Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    5:34:09 PM

  • pseb has announced the result of the 10th grade punjabi examination

    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 10ਵੀਂ ਦੀ...

  • harmeet singh pathanmajra  bjp  punjab

    ਭਾਜਪਾ 'ਚ ਸ਼ਾਮਲ ਹੁੰਦਿਆਂ ਬੋਲੇ ਪਠਾਣਮਾਜਰਾ, ਦੱਸਿਆ...

  • dinesh auluck honey singh  divit auluck tears

    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ...

  • government will keep a close eye on ordinary shops  gst department

    ਹੁਣ ਆਮ ਦੁਕਾਨਾਂ 'ਤੇ ਵੀ ਰਹੇਗੀ ਸਰਕਾਰ ਦੀ ਤਿੱਖੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪੰਜਾਬ ਵਿਚ ਜਾਰੀ ਹੋਈ ਐਡਵਾਈਜ਼ਰੀ, ਜੇ ਨਜ਼ਰ ਆਉਣ ਇਹ ਲੱਛਣ ਤਾਂ ਰਹੋ ਸਾਵਧਾਨ

PUNJAB News Punjabi(ਪੰਜਾਬ)

ਪੰਜਾਬ ਵਿਚ ਜਾਰੀ ਹੋਈ ਐਡਵਾਈਜ਼ਰੀ, ਜੇ ਨਜ਼ਰ ਆਉਣ ਇਹ ਲੱਛਣ ਤਾਂ ਰਹੋ ਸਾਵਧਾਨ

  • Edited By Gurminder Singh,
  • Updated: 02 Nov, 2024 06:31 PM
Bathinda-Mansa
punjab dengue in punjab health department
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਬਾਂਸਲ) : ਡੇਂਗੂ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਭਾਵੇਂ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਕਿ ਕਿਸ ਤਰ੍ਹਾਂ ਡੇਂਗੂ ਤੋਂ ਬਚਾਅ ਅਤੇ ਲੱਛਣਾਂ ਸਬੰਧੀ ਵਿਸਥਾਰ ਜਾਣਕਾਰੀ ਦਿੱਤੀ ਜਾ ਰਹੀ ਹੈ। ਉਥੇ ਇਸ ਬੀਮਾਰੀ ਤੋਂ ਬਚਾਅ ਲਈ ਘਰੇਲੂ ਟੋਟਕਿਆਂ ਦਾ ਵੀ ਲਾਹਾ ਲਿਆ ਜਾ ਰਿਹਾ ਹੈ। ਸਿਵਲ ਸਰਜਨ ਡਾ. ਹਰਦੇਵ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਸੰਤੋਸ਼ ਭਾਰਤੀ ਦੀ ਨਿਗਰਾਨੀ ਹੇਠ ਚੱਲ ਰਹੇ ਨੈਸ਼ਨਲ ਵੈਕਟਰ ਵੌਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਸਿਹਤ ਬਲਾਕ ਬੁਢਲਾਡਾ ਅਧੀਨ ਪੈਂਦੇ ਪਿੰਡਾਂ ਵਿਚ ਅਸ਼ਵਨੀ ਕੁਮਾਰ ਸੁਪਰਵਾਈਜ਼ਰ ਦੀ ਅਗਵਾਈ ਵਿਚ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਦੀਵਾਲੀ ਵਾਲੀ ਰਾਤ ਪੰਜਾਬ 'ਚ ਵੱਡੀ ਅਣਹੋਣੀ, 25 ਸਾਲਾ ਮੁਟਿਆਰ ਦੀ ਧੌਣ ਧੜ ਤੋਂ ਹੋਈ ਵੱਖ

ਲੋਕਾਂ ਨੂੰ ਡੇਂਗੂ ਦੇ ਕਾਰਨ ਅਤੇ ਲੱਛਣਾਂ ਤੋਂ ਬਚਾਅ ਲਈ ਜਾਗਰੂਕ ਕੀਤਾ ਰਿਹਾ ਹੈ। ਬਾਰਿਸ਼ ਦਾ ਪਾਣੀ ਵਾਧੂ ਬਰਤਨਾਂ ਅਤੇ ਟੁੱਟੇ ਸਮਾਨ ਵਿਚ ਭਰ ਜਾਂਦਾ ਹੈ ਉਸਨੂੰ ਤੁਰੰਤ ਖਾਲ੍ਹੀ ਕੀਤਾ ਜਾਵੇ ਕਿਉਂਕਿ ਉੱਥੇ ਲਾਰਵਾ ਬਣ ਜਾਂਦਾ ਹੈ ਜੋ ਡੇਂਗੂ ਦਾ ਕਾਰਨ ਹੈ। ਇਹ ਮੱਛਰ ਇਕ ਚਮਚ ਪਾਣੀ ਵਿਚ ਵੀ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜ਼ਿਆਦਾਤਰ ਸਵੇਰ ਵੇਲੇ ਸੂਰਜ ਚੜ੍ਹਨ ਤੋਂ ਬਾਅਦ ਅਤੇ ਸ਼ਾਮ ਨੂੰ ਸੂਰਜ ਡੁੱਬਣ ਵੇਲੇ ਕੱਟਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ, ਸਿਰ ਦਰਦ, ਮਾਸ਼ਪੇਸ਼ੀਆਂ ਵਿਚ ਦਰਦ, ਚਮੜੀ ’ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ’ਚ ਦਰਦ, ਮਸੂੜਿਆਂ ਤੇ ਨੱਕ ਵਿਚ ਖੂਨ ਵਗਣਾ ਜਿਹੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। 

ਇਹ ਵੀ ਪੜ੍ਹੋ : ਇਸ ਪਿੰਡ ਨੇ 10 ਜੀਆਂ ਵਾਲੇ ਪਰਿਵਾਰ ਨੂੰ ਪਿੰਡ ਛੱਡਣ ਲਈ ਕਿਹਾ, ਦੋ ਦਿਨਾਂ ਦਾ ਦਿੱਤਾ ਸਮਾਂ

ਘਰਾਂ ਵਿਚ ਵਾਧੂ ਪਏ ਬਰਤਨਾਂ ਅਤੇ ਕਬਾੜ ਆਦਿ ਵਿਚ ਜੇਕਰ ਬਾਰਿਸ਼ ਦਾ ਪਾਣੀ ਭਰ ਗਿਆ ਹੈ ਤਾਂ ਉਸਨੂੰ ਤੁਰੰਤ ਖਾਲ੍ਹੀ ਕੀਤਾ ਜਾਵੇ ਅਤੇ ਆਪਣੇ ਘਰਾਂ ਦੇ ਆਲੇ-ਦੁਆਲੇ ਦੀ ਸਫ਼ਾਈ ਰੱਖੀ ਜਾਵੇ ਤਾਂ ਜੋ ਮੱਛਰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਮੱਛਰ ਦੇ ਕੱਟਣ ਤੋਂ ਬਚਾਅ ਲਈ ਪੂਰੇ ਸਰੀਰ ਨੂੰ ਢਕ ਕੇ ਰੱਖਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਮੱਛਰਦਾਨੀ ’ਤੇ ਮੱਛਰ ਤੋਂ ਬਚਾਅ ਲਈ ਤੇਲ, ਕਰੀਮ ਆਦਿ ਦਾ ਪ੍ਰਯੋਗ ਕਰਨਾ ਚਾਹੀਦਾ ਹੈ, ਜੇਕਰ ਕਿਸੇ ਨੂੰ ਵੀ ਬੁਖਾਰ ਹੁੰਦਾ ਹੈ ਤਾਂ ਉਹ ਬੀਟ ਦੌਰਾਨ ਆਏ ਸਿਹਤ ਵਰਕਰ ਜਾਂ ਨੇੜੇ ਦੇ ਸਿਹਤ ਕੇਂਦਰ ਵਿਚ ਖੁਦ ਜਾ ਕੇ ਖੂਨ ਦੀ ਜਾਂਚ ਜ਼ਰੂਰ ਕਰਵਾਉਣ। ਡੇਂਗੂ ਦਾ ਟੈਸਟ ਸਰਕਾਰੀ ਹਸਪਤਾਲ ਮਾਨਸਾ ਅਤੇ ਬੁਢਲਾਡਾ ਵਿਚ ਸਥਾਪਿਤ ਕੀਤੇ ਗਏ ਸੈਂਟੀਨਲ ਸਰਵੇਲੈਂਸ ਸੈਂਟਰਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ ਅਤੇ ਸਪੋਰਟਿਵ ਇਲਾਜ ਵੀ ਕੀਤਾ ਜਾਂਦਾ ਹੈ।

 

  • Punjab
  • Dengue in Punjab
  • Health Department
  • ਪੰਜਾਬ
  • ਪੰਜਾਬ ਵਿਚ ਡੇਂਗੂ
  • ਸਿਹਤ ਵਿਭਾਗ

ਸੱਤ ਜਨਮਾਂ ਦਾ ਵਾਅਦਾ ਕਰਨ ਵਾਲਾ ਪਤੀ ਬਣਿਆ ਹੈਵਾਨ, ਕਤ.ਲ ਕਰ ਘਰ 'ਚ ਹੀ ਦੱਬ 'ਤੀ ਪਤਨੀ

NEXT STORY

Stories You May Like

  • news for those going to diljit dosanjh  s concert  advisory issued
    Diljit Dosanjh ਦੇ Concert 'ਚ ਜਾਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋਈ ਐਡਵਾਈਜ਼ਰੀ
  • these could be the main causes of lower back or back pain
    ਲੱਕ ਜਾਂ ਪਿੱਠ ਦਰਦ ਦੇ ਇਹ ਹੋ ਸਕਦੇ ਹਨ ਮੁੱਖ ਕਾਰਨ ! ਰਹੋ ਸਾਵਧਾਨ
  • indian embassy issues advisory amid violent protests in france
    ਫਰਾਂਸ 'ਚ ਹਿੰਸਕ ਪ੍ਰਦਰਸ਼ਨਾਂ ਵਿਚਾਲੇ ਭਾਰਤੀ ਦੂਤਘਰ ਵੱਲੋਂ ਐਡਵਾਈਜ਼ਰੀ ਜਾਰੀ, ਟਰੰਪ ਦੇ ਬਿਆਨ 'ਤੇ ਭੜਕੇ ਮੈਕਰੋਨ
  • health department issues advisory regarding serious illnesses
    ਲੋਕਾਂ ਲਈ ਖ਼ਤਰੇ ਦੀ ਘੰਟੀ! ਸਿਹਤ ਵਿਭਾਗ ਨੇ ਗੰਭੀਰ ਬੀਮਾਰੀਆਂ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ
  • chandigarh traffic police issues advisory in view of the festive season
    ਤਿਉਹਾਰਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ, ਲੋਕਾਂ ਨੂੰ ਕੀਤੀ ਅਪੀਲ
  • big news for iphone users
    iPhone ਯੂਜ਼ਰਸ ਲਈ ਵੱਡੀ ਖ਼ਬਰ ; ਜੇ ਆ ਰਹੀ ਹੈ ਇਹ ਦਿੱਕਤ ਤਾਂ ਨਵਾਂ ਫ਼ੋਨ ਦੇਵੇਗੀ ਕੰਪਨੀ
  • women should be cautious on karwa chauth
    Karwa Chauth 'ਤੇ ਇਹ ਔਰਤਾਂ ਰਹਿਣ ਸਾਵਧਾਨ ! ਭੁੱਲ ਕੇ ਵੀ ਨਾ ਰੱਖਣ ਵਰਤ, ਨਹੀਂ ਤਾਂ...
  • advisory issued for indians going to uae
    ਜਾ ਰਹੇ ਹੋ UAE ਤਾਂ ਤੁਰੰਤ ਕਰ ਲਓ ਇਹ ਕੰਮ..., ਭਾਰਤੀਆਂ ਲਈ ਤਾਜ਼ਾ ਐਡਵਾਇਜ਼ਰੀ ਜਾਰੀ
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
Trending
Ek Nazar
polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ...
    • mla  bjp  sachin pilot
      'ਆਪ' ਵਿਧਾਇਕਾਂ ਦੇ ਭਾਜਪਾ 'ਚ ਜਾਣ 'ਤੇ ਦੇਖੋ ਕੀ ਬੋਲੇ ਸਚਿਨ ਪਾਇਲਟ
    • bikram majithia statement
      ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਖ਼ਰਾਬ, ਲੋਕਾਂ ’ਚ ਡਰ ਦਾ ਮਾਹੌਲ :...
    • draw held for firecracker stalls in jalandhar 20 traders receive licenses
      ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
    • punjab a big diwali gift for employees
      ਮੁਲਾਜ਼ਮਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ, ਫ਼ੈਸਲੇ ਨੂੰ ਅੰਤਿਮ ਮਨਜ਼ੂਰੀ ਲਈ...
    • major police action against famous social media influencer baba burger wala
      ਸੋਸ਼ਲ ਮੀਡੀਆ 'ਤੇ ਮਸ਼ਹੂਰ ਪੰਜਾਬ ਦੇ ਇਸ ਇੰਫਲੂਐਂਸਰ 'ਤੇ ਪੁਲਸ ਦੀ ਵੱਡੀ ਕਾਰਵਾਈ
    • major tragedy in punjab
      ਪੰਜਾਬ 'ਚ ਵੱਡਾ ਹਾਸਦਾ, ਕਾਲਜ ਜਾ ਰਹੇ 2 ਦੋਸਤਾਂ ਦੀ ਮੌਤ
    • punjab firing at the bride s parental home after her departure
      ਪੰਜਾਬ : ਡੋਲੀ ਵਿਦਾ ਹੋਣ ਮਗਰੋਂ ਲਾੜੀ ਦੇ ਪੇਕੇ ਘਰ ਚੱਲੀਆਂ ਤਾਬੜਤੋੜ ਗੋਲੀਆਂ,...
    • motor wires stolen from fields in jhingran
      ਝਿੰਗੜਾਂ ਦੇ ਖੇਤਾਂ ’ਚੋਂ ਮੋਟਰ ਦੀਆਂ ਤਾਰਾਂ ਚੋਰੀ, ਲੋਹੇ ਦਾ ਦਰਵਾਜ਼ਾ ਵੀ ਪੁੱਟਿਆ
    • 3 bladder cancer surgeries in 8 hours at pgi
      PGI 'ਚ 8 ਘੰਟਿਆਂ ਦੌਰਾਨ 3 ਬਲੈਡਰ ਕੈਂਸਰ ਸਰਜਰੀਆਂ, ਕਿਸੇ ਮਰੀਜ਼ ਨੂੰ ਖ਼ੂਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +