Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:28:31 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • 'ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਕਦੋਂ ਮਿਲੇਗਾ ਇਨਸਾਫ਼?' ਕਾਂਗਰਸ ਨੇ 'ਆਪ' ਸਰਕਾਰ ਖ਼ਿਲਾਫ਼ ਕੱਢਿਆ ਰੋਸ ਮਾਰਚ

PUNJAB News Punjabi(ਪੰਜਾਬ)

'ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਕਦੋਂ ਮਿਲੇਗਾ ਇਨਸਾਫ਼?' ਕਾਂਗਰਸ ਨੇ 'ਆਪ' ਸਰਕਾਰ ਖ਼ਿਲਾਫ਼ ਕੱਢਿਆ ਰੋਸ ਮਾਰਚ

  • Edited By Anmol Tagra,
  • Updated: 11 Feb, 2026 07:04 PM
Patiala
punjab congress march agaisnt aap government
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਸਨੌਰ (ਮਨਦੀਪ ਜੋਸਨ): ਪੰਜਾਬ ਵਿਚ ਦਿਨ-ਬ-ਦਿਨ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਸੂਬਾ ਸਰਕਾਰ ਦੀਆਂ ਨਾਕਾਮੀਆਂ ਦੇ ਵਿਰੁੱਧ ਅੱਜ ਪਟਿਆਲਾ ਦੇ ਤ੍ਰਿਪੜੀ ਇਲਾਕੇ ਵਿਚ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੇ ਵਿਸ਼ਾਲ ਇਕੱਠ ਵੱਲੋਂ ਇਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਸ਼ੰਕਰ ਕਰਿਆਨਾ ਸਟੋਰ ਤੋਂ ਸ਼ੁਰੂ ਹੋ ਕੇ ਕੋਹਲੀ ਸਵੀਟਸ, ਤ੍ਰਿਪੜੀ ਤੱਕ ਪਹੁੰਚਿਆ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਨੇ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਦੀਆ ਨਾਕਾਮੀਆਂ ਦਾ ਜਮ ਕੇ ਵਿਰੋਧ ਕੀਤਾ। ਇਸ ਦੌਰਾਨ ਰਾਜਾ ਵੜਿੰਗ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਇਨਸਾਫ਼ ਦੀ ਮੰਗ ਕਰਦਿਆਂ ਤਖ਼ਤੀ ਲੈ ਕੇ ਪਹੁੰਚੇ। ਇਸ ਦੇ ਨਾਲ ਹੀ ਹੋਰ ਕਾਂਗਰਸੀਆਂ ਵੱਲੋਂ ਵੀ ਪੰਜਾਬ ਵਿਚ ਹੋਏ ਵੱਡੇ ਕਤਲਕਾਂਡ ਤੇ ਪੰਜਾਬ ਸਰਕਾਰ ਖ਼ਿਲਾਫ਼ ਤਖ਼ਤੀਆਂ ਦਿਖਾ ਕੇ ਰੋਸ ਪ੍ਰਗਟ ਕੀਤਾ ਗਿਆ।

ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਹੀਨਾ ਕਾਵਰੇ ਕੋ ਇੰਚਾਰਜ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਹਰਦਿਆਲ ਸਿੰਘ ਕੰਬੋਜ, ਵਿਸ਼ਨੂੰ ਸ਼ਰਮਾ, ਸਾਧੂ ਸਿੰਘ ਧਰਮਸ੍ਰੋਤ, ਐਕਸ ਏ ਡੀ ਜੀ ਢਿਲੋਂ, ਹਰਵਿੰਦਰ ਨਿੱਪੀ, ਗੋਪਾਲ ਸਿੰਗਲਾ, ਗੁਰਸ਼ਰਨ ਕੌਰ ਰੰਧਾਵਾ, ਨਰੇਸ਼ ਦੁੱਗਲ, ਸੰਜੀਵ ਸ਼ਰਮਾ ਬਿੱਟੂ, ਵਿਸ਼ਨੂੰ ਸ਼ਰਮਾ, ਹਰਵੀਰ ਢੀਂਡਸਾ, ਰਿਚੀ ਡਕਾਲਾ, ਮਲਕੀਤ ਸਿੰਘ ਸਰਪੰਚ, ਰਾਜੇਸ਼ ਸ਼ਰਮਾ ਰਾਜੂ, ਅਨਿਲ ਮੋਦਗਿਲ ਹਰਵਿੰਦਰ ਸ਼ੁਕਲਾ, ਰਾਜੇਸ਼ ਮੰਡੋਰ ਤੋਂ ਇਲਾਵਾ ਸੈਂਕੜੇ ਸਾਰੇ ਬਲਾਕ ਪ੍ਰਧਾਨ, ਕੌਂਸਲਰ ਅਤੇ ਪਟਿਆਲਾ ਅਤੇ ਨੇੜਲੇ ਇਲਾਕਿਆਂ ਦੇ ਸਾਰੇ ਕਾਂਗਰਸੀ ਵਰਕਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਰੋਸ ਮਾਰਚ ਨੂੰ ਸੰਬੋਧਨ ਕਰਦਿਆਂ ਸਮੁਚੇ ਸੀਨੀਅਰ ਨੇਤਾਵਾਂ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ। ਗੈਂਗਸਟਰਾਂ ਦਾ ਰਾਜ ਹੈ, ਸ਼ਰੇਆਮ ਕਤਲ ਹੋ ਰਹੇ ਹਨ ਅਤੇ ਨਸ਼ਾ ਘਰ-ਘਰ ਪਹੁੰਚ ਚੁੱਕਾ ਹੈ। ਪਰ ਸੂਬੇ ਦੀ ਨਿਕੰਮੀ ਸਰਕਾਰ ਅੰਨੀ-ਬੋਲੀ ਹੋ ਕੇ ਬੈਠੀ ਹੈ। ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਇਹ ਸਰਕਾਰ ਸਿਰਫ਼ ਇਸ਼ਤਿਹਾਰਾਂ ਰਾਹੀਂ ਆਪਣੀ ਝੂਠੀ ਵਾਹ-ਵਾਹ ਖੱਟਣ ਵਿੱਚ ਮਸਰੂਫ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਚੁੱਪ ਰਹਿਣ ਦਾ ਸਮਾਂ ਲੰਘ ਚੁੱਕਾ ਹੈ, ਜੇਕਰ ਅੱਜ ਅਸੀਂ ਸੜਕਾਂ 'ਤੇ ਨਾ ਉਤਰੇ ਤਾਂ ਪੰਜਾਬ ਦਾ ਭਵਿੱਖ ਪੂਰੀ ਤਰ੍ਹਾਂ ਹਨੇਰੇ ਵਿੱਚ ਚਲਾ ਜਾਵੇਗਾ। ਇਹ ਰੋਸ ਮਾਰਚ ਸਿਰਫ਼ ਇੱਕ ਪ੍ਰਦਰਸ਼ਨ ਨਹੀਂ, ਸਗੋਂ ਸੁੱਤੀ ਹੋਈ ਸਰਕਾਰ ਲਈ ਇੱਕ ਲਲਕਾਰ ਹੈ।

ਮਾਰਚ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਵੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬੜੀਆਂ ਉਮੀਦਾਂ ਨਾਲ ਇਸ ਸਰਕਾਰ ਨੂੰ ਚੁਣਿਆ ਸੀ, ਪਰ ਅੱਜ ਹਾਲਾਤ ਇਹ ਹਨ ਕਿ ਪੁਲਿਸ ਪ੍ਰਸ਼ਾਸਨ ਸਿਰਫ਼ ਵਿਰੋਧੀ ਧਿਰ ਦੇ ਆਗੂਆਂ ਨੂੰ ਦਬਾਉਣ ਲਈ ਵਰਤਿਆ ਜਾ ਰਿਹਾ ਹੈ, ਜਦਕਿ ਅਪਰਾਧੀ ਬੇਖੌਫ ਘੁੰਮ ਰਹੇ ਹਨ। ਪਟਿਆਲਾ ਵਰਗੇ ਇਤਿਹਾਸਕ ਸ਼ਹਿਰ ਵਿੱਚ ਵੀ ਲੋਕ ਸ਼ਾਮ ਵੇਲੇ ਘਰੋਂ ਨਿਕਲਣ ਤੋਂ ਡਰਨ ਲੱਗੇ ਹਨ।

ਤ੍ਰਿਪੜੀ ਦੀਆਂ ਸੜਕਾਂ 'ਤੇ ਕਾਂਗਰਸੀ ਵਰਕਰਾਂ ਦਾ ਜੋਸ਼ ਵੇਖਣਯੋਗ ਸੀ। ਜ਼ਿਲ੍ਹਾ, ਬਲਾਕ, ਮੰਡਲ ਅਤੇ ਬੂਥ ਕਮੇਟੀਆਂ ਦੇ ਅਹੁਦੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੌਜੂਦਾ ਅਤੇ ਸਾਬਕਾ ਕੌਂਸਲਰਾਂ ਨੇ ਇਸ ਮਾਰਚ ਵਿੱਚ ਹਿੱਸਾ ਲਿਆ। ਵੱਖ-ਵੱਖ ਸੈੱਲਾਂ ਦੇ ਸਾਥੀ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਸਨ। ਨੇਤਾਵਾਂਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪੂਰੇ ਪੰਜਾਬ ਵਿੱਚ ਇਸੇ ਤਰ੍ਹਾਂ ਦੇ ਤਿੱਖੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

  • Punjab Poltiics
  • Punjab Congress March
  • Protest Against AAP Government
  • Sidhu Moosewala

ਵੱਡੀ ਵਾਰਦਾਤ ਨਾਲ ਫਿਰ ਕੰਬਿਆ ਪੰਜਾਬ! ਸੂਫ਼ੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ ਚੱਲੀਆਂ ਗੋਲ਼ੀਆਂ

NEXT STORY

Stories You May Like

  • protest in barnala
    ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਭਵਾਨੀਗੜ੍ਹ ਮੁਕੰਮਲ ਬੰਦ, ਸਫ਼ਾਈ ਸੇਵਕਾਂ ਨੇ ਕੱਢਿਆ ਰੋਸ ਮਾਰਚ
  • protest march  punjab bandh  punjab police
    ਮੋਗਾ ’ਚ ਮਹਾਂ ਰੋਸ ਮਾਰਚ, 30 ਨੂੰ ਪੰਜਾਬ ਬੰਦ ਦਾ ਐਲਾਨ
  • violent clash between aap and congress supporters in gurdaspur
    ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
  • 10th grade student from dera baba nanak missing for four days
    ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ 4 ਦਿਨਾਂ ਤੋਂ ਲਾਪਤਾ, ਪਰਿਵਾਰ ਨੇ ਸਕੂਲ ਪਹੁੰਚ ਕੇ ਕੀਤਾ ਰੋਸ ਪ੍ਰਦਰਸ਼ਨ
  • jathedar met mla sekhon during miri piri khalsa march
    ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਜਥੇਦਾਰ ਦੀ MLA ਸੇਖੋਂ ਨਾਲ ਹੋਈ ਮੁਲਾਕਾਤ, ਸਰਕਾਰ ਤੱਕ ਪਹੁੰਚਾਇਆ ਸੁਨੇਹਾ
  • newlyweds thrown out of house over dowry demand
    ਦਾਜ ਦੀ ਮੰਗ ਨੂੰ ਲੈ ਕੇ ਨਵ-ਵਿਆਹੁਤਾ ਨੂੰ ਘਰੋਂ ਕੱਢਿਆ, ਪਤੀ ਤੇ ਸੱਸ ਖ਼ਿਲਾਫ਼ ਪਰਚਾ ਦਰਜ
  • kewal singh dhillon on sichewal
    ਸੰਤ ਸੀਚੇਵਾਲ ਦੀ ਚਿੱਠੀ ਨੇ 'ਆਪ' ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕੀਤਾ: ਢਿੱਲੋਂ
  • mps protest outside parliament house over lathicharge on sanitation workers
    ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਨੂੰ ਲੈ ਕੇ ਸੰਸਦ ਭਵਨ ਦੇ ਬਾਹਰ ਸੰਸਦ ਮੈਂਬਰਾਂ ਦਾ ਰੋਸ ਪ੍ਰਦਰਸ਼ਨ
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • railway station death
      ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • punjab bjp tiranga yatra
      ਪੰਜਾਬ ਭਾਜਪਾ ਨੇ 'ਹਰ ਘਰ ਤਿਰੰਗਾ' ਤਹਿਤ ਕੱਢੀ ਵਿਸ਼ਾਲ ਤਿਰੰਗਾ ਯਾਤਰਾ
    • punjab schools bill
      ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ'! ਵਿਧਾਨ ਸਭਾ 'ਚ ਪਾਸ...
    • suspended dig bhullar petition
      ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +