Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    4:15:59 PM

  • mv hondias

    MV ਹੋਂਡੀਅਸ ਜਹਾਜ਼ ਸਵਾਰ 3 ਹੋਰ ਸਵਾਰਾਂ ਦੀ ਹੰਤਾ...

  • municipal corporation and council election dates announced in punjab

    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਦੀਆਂ ਚੋਣ ਤਾਰੀਖ਼ਾਂ...

  • cases of stubble burning in punjab cross 7 thousand

    ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ 7,000 ਤੋਂ ਪਾਰ,...

  • electricity rates increase

    ਮਹਿੰਗੀ ਹੋਈ ਬਿਜਲੀ! ਸ਼੍ਰੀਲੰਕਾ ਨੇ ਇਸ ਸਾਲ ਤੀਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਲੰਪੀ ਸਕਿਨ ਦੇ ਖ਼ਤਰੇ ਵਿਚਾਲੇ ਹੁਣ ਸੂਰਾਂ ’ਚ ਮਿਲਿਆ ਸਵਾਈਨ ਫ਼ੀਵਰ, ਪੰਜਾਬ ਨੂੰ ਐਲਾਨਿਆ ਕੰਟਰੋਲਡ ਖੇਤਰ

MALWA News Punjabi(ਮਾਲਵਾ)

ਲੰਪੀ ਸਕਿਨ ਦੇ ਖ਼ਤਰੇ ਵਿਚਾਲੇ ਹੁਣ ਸੂਰਾਂ ’ਚ ਮਿਲਿਆ ਸਵਾਈਨ ਫ਼ੀਵਰ, ਪੰਜਾਬ ਨੂੰ ਐਲਾਨਿਆ ਕੰਟਰੋਲਡ ਖੇਤਰ

  • Updated: 19 Aug, 2022 11:30 PM
Chandigarh
punjab declared controlled area african swine fever samples pigs patiala
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਆਈ. ਸੀ. ਏ. ਆਰ.-ਕੌਮੀ ਉੱਚ ਰੱਖਿਆ ਪਸ਼ੂ ਰੋਗ ਸੰਸਥਾ ਭੋਪਾਲ ਵੱਲੋਂ ਜ਼ਿਲ੍ਹਾ ਪਟਿਆਲਾ ਤੋਂ ਭੇਜੇ ਗਏ ਸੂਰਾਂ ਦੇ ਸੈਂਪਲਾਂ ’ਚ ਅਫ਼ਰੀਕਨ ਸਵਾਈਨ ਫ਼ੀਵਰ (ਏ. ਐੱਸ. ਐੱਫ.) ਦੀ ਪੁਸ਼ਟੀ ਤੋਂ ਬਾਅਦ ‘ਜਾਨਵਰਾਂ ’ਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009’ ਦੇ ਅਧਿਆਇ-3 ਦੀ ਧਾਰਾ-6 ਅਧੀਨ ਪੂਰੇ ਪੰਜਾਬ ਨੂੰ ‘ਕੰਟਰੋਲਡ ਖੇਤਰ’ ਐਲਾਨਿਆ ਗਿਆ ਹੈ ਤਾਂ ਜੋ ਸੂਚੀਬੱਧ ਬੀਮਾਰੀ ਅਫ਼ਰੀਕਨ ਸਵਾਈਨ ਫ਼ੀਵਰ ਦੀ ਰੋਕਥਾਮ, ਕੰਟਰੋਲ ਅਤੇ ਖ਼ਾਤਮਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਸ਼ੂ ਪਾਲਣ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸੇ ਐਕਟ ਦੇ ਅਧਿਆਏ-3 ਦੀ ਧਾਰਾ 20 ਅਧੀਨ ਜ਼ਿਲ੍ਹਾ ਪਟਿਆਲਾ ਦੇ ‘ਪਿੰਡ ਬਿਲਾਸਪੁਰ’ ਅਤੇ ‘ਸਨੌਰੀ ਅੱਡਾ ਪਟਿਆਲਾ’ ਦੇ ਖੇਤਰਾਂ ਨੂੰ ਇਸ ਬੀਮਾਰੀ ਦੇ ‘ਕੇਂਦਰ’ ਵਜੋਂ ਨੋਟੀਫ਼ਾਈ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਵੱਲੋਂ RTA ਦਫ਼ਤਰ ਸੰਗਰੂਰ ’ਚ ਵੱਡੇ ਘਪਲੇ ਦਾ ਪਰਦਾਫ਼ਾਸ਼, ਦੋ ਕਲਰਕਾਂ ਸਣੇ ਤਿੰਨ ਗ੍ਰਿਫ਼ਤਾਰ

ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਵੱਲੋਂ ‘ਅਫ਼ਰੀਕਨ ਸਵਾਈਨ ਫ਼ੀਵਰ ਦੇ ਕੰਟਰੋਲ ਅਤੇ ਖ਼ਾਤਮੇ ਲਈ ਕੌਮੀ ਕਾਰਜ ਯੋਜਨਾ (ਜੂਨ 2020)’ ਦੇ ਅਧਿਆਏ 7 ਅਤੇ 8 ਦੀ ਪਾਲਣਾ ਕਰਦਿਆਂ ਇਨ੍ਹਾਂ ਖੇਤਰਾਂ ਨੂੰ ‘ਇਨਫ਼ੈਕਟਿਡ ਜ਼ੋਨ’ (ਬੀਮਾਰੀ ਦੇ ਕੇਂਦਰ ਦੇ ਆਲੇ-ਦੁਆਲੇ 0-1 ਕਿਲੋਮੀਟਰ ਖੇਤਰ) ਅਤੇ ‘ਸਰਵੀਲੈਂਸ ਜ਼ੋਨ’ (ਬੀਮਾਰੀ ਦੇ ਕੇਂਦਰ ਦੇ ਆਲੇ ਦੁਆਲੇ 1-10 ਕਿਲੋਮੀਟਰ ਖੇਤਰ) ਐਲਾਨਿਆ ਗਿਆ ਹੈ। ਮੰਤਰੀ ਨੇ ਨੋਟੀਫਿਕੇਸ਼ਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੋਈ ਵੀ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈੱਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ/ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫ਼ੈਕਟਿਡ ਜ਼ੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜ਼ੋਨ ’ਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ’ਚ ਨਹੀਂ ਲਿਆਏਗਾ ਅਤੇ ਨਾ ਹੀ ਲਿਆਉਣ ਦੀ ਕੋਸ਼ਿਸ਼ ਕਰੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਰ ਜਾਂ ਇਸ ਨਾਲ ਸਬੰਧਤ ਸਾਮਾਨ ਦੀ ਅੰਤਰਰਾਜੀ ਆਵਾਜਾਈ ’ਤੇ ਸਖ਼ਤੀ ਨਾਲ ਪਾਬੰਦੀ ਲਗਾਈ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਰਾਜਾ ਵੜਿੰਗ ਨੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਘੇਰੀ ‘ਆਪ’ ਸਰਕਾਰ, ਟਵੀਟ ਕਰ ਕਹੀ ਇਹ ਗੱਲ 

  • Patiala
  • Pig
  • Sample
  • African Swine Fever
  • Punjab
  • Controlled Area
  • ਪਟਿਆਲਾ
  • ਸੂਰ
  • ਸੈਂਪਲ
  • ਅਫ਼ਰੀਕਨ ਸਵਾਈਨ ਫ਼ੀਵਰ
  • ਪੰਜਾਬ
  • ਕੰਟਰੋਲਡ ਖੇਤਰ

ਰਾਜਾ ਵੜਿੰਗ ਨੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਘੇਰੀ ‘ਆਪ’ ਸਰਕਾਰ, ਟਵੀਟ ਕਰ ਕਹੀ ਇਹ ਗੱਲ

NEXT STORY

Stories You May Like

  • kiran majumdar shaw announces successor
    ਜਾਣੋ ਕੌਣ ਸੰਭਾਲੇਗਾ 60,000 ਕਰੋੜ ਦੀ ਵਿਰਾਸਤ, ਕਿਰਨ ਮਜੂਮਦਾਰ-ਸ਼ਾਅ ਨੇ ਐਲਾਨਿਆ ਉੱਤਰਾਧਿਕਾਰੀ
  • ai based cyber threats increase  banks it budget
    AI ਆਧਾਰਿਤ ਸਾਈਬਰ ਖ਼ਤਰੇ ਵਧੇ, ਸਰਕਾਰੀ ਬੈਂਕ ਵਧਾਉਣਗੇ IT ਬਜਟ
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ ਨੇ ਚੁਕਾਏ 28,915 ਰੁਪਏ
  • oil discovery in libya energy crisis
    ਜੰਗ ਵਿਚਾਲੇ ਵੱਡੀ ਸਫਲਤਾ! ਭਾਰਤੀ ਕੰਪਨੀ ਨੂੰ ਮਿਲਿਆ ਤੇਲ ਦਾ ਭੰਡਾਰ
  • buildings in punjab punjab employees
    ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ ਕਾਰਵਾਈ ਲਈ ਹੁਕਮ
  • bjp delegation meets dgp punjab
    DGP ਪੰਜਾਬ ਨੂੰ ਮਿਲਿਆ ਭਾਜਪਾ ਦਾ ਵਫ਼ਦ, ਸੁਨੀਲ ਜਾਖੜ ਨੇ ਦਿੱਤਾ ਵੱਡਾ ਬਿਆਨ
  • bloody clash erupts between two factions in crp colony in phagwara
    ਫਗਵਾੜਾ 'ਚ ਚੱਲੀਆਂ ਤਲਵਾਰਾਂ, ਦੋ ਧਿਰਾਂ ਵਿਚਾਲੇ ਖ਼ੂਨੀ ਝੜਪ
  • punjab pensioners  pension portal  pensioners
    ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਇਕ ਹੋਰ ਮੁਸੀਬਤ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
Trending
Ek Nazar
terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • accident in ludhiana
      ਪਿੰਡ ਕਾਦੀਆਂ ਦੇ 18 ਸਾਲਾ ਨੌਜਵਾਨ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • ludhiana businessman
      ਲੁਧਿਆਣਾ ਦੇ ਕਾਰੋਬਾਰੀ ਦੀ ਮੌਤ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ, ਪੁੱਤ ਨੇ ਲਿਖਿਆ...
    • ludhiana cp office protest
      ਲੁਧਿਆਣਾ ਪੁਲਸ ਕਮਿਸ਼ਨਰ ਦਫ਼ਤਰ ਨੂੰ ਤਾਲਾ ਲਾਉਣ ਪਹੁੰਚੇ ਭਾਜਪਾ ਆਗੂ, ਛਾਉਣੀ 'ਚ...
    • youth dies after being hit by train
      ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ, ਲਾਸ਼ ਬਰਾਮਦ
    • girls dominate in punjab board 10th results
      ਪੰਜਾਬ ਬੋਰਡ ਦੇ 10ਵੀਂ ਦੇ ਨਤੀਜਿਆਂ 'ਚ ਕੁੜੀਆਂ ਨੇ ਮਾਰੀ ਬਾਜ਼ੀ, ਪੜ੍ਹੋ ਪੂਰੇ...
    • pseb 10th result 2026 punjab board declared the results of class 10th
      PSEB 10th Result 2026: ਪੰਜਾਬ ਬੋਰਡ ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ, ਇੱਥੇ...
    • great news about children s health
      ਬੱਚਿਆਂ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ! ਕੇਂਦਰੀ ਯੂਨੀਵਰਸਿਟੀ ਪੰਜਾਬ ਨੇ ਕੀਤਾ...
    • snatching in ludhiana
      ਪਹਾੜਾਂ ਦੀ ਸੈਰ ਕਰ ਕੇ ਪਰਤ ਰਹੇ ਮੁੰਡਿਆਂ ਨਾਲ ਪੰਜਾਬ 'ਚ ਹੋਈ ਲੁੱਟ, ਥਾਣੇ ਦੇ...
    • transfers in ludhiana
      ਲੁਧਿਆਣਾ ਦੇ ਮੁਲਾਜ਼ਮਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ LIST
    • village ghaniyewala sukhvir kaur
      ਪਿੰਡ ਘਣੀਏ ਵਾਲਾ ਦੀ ਸੁਖਵੀਰ ਕੌਰ ਦਾ ਵਿਦੇਸ਼ 'ਚ ਗੋਲੀਆਂ ਮਾਰ ਕੇ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +