Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    2:30:31 PM

  • painful death of asi of punjab police

    ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ...

  • big breaking education minister dharmendra pradhan resigns

    Big Breaking: ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ...

  • good news for devotees visiting shri mata vaishno devi

    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ...

  • strike of electricity workers extended for 2 more days

    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ, ਇਨ੍ਹਾਂ ਵੱਡੇ ਫ਼ੈਸਲਿਆਂ ’ਤੇ ਲੱਗੀ ਮੋਹਰ

PUNJAB News Punjabi(ਪੰਜਾਬ)

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ, ਇਨ੍ਹਾਂ ਵੱਡੇ ਫ਼ੈਸਲਿਆਂ ’ਤੇ ਲੱਗੀ ਮੋਹਰ

  • Edited By Gurminder Singh,
  • Updated: 21 Feb, 2023 06:23 PM
Chandigarh
punjab council of ministers  meeting  decision
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਅੱਜ ਪੰਜਾਬ ਦੀ ਮਾਂ ਬੋਲੀ ਪੰਜਾਬੀ ਨੂੰ ਵੱਡੇ ਪੱਧਰ ’ਤੇ ਪ੍ਰਫੁੱਲਤ ਕਰਨ ਲਈ ‘ਪੰਜਾਬ ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਨਿਯਮ-1958’ (ਪੰਜਾਬ ਸ਼ਾਪਜ਼ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ ਰੂਲਜ਼) ਵਿਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮੌਜੂਦਾ ਨਿਯਮ 22 ਤੋਂ ਇਲਾਵਾ ਨਵੇਂ ਨਿਯਮ 23 ਅਤੇ 24 ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਸਬੰਧੀ ਫ਼ੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੋਧ ਅਨੁਸਾਰ ਹਰੇਕ ਅਦਾਰੇ ਲਈ ਬੋਰਡ 'ਤੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿਚ ਆਪਣਾ ਨਾਂ ਦਰਸਾਉਣਾ ਲਾਜ਼ਮੀ ਹੋਵੇਗਾ। ਹਾਲਾਂਕਿ, ਬੋਰਡ ’ਤੇ ਨਾਮ ਲਿਖਣ ਲਈ ਗੁਰਮੁਖੀ ਲਿਪੀ ਤੋਂ ਇਲਾਵਾ ਇਸ ਤੋਂ ਹੇਠ ਹੋਰ ਭਾਸ਼ਾਵਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਜਿਨ੍ਹਾਂ ਅਦਾਰਿਆਂ ਨੇ ਅਜੇ ਤੱਕ ਅਜਿਹਾ ਨਹੀਂ ਕੀਤਾ ਹੈ, ਉਨ੍ਹਾਂ ਨੂੰ ਇਹ ਨਿਯਮ ਲਾਗੂ ਹੋਣ ਦੇ ਛੇ ਮਹੀਨਿਆਂ ਦੇ ਅੰਦਰ-ਅੰਦਰ ਅਜਿਹਾ ਕਰਨਾ ਹੋਵੇਗਾ। ਨਵੇਂ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਨੂੰ ਪਹਿਲੀ ਵਾਰ ਇਕ ਹਜ਼ਾਰ ਰੁਪਏ ਅਤੇ ਇਸ ਦੇ ਬਾਅਦ ਹਰੇਕ ਉਲੰਘਣ ਲਈ ਦੋ ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ’ਚ ਵੱਡਾ ਬਦਲਾਅ, ਹਲਕੀ ਬਰਸਾਤ ਦੀ ਸੰਭਾਵਨਾ ਪਰ ਵੱਟ ਕੱਢੇਗੀ ਗਰਮੀ

45 ਦਿਨਾਂ ਅੰਦਰ ਸੀ. ਐੱਲ. ਯੂ. ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ

ਰੀਅਲ ਅਸਟੇਟ ਸੈਕਟਰ ਨੂੰ ਉਤਸ਼ਾਹਿਤ ਕਰਕੇ ਸੂਬੇ ਵਿਚ ਆਰਥਿਕ ਗਤੀਵਿਧੀ ਨੂੰ ਹੁਲਾਰਾ ਦੇਣ ਲਈ ਮੰਤਰੀ ਮੰਡਲ ਨੇ 45 ਦਿਨਾਂ ਦੇ ਅੰਦਰ ਜ਼ਮੀਨ ਦੀ ਵਰਤੋਂ ਵਿਚ ਤਬਦੀਲੀ (ਸੀ. ਐੱਲ. ਯੂ.) ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਵਿਚ ਜ਼ਮੀਨ ਦੇ ਕਿਸੇ ਵੀ ਹਿੱਸੇ ’ਤੇ ਕੋਈ ਵੀ ਉਸਾਰੀ/ਗਤੀਵਿਧੀ ਸ਼ੁਰੂ ਕਰਨ ਲਈ ਸੀ.ਐੱਲ.ਯੂ. ਦੀ ਪ੍ਰਵਾਨਗੀ ਲੈਣਾ ਲਾਜ਼ਮੀ ਹੈ, ਜਿਸ ਤੋਂ ਬਾਅਦ ਹੀ ਸਬੰਧਤ ਗਤੀਵਿਧੀ ਲਈ ਲੇਆਊਟ ਪਲਾਨ/ਬਿਲਡਿੰਗ ਪਲਾਨ ਅਤੇ ਕਾਲੋਨੀ ਨੂੰ ਲਾਇਸੈਂਸ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਇਸ ਸਾਰੀ ਪ੍ਰਕਿਰਿਆ ਵਿਚ ਕਈ ਵਾਰ ਛੇ ਮਹੀਨਿਆਂ ਤੋਂ ਵੱਧ ਸਮਾਂ ਲੱਗ ਜਾਂਦਾ ਹੈ ਜਿਸ ਕਾਰਨ ਪ੍ਰਾਜੈਕਟ ਵਿਚ ਬੇਲੋੜੀ ਦੇਰੀ ਹੁੰਦੀ ਹੈ ਪਰ ਹੁਣ ਸੀ. ਐੱਲ. ਯੂ., ਲੇਆਊਟ ਪਲਾਨ/ਬਿਲਡਿੰਗ ਪਲਾਨ ਅਤੇ ਕਾਲੋਨੀ ਨੂੰ ਲਾਇਸੈਂਸ ਦੀ ਇਜਾਜ਼ਤ ਇੱਕੋ ਸਮੇਂ ਦਿੱਤੀ ਜਾਵੇਗੀ ਜਿਸ ਨਾਲ ਉਪਰੋਕਤ ਇਜਾਜ਼ਤ ਦੇਣ ਦੀ ਸਮਾਂ-ਸੀਮਾਂ 45-60 ਦਿਨਾਂ ਤੱਕ ਘਟ ਜਾਵੇਗੀ।

ਦੰਗਾ/ਅੱਤਵਾਦ  ਪੀੜਤਾਂ ਲਈ ਰਾਖਵਾਂਕਰਨ 31 ਦਸੰਬਰ, 2026 ਤੱਕ ਵਧਾਇਆ 

ਮੰਤਰੀ ਮੰਡਲ ਨੇ ਅਰਬਨ ਅਸਟੇਟ/ਇੰਪਰੂਵਮੈਂਟ ਟਰੱਸਟ/ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਅਤੇ ਹੋਰਨਾਂ ਵੱਲੋਂ ਬਿਨਾਂ ਕਿਸੇ ਵਿੱਤੀ ਰਿਆਇਤ ਦੇ ਪਲਾਟਾਂ/ਮਕਾਨਾਂ ਦੀ ਅਲਾਟਮੈਂਟ ਵਿੱਚ ਦੰਗਾ/ਅੱਤਵਾਦ ਪੀੜਤਾਂ ਨੂੰ 5 ਫ਼ੀਸਦ ਰਾਖਵਾਂਕਰਨ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪਾਲਿਸੀ ਦੀ ਮਿਆਦ 31 ਦਸੰਬਰ, 2021 ਨੂੰ ਖਤਮ ਹੋ ਗਈ ਸੀ ਪਰ ਇਸ ਫੈਸਲੇ ਨਾਲ ਪਾਲਿਸੀ ਦੀ ਮਿਆਦ ਨੂੰ ਹੋਰ ਪੰਜ ਸਾਲ ਭਾਵ 31 ਦਸੰਬਰ, 2026 ਤੱਕ ਵਧਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਯਾਦ ’ਚ ਰੱਖੇ ਕਬੱਡੀ ਟੂਰਨਮੈਂਟ ’ਤੇ ਗੈਂਗਸਟਰਾਂ ਦਾ ਸਾਇਆ, ਮੈਦਾਨ ’ਚ ਨਹੀਂ ਉੱਤਰੇ ਖਿਡਾਰੀ

ਜਾਬ ਫੂਡ ਗ੍ਰੇਨ ਲੇਬਰ ਐਂਡ ਕਾਰਟੇਜ ਪਾਲਿਸੀ 2023" ਨੂੰ ਵੀ ਪ੍ਰਵਾਨਗੀ

ਇਸ ਤੋਂ ਇਲਾਵਾ ਪੰਜਾਬ ਮੰਤਰੀ ਮੰਡਲ ਨੇ ਸੂਬੇ ਵਿਚ ਅਨਾਜ ਦੀ ਢੋਆ-ਢੁਆਈ ਲਈ "ਪੰਜਾਬ ਫੂਡ ਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ 2023" ਅਤੇ ਅਨਾਜ ਦੀ ਲੇਬਰ ਅਤੇ ਕਾਰਟੇਜ ਲਈ "ਪੰਜਾਬ ਫੂਡ ਗ੍ਰੇਨ ਲੇਬਰ ਐਂਡ ਕਾਰਟੇਜ ਪਾਲਿਸੀ 2023" ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਸਰਕਾਰ ਆਪਣੀਆਂ ਸਟੇਟ ਖਰੀਦ ਏਜੰਸੀਆਂ ਅਤੇ ਐੱਫ.ਸੀ.ਆਈ. ਰਾਹੀਂ ਵੱਖ-ਵੱਖ ਮਨੋਨੀਤ ਕੇਂਦਰਾਂ/ਮੰਡੀਆਂ ਤੋਂ ਅਨਾਜ ਦੀ ਖਰੀਦ ਕਰਦੀ ਹੈ। ਸਾਲ 2023 ਦੌਰਾਨ ਅਨਾਜ ਦੀ ਢੋਆ-ਢੁਆਈ, ਅਨਾਜ ਦੀ ਲੇਬਰ ਅਤੇ ਕਾਰਟੇਜ ਦੇ ਕੰਮ ਮੁਕਾਬਲੇ ਵਾਲੀ ਅਤੇ ਪਾਰਦਰਸ਼ੀ ਆਨਲਾਈਨ ਟੈਂਡਰ ਪ੍ਰਣਾਲੀ ਰਾਹੀਂ ਅਲਾਟ ਕੀਤੇ ਜਾਣਗੇ। 

ਇਕ ਹੋਰ ਵੱਡਾ ਫ਼ੈਸਲਾ

ਪ੍ਰਸ਼ਾਸਨਿਕ ਲੋੜਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ 16 ਅਗਸਤ, 2022 ਨੂੰ ਠੇਕਾ ਆਧਾਰ 'ਤੇ ਰੱਖੇ ਪਟਵਾਰੀਆਂ ਦੀ ਤਨਖਾਹ 25000/- ਰੁਪਏ ਤੋਂ ਵਧਾ ਕੇ 35000/- ਰੁਪਏ ਕਰਨ ਅਤੇ ਉਮਰ ਹੱਦ 64 ਸਾਲ ਤੋਂ ਵਧਾ ਕੇ 67 ਸਾਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮਾਲ ਵਿਭਾਗ ਸੂਬੇ ਦੇ ਪ੍ਰਮੁੱਖ ਵਿਭਾਗਾਂ ਵਿਚੋਂ ਇਕ ਹੈ ਅਤੇ ਮਾਲ ਪਟਵਾਰੀਆਂ ਦੀ ਮੁੱਖ ਡਿਊਟੀ ਪੁਰਾਣੇ ਮਾਲ ਰਿਕਾਰਡ ਦੀ ਸਾਂਭ-ਸੰਭਾਲ ਅਤੇ ਰਿਕਾਰਡ ਦਾ ਰੱਖ-ਰਖਾਅ ਅਤੇ ਅਪਡੇਟ ਕਰਨਾ ਹੈ। ਮਾਲ ਪਟਵਾਰੀਆਂ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਮਾਲ ਵਿਭਾਗ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਔਖਾ ਹੋ ਗਿਆ ਹੈ। ਹਾਲਾਂਕਿ, ਮਾਲ ਪਟਵਾਰੀਆਂ ਦੀਆਂ 1090 ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਪਰ ਇਹ ਪਟਵਾਰੀ ਡੇਢ ਸਾਲ ਦੀ ਸਿਖਲਾਈ ਪੂਰੀ ਕਰਨ ਉਪਰੰਤ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਸ਼ੁਰੂ ਕਰ ਸਕਣਗੇ। ਇਸ ਲਈ ਰੈਗੂਲਰ ਮਾਲ ਪਟਵਾਰੀ ਮਿਲਣ ਤੱਕ ਮਾਲ ਵਿਭਾਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਟਵਾਰੀਆਂ ਦੀਆਂ 1766 ਰੈਗੂਲਰ ਅਸਾਮੀਆਂ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ 'ਚੋਂ ਠੇਕੇ 'ਤੇ ਭਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਆਰਥਿਕ ਅਤੇ ਅੰਕੜਾ ਸੰਗਠਨ, ਯੋਜਨਾਬੰਦੀ ਵਿਭਾਗ, ਪੰਜਾਬ (ਸਟੇਟ ਡਾਇਰੈਕਟੋਰੇਟ ਆਫ਼ ਸਟੈਟਿਸਟਿਕਸ, ਪੰਜਾਬ) ਦੇ ਸਟੇਟ ਡਾਇਰੈਕਟੋਰੇਟ ਆਫ਼ ਸਟੈਟਿਸਟਿਕਸ, ਪੰਜਾਬ (ਗਰੁੱਪ-ਏ) ਸਰਵਿਸਿਜ਼ ਰੂਲਜ਼, 2023, ਸਟੇਟ ਡਾਇਰੈਕਟੋਰੇਟ ਆਫ਼ ਸਟੈਟਿਸਟਿਕਸ, ਪੰਜਾਬ (ਗਰੁੱਪ-ਬੀ) ਸਰਵਿਸਿਜ਼ ਰੂਲਜ਼, 2023 ਅਤੇ ਸਟੇਟ ਡਾਇਰੈਕਟੋਰੇਟ ਆਫ਼ ਸਟੈਟਿਸਟਿਕਸ, ਪੰਜਾਬ (ਗਰੁੱਪ-ਸੀ) ਸਰਵਿਸਿਜ਼ ਰੂਲਜ਼, 2023  ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ, ਕੀਤਾ ਇਹ ਵੱਡਾ ਐਲਾਨ

 

  • Punjab Council of Ministers
  • meeting
  • decision
  • ਪੰਜਾਬ ਮੰਤਰੀ ਮੰਡਲ
  • ਮੀਟਿੰਗ
  • ਫੈਸਲਾ

ਕੇਂਦਰੀ ਮੰਤਰੀ ਦੇ ਬਿਆਨ ਨੇ ਭਖਾਈ ਪੰਜਾਬ ਦੀ ਸਿਆਸਤ, ਸੁਖਬੀਰ ਬਾਦਲ ਨੇ ਬੋਲਿਆ ਵੱਡਾ ਹਮਲਾ

NEXT STORY

Stories You May Like

  • punjab farmers march to delhi postponed
    ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ ਟਲਿਆ, ਜਲਦ ਹੋਵੇਗੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • deputy commissioner meeting
    ਡਿਪਟੀ ਕਮਿਸ਼ਨਰ ਵਲੋਂ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਸਬੰਧੀ ਕੀਤੀ ਗਈ ਅਹਿਮ ਮੀਟਿੰਗ
  • prime minister narendra modi punjab politics punjab bjp
    ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਫੇਰੀ ਰਾਹੀਂ ਇਕੋ ਤੀਰ ਨਾਲ ਕਈ ਨਿਸ਼ਾਨੇ, ਪੰਜਾਬ ਦੀ ਸਿਆਸਤ 'ਚ ਵੱਡੇ ਸੰਕੇਤ
  • mrai demands removal of 2 5 percent import duty on aluminum scrap
    MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ ਕੀਤੀ ਮੰਗ
  • rto department  punjab vehicles
    ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
  • karnataka cabinet new faces
    ਕਰਨਾਟਕ ਮੰਤਰੀ ਮੰਡਲ ’ਚ ਸ਼ਾਮਲ ਹੋਣਗੇ ਕਈ ਨਵੇਂ ਚਿਹਰੇ
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jantar mantar  sanitation worker  partap singh bajwa
      ਜੰਤਰ-ਮੰਤਰ 'ਤੇ ਲੋਕਤੰਤਰ ਦੀ ਗੱਲ, ਪੰਜਾਬ 'ਚ ਲਾਠੀਚਾਰਜ, 'ਆਪ' ਦਾ ਦੋਹਰਾ...
    • drugs  overdose death  death of a young man
      ਨਸ਼ੀਲੇ ਪਦਾਰਥ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • robbery at petrol pump at gunpoint
      ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ 'ਤੇ ਲੁੱਟ, ਤਿੰਨ ਮੋਟਰਸਾਈਕਲ ਸਵਾਰ ਲੁਟੇਰੇ...
    • punjab police sho
      ਪੰਜਾਬ ਪੁਲਸ ਦੇ SHO 'ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ!
    • powercom takes major action on employees amid strike
      ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ ਐਕਸ਼ਨ, ਤਨਖ਼ਾਹਾਂ ਨੂੰ ਲੈ ਕੇ ਆ...
    • gangster joban billa reaches punjab after being deported from indonesia
      ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ ਗੈਂਗਸਟਰ ਜੋਬਨ ਬਿੱਲਾ, 6 ਮਹੀਨੇ...
    • punjab school teacher
      ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
    • miri piri khalsa march leaves for next stage from guru bir baba buddha sahib
      ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਾਈ ਜੈਕਾਰਿਆਂ...
    • fraud case
      ਆਨਲਾਈਨ ਟ੍ਰੇਡਿੰਗ ’ਚ ਭਾਰੀ ਮੁਨਾਫ਼ੇ ਦਾ ਝਾਂਸਾ ਦੇ ਕੇ 25.80 ਲੱਖ ਠੱਗੇ
    • hotel employee shot indiscriminately
      ਹੋਟਲ ਕਰਮਚਾਰੀ ’ਤੇ ਚੱਲੀਆਂ ਤਾਬੜਤੋੜ ਗੋਲੀਆਂ, 2 ਨਾਜਾਇਜ਼ ਪਿਸਤੌਲ ਤੇ ਜ਼ਿੰਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +