ਲੁਧਿਆਣਾ (ਸਹਿਗਲ)– ਪੰਜਾਬ ਵਿਚ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। 69 ਸਾਲਾ ਮ੍ਰਿਤਕ ਔਰਤ ਕੁੰਮਕਲਾ ਦੇ ਨੇੜੇ ਜੋਨੇਵਾਲ ਪਿੰਡ ਦੀ ਰਹਿਣ ਵਾਲੀ ਸੀ ਅਤੇ ਇਲਾਜ ਲਈ ਪੀ. ਜੀ. ਆਈ. ਵਿਚ ਦਾਖ਼ਲ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਕੁੜੀਆਂ ਦੇ ਖਾਤੇ 'ਚ ਆਉਣ ਲੱਗੇ ਪੈਸੇ! ਮਾਨ ਸਰਕਾਰ ਵੱਲੋਂ ਕਰੋੜਾਂ ਰੁਪਏ ਜਾਰੀ
ਸੂਬੇ ਵਿਚ ਅੱਜ 7 ਮਰੀਜ਼ ਸਾਹਮਣੇ ਆਏ ਹਨ ਅਤੇ ਸੂਬੇ ਦੇ ਨੋਡਲ ਅਫਸਰ ਡਾਕਟਰ ਰਾਜੇਸ਼ ਭਾਸਕਰ ਨੇ ਦੱਸਿਆ ਕਿ ਮੌਜੂਦਾ ਵਿਚ ਸੂਬੇ ਵਿਚ ਕੋਰੋਨਾ ਦੇ 18 ਐਕਟਿਵ ਮਰੀਜ਼ ਹਨ, ਇਨ੍ਹਾਂ ਵਿਚੋਂ 11 ਮਰੀਜ਼ ਲੁਧਿਆਣਾ ਦੇ ਰਹਿਣ ਵਾਲੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਅਸਮਾਨੋਂ ਵਰ੍ਹੇਗੀ ਅੱਗ! 2 ਦਿਨ ਬੇਹੱਦ ਔਖੇ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
NEXT STORY