Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    9:50:01 PM

  •   us will attack iran if talks fail    warns defense secretary pete hegseth

    'ਗੱਲਬਾਤ ਅਸਫਲ ਰਹੀ ਤਾਂ US ਈਰਾਨ ’ਤੇ ਕਰੇਗਾ...

  • big revelation in rti activist simranjit murder case main accused arrested

    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ...

  • big relief for green card applicants in america

    ਅਮਰੀਕਾ 'ਚ ਗ੍ਰੀਨ ਕਾਰਡ ਬਿਨੈਕਾਰਾਂ ਲਈ ਵੱਡੀ ਰਾਹਤ!...

  • e rickshaw driver brutally murdered in patiala

    ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪੰਜਾਬ : LPG ਗੈਸ ਸੰਕਟ ਵਿਚਾਲੇ ਖ਼ਪਤਕਾਰਾਂ ਨੂੰ ਪਈ ਨਵੀਂ ਮੁਸੀਬਤ, KYC ਦੇ ਨਾਂ 'ਤੇ ਹੁਣ...

PUNJAB News Punjabi(ਪੰਜਾਬ)

ਪੰਜਾਬ : LPG ਗੈਸ ਸੰਕਟ ਵਿਚਾਲੇ ਖ਼ਪਤਕਾਰਾਂ ਨੂੰ ਪਈ ਨਵੀਂ ਮੁਸੀਬਤ, KYC ਦੇ ਨਾਂ 'ਤੇ ਹੁਣ...

  • Edited By Babita,
  • Updated: 14 Mar, 2026 12:00 PM
Bathinda-Mansa
punjab consumers face new trouble amid lpg gas crisis
  • Share
    • Facebook
    • Tumblr
    • Linkedin
    • Twitter
  • Comment

ਗੋਨਿਆਣਾ ਮੰਡੀ (ਗੋਰਾ ਲਾਲ) : ਗੋਨਿਆਣਾ ਮੰਡੀ ਦੇ ਇਲਾਕੇ ’ਚ ਚੱਲ ਰਹੀਆਂ ਘਰੇਲੂ ਗੈਸ ਏਜੰਸੀਆਂ 'ਤੇ ਗੰਭੀਰ ਦੋਸ਼ ਲੱਗ ਰਹੇ ਹਨ ਕਿ ਉਹ ਆਮ ਲੋਕਾਂ ਨੂੰ ਸ਼ੋਰਟੇਜ ਅਤੇ ਕੇ. ਵਾਈ. ਸੀ. ਦੀ ਕਾਰਵਾਈ ਦਾ ਡਰ ਦਿਖਾ ਕੇ ਖੁੱਲ੍ਹੇਆਮ ਬਲੈਕਮੇਲਿੰਗ ਕਰ ਰਹੀਆਂ ਹਨ। ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੇ ਕਈ ਖ਼ਪਤਕਾਰਾਂ ਨੇ ਦੱਸਿਆ ਕਿ ਗੈਸ ਏਜੰਸੀ ਵੱਲੋਂ ਉਨ੍ਹਾਂ ਨੂੰ ਧੱਕੇ ਨਾਲ ਗੈਸ ਪਾਈਪਾਂ ਖਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੀ ਕੀਮਤ ਕਰੀਬ 190 ਰੁਪਏ ਦੱਸੀ ਜਾਂਦੀ ਹੈ। ਖ਼ਪਤਕਾਰਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਗਾਹਕ ਪਾਈਪ ਲੈਣ ਤੋਂ ਇਨਕਾਰ ਕਰਦਾ ਹੈ ਤਾਂ ਉਸ ਨੂੰ ਇਹ ਕਹਿ ਕੇ ਡਰਾਇਆ ਜਾਂਦਾ ਹੈ ਕਿ ਉਸ ਦੀ ਕੇ. ਵਾਈ. ਸੀ. ਪੂਰੀ ਨਹੀਂ ਹੈ ਜਾਂ ਉਸ ਦਾ ਸਿਲੰਡਰ ਰੋਕਿਆ ਜਾ ਸਕਦਾ ਹੈ। ਲੋਕਾਂ ਦਾ ਦੋਸ਼ ਹੈ ਕਿ ਇਹ ਸਾਰੀ ਕਾਰਵਾਈ ਸਿਰਫ ਉਨ੍ਹਾਂ ਤੋਂ ਨਾਜਾਇਜ਼ ਪੈਸੇ ਵਸੂਲਣ ਲਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅਮਿਤ ਸ਼ਾਹ ਦੀ ਮੋਗਾ ਰੈਲੀ ਇਤਿਹਾਸਕ ਰੈਲੀ ਸਾਬਿਤ ਹੋਵੇਗੀ : ਪਰਮਪਾਲ ਕੌਰ ਸਿੱਧੂ

ਇਸ ਤੋਂ ਇਲਾਵਾ ਗੈਸ ਸਿਲੰਡਰ ਦੀ ਕੀਮਤ ਨੂੰ ਲੈ ਕੇ ਵੀ ਏਜੰਸੀਆਂ ਦੀ ਮਨਮਾਨੀ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਘਰੇਲੂ ਗੈਸ ਸਿਲੰਡਰ ਘਰ ਤੱਕ ਪਹੁੰਚਾਉਣ ਦਾ ਰੇਟ 952 ਰੁਪਏ ਨਿਰਧਾਰਤ ਕੀਤਾ ਗਿਆ ਹੈ ਪਰ ਗੋਨਿਆਣਾ ਮੰਡੀ ਦੀਆਂ ਕਈ ਏਜੰਸੀਆਂ ਵੱਲੋਂ 952 ਦੀ ਥਾਂ 960 ਰੁਪਏ ਵਸੂਲੇ ਜਾ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਜੇਕਰ ਕੋਈ ਗਾਹਕ ਖ਼ੁਦ ਏਜੰਸੀ ਦੇ ਗੋਦਾਮ ’ਤੇ ਜਾ ਕੇ ਸਿਲੰਡਰ ਲੈ ਕੇ ਆਉਂਦਾ ਹੈ ਤਾਂ ਵੀ ਉਸ ਤੋਂ 960 ਰੁਪਏ ਹੀ ਲਏ ਜਾ ਰਹੇ ਹਨ। ਨਿਯਮਾਂ ਅਨੁਸਾਰ ਜਦੋਂ ਗੈਸ ਏਜੰਸੀ ਨੂੰ ਸਿਲੰਡਰ ਦੀ ਡਲੀਵਰੀ ਲਈ ਕਰੀਬ 33 ਰੁਪਏ ਮਿਲਦੇ ਹਨ ਤਾਂ ਜੇਕਰ ਗਾਹਕ ਖ਼ੁਦ ਗੋਦਾਮ ਤੋਂ ਸਿਲੰਡਰ ਲੈ ਕੇ ਜਾਂਦਾ ਹੈ ਤਾਂ ਉਸ ਨੂੰ ਇਹ 33 ਰੁਪਏ ਛੋਟ ਦੇਣੀ ਚਾਹੀਦੀ ਹੈ ਪਰ ਗੋਨਿਆਣਾ ਮੰਡੀ ਦੀਆਂ ਏਜੰਸੀਆਂ ’ਚ ਇਸ ਦਾ ਉਲਟ ਹੀ ਨਜ਼ਾਰਾ ਵੇਖਣ ਨੂੰ ਮਿਲ ਰਿਹਾ ਹੈ। ਛੋਟ ਦੇਣ ਦੀ ਬਜਾਏ ਉਲਟ 8 ਰੁਪਏ ਵੱਧ ਵਸੂਲ ਕੇ ਗਾਹਕਾਂ ਨਾਲ ਧੋਖਾਦੇਹੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਭਖ ਗਿਆ ਮਾਹੌਲ, ਕਾਂਗਰਸੀ ਵਿਧਾਇਕਾਂ ਨੇ ਸਦਨ 'ਚ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਜਿਹੜੀਆਂ ਪਾਈਪਾਂ ਉਨ੍ਹਾਂ ਨੂੰ ਜ਼ਬਰਦਸਤੀ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਦਾ ਕੋਈ ਬਿੱਲ ਵੀ ਨਹੀਂ ਕੱਟਿਆ ਜਾਂਦਾ। ਇਸ ਕਾਰਨ ਸ਼ੱਕ ਪੈਦਾ ਹੋ ਰਿਹਾ ਹੈ ਕਿ ਏਜੰਸੀਆਂ ਸਰਕਾਰ ਨਾਲ ਟੈਕਸ ਜਾਂ ਜੀ. ਐੱਸ. ਟੀ. ਦੀ ਵੀ ਠੱਗੀ ਕਰ ਰਹੀਆਂ ਹਨ। ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁੱਝ ਖੁੱਲ੍ਹੇਆਮ ਹੋਣ ਦੇ ਬਾਵਜੂਦ ਸਬੰਧਿਤ ਮਹਿਕਮਾ ਅੱਖਾਂ ਬੰਦ ਕਰ ਕੇ ਬੈਠਾ ਹੋਇਆ ਹੈ। ਕਈ ਵਾਰ ਮੀਡੀਆ ’ਚ ਖ਼ਬਰਾਂ ਆਉਣ ਦੇ ਬਾਵਜੂਦ ਵੀ ਕੋਈ ਢੁੱਕਵੀਂ ਕਾਰਵਾਈ ਨਾ ਹੋਣ ਕਾਰਨ ਮਹਿਕਮੇ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉੱਠਣ ਲੱਗ ਪਏ ਹਨ। ਲੋਕਾਂ ’ਚ ਇਹ ਗੱਲ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਜਦੋਂ ਇੰਨਾ ਕੁੱਝ ਖੁੱਲ੍ਹੇਆਮ ਹੋ ਰਿਹਾ ਹੈ ਤਾਂ ਜਾਂ ਤਾਂ ਦਾਲ ’ਚ ਕੁੱਝ ਕਾਲਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਜਾਂਚ ਦੌਰਾਨ ਇਹ ਸਾਬਤ ਹੋ ਜਾਵੇ ਕਿ ਏਜੰਸੀਆਂ ਲੋਕਾਂ ਨੂੰ ਬਲੈਕਮੇਲ ਕਰ ਕੇ ਨਾਜਾਇਜ਼ ਪੈਸੇ ਵਸੂਲ ਰਹੀਆਂ ਹਨ ਤਾਂ ਉਨ੍ਹਾਂ ਦੇ ਲਾਇਸੈਂਸ ਰੱਦ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਾਰੀ ਜੁਰਮਾਨੇ ਲਗਾਏ ਜਾਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • LPG gas crisis
  • consumers
  • Goniana Mandi
  • gas agency scandal
  • KYC
  • fraud
  • ਐੱਲਪੀਜੀ ਗੈਸ ਸੰਕਟ
  • ਖ਼ਪਤਕਾਰ
  • ਗੋਨਿਆਣਾ ਮੰਡੀ
  • ਗੈਸ ਏਜੰਸੀ ਸਕੈਂਡਲ
  • ਕੇਵਾਈਸੀ
  • ਧੋਖਾਧੜੀ

ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਕੁੜੀ ਦੀ CCTV ਨੇ ਖੋਲ੍ਹਿਆ ਵੱਡਾ ਰਾਜ਼

NEXT STORY

Stories You May Like

  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ, ਪੜ੍ਹੋ ਪੂਰੀ ਖ਼ਬਰ
  • news about new lpg connection
    ਨਵੇਂ LPG ਕਨੈਕਸ਼ਨ ਨੂੰ ਲੈ ਕੇ ਵੱਡੀ ਖ਼ਬਰ: ਹੁਣ ਗੈਸ ਏਜੰਸੀ ਜਾਣ ਦਾ ਝੰਜਟ ਖ਼ਤਮ!
  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • no need for lpg stoves and vehicles will run on dme gas
    ਨਹੀਂ ਪਏਗੀ LPG ਦੀ ਲੋੜ! 'DME' ਗੈਸ ਨਾਲ ਚੱਲਣਗੇ ਚੁੱਲ੍ਹੇ ਤੇ ਵਾਹਨ, ਬਚੇਗੀ ਮੋਟੀ ਰਕਮ
  • big news for lpg customers
    LPG ਗਾਹਕਾਂ ਲਈ ਵੱਡੀ ਖਬਰ, ਨਹੀਂ ਕੀਤਾ ਇਹ ਕੰਮ ਤਾਂ ਬੰਦ ਹੋਵੇਗੀ ਗੈਸ ਸਬਸਿਡੀ
  • new lpg gas connection  government  s new rules are a big relief
    ਨਵਾਂ LPG ਗੈਸ ਕੁਨੈਕਸ਼ਨ ਲੈਣ ਵਾਲਿਆਂ ਲਈ ਖ਼ੁਸ਼ਖ਼ਬਰੀ, ਸਰਕਾਰ ਦੇ ਨਵੇਂ ਨਿਯਮ ਬਣੇ ਵੱਡੀ ਰਾਹਤ
  • punjab  canter carrying lpg gas overturned near village bargari
    ਪੰਜਾਬ : ਪਿੰਡ ਬਰਗਾੜੀ ਨੇੜੇ ਪਲਟ ਗਿਆ LPG ਗੈਸ ਲਿਜਾ ਰਿਹਾ ਕੈਂਟਰ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ ਦਾ ਸੰਕਟ ਵਧਿਆ
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • punjab long powercut on sunday
    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
Trending
Ek Nazar
dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab long powercut on sunday
      ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
    • panchayat secretary  suspension order
      ਪੰਜਾਬ 'ਚ ਵੱਡੀ ਕਾਰਵਾਈ, 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰਨ ਦੇ ਹੁਕਮ
    • summer vacations have begun in punjab schools
      ਪੰਜਾਬ ਦੇ ਸਕੂਲਾਂ ਵਿਚ ਪੈ ਗਈਆਂ ਗਰਮੀਆਂ ਦੀਆਂ ਛੁੱਟੀਆਂ, ਜਾਣੋ ਹੁਣ ਕਦੋਂ...
    • 13 candidates filed nomination papers for gurdaspur municipal council today
      ਅੱਜ ਗੁਰਦਾਸਪੁਰ ਨਗਰ ਕੌਂਸਲ ਲਈ 13 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
    • amritsar residents will now have cameras to cut your challans
      ਅੰਮ੍ਰਿਤਸਰ ਵਾਲਿਓ ਹੁਣ ਕੈਮਰੇ ਕੱਟਣਗੇ ਤੁਹਾਡੇ ਚਲਾਨ, DGP ਨੇ ਖੁਦ ਪਹੁੰਚ ਕੇ...
    • relatives committed atrocities on innocent child
      ਰਿਸ਼ਤੇ ਸ਼ਰਮਸਾਰ : ਆਪਣੇ ਹੀ ਚਾਚੇ ਦੀ ਹੈਵਾਨੀਅਤ ਦਾ ਸ਼ਿਕਾਰ ਹੋਈ ਕੁੜੀ, ਦਰਿੰਦਗੀ...
    • bodies of elderly couple found in ludhiana
      ਲੁਧਿਆਣਾ 'ਚ ਘਰ ਅੰਦਰੋਂ ਮਿਲੀਆਂ ਲਾਸ਼ਾਂ ਨੇ ਕੰਬਣ ਲਾਏ ਲੋਕ, ਪਹੁੰਚ ਗਈ ਪੁਲਸ
    • new portal launched to find unclaimed money lying in banks insurance companies
      ਤੁਹਾਡੇ ਨਾਂ 'ਤੇ ਕਿਥੇ-ਕਿਥੇ ਤੇ ਕਿੰਨਾ ਪਿਆ ਪੈਸਾ, ਬੱਸ ਹੁਣ ਇਕ CLICK ਨਾਲ...
    • storm wreaks havoc in punjab
      ਪੰਜਾਬ 'ਚ ਤੂਫ਼ਾਨ ਨੇ ਮਚਾਈ ਤਬਾਹੀ, ਘਰਾਂ 'ਤੇ ਅਚਾਨਕ ਡਿੱਗਿਆ ਉੱਚਾ ਟਾਵਰ, ਲੋਕਾਂ...
    • fire breaks out in house in kailash nagar  fazilka
      ਫਾਜ਼ਿਲਕਾ ਦੇ ਕੈਲਾਸ਼ ਨਗਰ ’ਚ ਘਰ ’ਚ ਲੱਗੀ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +