਨਜ਼ ਦੇ ਜਹਾਜ਼ 'ਚ ਫੈਲਿਆ ਧੂੰਆਂ,...

  • india visa

    ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਸਰਕਾਰ ਨੇ ਦਿੱਤੀ Good...

  • trump statement on iran

    ਈਰਾਨ 'ਤੇ 100 ਫੀਸਦੀ ਜਿੱਤ ਚਾਹੁੰਦਾ ਹਾਂ ! ਟਰੰਪ

  • scott bessent leaves home

    ਇਰਾਨ ਤੋਂ ਡਰ ਗਏ ਅਮਰੀਕੀ ਵਿੱਤ ਮੰਤਰੀ ! ਪਰਿਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੱਕ ਰਹੀ ਫ਼ਸਲ 'ਤੇ ਕਹਿਰ ਬਣ ਕੇ ਵਰ੍ਹਿਆ ਮਾਰਚ, ਖੇਤਾਂ 'ਚ ਵਿਛੀ ਸੋਨੇ ਰੰਗੀ ਕਣਕ

PUNJAB News Punjabi(ਪੰਜਾਬ)

ਪੱਕ ਰਹੀ ਫ਼ਸਲ 'ਤੇ ਕਹਿਰ ਬਣ ਕੇ ਵਰ੍ਹਿਆ ਮਾਰਚ, ਖੇਤਾਂ 'ਚ ਵਿਛੀ ਸੋਨੇ ਰੰਗੀ ਕਣਕ

  • Edited By Shivani Attri,
  • Updated: 25 Mar, 2023 12:59 PM
Jalandhar
punjab cold weather latest update
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਰਿੰਦਰ)- ਜਨਵਰੀ ਅਤੇ ਫਰਵਰੀ ਦੇ ਮਹੀਨੇ ਕਣਕ ਦੀ ਫ਼ਸਲ ਲਈ ਜਿੱਥੇ ਵਰਦਾਨ ਸਾਬਤ ਹੋਏ, ਉੱਥੇ ਹੀ ਮਾਰਚ ਦਾ ਮਹੀਨਾ ਪੱਕ ਰਹੀ ਫ਼ਸਲ ਨੂੰ ਬਰਬਾਦ ਕਰਨ ’ਚ ਲੱਗਾ ਹੋਇਆ ਹੈ। ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ’ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਕਣਕ ਦੀ ਫ਼ਸਲ ਖੇਤਾਂ ’ਚ ਵਿਛ ਗਈ ਹੈ। 2 ਦਿਨਾਂ ਤੋਂ ਰੁਕਣ ਵਾਲੀ ਬਰਸਾਤ ਤੋਂ ਬਾਅਦ ਮੌਸਮ ਨੇ ਮੁੜ ਕਰਵਟ ਲੈ ਲਈ ਹੈ, ਜਿਸ ਕਾਰਨ ਖੇਤਾਂ ’ਚ ਡਿੱਗੀ ਫ਼ਸਲ ਉੱਠ ਨਹੀਂ ਸਕੀ ਅਤੇ ਪੱਕੇ ਹੋਏ ਦਾਣੇ ਖ਼ਰਾਬ ਹੋਣ ਦੀ ਕਗਾਰ ’ਤੇ ਹਨ।

ਖੇਤਾਂ ’ਚ ਪਾਣੀ ਇਕੱਠਾ ਹੋਣਾ ਸ਼ੁਰੂ ਹੋ ਗਿਆ ਹੈ, ਜੋ ਕਿ ਬਹੁਤ ਨੁਕਸਾਨਦਾਇਕ ਹੈ। ਪਿਛਲੇ ਹਫ਼ਤੇ ਪਏ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ। ਉਸ ਦਾ ਸਰਵੇ ਕਰਵਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਕਿ ਸ਼ੁੱਕਰਵਾਰ ਨੂੰ ਤੇਜ਼ ਹਵਾਵਾਂ ਅਤੇ ਮੀਂਹ ਨੇ ਜ਼ਿਲ੍ਹੇ ਦੇ ਕਈ ਪਿੰਡਾਂ ’ਚ ਖੇਤਾਂ ’ਚ ਖੜ੍ਹੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ। ਕਿਸਾਨ ਪ੍ਰਮਾਤਮਾ ਅੱਗੇ ਅਰਦਾਸ ਕਰ ਰਹੇ ਹਨ ਕਿ ਵਿਸਾਖੀ ਦੇ ਕਰੀਬ 24 ਦਿਨ ਬਾਕੀ ਹਨ ਅਤੇ ਇਸ ਤੋਂ ਪਹਿਲਾਂ ਵਾਢੀ ਦਾ ਕੰਮ ਸ਼ੁਰੂ ਹੋ ਜਾਂਦਾ ਹੈ ਪਰ ਜੇਕਰ ਇਸ ਤਰ੍ਹਾਂ ਮੀਂਹ ਪੈਂਦਾ ਰਿਹਾ ਤਾਂ ਫ਼ਸਲ ਨਹੀਂ ਸੁੱਕੇਗੀ ਅਤੇ ਦੁੱਧ ਦੇ ਦਾਣੇ ਵੀ ਖ਼ਰਾਬ ਹੋ ਜਾਣਗੇ। ਅਪ੍ਰੈਲ ਦੇ ਪਹਿਲੇ ਹਫ਼ਤੇ ਦਾਣੇ ਸੋਨੇ ਰੰਗ ਵਾਂਗ ਲੱਗਣੇ ਸ਼ੁਰੂ ਹੋ ਜਾਂਦੇ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਜ਼ਿਲ੍ਹੇ ’ਚ ਕਈ ਥਾਵਾਂ ’ਤੇ ਮੀਂਹ ਅਤੇ ਕਈ ਥਾਵਾਂ ’ਤੇ ਧੁੱਪ ਨਿਕਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਜਲੰਧਰ: ਕੈਗ ਦੇ ਆਡਿਟ 'ਚ ਸਾਹਮਣੇ ਆਏ ਹੈਰਾਨੀਜਨਕ ਤੱਥ, ਕਾਗਜ਼ਾਂ 'ਚ ਬਣਾਇਆ ਪਾਰਕ ਤੇ ਖੇਡ ਮੈਦਾਨ

ਖੇਤਾਂ ’ਚ ਪਾਣੀ ਇਕੱਠਾ ਨਾ ਹੋਣ ਦੇਣ ਕਿਸਾਨ
ਖੇਤੀਬਾੜੀ ਵਿਭਾਗ ਦੇ ਮਾਹਿਰ ਨਰੇਸ਼ ਗੁਲਾਟੀ ਨੇ ਦੱਸਿਆ ਕਿ ਇਹ ਮੀਂਹ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਇਕ ਪਾਸੇ ਵਾਢੀ ਅਪ੍ਰੈਲ ਮਹੀਨੇ ’ਚ ਸ਼ੁਰੂ ਹੋਣੀ ਹੈ। ਇਸ ਦੇ ਨਾਲ ਹੀ ਇਸ ਸਮੇਂ ਬਰਸਾਤ ਕਾਰਨ ਜਿਨ੍ਹਾਂ ਖੇਤਾਂ ’ਚ ਪਾਣੀ ਇਕੱਠਾ ਹੋ ਰਿਹਾ ਹੈ। ਕਿਸਾਨਾਂ ਨੂੰ ਉਸ ਪਾਣੀ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਕੱਢਣਾ ਚਾਹੀਦਾ ਹੈ ਤਾਂ ਜੋ ਦੁੱਧ ਵਾਲੇ ਦਾਣੇ ਖਰਾਬ ਨਾ ਹੋਣ, ਜੋ ਫਸਲ ਮੀਂਹ ਤੇ ਤੇਜ਼ ਹਵਾਵਾਂ ਕਾਰਨ ਖੇਤਾਂ ’ਚ ਡਿੱਗ ਚੁੱਕੀ ਹੈ, ਉਹ ਖ਼ਰਾਬ ਹੋ ਚੁੱਕੀ ਹੈ, ਕਿਸ ਜ਼ਿਲ੍ਹੇ ’ਚ ਕਿੰਨੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ? ਮੀਂਹ ਰੁਕਣ ਤੋਂ ਬਾਅਦ ਹੀ ਇਸ ਸਬੰਧੀ ਸਰਵੇ ਕੀਤਾ ਜਾਵੇਗਾ। 2015 ’ਚ 76 ਮਿ. ਮੀ. ਅਤੇ 2020 ’ਚ ਲਗਭਗ 81 ਮਿ. ਮੀ. ਮੀਂਹ ਪਿਆ। ਵੈਸੇ ਇਸ ਵਾਰ ਬਾਰਸ਼ ਬਹੁਤ ਘੱਟ ਹੋਈ ਹੈ। ਬੇ-ਮੌਸਮੀ ਬਰਸਾਤ ਹੋ ਰਹੀ ਹੈ। ਇਹ ਹਰ ਫ਼ਸਲ ਲਈ ਹਾਨੀਕਾਰਕ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਪਾਕਿ ਲਿਜਾਣ ਦੀ ਕੋਸ਼ਿਸ਼ 'ਚ ISI, ਰਿੰਦਾ, ਖੰਡਾ ਅਤੇ ਪੰਮਾ ਹੋਏ ਐਕਟਿਵ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • punjab
  • cold weather
  • latest
  • raining
  • Meteorological Department
  • ਪੰਜਾਬ
  • ਮੀਂਹ
  • ਤਾਜ਼ਾ ਅਪਡੇਟ 
  • ਮੌਸਮ
  • ਫ਼ਸਲ

ਸੋਸ਼ਲ ਮੀਡੀਆ 'ਤੇ ਅੰਮ੍ਰਿਤਪਾਲ ਦੀ ਇਸ ਵਾਇਰਲ ਫੋਟੋ ਦਾ ਅਸਲ ਸੱਚ ਆਇਆ ਸਾਹਮਣੇ, ਦੇਖੋ ਪੂਰੀ ਵੀਡੀਓ

NEXT STORY

Stories You May Like

  • snatchers emboldened in pathankot
    ਪਠਾਨਕੋਟ 'ਚ ਸਨੈਚਰਾਂ ਦੇ ਹੌਂਸਲੇ ਬੁਲੰਦ, ਘਰ ਦੇ ਬਾਹਰ ਝਾੜੂ ਲਗਾ ਰਹੀ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹੀਆਂ
  • fir case
    ਝੋਨੇ ਦੀ ਪੱਕੀ ਫ਼ਸਲ ’ਚ ਛੱਡ ਦਿੱਤਾ ਪਾਣੀ, 7 ਵਿਅਕਤੀ ਨਾਮਜ਼ਦ
  • two robbers fled after snatching a gold locket from an elderly person
    ਬਜ਼ੁਰਗ ਤੋਂ ਸੋਨੇ ਦਾ ਲਾਕੇਟ ਖੋਹ ਕੇ 2 ਲੁਟੇਰੇ ਹੋਏ ਫ਼ਰਾਰ
  • woman targeted by robbers at a grocery store
    ਕਰਿਆਨੇ ਦੀ ਦੁਕਾਨ 'ਤੇ ਆਏ ਲੁਟੇਰਿਆਂ ਦਾ ਸ਼ਿਕਾਰ ਹੋਈ ਔਰਤ, ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਹੋਏ ਫਰਾਰ
  • france protest
    ਮਾਰਚ 'ਤੇ ਬੈਨ ! ਪ੍ਰਦਰਸ਼ਨਾਂ ਨੂੰ ਲੈ ਕੇ ਹਾਈ ਅਲਰਟ, ਫਰਾਂਸ 'ਚ 70,000 ਪੁਲਸ ਮੁਲਾਜ਼ਮ ਤਾਇਨਾਤ
  • theft incidents continue in sultanpur lodhi
    ਸੁਲਤਾਨਪੁਰ ਲੋਧੀ 'ਚ ਚੋਰਾਂ ਦਾ ਕਹਿਰ ਜਾਰੀ, ਇਕ ਦਿਨ ਬਾਅਦ ਹੀ ਦੂਜੇ ਸ਼ੈਲਰ 'ਚ ਚੋਰੀ ਦੀ ਕੋਸ਼ਿਸ਼
  • administration in action mode to prevent stubble burning
    ਪਰਾਲੀ ਨਾ ਸਾੜਨ ਨੂੰ ਲੈ ਕੇ ਐਕਸ਼ਨ ਮੋਡ ’ਚ ਪ੍ਰਸ਼ਾਸਨ, ਅਧਿਕਾਰੀ ਖ਼ੁਦ ਖੇਤਾਂ ’ਚ ਉੱਤਰੇ
  • thieves climbed over the house wall and stole gold and silver jewelry cash
    ਚੋਰਾਂ ਵੱਲੋਂ ਘਰ ਦੀ ਕੰਧ ਟੱਪ ਕੇ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • government transfers municipal corporation officials from ludhiana
      ਸਰਕਾਰ ਨੇ ਲੰਬੇ ਸਮੇਂ ਤੋਂ ਕਾਬਜ ਨਗਰ ਨਿਗਮ ਅਧਿਕਾਰੀਆਂ ਨੂੰ ਦਿਖਾਇਆ ਲੁਧਿਆਣਾ ਤੋਂ...
    • municipal corporation gets two new joint commissioners
      ਨਗਰ ਨਿਗਮ ਨੂੰ ਕਮਿਸ਼ਨਰ ਦੇ ਨਾਲ ਮਿਲੇ ਹਨ ਦੋ ਨਵੇਂ ਜੁਆਇੰਟ ਕਮਿਸ਼ਨਰ
    • fire breaks out at scrap warehouse in upscale moga
      ਮੋਗਾ: ਕਬਾੜ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ, ਇਲਾਕੇ 'ਚ ਮਚੀ ਹਫੜਾ-ਦਫੜੀ
    • politics punjab legislative assembly election
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ ਇਹ ਧਿਰਾਂ
    • transfers tehsildar revenue officer
      ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਮਾਲ...
    • daljit mansa report
      ਮਾਨਸਾ ਦੇ ਦਲਜੀਤ ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ 'ਚ ਵੱਡਾ...
    • mla amandeep kaur saman
      ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ
    • sri akal takht sahib  kirtani jathas  jathedar
      ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ
    • akal takht sahib  guru granth sahib
      ਅਕਾਲ ਤਖਤ ਵੱਲੋਂ USA ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪਣ ਦੇ ਮਾਮਲੇ ’ਚ...
    • weapons recovered from chandu wadala
      ਭਾਰਤ-ਪਾਕਿ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +