Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    9:52:18 AM

  • indonesia fuel crisis

    ਇਸ ਦੇਸ਼ 'ਚ ਪੈ ਗਿਆ 'ਤੇਲ ਦਾ ਸੋਕਾ' ! ਪੰਪਾਂ 'ਤੇ...

  • new revelation regarding phone calls in parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ...

  • pm modi punjab cm bhagwant mann birthday

    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ...

  • trump halts tariff law

    ਭਾਰਤ 'ਤੇ ਟੈਰਿਫ਼ ਲਗਾਉਣ ਵਾਲੇ ਕਾਨੂੰਨ 'ਤੇ ਲੱਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਕਾਂਗਰਸ ਦਾ ਹੱਲਾ ਬੋਲ, ਰਾਜਾ ਵੜਿੰਗ ਦੀ ਅਗਵਾਈ 'ਚ ਘੇਰਿਆ ਈ. ਡੀ. ਦਫ਼ਤਰ

PUNJAB News Punjabi(ਪੰਜਾਬ)

ਜਲੰਧਰ 'ਚ ਕਾਂਗਰਸ ਦਾ ਹੱਲਾ ਬੋਲ, ਰਾਜਾ ਵੜਿੰਗ ਦੀ ਅਗਵਾਈ 'ਚ ਘੇਰਿਆ ਈ. ਡੀ. ਦਫ਼ਤਰ

  • Edited By Shivani Attri,
  • Updated: 13 Jun, 2022 06:22 PM
Jalandhar
punjab congress proetst in jalandhar enforcement directorate office
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ, ਸੋਨੂੰ, ਚੋਪੜਾ,ਰਾਹੁਲ ਕਾਲਾ)— ਈ. ਡੀ. ਦਫ਼ਤਰ ਵੱਲੋਂ ਰਾਹੁਲ ਗਾਂਧੀ ਨੂੰ ਨੈਸ਼ਨਲ ਹੈਰਾਲਡ ਮਾਮਲੇ ’ਚ ਸੰਮੰਨ ਭੇਜੇ ਜਾਣ ਦੇ ਵਿਰੋਧ ’ਚ ਕਾਂਗਰਸੀ ਆਗੂਆਂ ਵੱਲੋਂ ਜਲੰਧਰ ਵਿਖੇ ਈ. ਡੀ. ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਧਰਨੇ ’ਚ ਸਾਬਕਾ ਵਿਧਾਇਕ ਰਾਜਿੰਦਰ ਬੇਰੀ, ਲਾਡੀ ਸ਼ੇਰੋਵਾਲੀਆ ਅਤੇ ਮੇਅਰ ਜਗਦੀਸ਼ ਰਾਜ ਰਾਜਾ ਪਹੁੰਚੇ ਹਨ। ਧਰਨੇ ਦੀ ਅਗਵਾਈ ਕਰਨ ਲਈ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਹੁੰਚੇ ਹਨ। ਪੁਲਸ ਵੱਲੋਂ ਧਰਨੇ ਨੂੰ ਲੈ ਕੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। 

PunjabKesari

ਦਰਅਸਲ ਕਾਂਗਰਸ ਵੱਲੋਂ ਨੈਸ਼ਨਲ ਹੈਰਾਲਡ ਮਾਮਲੇ ’ਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਆਲ ਇੰਡੀਆ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਪੁੱਛਗਿੱਛ ਲਈ ਸੰਮੰਨ ਦਿੱਤੇ ਜਾਣ ਦੇ ਵਿਰੋਧ ’ਚ ਅੱਜ ਸਥਾਨਕ ਕੂਲ ਰੋਡ ’ਤੇ ਸਥਿਤ ਈ. ਡੀ. ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ’ਚ ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਕੌਂਸਲਰਾਂ ਸਮੇਤ ਅਨੇਕ ਕਾਂਗਰਸ ਆਗੂ ਸ਼ਾਮਲ ਹੋਏ। ਈ. ਡੀ. ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੰਮਨ ਜਾਰੀ ਕਰਕੇ ਨੈਸ਼ਨਲ ਹੈਰਾਲਡ ਸੂਚਨਾ ਪੱਤਰ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ 23 ਜੂਨ ਨੂੰ ਪੁੱਛਗਿੱਛ ਲਈ ਪੇਸ਼ ਹੋਣ ਨੂੰ ਕਿਹਾ ਹੈ। ਉਥੇ ਹੀ ਇਸ ਮਾਮਲੇ ’ਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਤੋਂ ਅੱਜ ਪੁੱਛਗਿੱਛ ਕੀਤੀ ਗਈ। ਇਹ ਮਾਮਲਾ ਕਾਂਗਰਸ ਵੱਲੋਂ ਸੰਚਾਲਿਤ ਨੈਸ਼ਨਲ ਹੈਰਾਲਡ ਸੂਚਨਾ ਪੱਤਰ ਦੀ ਮਾਲਕ ਯੰਗ ਇੰਡੀਅਨ ਕੰਪਨੀ ’ਚ ਕਥਿਤ ਵਿੱਤੀ ਬੇਨਿਯਮੀ ਦੀ ਜਾਂਚ ਨਾਲ ਸਬੰਧਤ ਹੈ।

ਜਲੰਧਰ ਵਿਖੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਕਾਂਗਰਸੀ ਲੀਡਰਾਂ 'ਤੇ ਬਦਲਾਖੋਰੀ ਦੀ ਭਾਵਨਾ ਨਾਲ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰ ਸਰਕਾਰ ਏਜੰਸੀਆਂ ਦਾ ਇਸਤੇਮਾਲ ਕਰ ਰਹੀ ਹੈ। ਜੇਕਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਾਰਵਾਈ ਕਰਨੀ ਹੈ ਤਾਂ ਪੁਖ਼ਤਾ ਸਬੂਤਾਂ ਦੇ ਆਧਾਰ ਉੱਪਰ ਕਾਰਵਾਈ ਕਰੇ ਬਿਨਾਂ ਤੱਥਾਂ ਤੋਂ ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਕਾਂਗਰਸ ਨੂੰ ਬਰਦਾਸ਼ਤ ਨਹੀਂ ਹੋਵੇਗੀ। 

ਇਹ ਵੀ ਪੜ੍ਹੋ: ਮੂਸੇਵਾਲਾ ਦੇ ਨਾਂ ’ਤੇ ਸੰਗਰੂਰ ਜ਼ਿਮਨੀ ਚੋਣ ਲੜੇਗੀ ਕਾਂਗਰਸ, ਰਾਜਾ ਵੜਿੰਗ ਨੇ ਜਾਰੀ ਕੀਤਾ 'ਚੋਣ ਗਾਣਾ'

PunjabKesari

ਨੈਸ਼ਨਲ ਹੈਰਾਲਡ ਮਾਮਲੇ ਵਿੱਚ ਸਫ਼ਾਈ ਦਿੰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਅੰਗਰੇਜ਼ਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਕਾਂਗਰਸ ਨੇ ਹੈਰਾਲਡ ਨਿਊਜ਼ ਪੇਪਰ ਸ਼ੁਰੂ ਕੀਤਾ ਸੀ। ਉਸ ਨੂੰ ਚਲਾਉਂਦੇ ਚਲਾਉਂਦੇ 90 ਕਰੋੜ ਰੁਪਏ ਦਾ ਕਰਜ਼ ਕੰਪਨੀ ਸਿਰ ਚੜ੍ਹ ਗਿਆ ਸੀ ਤਾਂ ਕਾਂਗਰਸ ਨੇ ਇਕ ਨਵੀਂ ਕੰਪਨੀ ਬਣਾ ਕੇ ਕੰਪਨੀ ਦਾ ਕਰਜ਼ ਵੀ ਉਤਾਰਿਆ ਅਤੇ ਜਰਨਲਿਸਟਾਂ ਨੂੰ ਤਨਖ਼ਾਹਾਂ ਵੀ ਦਿੱਤੀਆਂ ਪਰ ਹੁਣ ਭਾਜਪਾ ਦੀ ਕੇਂਦਰ ਸਰਕਾਰ ਆਖ ਰਹੀ ਹੈ ਕਿ ਕਾਂਗਰਸ ਨੇ ਘਪਲਾ ਕੀਤ, ਇਸ ਵਿਚ ਕੋਈ ਘਪਲਾ ਨਹੀਂ ਹੈ। ਬਿਨਾਂ ਤੱਥਾਂ ਤੋਂ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਖ਼ਿਲਾਫ਼ ਕੇਂਦਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਹਨ ਕਿਉਂਕਿ ਵਿਧਾਨ ਸਭਾ ਦੀਆਂ ਚੋਣਾਂ ਆ ਰਹੀਆਂ ਹਨ। ਪਿਛਲੀ ਵਾਰ ਭਾਜਪਾ ਨੇ ਪੁਲਵਾਮਾ ਹਮਲੇ ਨੂੰ ਚੋਣ ਮੁੱਦਾ ਬਣਾਇਆ ਅਤੇ ਇਸ ਵਾਰ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਖ਼ਿਲਾਫ਼ ਸੰਮਨ ਜਾਰੀ ਕਰਕੇ ਇਹ ਮੁੱਦਾ ਬਣਾਇਆ ਜਾ ਰਿਹਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਕੋਲ ਕੋਈ ਹੋਰ ਮੁੱਦਾ ਨਹੀਂ ਹੈ। ਕਾਂਗਰਸ ਦੀ ਆਵਾਜ਼ ਨੂੰ ਦਬਾਉਣ ਲਈ ਅਤੇ ਉਨ੍ਹਾਂ ਦੇ ਲੀਡਰਾਂ ਨੂੰ ਡਰਾਉਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਕੁਝ ਦਿਨ ਪਹਿਲਾਂ ਦੁਬਈ ਤੋਂ ਪਰਤੇ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ
ਆਮ ਆਦਮੀ ਪਾਰਟੀ ਤੇ ਵਰ੍ਹਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਸਰਕਾਰੀ ਏਜੰਸੀਆਂ ਸੀ. ਬੀ. ਆਈ. ਅਤੇ ਈ. ਡੀ. ਦੀ ਦੁਰਵਰਤੋਂ ਕਰ ਰਹੀ ਹੈ ਤਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਜੀਲੈਂਸ ਦੀ ਗਲਤ ਵਰਤੋਂ ਕਰ ਰਹੀ ਹੈ। ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੀਤੀ ਗਈ ਕਾਰਵਾਈ ਸਰਾਸਰ ਗਲਤ ਹੈ। ਇਸ ਦੇ ਇਲਾਵਾ ਭਾਰਤ ਭੂਸ਼ਣ ਆਸ਼ੂ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ।

  • punjab congress
  • proetst
  • enforcement directorate office
  • amarinder singh raja warring
  • ਜਲੰਧਰ
  • ਪੰਜਾਬ ਕਾਂਗਰਸ
  • ਪ੍ਰਦਰਸ਼ਨ
  • ਰਾਜਾ ਵੜਿੰਗ

DRM ਦਫ਼ਤਰ ਫਿਰੋਜ਼ਪੁਰ ਦੀਆਂ ਕੰਧਾਂ ’ਤੇ ਲਿਖੇ ਮਿਲੇ ਖਾਲਿਸਤਾਨ ਤੇ ਸਿੱਖ ਫ਼ਾਰ ਜਸਟਿਸ ਜ਼ਿੰਦਾਬਾਦ ਦੇ ਨਾਅਰੇ

NEXT STORY

Stories You May Like

  • raja warring shared his grief with parwinder singh jhota s family
    ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ ਪੂਰਨ ਸਮਰਥਨ: ਰਾਜਾ ਵੜਿੰਗ
  • raja warring sachin pilot punjab congress
    ਰਾਜਾ ਵੜਿੰਗ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ
  • this big congress leader came out in favor of raja warring
    ਰਾਜਾ ਵੜਿੰਗ ਦੇ ਹੱਕ 'ਚ ਨਿੱਤਰਿਆਂ ਇਹ ਵੱਡਾ ਕਾਂਗਰਸੀ ਆਗੂ, ਪੜ੍ਹੋ ਕੀ ਕਿਹਾ
  • high court issues notice to ed
    ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ
  • raja warring statement
    ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਚ ਰਾਜਾ ਵੜਿੰਗ ਨੇ ਸਾਧਿਆ ਪੰਜਾਬ ਸਰਕਾਰ 'ਤੇ ਨਿਸ਼ਾਨਾ
  • raja warring clarified his stance
    'ਭਾਵੇਂ ਸਚਿਨ ਪਾਇਲਟ ਮੇਰੀ ਟਿਕਟ ਕੱਟ ਦੇਣ ਪਰ...', ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਆਪਣਾ ਸਟੈਂਡ
  • amarinder singh raja warring rahul gandhi resignation
    ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ
  • madan lal jalalpur  s statement regarding raja warring
    ਰਾਜਾ ਵੜਿੰਗ ਨੂੰ ਲੈ ਕੇ ਮਦਨ ਲਾਲ ਜਲਾਲਪੁਰ ਦਾ ਬਿਆਨ, ਪੜ੍ਹੋ ਕੀ ਕਿਹਾ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • unidentified assailants opened fire at a congress leader  s house
      ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਆਗੂ ਦੇ ਘਰ ’ਤੇ ਚਲਾਈਆਂ ਗੋਲੀਆਂ, ਮੰਗੀ 5 ਕਰੋੜ...
    • power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +