Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    4:31:46 AM

  • fir registered against pg owner in delhi accident

    ਦਿੱਲੀ ਹਾਦਸਾ: PG ਮਾਲਕ ਖ਼ਿਲਾਫ਼ FIR ਦਰਜ, ਮਰਨ...

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ED ਵੱਲੋਂ ਸੋਨੀਆ ਗਾਂਧੀ ਤੋਂ ਪੁੱਛਗਿੱਛ ਖ਼ਿਲਾਫ਼ ਪੰਜਾਬ ਕਾਂਗਰਸ ਨੇ ਕੀਤਾ ਜ਼ਬਰਦਸਤ ਪ੍ਰਦਰਸ਼ਨ

PUNJAB News Punjabi(ਪੰਜਾਬ)

ED ਵੱਲੋਂ ਸੋਨੀਆ ਗਾਂਧੀ ਤੋਂ ਪੁੱਛਗਿੱਛ ਖ਼ਿਲਾਫ਼ ਪੰਜਾਬ ਕਾਂਗਰਸ ਨੇ ਕੀਤਾ ਜ਼ਬਰਦਸਤ ਪ੍ਰਦਰਸ਼ਨ

  • Updated: 21 Jul, 2022 09:09 PM
Chandigarh
punjab congress staged protest against ed s interrogation of sonia gandhi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ)–ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਪੁੱਛਗਿੱਛ ਕੀਤੇ ਜਾਣ ਦੇ ਖਿਲਾਫ਼ ਪੰਜਾਬ ਕਾਂਗਰਸ ਨੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ। ਵੱਡੀ ਤਾਦਾਦ ’ਚ ਕਾਂਗਰਸੀ ਵਰਕਰਾਂ ਨੇ ਪੰਜਾਬ ਕਾਂਗਰਸ ਭਵਨ ਵਿਚ ਇਕੱਠੇ ਹੋ ਕੇ ਰਾਜ ਭਵਨ ਵੱਲ ਮਾਰਚ ਕੱਢਿਆ। ਉਨ੍ਹਾਂ ਨੂੰ ਰਸਤੇ ਵਿਚ ਪਾਣੀ ਦੀਆਂ ਬੁਛਾੜਾਂ ਨਾਲ ਰੋਕਿਆ ਗਿਆ ਤੇ ਬਾਅਦ ਵਿਚ ਪੁਲਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਧਾਨਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਕਰ ਰਹੇ ਸਨ। ਇਸ ਦੌਰਾਨ ਮੌਜੂਦ ਰਹੇ ਹੋਰ ਨੇਤਾਵਾਂ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀਆਂ ਵਿਚ ਪਰਗਟ ਸਿੰਘ, ਅਰੁਣਾ ਚੌਧਰੀ, ਗੁਰਕੀਰਤ ਸਿੰਘ ਕੋਟਲੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ, ਰਾਣਾ ਗੁਰਜੀਤ ਸਿੰਘ ਸਮੇਤ ਲਖਬੀਰ ਸਿੰਘ ਲੱਖਾ, ਬਰਿੰਦਰ ਢਿੱਲੋਂ, ਦਰਸ਼ਨ ਸਿੰਘ ਬਰਾੜ, ਦਲਬੀਰ ਗੋਲਡੀ, ਬਰਿੰਦਰਮੀਤ ਸਿੰਘ ਪਾਹੜਾ, ਇੰਦਰਬੀਰ ਸਿੰਘ ਬੁਲਾਰੀਆ, ਕੈਪਟਨ ਸੰਦੀਪ ਸੰਧੂ ਤੇ ਮੌਜੂਦਾ ਤੇ ਸਾਬਕਾ ਵਿਧਾਇਕ ਸ਼ਾਮਲ ਰਹੇ।PunjabKesari

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪਾਕਿਸਤਾਨ ’ਚੋਂ ਆ ਰਹੇ ਫੋਨ, ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ

PunjabKesari   

ਇਸ ਦੌਰਾਨ ਵੜਿੰਗ ਨੇ ਕਿਹਾ ਕਿ ਇਹ ਸਿਰਫ਼ ਇਕੱਲੀ ਸੋਨੀਆ ਗਾਂਧੀ ਦੀ ਲੜਾਈ ਨਹੀਂ ਹੈ, ਬਲਕਿ ਇਹ ਦੇਸ਼ ਦੇ ਹਰ ਇਕ ਨਾਗਰਿਕ ਦੀ ਲੜਾਈ ਹੈ, ਜੋ ਲੋਕਤੰਤਰ ਤੇ ਆਜ਼ਾਦੀ ਦਾ ਸਮਰਥਨ ਕਰਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਵੱਡੀ ਗਲਤੀ ਲੱਗੀ ਹੈ, ਜਿਸ ਨੇ ਇਹ ਸੋਚਿਆ ਕਿ ਉਹ ਕਾਂਗਰਸ ਪਾਰਟੀ ਨੂੰ ਡਰਾ ਸਕਦੀ ਹੈ। ਵਿਧਾਨਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਲੀਡਰਸ਼ਿਪ ਨੂੰ ਡਰਾਉਣ ਦਾ ਯਤਨ ਕਰ ਰਹੀ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੀ ਜਾਣਦੀ ਹੈ ਕਿ ਇਸ ਨਾਲ ਕੁਝ ਨਹੀਂ ਨਿਕਲਣ ਵਾਲਾ ਪਰ ਉਹ ਇਹ ਸਿਰਫ਼ ਝੂਠੀ ਸੋਚ ਪੈਦਾ ਕਰਨਾ ਚਾਹੁੰਦੀ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਨੀਤਕ ਵਿਰੋਧੀਆਂ ਨੂੰ ਪ੍ਰਤਾੜਿਤ ਕਰਨ ਨੂੰ ਲੈ ਕੇ ਕੇਂਦਰ ਤੇ ਰਾਜ ਸਰਕਾਰਾਂ ਦੀ ਨਿੰਦਾ ਕੀਤੀ।

  • ED
  • Sonia Gandhi
  • Punjab Congress
  • Raja Warring
  • demonstration
  • ਈ ਡੀ
  • ਸੋਨੀਆ ਗਾਂਧੀ
  • ਪੰਜਾਬ ਕਾਂਗਰਸ
  • ਰਾਜਾ ਵੜਿੰਗ
  • ਪ੍ਰਦਰਸ਼ਨ

ਪੰਜਾਬ ਸਰਕਾਰ ਨੇ 13 ਐੱਸ. ਪੀਜ਼ ਸਮੇਤ 19 ਅਧਿਕਾਰੀਆਂ ਦੇ ਕੀਤੇ ਤਬਾਦਲੇ, ਪੜ੍ਹੋ ਲਿਸਟ

NEXT STORY

Stories You May Like

  • the case of ed sending a letter to dgp punjab
    ED ਵੱਲੋਂ DGP ਪੰਜਾਬ ਨੂੰ ਪੱਤਰ ਭੇਜਣ ਦਾ ਮਾਮਲਾ : ਪਟੀਸ਼ਨਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
  • harpercollins india to publish sonia gandhi  s autobiography
    ਸੋਨੀਆ ਗਾਂਧੀ ਦੀ ਆਤਮਕਥਾ ਨੂੰ ਪ੍ਰਕਾਸ਼ਿਤ ਕਰੇਗਾ 'ਹਾਰਪਰਕੋਲਿਨਸ ਇੰਡੀਆ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • ed writes letter to punjab police for the third time
    ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
  • nhai  toll plazas  fraud  toll collection  ed raids
    NHAI ਟੋਲ ਪਲਾਜ਼ਿਆਂ 'ਤੇ ਧੋਖਾਧੜੀ ਵਾਲੇ ਟੋਲ ਵਸੂਲੀ ਦੇ ਮਾਮਲੇ 'ਚ ED ਨੇ ਕਈ ਸੂਬਿਆਂ 'ਚ ਮਾਰੇ ਛਾਪੇ
  • conflict between ed and punjab government has increased
    ED ਤੇ ਪੰਜਾਬ ਸਰਕਾਰ 'ਚ ਵਧਿਆ ਟਕਰਾਅ, ਇਹ ਭਾਜਪਾ ਦੀ ਬਦਨਾਮ ਕਰੋ ਮੁਹਿੰਮ ਦਾ ਹਿੱਸਾ : ਅਮਨ ਅਰੋੜਾ
  • delhi police interrogates former bureaucrat ashish joshi for 10 hours
    ਅਮਿਤ ਸ਼ਾਹ ਖਿਲਾਫ਼ 'ਟਵੀਟ' ਪਿਆ ਭਾਰੀ, ਸਾਬਕਾ ਨੌਕਰਸ਼ਾਹ ਆਸ਼ੀਸ਼ ਜੋਸ਼ੀ ਤੋਂ ਦਿੱਲੀ ਪੁਲਸ ਵੱਲੋਂ 10 ਘੰਟੇ...
  • discussion about changing the president before rahul gandhi  s punjab visit
    ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪ੍ਰਧਾਨ ਬਦਲਣ ਦੀ ਚਰਚਾ, ਵੜਿੰਗ ਬੋਲੇ, 'ਕੋਈ ਆਵੇ ਜਾਂ ਜਾਵੇ, ਮੈਂ ਲੜਦਾ...
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • governments should ensure safety of sikhs in canada and america advocate dhami
      ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ...
    • accident in barnala
      ਕੰਮ 'ਤੇ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ
    • drug addict nephew clashed family
      ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
    • police raid hotel and pg in zirakpur
      ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ...
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • punjab vidhan sabha elections
      ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
    • swine flu wreaks havoc in punjab first suspicious death reported in jalandhar
      ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
    • deadbody in ravi
      ਰਾਵੀ ਨਦੀ ਕੰਡੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • theft in bareta
      ਬਿਜਲੀ ਵਿਭਾਗ ਦੇ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +