Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    7:56:43 PM

  • heavy rain in punjab on 4 5 6 thunderstorms alert

    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ...

  • big incident in punjab

    ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ...

  • pyramid e services big statement amidst controversy

    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ...

  • there is no shortage of sugar in the country

    ਅਸਮਾਨੀਂ ਚੜ੍ਹੇ ਖੰਡ ਦੇ ਭਾਅ, ਸ਼ੂਗਰ ਮਿੱਲਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਐਤਵਾਰ ਨੂੰ ਕੋਰੋਨਾ ਦੇ ਵੱਡੀ ਗਿਣਤੀ 'ਚ ਮਾਮਲੇ ਆਏ ਸਾਹਮਣੇ, 50 ਦੀ ਮੌਤ

PUNJAB News Punjabi(ਪੰਜਾਬ)

ਪੰਜਾਬ 'ਚ ਐਤਵਾਰ ਨੂੰ ਕੋਰੋਨਾ ਦੇ ਵੱਡੀ ਗਿਣਤੀ 'ਚ ਮਾਮਲੇ ਆਏ ਸਾਹਮਣੇ, 50 ਦੀ ਮੌਤ

  • Updated: 27 Sep, 2020 08:04 PM
Chandigarh
punjab corona cases were reported on sunday
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ। ਐਤਵਾਰ ਨੂੰ ਵੀ ਪੰਜਾਬ 'ਚ ਕੋਰੋਨਾ ਦੇ 1458 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 50 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 110106 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 3238 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 23315 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 1458 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 1763498 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।   

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਅੱਜ ਜਿਥੇ ਵੱਡੀ ਗਿਣਤੀ 'ਚ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ 'ਚ ਲੁਧਿਆਣਾ ਦੇ 151, ਜਲੰਧਰ 108, ਪਟਿਆਲਾ 131, ਐਸ. ਏ. ਐਸ. ਨਗਰ 165, ਅੰਮ੍ਰਿਤਸਰ 167, ਗੁਰਦਾਸਪੁਰ 55, ਬਠਿੰਡਾ 88, ਹੁਸ਼ਿਆਰਪੁਰ 73, ਫਿਰੋਜ਼ਪੁਰ 17, ਸੰਗਰੂਰ 47, ਪਠਾਨਕੋਟ 115, ਕਪੂਰਥਲਾ 60, ਫਰੀਦਕੋਟ 30, ਸ੍ਰੀ ਮੁਕਤਸਰ ਸਾਹਿਬ 12, ਮੋਗਾ 3, ਫਾਜ਼ਿਲਕਾ 108, ਰੋਪੜ 30, ਫਤਿਹਗੜ੍ਹ ਸਾਹਿਬ 20, ਬਰਨਾਲਾ 13, ਤਰਨਤਾਰਨ 20, ਮਾਨਸਾ 8, ਐਸ. ਬੀ. ਐਸ. ਨਗਰ ਤੋਂ 37 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਉਥੇ ਹੀ ਸੂਬੇ 'ਚ ਅੱਜ 50 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਜਿਨ੍ਹਾਂ 'ਚ ਲੁਧਿਆਣਾ 'ਚ 9, ਜਲੰਧਰ 'ਚ 8, ਪਟਿਆਲਾ 'ਚ 6, ਅੰਮ੍ਰਿਤਸਰ 'ਚ 5, ਪਠਾਨਕੋਟ 'ਚ 5, ਹੁਸ਼ਿਆਰਪੁਰ 'ਚ 3, ਰੋਪਡ਼ 'ਚ 3, ਫਤਿਹਗਡ਼੍ਹ ਸਾਹਿਬ 'ਚ 2, ਗੁਰਦਾਸਪੁਰ 'ਚ 2, ਐਸ. ਬੀ. ਐਸ ਨਗਰ 'ਚ 2, ਤਰਨਤਾਰਨ 'ਚ 2, ਮਾਨਸਾ 'ਚ 1, ਸੰਗਰੂਰ 'ਚ 1 ਤੇ ਮੋਗਾ 'ਚ 1 ਦੀ ਕੋਰੋਨਾ ਕਾਰਣ ਮੌਤ ਹੋਈ ਹੈ।  
 

  • Punjab
  • corona epidemic
  • ਪੰਜਾਬ
  • ਕੋਰੋਨਾ

ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

NEXT STORY

Stories You May Like

  • statistics released
    ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2,000 ਤੋਂ ਪਾਰ ! ਆਸਟ੍ਰੇਲੀਆ ਦੇ ਚਿੰਤਾਜਨਕ ਅੰਕੜੇ ਆਏ ਸਾਹਮਣੇ
  • death toll rise in nepal
    ਵੱਡੀ ਖ਼ਬਰ : 1,000 ਦੇ ਨੇੜੇ ਪਹੁੰਚੀ ਨੇਪਾਲ ਹੜ੍ਹ ਦੇ ਮ੍ਰਿਤਕਾਂ ਦੀ ਗਿਣਤੀ
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • punjab  social media influencer manjit kaur post mortem report reveals pregnancy
    Influencer ਮਨਜੀਤ ਕੌਰ ਮਾਮਲੇ 'ਚ ਵੱਡਾ ਖ਼ੁਲਾਸਾ, ਪੋਸਟਮਾਰਟਮ ਰਿਪੋਰਟ 'ਚ ਸਾਹਮਣੇ ਆਈ Pregnancy ਦੀ ਗੱਲ
  • sister  rakhi  brother  death
    ਭੈਣ ਤੋਂ ਰੱਖੜੀ ਬੰਨ੍ਹਵਾਉਣ ਆਏ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਲਾਟ ’ਚੋਂ ਮਿਲੀ ਲਾਸ਼
  • death toll rise in nepal
    Big Breaking : ਨੇਪਾਲ ਹੜ੍ਹ 'ਚ ਮਰਨ ਵਾਲਿਆਂ ਦੀ ਗਿਣਤੀ 1,120 ਤੋਂ ਪਾਰ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • ed writes letter to punjab police for the third time
    ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ 'ਚ...
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • government school classroom head teacher
      ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ
    • ed writes letter to punjab police for the third time
      ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
    • balwant singh rajoana gets permission for eye treatment
      ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ...
    • bjp  senior leader
      ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
    • partap singh bajwa s big statement regarding the da arrears of employees
      ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
    • tanda man dies in crane accident in turkey
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
    • double robbery in ludhiana
      ਲੁਟੇਰਿਆਂ ਨੇ ਪਹਿਲਾਂ ਲੁੱਟਿਆ ਮੋਟਰਸਾਈਕਲ, ਫ਼ਿਰ Accident ਮਗਰੋਂ ਐਕਟਿਵਾ ਖੋਹ...
    • uncle murdered with an axe due to old enmity
      ਪੁਰਾਣੀ ਰੰਜਿਸ਼ ਕਾਰਨ ਮਾਮੇ ਦਾ ਕੁਹਾੜੀ ਮਾਰ ਕੇ ਕਤਲ, ਭਾਣਜੇ ਨੂੰ ਪੁਲਸ ਨੇ ਕੀਤਾ...
    • punjab schools school buses school closures
      ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
    • aap gave a big responsibility to parminder singh goldy
      'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +