ਚੰਡੀਗੜ੍ਹ (ਵੈੱਬ ਡੈਸਕ): ਪੰਜਾਬ 'ਚ 31 ਜੁਲਾਈ ਦਿਨ ਸ਼ੁਕਰਵਾਰ ਨੂੰ ਸੂਬੇ ਭਰ 'ਚ ਸਰਕਾਰੀ ਛੁੱਟੀ ਐਲਾਨੀ ਗਈ ਹੈ, ਜਿਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਸਕੂਲਾਂ, ਕਾਲਜਾਂ ਅਤੇ ਹੋਰ ਸਰਕਾਰੀ ਅਦਾਰਿਆਂ 'ਚ ਛੁੱਟੀ ਲਾਗੂ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ: ਛੋਟੇ ਨੂੰ ਦਰਿਆ 'ਚ ਡੁੱਬਦਾ ਵੇਖ ਵੱਡੇ ਭਰਾ ਨੇ ਮਾਰ'ਤੀ ਛਾਲ, ਤੇਜ਼ ਵਹਾ 'ਚ ਦੋਵੇਂ ਲਾਪਤਾ
ਛੁੱਟੀਆਂ ਦੇ ਕੈਲੰਡਰ 2026 ਮੁਤਾਬਕ 31 ਜੁਲਾਈ ਵਿਚ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਇਸ ਦੇ ਮੱਦੇਨਜ਼ਰ ਹੀ ਸੂਬੇ ਵਿਚ ਇਸ ਦਿਨ ਸਰਕਾਰੀ ਛੁੱਟੀ ਐਲਾਨੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਾਂਢੂ ਨੇ ਸਾਂਢੂ ਦਾ ਕਰ'ਤਾ ਕਤਲ, ਤੇਜ਼ਧਾਰ ਹਥਿਆਰਾਂ ਨਾਲ ਕੀਤੇ ਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ATM ਕਾਰਡ ਬਦਲ ਕੇ 41 ਹਜ਼ਾਰ ਦੀ ਠੱਗੀ, ਸੀਸੀਟੀਵੀ 'ਚ ਕੈਦ ਹੋਈ ਵਾਰਦਾਤ
NEXT STORY