Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    12:20:33 PM

  • 11 lakh rupee prize won in a 20 rupee lottery

    ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

  • foreign visiting punjab falls victim to a major robbery

    ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ,...

  • parvinder jhota father wife job

    ਪਰਵਿੰਦਰ ਝੋਟਾ ਦੇ ਪਿਤਾ ਨੇ ਛੱਡਿਆ ਅੰਨ੍ਹ-ਪਾਣੀ,...

  • us stock market crash  3 trillion dollars sunk  nvidia to micron in turmoil

    US ਸਟਾਕ ਮਾਰਕੀਟ Crash! ਇੱਕ ਦਿਨ 'ਚ ਡੁੱਬੇ 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬੀਓ ਸਾਵਧਾਨ, ਘਰੋਂ ਨਿਕਲਣ ਤੋਂ ਪਹਿਲਾਂ ਲਾਓ ਮਾਸਕ...! ਕੋਰੋਨਾ ਦੇ ਮਾਮਲੇ 10 ਤੋਂ ਪਾਰ

PUNJAB News Punjabi(ਪੰਜਾਬ)

ਪੰਜਾਬੀਓ ਸਾਵਧਾਨ, ਘਰੋਂ ਨਿਕਲਣ ਤੋਂ ਪਹਿਲਾਂ ਲਾਓ ਮਾਸਕ...! ਕੋਰੋਨਾ ਦੇ ਮਾਮਲੇ 10 ਤੋਂ ਪਾਰ

  • Edited By Anmol Tagra,
  • Updated: 04 Jun, 2025 10:25 AM
Ludhiana-Khanna
punjab covid update
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਹਿਗਲ): ਪੰਜਾਬ ’ਚ ਕੋਰੋਨਾ ਦੇ ਇੱਕਾ-ਦੁੱਕਾ ਮਾਮਲੇ ਸਾਹਮਣੇ ਆ ਰਹੇ ਹਨ ਪਰ ਅਜੇ ਤੱਕ ਕੋਈ ਵੀ ਮਰੀਜ਼ ਗੰਭੀਰ ਸਥਿਤੀ ’ਚ ਸਾਹਮਣੇ ਨਹੀਂ ਆਇਆ ਹੈ। ਇਹ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਨੋਡਲ ਅਫਸਰ ਡਾ. ਰਾਜੇਸ਼ ਭਾਸਕਰ ਨੇ ਦੱਸਿਆ ਕਿ ਵਰਤਮਾਨ ’ਚ ਸੂਬੇ ’ਚ ਕੋਰੋਨਾ ਦੇ 12 ਐਕਟਿਵ ਮਰੀਜ਼ ਹੋਮ ਆਈਸੋਲੇਸ਼ਨ ’ਚ ਰਹਿ ਰਹੇ ਹਨ। ਇਨ੍ਹਾਂ ’ਚੋਂ 9 ਮਰੀਜ਼ ਲੁਧਿਆਣੇ ਦੇ ਰਹਿਣ ਵਾਲੇ ਹਨ, ਜਿਨ੍ਹਾਂ ’ਚ 2 ਮਰੀਜ਼ ਪਿਛਲੇ ਦਿਨੀਂ ਕੋਰੋਨਾ ਨਾਲ ਮਰੇ ਮਰੀਜ਼ ਦੇ ਸੰਪਰਕ ’ਚ ਆਉਣ ਨਾਲ ਪਾਜ਼ੇਟਿਵ ਹੋਏ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਪਿਓ ਨੇ ਅਣਖ ਖ਼ਾਤਰ ਧੀ ਤੇ ਆਸ਼ਿਕ ਦਾ ਕੀਤਾ ਕਤਲ

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਪਹਿਲਾਂ ਦੱਸੇ ਹੋਏ ਬਚਾਅ ਦੇ ਨਿਯਮ ਅਪਣਾਉਣੇ ਚਾਹੀਦੇ ਹਨ, ਜਿਨ੍ਹਾਂ ’ਚ ਘਰੋਂ ਬਾਹਰ ਨਿਕਲਣ ’ਤੇ ਮਾਸਕ ਲਗਾਉਣਾ, ਵਾਰ-ਵਾਰ ਹੱਥ ਸਾਫ ਕਰਨਾ, ਖਾਂਸੀ-ਜੁਕਾਮ ਵਾਲੇ ਮਰੀਜ਼ ਦੇ ਸੰਪਰਕ ’ਚ ਨਾ ਆਉਣ ਅਤੇ ਭੀੜ-ਭੜੱਕੇ ਵਾਲੇ ਇਲਾਕੇ ਜਾਣ ਤੋਂ ਬਚਣਾ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ - Holiday in Punjab: ਸਕੂਲਾਂ-ਕਾਲਜਾਂ ਤੋਂ ਬਾਅਦ ਦਫ਼ਤਰਾਂ 'ਚ ਵੀ ਆ ਗਈਆਂ ਲਗਾਤਾਰ ਛੁੱਟੀਆਂ

ਡਾ. ਭਾਸਕਰ ਨੇ ਦੱਸਿਆ ਕਿ ਸੂਬੇ ’ਚ ਅਜੇ ਤੱਕ ਕੋਰੋਨਾ ਦੀ ਸਥਿਤੀ ਗੰਭੀਰ ਨਹੀਂ ਹੈ। ਸਿਰਫ ਮਾਈਲਡ ਕੇਸ ਸਾਹਮਣੇ ਆ ਰਹੇ ਹਨ ਅਤੇ ਇਨ੍ਹਾਂ ’ਚੋਂ ਕਈ ਮਰੀਜ਼ ਠੀਕ ਵੀ ਹੋ ਰਹੇ ਹਨ , ਬਸ ਕੋਵਿਡ ਐਪਰੋਪ੍ਰੀਏਟ ਬਿਹੇਵੀਅਰ ਅਪਣਾਉਣ ਦੀ ਲੋੜ ਹੈ। ਬੱਚਿਆਂ ਅਤੇ ਬਜ਼ੁਰਗਾਂ ਲਈ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Ludhiana
  • Covid
  • Corona Virus
  • Mask
  • ਪੰਜਾਬ
  • ਲੁਧਿਆਣਾ
  • ਕੋਰੋਨਾ ਵਾਇਰਸ
  • ਮਾਸਕ

ਪੰਜਾਬੀਓ ਸਾਵਧਾਨ! ਫਿਰ ਆਉਣ ਵਾਲਾ ਹੈ ਤੂਫ਼ਾਨ, ਜਾਰੀ ਹੋ ਗਿਆ ਵੱਡਾ ALERT (ਵੀਡੀਓ)

NEXT STORY

Stories You May Like

  • bidding for jio platforms ipo crosses rs 50 000 crore
    ਜੀਓ ਪਲੇਟਫਾਰਮਸ ਦੇ IPO ਲਈ ਬੋਲੀਆਂ 50,000 ਕਰੋੜ ਰੁਪਏ ਤੋਂ ਪਾਰ
  • diwali  toxic  delhi  air  pollution  aqi
    ਦੀਵਾਲੀ ਤੋਂ ਪਹਿਲਾਂ ਹੀ ਜ਼ਹਿਰੀਲੀ ਹੋਈ ਦਿੱਲੀ ਦੀ ਆਬੋ-ਹਵਾ, 350 ਤੋਂ ਪਾਰ ਦਰਜ ਕੀਤਾ AQI
  • capital small finance bank  s total business crosses rs 20500 crore
    ਕੈਪੀਟਲ ਸਮਾਲ ਫਾਇਨਾਂਸ ਬੈਂਕ ਦਾ ਕੁੱਲ ਕਾਰੋਬਾਰ 20500 ਕਰੋੜ ਰੁਪਏ ਤੋਂ ਪਾਰ : ਐੱਮ. ਡੀ. ਸਰਵਜੀਤ ਸਿੰਘ ਸਮਰਾ
  • vidhan sabha session lasting only 8 10 minutes
    ਵਿਧਾਨ ਸਭਾ ਸੈਸ਼ਨ ਸਿਰਫ਼ 8-10 ਮਿੰਟ ਚੱਲਣਾ, ਜਵਾਬਦੇਹੀ ਤੋਂ ਭੱਜ ਰਹੀ ਸਰਕਾਰ : ਕੇਵਲ ਸਿੰਘ ਢਿੱਲੋਂ
  • man sentenced to 10 years in prison for raping woman
    ਔਰਤ ਨਾਲ ਜਬਰ-ਜ਼ਿਨਾਹ ਅਤੇ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਵਾਲੇ ਦੋਸ਼ੀ ਨੂੰ 10 ਸਾਲ ਦੀ ਕੈਦ
  • girl marriage court sentence 10 years maharashtra
    ਜਬਰ-ਜ਼ਿਨਾਹ ਮਗਰੋਂ ਬੰਦੇ ਨੇ ਕੁੜੀ ਨਾਲ ਕਰਵਾਇਆ ਵਿਆਹ ! ਅਦਾਲਤ ਨੇ ਸੁਣਾ'ਤੀ 10 ਸਾਲ ਦੀ ਕੈਦ
  • 10 lakh  farmers  haryana government
    10 ਲੱਖ ਕਿਸਾਨਾਂ ਲਈ ਰਾਹਤ ਭਰੀ ਖ਼ਬਰ; ਹਰਿਆਣਾ ਸਰਕਾਰ ਸ਼ੁਰੂ ਕਰੇਗੀ ਈ-ਭੂਮੀ ਪੋਰਟਲ
  • dussehra delhi  air pollution  aqi 226
    ਦੁਸਹਿਰੇ ਦੇ ਤਿਉਹਾਰ ਤੋਂ ਬਾਅਦ ਖ਼ਰਾਬ ਹੋਈ ਦਿੱਲੀ ਦੀ ਆਬੋ-ਹਵਾ, 226 ਤੋਂ ਪਾਰ AQI
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
Trending
Ek Nazar
measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali  sweets  tyohar asharfi  125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mann government to open 100 shg run canteens in punjab
      ਪੰਜਾਬ ’ਚ 100 ਐੱਸ. ਐੱਚ. ਜੀ. ਸੰਚਾਲਿਤ ਕੰਟੀਨਾਂ ਖੋਲ੍ਹੇਗੀ ਮਾਨ ਸਰਕਾਰ : ਹਰਪਾਲ...
    • the fight of the pcs candidates is my fight
      ਪੀ. ਸੀ. ਐੱਸ. ਉਮੀਦਵਾਰਾਂ ਦੀ ਲੜਾਈ ਮੇਰੀ ਲੜਾਈ, ਭਰਤੀ ਪ੍ਰਣਾਲੀ ਨਾਲ ਖਿਲਵਾੜ...
    • parvinder singh jhota family makes a major announcement
      ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਫਿਰ ਅੜ ਗਿਆ ਪੇਚ, ਪਰਿਵਾਰ ਨੇ ਕਰ 'ਤਾ ਵੱਡਾ...
    • cbi probe into ppsc scam
      ਪੀ.ਪੀ.ਐੱਸ.ਸੀ. ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ, ਭਗਵੰਤ ਮਾਨ ਤੁਰੰਤ ਅਸਤੀਫ਼ਾ...
    • process of rationalizing polling stations in punjab completed
      ਪੰਜਾਬ ’ਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ :...
    • international fake call center operated to defraud us citizens
      ਅਮਰੀਕੀ ਨਾਗਰਿਕਾਂ ਨਾਲ 261 ਕਰੋੜ ਦੀ ਠੱਗੀ ਲਈ ਚਲਾਇਆ ਕੌਮਾਂਤਰੀ ਫਰਜ਼ੀ ਕਾਲ ਸੈਂਟਰ
    • youth learning to drive a car in a crowded market ran over 5 people
      ਭੀੜ ਵਾਲੇ ਬਾਜ਼ਾਰ ’ਚ ਕਾਰ ਚਲਾਉਣਾ ਸਿੱਖ ਰਹੇ ਨੌਜਵਾਨ ਨੇ 5 ਲੋਕਾਂ ਨੂੰ ਦਰੜਿਆ,...
    • jalandhar police action
      ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
    • action in gurdaspur
      ਪਾਕਿਸਤਾਨ ਤੋਂ ਮੰਗਵਾਏ ਅਸਲੇ ਸਣੇ 2 ਨੌਜਵਾਨ ਗ੍ਰਿਫ਼ਤਾਰ
    • balial village news
      ਪਿੰਡ ਬਲਿਆਲ ਵਿਚ ਕਰੰਟ ਲੱਗਣ ਕਾਰਨ ਚਾਰ ਮੱਝਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +