Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    9:32:40 PM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ 'ਪੰਜਾਬ ਕਾਂਗਰਸ' ’ਚ ਨੰਬਰ ਗੇਮ ਸ਼ੁਰੂ, ਧੜਿਆਂ ’ਚ ਵੰਡੀ ਪਾਰਟੀ!

PUNJAB News Punjabi(ਪੰਜਾਬ)

ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ 'ਪੰਜਾਬ ਕਾਂਗਰਸ' ’ਚ ਨੰਬਰ ਗੇਮ ਸ਼ੁਰੂ, ਧੜਿਆਂ ’ਚ ਵੰਡੀ ਪਾਰਟੀ!

  • Edited By Babita,
  • Updated: 12 May, 2021 10:06 AM
Patiala
punjab congress
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਰੱਖੜਾ (ਰਾਣਾ ਰੱਖੜਾ) : ਸੂਬੇ ’ਚ ਜਿਵੇਂ-ਜਿਵੇਂ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਤਿਉਂ-ਤਿਉਂ ਕਾਂਗਰਸ ਪਾਰਟੀ ’ਚ ਨੰਬਰ ਗੇਮ ਸ਼ੁਰੂ ਹੋ ਗਈ ਹੈ। ਬਹਿਬਲਕਲਾਂ ਕਾਂਡ ਸਬੰਧੀ ਹਾਈਕੋਰਟ ਦੇ ਫ਼ੈਸਲੇ ਅਤੇ ਕੈਪਟਨ ਸਰਕਾਰ ਦੀ ਇਸ ਮਾਮਲੇ ਨੂੰ ਲੈ ਕੇ ਢਿੱਲੀ ਕਾਰਵਾਈ ਨੂੰ ਮੁੱਦਾ ਬਣਾ ਕੇ ਵਿਰੋਧੀ ਪੱਖ ਤਾਂ ਕੈਪਟਨ ਸਰਕਾਰ ਨੂੰ ਆੜੇ ਹੱਥੀਂ ਲੈ ਰਿਹਾ ਹੈ। ਹੁਣ ਕਾਂਗਰਸ ਪਾਰਟੀ ’ਚ ਹੀ ਕਈ ਮੰਤਰੀ ਅਤੇ ਵਿਧਾਇਕ ਬਗਾਵਤ ਕਰਨ ਲੱਗੇ ਹਨ। ਕਾਂਗਰਸੀ ਮੰਤਰੀਆਂ ਦੀ ਹੋ ਰਹੀਆਂ ਗੁਪਤ ਮੀਟਿੰਗਾਂ ਨਾਲ ਪੰਜਾਬ ਦੀ ਸਿਆਸਤ ਭੱਖ ਗਈ ਹੈ।

ਇਹ ਵੀ ਪੜ੍ਹੋ : ਜਗਰਾਓਂ 'ਚ ਅਕਾਲੀ ਦਲ ਦੀ ਵਿਸ਼ੇਸ਼ ਪਹਿਲ, ਕੋਰੋਨਾ ਮਰੀਜ਼ਾਂ ਲਈ ਸ਼ੁਰੂ ਕੀਤੀ 'ਲੰਗਰ ਸੇਵਾ' (ਤਸਵੀਰਾਂ)

ਜ਼ਿਕਰਯੋਗ ਹੈ ਕਿ ਸਾਬਕਾ ਕਾਂਗਰਸੀ ਮੰਤਰੀ ਅਤੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਪਹਿਲਾਂ ਹੀ ਕੈਪਟਨ ਖ਼ਿਲਾਫ਼ ਖੁੱਲ੍ਹ ਕੇ ਬੋਲ ਰਹੇ ਹਨ ਅਤੇ ਬਹਿਬਲਕਲਾਂ ਗੋਲੀ ਕਾਂਡ ’ਚ ਆਪਣੀ ਹੀ ਸਰਕਾਰ ਨੂੰ ਲਗਾਤਾਰ ਘੇਰ ਰਹੇ ਹਨ। ਉਨ੍ਹਾਂ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਅਜਿਹਾ ਲੱਗ ਰਿਹਾ ਹੈ ਕਿ ਪੰਜਾਬ ’ਚ ਕਾਂਗਰਸ ਦੀ ਨਹੀਂ, ਸਗੋਂ ਅਕਾਲੀ ਦਲ ਦੀ ਸਰਕਾਰ ਚੱਲ ਰਹੀ ਹੈ। ਕੈਪਟਨ ਅਤੇ ਸਿੱਧੂ ਦੇ ਖਰਾਬ ਹੁੰਦੇ ਰਿਸ਼ਤਿਆਂ ਨਾਲ ਪੰਜਾਬ ’ਚ ਪਾਰਟੀ 2 ਧੜਿਆਂ ’ਚ ਵੰਡਦੀ ਦਿਖਾਈ ਦੇ ਰਹੀ ਹੈ, ਜਿਸ ਦਾ ਸਿੱਧਾ ਅਸਰ ਅਗਲੀਆਂ ਵਿਧਾਨ ਸਭਾ ਚੋਣਾਂ ’ਤੇ ਪੈਣਾ ਤੈਅ ਹੈ। ਲਿਹਾਜ਼ਾ ਇਕ ਦਰਜਨ ਤੋਂ ਜ਼ਿਆਦਾ ਕਾਂਗਰਸੀ ਵਿਧਾਇਕ ਤਾਂ ਸਰਕਾਰ ਬਣਨ ਦੇ ਇਕ ਸਾਲ ਬਾਅਦ ਤੋਂ ਹੀ ਨਾਰਾਜ਼ ਚੱਲ ਰਹੇ ਹਨ। ਹੁਣ ਖੁੱਲ੍ਹ ਕੇ ਕੈਪਟਨ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੋਟਾਂ ਲਈ ਲੋਕਾਂ ਕੋਲ ਜਾਣ ਤੋਂ ਡਰ ਲੱਗਣ ਲੱਗਾ ਹੈ।

ਇਹ ਵੀ ਪੜ੍ਹੋ : ਕੋਰੋਨਾ ਦਰਮਿਆਨ PGI ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਇਸ ਵਾਰ ਵੀ ਰੱਦ ਕੀਤੀਆਂ 'ਡਾਕਟਰਾਂ' ਦੀਆਂ ਛੁੱਟੀਆਂ
ਕੈਪਟਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਣ ਆਪਣੇ ਹੀ ਮੰਤਰੀ ਤੇ ਵਿਧਾਇਕ ਨਾਖੁਸ਼
ਜਿਸ ਦਿਨ ਤੋਂ ਕਾਂਗਰਸ ਸਰਕਾਰ ਨੇ ਪੰਜਾਬ ਦੀ ਸੱਤਾ ਸੰਭਾਲੀ ਹੈ, ਉਦੋਂ ਤੋਂ ਹੀ ਕਈ ਕਾਂਗਰਸੀ ਕੈਪਟਨ ਸਰਕਾਰ ਦੀਆਂ ਨੀਤੀਆਂ ਤੋਂ ਨਾਖੁਸ਼ ਰਹੇ ਹਨ। ਹਮੇਸ਼ਾ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਆਪਣੇ ਪਾਰਟੀ ਦੇ ਵਫ਼ਾਦਾਰ ਵਰਕਰਾਂ ਵੱਲੋਂ ਦੂਰੀ ਬਣਾ ਕਰ ਰੱਖਣਾ ਚਰਚਾ ਦਾ ਵਿਸ਼ਾ ਰਿਹਾ ਹੈ। ਕਈ ਕਾਂਗਰਸੀ ਜਿਨ੍ਹਾਂ ਨੇ ਸਰਕਾਰ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ, ਉਨ੍ਹਾਂ ਨੂੰ ਕੈਪਟਨ ਸਾਹਿਬ ਵੱਲੋਂ ਬਣਦਾ ਮਾਣ-ਸਨਮਾਨ ਅਤੇ ਅਹੁਦੇ ਨਾ ਦਿੱਤੇ ਜਾਣ ਦਾ ਦੁੱਖ ਵੀ ਦਿਖਾਈ ਦੇ ਰਿਹਾ ਹੈ। ਇਹੀ ਕਾਰਣ ਹੈ ਕਿ ਹੁਣ ਕਾਂਗਰਸ ਦੇ ਕਈ ਮੰਤਰੀ ਅਤੇ ਵਿਧਾਇਕ ਖੁੱਲ੍ਹ ਕੇ ਕੈਪਟਨ ਦੇ ਵਿਰੋਧ ’ਚ ਆਉਂਦੇ ਦਿਖਾਈ ਦੇ ਰਹੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪਰਿਵਾਰ 'ਚ ਇਕ ਤੋਂ ਜ਼ਿਆਦਾ ਮੈਂਬਰਾਂ ਨੂੰ 'ਕੋਰੋਨਾ' ਹੋਣ 'ਤੇ ਪੰਜਾਬ ਸਰਕਾਰ ਦਾ ਨਵਾਂ ਫਰਮਾਨ
ਨਸ਼ੇ, ਬੇਰੁਜ਼ਗਾਰੀ, ਵਿਕਾਸ ਵਰਗੇ ਗੰਭੀਰ ਮੁੱਦੇ ਬਣੇ ਮੁਸੀਬਤ
ਸਰਕਾਰ ਬਣਨ ਦੇ ਇਕ ਮਹੀਨੇ ਅੰਦਰ ਪੰਜਾਬ ’ਚੋਂ ਨਸ਼ੇ ਦਾ ਨਾਮੋ-ਨਿਸ਼ਾਨ ਮਿਟਾ ਦੇਣ ਦੀ ਗੁਟਕਾ ਸਾਹਿਬ ਹੱਥ ’ਚ ਫੜ੍ਹ ਕੇ ਸਹੁੰ ਚੁੱਕਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜ ’ਚ ਨਸ਼ਾ ਖ਼ਤਮ ਹੋਣ ਦੀ ਬਜਾਏ ਵੱਧ ਗਿਆ ਹੈ। ਇਸ ਲਈ ਨਸ਼ਾ, ਬੇਰੁਜ਼ਗਾਰੀ, ਵਿਕਾਸ, ਭੂ-ਮਾਫ਼ੀਆ ਆਦਿ ਅਜਿਹੇ ਹੋਰ ਮੁੱਦੇ ਵੀ ਹਨ, ਜਿਸ ਨਾਲ ਆਪਣੇ ਆਪ ਕੈਪਟਨ ਖੇਮੇ ਦੇ ਮੰਤਰੀ ਅਤੇ ਵਿਧਾਇਕ ਦੁਖੀ ਹਨ। ਕਾਂਗਰਸੀ ਐੱਮ. ਪੀ. ਰਵਨੀਤ ਬਿੱਟੂ ਵੀ ਕਈ ਵਾਰ ਕਹਿ ਚੁੱਕੇ ਹਨ ਕਿ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਹਰ ਵਾਰ ਨਵੀਂ ਕਮੇਟੀ ਦਾ ਗਠਨ ਕਰਨ ਨਾਲ ਲੋਕਾਂ ’ਚ ਸਰਕਾਰ ਪ੍ਰਤੀ ਗਲਤ ਸੰਦੇਸ਼ ਜਾਂਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Punjab Congress
  • Game
  • Party
  • Captain Amrinder Singh
  • Navjot Singh Sidhu
  • ਪੰਜਾਬ ਕਾਂਗਰਸ
  • ਗੇਮ
  • ਪਾਰਟੀ
  • ਕੈਪਟਨ ਅਮਰਿੰਦਰ ਸਿੰਘ
  • ਨਵਜੋਤ ਸਿੰਘ ਸਿੱਧੂ

ਭਵਾਨੀਗੜ੍ਹ: ਸਬਜ਼ੀ ਵਿਕਰੇਤਾਵਾਂ ਨੇ ਨੈਸ਼ਨਲ ਹਾਈਵੇਅ ’ਤੇ ਖਿਲਾਰੀਆਂ ਸਬਜ਼ੀਆਂ, ਕੀਤਾ ਹੜ੍ਹਤਾਲ ਦਾ ਐਲਾਨ

NEXT STORY

Stories You May Like

  • prime minister carney liberal party achieved victoroy
    ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ ਸ਼ਾਨਦਾਰ ਜਿੱਤ
  • kiren rijiju  gdp  congress  party
    GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ...
  • senior aimim leader asim waqar joins congress
    ਯੂਪੀ 'ਚ ਓਵੈਸੀ ਦੀ ਪਾਰਟੀ ਨੂੰ ਵੱਡਾ ਝਟਕਾ, ਕਾਂਗਰਸ 'ਚ ਸ਼ਾਮਲ ਹੋਏ AIMIM ਦੇ ਸੀਨੀਅਰ ਨੇਤਾ ਆਸਿਮ ਵੱਕਾਰ
  • pu student elections  victory  amit shah
    ਪੰਜਾਬ ਯੂਨੀਵਰਸਿਟੀ ਚੋਣਾਂ 'ਚ ABVP ਦੀ ਸ਼ਾਨਦਾਰ ਜਿੱਤ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • important meeting of punjab congress leaders held in delhi
    ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
  • aicc media team to reach chandigarh today
    ਅੱਜ ਚੰਡੀਗੜ੍ਹ ਪੁੱਜੇਗੀ AICC ਦੀ ਟੀਮ, 2027 ਦੀਆਂ ਚੋਣਾਂ ਲਈ ਕਾਂਗਰਸ ਨੇ ਤੇਜ਼ ਕੀਤਾ ਹੋਮਵਰਕ
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
    • heavy rain warning in punjab big forecast till september 8
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
    • thind eye hospital candlelight march in jalandhar
      ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • punjab government s decision on da case
      DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ...
    • punjab lehragaga news
      ਪੰਜਾਬ 'ਚ ਮੁੰਡੇ ਦਾ ਕਤਲ! ਕਾਤਲ ਨੇ 12 ਬੋਰ ਲਾਇਸੰਸੀ ਰਾਈਫ਼ਲ ਨਾਲ ਵਰ੍ਹਾਈਆਂ...
    • captain amarinder singh asks pm modi about the meaning of mental naxalism
      'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +