Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    11:51:55 AM

  • horrific road accident in kapurthala

    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ...

  • pension arrears employee

    ਪੰਜਾਬ : ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਅਧਿਕਾਰੀਆਂ...

  • strict arrangements for the shri siddh baba sodal mela

    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ...

  • 5 star hotel doctors plate cockroach video

    ਮੁੰਬਈ ਦੇ ਮਹਿੰਗੇ 5 ਤਾਰਾ ਹੋਟਲ 'ਚ ਡਾਕਟਰ ਦੀ ਪਲੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਿਹਤ ਮਹਿਕਮੇ ਦੀ ਵਧੀ ਚਿੰਤਾ, ਸੂਬੇ ’ਚ ਸਿਰਫ਼ 5 ਜ਼ਿਲ੍ਹਿਆਂ ’ਚ 80 ਫ਼ੀਸਦੀ ਲੋਕਾਂ ਨੂੰ ਲੱਗੀ ਕੋਰੋਨਾ ਵੈਕਸੀਨ

PUNJAB News Punjabi(ਪੰਜਾਬ)

ਸਿਹਤ ਮਹਿਕਮੇ ਦੀ ਵਧੀ ਚਿੰਤਾ, ਸੂਬੇ ’ਚ ਸਿਰਫ਼ 5 ਜ਼ਿਲ੍ਹਿਆਂ ’ਚ 80 ਫ਼ੀਸਦੀ ਲੋਕਾਂ ਨੂੰ ਲੱਗੀ ਕੋਰੋਨਾ ਵੈਕਸੀਨ

  • Edited By Shivani Attri,
  • Updated: 29 Nov, 2021 05:54 PM
Jalandhar
punjab coronavirus vaccination
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਕੋਰੋਨਾ ਵਾਇਰਸ ਦੀ ਵੈਕਸੀਨੇਸ਼ਨ ਡਰਾਈਵ ਨੂੰ ਲੈ ਕੇ ਪੰਜਾਬ ’ਚ ਸਿਹਤ ਮਹਿਕਮੇ ਦੀ ਚਿੰਤਾ ਦੁੱਗਣੀ ਵੱਧ ਗਈ ਹੈ ਕਿਉਂਕਿ ਪੰਜਾਬ ’ਚ ਕੁੱਲ ਆਬਾਦੀ ਦੇ ਪਿੱਛੇ 18 ਸਾਲ ਤੋਂ ਵੱਧ ਦੇ ਲੋਕਾਂ ਨੂੰ ਅਜੇ ਵੈਕਸੀਨ ਦੀ ਪਹਿਲੀ ਡੋਜ਼ ਹੀ ਨਹੀਂ ਲੱਗੀ ਹੈ। ਸੂਬੇ ਦੀ ਕੁੱਲ ਆਬਾਦੀ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ’ਚ ਮੌਜੂਦਾ ਸਮੇਂ ’ਚ ਬਾਲਗ ਆਬਾਦੀ ਦੀ ਗਿਣਤੀ 2 ਕਰੋੜ 77 ਲੱਖ ਤੋਂ ਵੀ ਵੱਧ ਹੈ ਜਦਕਿ ਅਜੇ 80 ਫ਼ੀਸਦੀ ਹੀ ਲੋਕਾਂ ਨੂੰ ਕੋਰੋਨਾ ਦੀ ਵੈਕਸੀਨ ਲੱਗੀ ਹੈ ਅਤੇ 20 ਫ਼ੀਸਦੀ ਲੋਕਾਂ ਨੂੰ ਅਜੇ ਵੀ ਪਹਿਲੀ ਡੋਜ਼ ਲੱਗਣੀ ਬਾਕੀ ਹੈ। 

ਸਟੇਟ ਹੈਲਥ ਮਹਿਕਮੇ ਵੱਲੋਂ ਜ਼ਿਲ੍ਹਾ ਸਿਹਤ ਮਹਿਕਮੇ ਦੇ ਸਟਾਫ਼ ਦੀ ਇਨ੍ਹਾਂ ਅੰਕੜਿਆਂ ਨੂੰ ਪੂਰਾ ਕਰਨ ਲਈ ਲਿਸਟਿੰਗ ਵੀ ਕੀਤੀ ਗਈ ਹੈ ਪਰ ਰੋਜ਼ਾਨਾ ਲੱਗਣ ਵਾਲੀ ਵੈਕਸੀਨ ਦੀ ਰਫ਼ਤਾਰ ਬੀਤੇ ਕਈ ਦਿਨਾਂ ਤੋਂ ਹੌਲੀ ਚੱਲ ਰਹੀ ਹੈ। ਐਤਵਾਰ ਨੂੰ ਕੁੱਲ 2,39,56072 ਡੋਜ਼ ਲੱਗੀ ਸੀ। ਇਨ੍ਹਾਂ ’ਚ ਪਹਿਲੀ ਡੋਜ਼ ਦਾ ਅੰਕੜਾ 1.65 ਕਰੋੜ ਹੀ ਹੈ ਜਦਕਿ ਦੂਜੀ ਡੋਜ਼ ਲੱਗਵਾਉਣ ਵਾਲਿਆਂ ਦਾ ਅੰਕੜਾ 74.55 ਲੱਖ ਦੇ ਪੱਧਰ ਤੱਕ ਹੀ ਪਹੁੰਚਿਆ ਹੈ। ਐਤਵਾਰ ਨੂੰ ਸਿਰਫ਼ 15 ਹਜ਼ਾਰ ਲੋਕਾਂ ਨੇ ਟੀਕਾ ਲਗਵਾਇਆ। ਪਹਿਲੀ ਡੋਜ਼ ਦਾ 100 ਫ਼ੀਸਦੀ ਟੀਚਾ ਹੀ ਦੂਰ ਹੈ ਤਾਂ ਦੂਜੀ ਡੋਜ਼ ਦਾ ਟੀਚਾ ਤਾਂ ਅਜੇ ਬੇਹੱਦ ਦੂਰ ਹੈ।

ਇਹ ਵੀ ਪੜ੍ਹੋ: ਨਕੋਦਰ: ਭੈਣ ਦੇ ਪਿੰਡ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖੂਹ ਤੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼

PunjabKesari

 ਇਹ ਹਨ ਉਹ 5 ਜ਼ਿਲ੍ਹੇ ਜਿੱਥੇ ਗੰਭੀਰਤਾ ਨਾਲ ਵੈਕਸੀਨੇਸ਼ਨ ਨੂੰ ਲਿਆ ਗਿਆ 

ਜ਼ਿਲ੍ਹਾ ਪਹਿਲੀ ਡੋਜ਼ 
ਮੋਹਾਲੀ 100 ਫ਼ੀਸਦੀ 
ਲੁਧਿਆਣਾ 96 ਫ਼ੀਸਦੀ 
ਜਲੰਧਰ 87 ਫ਼ੀਸਦੀ 
ਹੁਸ਼ਿਆਰਪੁਰ 85.4 ਫ਼ੀਸਦੀ 
ਨਵਾਂਸ਼ਹਿਰ 85 ਫ਼ੀਸਦੀ 

ਇਹ ਹਨ ਉਹ 5 ਜ਼ਿਲ੍ਹੇ, ਜਿੱਥੇ ਵੈਕਸੀਨੇਸ਼ਨ ਦੇ ਪ੍ਰਤੀ ਉਤਸ਼ਾਹ ਰਿਹਾ ਘੱਟ 

ਜ਼ਿਲ੍ਹਾ ਪਹਿਲੀ ਡੋਜ਼
ਬਠਿੰਡਾ 60 ਫ਼ੀਸਦੀ 
ਸੰਗਰੂਰ 61 ਫ਼ੀਸਦੀ 
ਫਿਰੋਜ਼ਪੁਰ 66 ਫ਼ੀਸਦੀ 
ਮਾਨਸਾ 67 ਫ਼ੀਸਦੀ 
ਫਾਜ਼ਿਲਕਾ 69 ਫ਼ੀਸਦੀ 

ਇਹ ਵੀ ਪੜ੍ਹੋ:  ਪੰਜਾਬ ਦੀਆਂ 117 ਸੀਟਾਂ ’ਤੇ ਚੋਣ ਲੜੇਗੀ ਭਾਜਪਾ, ਵੱਡੇ ਫਰਕ ਨਾਲ ਜਿੱਤ ਕਰੇਗੀ ਹਾਸਲ: ਅਸ਼ਵਨੀ ਸ਼ਰਮਾ

PunjabKesari

ਉਥੇ ਹੀ ਇਸ ਸਬੰਧੀ ਨੋਡਲ ਅਫ਼ਸਰ ਡਾ. ਰਾਜੇਸ਼ ਭਾਸਕਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਲੋਕਾਂ ਨੂੰ ਤਿੰਨ-ਤਿੰਨ ਵਾਰ ਮੋਬਾਇਲ ’ਤੇ ਮੈਸੇਜ ਭੇਜੇ ਹਨ, ਜਿਨ੍ਹਾਂ ਦੀ ਦੂਜੀ ਡੋਜ਼ ਦਾ ਸਮਾਂ ਹੋ ਚੁੱਕਾ ਹੈ ਪਰ ਲੋਕ ਅੱਗੇ ਨਹੀਂ ਆ ਰਹੇ ਹਨ। ਹਰ ਘਰ ਦਸਤਕ ਪ੍ਰੋਗਰਾਮ ’ਚ ਵੀ ਲੋਕਾਂ ਨੂੰ ਸੈਂਟਰਸ ’ਤੇ ਆਉਣ ਲਈ ਕਿਹਾ ਜਾ ਰਿਹਾ ਹੈ। ਰੋਜ਼ਾਨਾ ਤਿੰਨ ਲੱਖ ਵੈਕਸੀਨ ਲਗਾਉਣ ਦਾ ਟੀਚਾ ਹੈ ਪਰ ਇਕ ਲੱਖ ਲੋਕ ਹੀ ਪਹੁੰਚ ਰਹੇ ਹਨ, ਦੂਜੀ ਡੋਜ਼ ਦੀ ਪੈਂਡੇਂਸੀ ਵੱਧ ਰਹੀ ਹੈ। 

PunjabKesari

ਵੈਕਸੀਨ ਦੀ ਦੂਜੀ ਡੋਜ਼ ਨਾ ਲੱਗਣ ਦੇ ਇਹ ਹਨ ਮਹੱਤਵਪੂਰਨ ਕਾਰਨ 
ਦੂਜੀ ਡੋਜ਼ ਲਈ ਸਮਾਂ ਪੂਰਾ ਕਰ ਚੁੱਕੇ ਲੋਕ ਮੋਬਾਇਲ ’ਤੇ ਮੈਸੇਜ ਦੇ ਇੰਤਜ਼ਾਰ ’ਚ ਹਨ। 
ਵੈਕਸੀਨ ਸੈਂਟਰਾਂ ’ਤੇ ਵਾਲੰਟੀਅਰਜ਼ ਸਟਾਫ਼ ਨਾ ਹੋਣ ਦੇ ਚੱਲਦਿਆਂ ਸੈਂਟਰਸ ’ਤੇ ਭੀੜ। 
ਦੂਜੀ ਡੋਜ਼ ਲਈ ਕੋਈ ਵਿਸ਼ੇਸ਼ ਕੈਂਪ ਨਹੀਂ। 
ਐੱਨ. ਐੱਚ. ਐੱਮ. ਦੇ ਸਟਾਫ਼ ਕਰਮਚਾਰੀ ਹੜਤਾਲ ’ਤੇ ਜਿਸ ਦੇ ਚਲਦਿਆਂ ਵੈਕਸੀਨੇਟਰ ਨਹੀਂ ਹਨ, ਜੋ ਵੈਕਸੀਨ ਲਗਾਉਣਗੇ। 
ਜਿਨ੍ਹਾਂ ਪ੍ਰਾਈਵੇਟ ਫੈਕਟਰੀਆਂ ’ਚ ਪਹਿਲੀ ਡੋਜ਼ ਦੇ ਕੈਂਪ ਲੱਗੇ, ਹੁਣ ਦੂਜੀ ਡੋਜ਼ ਲਈ ਨਹੀਂ ਲੱਗਵਾ ਰਹੇ ਕੈਂਪ 
ਮਹਿਕਮੇ ਦੇ ਕੋਲ ਸਹੀ ਸਟਾਫ਼ ਨਹੀਂ, ਜੋ ਪ੍ਰਾਈਵੇਟ ਜਗ੍ਹਾਂ ’ਤੇ ਕੈਂਪ ਲਗਾਉਣ। 

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨੇ 4 ਹੋਰ ਉਮੀਦਵਾਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • punjab
  • coronavirus
  • vaccination
  • jalandhar
  • ਸਿਹਤ ਮਹਿਕਮਾ
  • ਚਿੰਤਾ
  • ਪਹਿਲੀ ਡੋਜ਼
  • ਕੋਰੋਨਾ

ਸੁਖਬੀਰ ਬਾਦਲ ਨੇ CM ਚੰਨੀ 'ਤੇ ਸਾਧਿਆ ਨਿਸ਼ਾਨਾ, 'ਲੋਕ ਚੰਨੀ ਸਰਕਾਰ ਤੋਂ ਕੋਈ ਉਮੀਦ ਨਾ ਰੱਖਣ'

NEXT STORY

Stories You May Like

  • inflation increases president trump  s concern
    ਮਹਿੰਗਾਈ ਨੇ ਵਧਾਈ ਰਾਸ਼ਟਰਪਤੀ ਟਰੰਪ ਦੀ ਚਿੰਤਾ, ਸਿਰਫ਼ 39 ਫ਼ੀਸਦੀ ਅਮਰੀਕੀ ਕੰਮਕਾਜ ਤੋਂ ਸੰਤੁਸ਼ਟ
  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • a return to the world of the 80s
    80 ਦੇ ਦਹਾਕੇ ਦੀ ਦੁਨੀਆ 'ਚ ਵਾਪਸੀ : ਇੰਟਰਨੈੱਟ 'ਤੇ ਟ੍ਰੈਂਡ ਹੋਇਆ 'ਨਾਸਟੈਲਜੀਆ' ਦਾ ਡਿਜੀਟਲ ਰੂਪ
  • 1 rupee shagan  5 clothes  marriage barat
    ਸਿਰਫ਼ 1 ਰੁਪਏ ਤੇ 5 ਕੱਪੜਿਆਂ 'ਚ ਹੋਵੇਗਾ ਵਿਆਹ ! ਬਰਾਤ 'ਚ ਜਾਣਗੇ 51 ਬੰਦੇ, ਮਹਾਪੰਚਾਇਤ ਨੇ ਸੁਣਾਇਆ ਫ਼ੈਸਲਾ
  • 80 jobs lost  american company bluevine pulls out indian team in shock
    5 ਮਿੰਟ ਦੀ Google Meet, 80 ਨੌਕਰੀਆਂ ਖ਼ਤਮ , ਅਮਰੀਕੀ ਕੰਪਨੀ ਨੇ ਝਟਕੇ 'ਚ ਕੱਢੀ ਭਾਰਤੀ ਟੀਮ
  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • assam  speeding car  truck 5 people
    ਅਸਾਮ 'ਚ ਤੇਜ਼ ਰਫ਼ਤਾਰ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ
  • student  teacher  school  5 kilometers  journey
    ਜਜ਼ਬੇ ਨੂੰ ਸਲਾਮ ; ਪੂਰੇ ਸਕੂਲ 'ਚ ਰਹਿ ਗਈ ਸਿਰਫ਼ 1 ਵਿਦਿਆਰਥਣ ! ਪੜ੍ਹਾਉਣ ਲਈ 5 KM ਪੈਦਲ ਚੱਲ ਕੇ ਆਉਂਦੇ Sir Ji
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
Trending
Ek Nazar
elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud case
      ਠੱਗਾਂ ਨੇ ਮੋਬਾਇਲ ਹੈਕ ਕਰਕੇ ਬੈਂਕ ਖ਼ਾਤਿਆਂ ਵਿੱਚੋਂ 1.62 ਲੱਖ ਰੁਪਏ ਉਡਾਏ
    • railway passengers take note
      ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ
    • theft case
      ਕਿਰਨਾ ਸਟੋਰ ’ਚੋਂ 1.5 ਲੱਖ ਦਾ ਸਮਾਨ ਅਤੇ ਨਕਦੀ ਚੋਰੀ
    • heroin worth 31 crore seized in amritsar
      ਅੰਮ੍ਰਿਤਸਰ 'ਚ 31 ਕਰੋੜ ਦੀ ਹੈਰੋਇਨ ਫੜ੍ਹੀ, ਪਿੰਡ ਮੁਹਾਵਾ 'ਚ ਡਰੋਨ ਨੇ ਸੁੱਟਿਆ...
    • census preparations intensify in kapurthala
      ਕਪੂਰਥਲਾ 'ਚ ਮਰਦਮਸ਼ੁਮਾਰੀ ਦੀਆਂ ਤਿਆਰੀਆਂ ਤੇਜ਼, ਤਹਿਸੀਲਦਾਰਾਂ, ਈ.ਓਜ਼ ਅਤੇ...
    • robbery gang busted in sultanpur lodhi
      ਸੁਲਤਾਨਪੁਰ ਲੋਧੀ 'ਚ ਲੁੱਟ-ਖੋਹ ਕਰਨ ਵਾਲਾ ਗਿਰੋਹ ਬੇਨਕਾਬ, ਮੁੱਖ ਮੁਲਜ਼ਮ...
    • food safety wing takes major action during the festive season
      ਤਿਉਹਾਰਾਂ ਦੇ ਸੀਜ਼ਨ 'ਚ ਫੂਡ ਸੇਫਟੀ ਵਿੰਗ ਦਾ ਵੱਡਾ ਐਕਸ਼ਨ, ਫਗਵਾੜਾ 'ਚ ਸਵੀਟ...
    • major incident in broad daylight in goraya
      ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
    • asi harjit singh pakistani handler video
      ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡਾ ਖੁਲਾਸਾ; ਪਾਕਿ ਹੈਂਡਲਰ ਦੇ ਇਸ਼ਾਰੇ ’ਤੇ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਰ 'ਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +