Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    4:21:32 PM

  • gurdwara sahib demolished

    ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ...

  • mansa municipal council elections suddenly postponed

    ਨਗਰ ਕੌਂਸਲ ਮਾਨਸਾ ਦੀ ਚੋਣ ਅਚਾਨਕ ਮੁਲਤਵੀ, ਸਿਆਸੀ...

  • ketan agarwal  murder  siya goyal  lawyer  brother sahil  notice

    ਕੇਤਨ ਕਤਲਕਾਂਡ 'ਚ ਨਵਾਂ ਮੋੜ, ਸੀਆ ਦੇ ਵਕੀਲ ਨੇ...

  • georgia meloni statement

    "ਮੈਂ ਅਮਰੀਕਾ ਵਿਰੋਧੀ ਨਹੀਂ, ਪਰ ਝੁਕਾਂਗੀ ਵੀ ਨਹੀਂ"...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ’ਚ ਕੋਰੋਨਾ ਨੇ ਮਚਾਇਆ ਕਹਿਰ, 3969 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਦੇ ਨਾਲ-ਨਾਲ 7 ਦੀ ਮੌਤ

PUNJAB News Punjabi(ਪੰਜਾਬ)

ਪੰਜਾਬ ’ਚ ਕੋਰੋਨਾ ਨੇ ਮਚਾਇਆ ਕਹਿਰ, 3969 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਦੇ ਨਾਲ-ਨਾਲ 7 ਦੀ ਮੌਤ

  • Edited By Rajwinder Kaur,
  • Updated: 11 Jan, 2022 09:59 AM
Chandigarh
punjab corona 3969 report positive 7 deaths
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜੋ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਪਿਛਲੇ 24 ਘੰਟਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਪੰਜਾਬ ’ਚ 3969 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਕੋਰੋਨਾ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 455, ਲੁਧਿਆਣਾ ’ਚ 806, ਜਲੰਧਰ ’ਚ 311, ਐੱਸ. ਏ. ਐੱਸ. ਨਗਰ ’ਚ 687, ਪਠਾਨਕੋਟ ’ਚ 290, ਅੰਮ੍ਰਿਤਸਰ ’ਚ 242, ਫਤਿਹਗੜ੍ਹ ਸਾਹਿਬ ’ਚ 69, ਗੁਰਦਾਸਪੁਰ ’ਚ 64, ਹੁਸ਼ਿਆਰਪੁਰ ’ਚ 236, ਬਠਿੰਡਾ ’ਚ 203, ਰੋਪੜ ’ਚ 92, ਤਰਨਤਾਰਨ ’ਚ 48, ਫਿਰੋਜ਼ਪੁਰ ’ਚ 79, ਸੰਗਰੂਰ ’ਚ 58, ਮੋਗਾ ’ਚ 51, ਕਪੂਰਥਲਾ ’ਚ 43, ਬਰਨਾਲਾ ’ਚ 44, ਫਾਜ਼ਿਲਕਾ ’ਚ 20, ਸ਼ਹੀਦ ਭਗਤ ਸਿੰਘ ਨਗਰ 49, ਫਰੀਦਕੋਟ 85, ਮਾਨਸਾ 21,  ਮੁਕਤਸਰ ’ਚ 16 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। 

ਪੜ੍ਹੋ ਇਹ ਵੀ ਖ਼ਬਰ - ਵਿਆਹ ਕਰਵਾ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਦੁਖਦ ਖ਼ਬਰ ਨੇ ਘਰ ’ਚ ਪੁਆਏ ਵੈਣ

ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 625347 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 16683 ਲੋਕਾਂ ਦੀ ਮੌਤ ਹੋ ਚੁੱਕੀ ਹੈ। 589285 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

ਪੜ੍ਹੋ ਇਹ ਵੀ ਖ਼ਬਰ - ਪਤੰਗ ਲੁੱਟਦੇ ਸਮੇਂ ਵਾਪਰੀ ਅਣਹੋਣੀ ਨੇ ਘਰ ’ਚ ਪੁਆਏ ਵੈਣ, 11 ਸਾਲਾ ਬੱਚੇ ਦੀ ਪਾਣੀ ’ਚ ਡੁੱਬਣ ਨਾਲ ਮੌਤ

ਜੇਕਰ ਇਸ ਸਮੇਂ ਦਰਮਿਆਨ ਕੋਈ ਬਿਨਾਂ ਕਿਸੇ ਜ਼ਰੂਰੀ ਕੰਮ ਜਾਂ ਮੈਡੀਕਲ ਜ਼ਰੂਰਤ ਦੇ ਬਿਨਾਂ ਘੁੰਮਦਾ ਪਾਇਆ ਗਿਆ ਤਾਂ ਉਸ ’ਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਸਰਕਾਰ ਵੱਲੋਂ ਕੋਰੋਨਾ ਹਦਾਇਤਾਂ ਤਹਿਤ ਮਾਸਕ ਪਹਿਨਣਾ ਇਕ ਵਾਰ ਫਿਰ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਰੈਸਟੋਰੈਂਟ, ਹੋਟਲ, ਬਾਰ ਆਦਿ ਥਾਵਾਂ ਨੂੰ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੇ ਹੁਕਮ ਕੀਤੇ ਗਏ ਹਨ। ਇਸ ਦੇ ਨਾਲ ਹੀ ਬੱਸਾਂ ਨੂੰ ਵੀ 50 ਫੀਸਦੀ ਸਮਰੱਥਾ ਨਾਲ ਚਲਾਉਣ ਦੀ ਹਦਾਇਤ ਦਿੱਤੀ ਗਈ ਹੈ। ਸਕੂਲਾਂ-ਕਾਲਜਾਂ ਨੂੰ ਆਨਲਾਈਨ ਚਲਾਉੁਣ ਲਈ ਵੀ ਆਖਿਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਵਾਰਦਾਤ: ਘਰ ਦੇ ਗੁਜ਼ਾਰੇ ਲਈ ਨੌਕਰੀ ਕਰਨਾ ਚਾਹੁੰਦੀ ਸੀ ਪਤਨੀ, ਪਤੀ ਨੇ ਗਲ ਘੁੱਟ ਕੀਤਾ ਕਤਲ

 

  • Punjab
  • Corona
  • 3969
  • report positive
  • 7 deaths
  • ਪੰਜਾਬ
  • ਕੋਰੋਨਾ
  • 3969
  • ਰਿਪੋਰਟ ਪਾਜ਼ੇਟਿਵ
  • 7 ਮੌਤ

ਸੜਕ ਹਾਦਸੇ ’ਚ ਜ਼ਖਮੀ ਵਿਅਕਤੀ ਨੂੰ ਜਦੋਂ CM ਚੰਨੀ ਨੇ ਆਪਣਾ ਕਾਫਿਲਾ ਰੋਕ ਚੁੱਕਿਆ, ਕੀਤੀ ਮਦਦ

NEXT STORY

Stories You May Like

  • seven killed  three injured in two blasts in northwest pakistan
    ਉੱਤਰ ਪੱਛਮੀ ਪਾਕਿਸਤਾਨ ਦੋ ਧਮਾਕਿਆਂ ਦੌਰਾਨ 7 ਲੋਕਾਂ ਦੀ ਮੌਤ ਤੇ 3 ਜ਼ਖਮੀ
  • 7 accused arrested with dangerous weapons and lakhs of cash
    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ ਸਮੇਤ 7 ਮੁਲਜ਼ਮ ਗ੍ਰਿਫਤਾਰ
  • man dies after being hit by vande bharat train
    ਵੰਦੇ ਭਾਰਤ ਟਰੇਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • bumper growth in country  s exports  trade deficit widens
    ਦੇਸ਼ ਦੀ ਬਰਾਮਦ  ’ਚ ਬੰਪਰ ਵਾਧਾ, ਕੱਚੇ ਤੇਲ ਦੀ ਵਜ੍ਹਾ ਨਾਲ ਵਧਿਆ ਵਪਾਰ ਘਾਟਾ
  • car hits motorcycle in mahilpur  one person killed
    ਮਾਹਿਲਪੁਰ 'ਚ ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਦੀ ਮੌਤ
  • unidentified person dies after being run over by train
    ਰੇਲ ਗੱਡੀ ਹੇਠਾਂ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • death of a person  train accident  railway station
    ਟਰੇਨ ਹੇਠ ਆਉਣ ਨਾਲ ਵਿਅਕਤੀ ਦੀ ਮੌਤ, ਅਜੇ ਨਹੀਂ ਹੋ ਸਕੀ ਸ਼ਨਾਖਤ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major action against drug smugglers
      ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਮੁਲਜ਼ਮ ਦੀ ਗੈਰ-ਕਾਨੂੰਨੀ ਇਮਾਰਤ 'ਤੇ...
    • youth drowns while bathing in khunda canal
      ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ
    • lderly woman accuses sons of assault
      ਬਜ਼ੁਰਗ ਔਰਤ ਨੇ ਪੁੱਤਰਾਂ ’ਤੇ ਲਾਏ ਕੁੱਟਮਾਰ ਦੇ ਦੋਸ਼
    • health department checking
      ਸਿਹਤ ਵਿਭਾਗ ਨੇ ਫੈਕਟਰੀ 'ਚ ਬਣਨ ਵਾਲੇ ਪਨੀਰ ਤੇ ਦੇਸੀ ਘਿਓ ਦੇ ਭਰੇ ਸੈਂਪਲ
    • gunfire erupted at the house of the current sarpanch in gurdaspur
      ਗੁਰਦਾਸਪੁਰ 'ਚ ਮੌਜੂਦਾ ਸਰਪੰਚ ਦੇ ਘਰ ਚੱਲੀਆਂ ਗੋਲੀਆਂ, ਵਾਰਦਾਤ ਨੂੰ ਅੰਜਾਮ ਦੇ...
    • farmers protest
      ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟਿਆ, ਸ੍ਰੀ ਮੁਕਤਸਰ ਸਾਹਿਬ ਵਿਖੇ...
    • farmers staged a protest over non availability of electricity supply
      ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸੈਦਪੁਰਾ ਗਰਿੱਡ ਅੱਗੇ ਲਾਇਆ ਧਰਨਾ
    • fir case
      UK ਭੇਜਣ ਦੇ ਨਾਂ ’ਤੇ 63.39 ਲੱਖ ਦੀ ਠੱਗੀ, ਏਜੰਟ ’ਤੇ ਪਰਚਾ
    • fake vigilance inspector arrested
      ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
    • protest in punjab
      ਪੰਜਾਬ 'ਚ 10 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਹੈ ਨਵੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +