Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    12:09:26 AM

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ ਦਿੱਤੇ ਹੁਕਮ

PUNJAB News Punjabi(ਪੰਜਾਬ)

ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ ਦਿੱਤੇ ਹੁਕਮ

  • Edited By Shivani Attri,
  • Updated: 08 Jun, 2025 12:22 PM
Jalandhar
punjab dgp announces high tech war against narco terrorism
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਧਵਨ)-ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਗੌਰਵ ਯਾਦਵ ਨੇ ਨਾਰਕੋ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਲੜਨ ਦਾ ਐਲਾਨ ਕਰ ਦਿੱਤਾ ਹੈ, ਤਾਂਕਿ ਇਸ ਨਾਲ ਜੁੜੇ ਗੈਂਗਸਟਰਾਂ ਅਤੇ ਅੱਤਵਾਦੀਆਂ ਦਾ ਸਫਾਇਆ ਕੀਤਾ ਜਾ ਸਕੇ। ਡੀ. ਜੀ. ਪੀ. ਨੇ ਆਲ੍ਹਾ ਪੁਲਸ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਵਿਚ ਵਿਸ਼ੇਸ਼ ਡੀ. ਜੀ. ਪੀ. ਕੁਲਦੀਪ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ: ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਅਤੇ ਨਾਰਕੋ ਅੱਤਵਾਦ, ਜੋਕਿ ਸਰਹੱਦੀ ਖੇਤਰਾਂ ਵਿਚ ਡਰੋਨਾਂ ਰਾਹੀਂ ਫੈਲਾਇਆ ਜਾ ਰਿਹਾ ਹੈ, ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਲਈ 12 ਕਰੋੜ ਰੁਪਏ ਦੀ ਲਾਗਤ ਨਾਲ ਉਪਕਰਣਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ਵਿਚ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਪ੍ਰਤੀ ਲੋਕਾਂ ਨੇ ਡੂੰਘੀ ਦਿਲਚਸਪੀ ਵਿਖਾਈ ਹੈ। ਉਨ੍ਹਾਂ ਕਿਹਾ ਕਿ 'ਸੇਫ਼ ਪੰਜਾਬ ਹੈਲਪਲਾਈਨ' ਬਹੁਤ ਮਦਦਗਾਰ ਸਾਬਤ ਹੋ ਰਹੀ ਹੈ ਅਤੇ ਪੰਜਾਬ ਪੁਲਸ ਨੂੰ ਨਸ਼ਾ ਸਮੱਗਲਰਾਂ ਵਿਰੁੱਧ ਬਹੁਤ ਸਾਰੀਆਂ ਜਾਣਕਾਰੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਐਂਟੀ ਨਾਰਕੋਟਿਕਸ ਟਾਸਕ ਫੋਰਸ ਪੰਜਾਬ ਨੇ 12 ਕਰੋੜ ਰੁਪਏ ਦੀ ਲਾਗਤ ਨਾਲ ਤਕਨਾਲੋਜੀ ਨੂੰ ਅਪਗ੍ਰੇਡ ਕੀਤਾ ਹੈ, ਜਿਸ ਕਾਰਨ ਹੁਣ ਟਾਸਕ ਫੋਰਸ ਦੇ ਕਰਮਚਾਰੀ ਨਾਰਕੋ ਅੱਤਵਾਦ ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।

ਇਹ ਵੀ ਪੜ੍ਹੋ: ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ

ਉਨ੍ਹਾਂ ਕਿਹਾ ਕਿ ਭਾਵੇਂ ਡਰੋਨਾਂ ਰਾਹੀਂ ਸਰਹੱਦ ਪਾਰੋਂ ਭੇਜੇ ਜਾ ਰਹੇ ਨਸ਼ਿਆਂ ਵਿਚ ਭਾਰੀ ਗਿਰਾਵਟ ਆਈ ਹੈ ਪਰ ਫਿਰ ਵੀ ਪੰਜਾਬ ਪੁਲਸ ਸਰਹੱਦ ਪਾਰ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਆਪਣੇ-ਆਪ ਨੂੰ ਪੂਰੀ ਤਰ੍ਹਾਂ ਮਜ਼ਬੂਤ ​​ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅਤੇ ਉਸ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਦਾ ਮੁਕਾਬਲਾ ਕਰਨ ਲਈ ਪੰਜਾਬ ਪੁਲਸ ਦੇ ਅਧਿਕਾਰੀ ਪੂਰੀ ਤਰ੍ਹਾਂ ਤਿਆਰ ਹਨ।

ਡੀ. ਜੀ. ਪੀ. ਨੇ ਇਸ ਮੌਕੇ ਅਧਿਕਾਰੀਆਂ ਤੋਂ ਜ਼ਮੀਨੀ ਪੱਧਰ ਦੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਵੱਲੋਂ ਵੱਡੀ ਮਾਤਰਾ ਵਿਚ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਡਰੋਨ ਰਾਹੀਂ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਸੁੱਟੀਆਂ ਜਾਂਦੀਆਂ ਸਨ ਪਰ ਹੁਣ ਸਰਹੱਦ ਪਾਰੋਂ ਬਹੁਤ ਘੱਟ ਮਾਤਰਾ ’ਚ ਹੈਰੋਇਨ ਪਹੁੰਚ ਰਹੀ ਹੈ। ਅਧਿਕਾਰੀਆਂ ਨੇ ਡੀ. ਜੀ. ਪੀ. ਨੂੰ ਦੱਸਿਆ ਕਿ ਵੱਡੇ ਨਸ਼ਾ ਸਮੱਗਲਰ ਆਪਣੇ ਘਰਾਂ ਨੂੰ ਤਾਲੇ ਲਾ ਕੇ ਫਰਾਰ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਗੰਨਾ ਪਿੰਡ , ਜੋਕਿ ਨਸ਼ੀਲੇ ਪਦਾਰਥਾਂ ਲਈ ਬਦਨਾਮ ਸੀ, ਦੇ ਲੋਕ ਵੀ ਨਸ਼ਿਆਂ ਖ਼ਿਲਾਫ਼ ਅੱਗੇ ਆਏ ਹਨ ਅਤੇ ਪੰਜਾਬ ਪੁਲਸ ਨਾਲ ਪੂਰਾ ਸਹਿਯੋਗ ਕਰ ਰਹੇ ਹੈ। ਸਪੈਸ਼ਲ ਡੀ. ਜੀ. ਪੀ. ਕੁਲਦੀਪ ਸਿੰਘ ਨੇ ਕਿਹਾ ਕਿ ਟਾਸਕ ਫੋਰਸ ਕੋਲ ਹੁਣ ਤਕਨੀਕੀ ਕਰਮਚਾਰੀ ਹਨ ਅਤੇ ਨਾਰਕੋ ਅੱਤਵਾਦ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ ਰਹੇਗੀ ਰੋਕ, ਜਾਣੋ ਕਾਰਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab DGP
  • high tech war
  • narco terrorism
  • ਡੀ ਜੀ ਪੀ ਗੌਰਵ ਯਾਦਵ
  • ਹਾਈਟੈੱਕ ਜੰਗ
  • ਅਧਿਕਾਰੀ
  • ਹੁਕਮ

ਗਰਮੀ ਤੋਂ ਰਾਹਤ ਨਹੀਂ, ਹੀਟਵੇਵ ਨੂੰ ਲੈ ਕੇ ਅਲਰਟ

NEXT STORY

Stories You May Like

  • big decision regarding new dgp of punjab will be taken on this date
    ਪੰਜਾਬ ਦੇ ਨਵੇਂ DGP ਬਾਰੇ ਇਸ ਤਾਰੀਖ਼ ਨੂੰ ਆਵੇਗਾ ਵੱਡਾ ਫ਼ੈਸਲਾ! UPSC ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ
  • a delegation of delhi sikh gurdwara management committee met dgp
    ਜਗਦੀਪ ਕਾਹਲੋਂ ਦੀ ਅਗਵਾਈ 'ਚ ਉੱਤਰਾਖੰਡ ਦੇ DGP ਨੂੰ ਮਿਲਿਆ ਦਿੱਲੀ ਗੁਰਦੁਆਰਾ ਕਮੇਟੀ ਦਾ ਵਫਦ
  • strict orders issued ahead of monsoon season
    ਮਾਨਸੂਨ ਸੀਜ਼ਨ ਤੋਂ ਪਹਿਲਾਂ ਜਾਰੀ ਹੋਏ ਸਖ਼ਤ ਹੁਕਮ, ਅਧਿਕਾਰੀਆਂ ਨੂੰ ਜਾਰੀ ਹੋਈਆਂ ਹਦਾਇਤਾਂ
  • netanyahu orders ceasefire in southern lebanon
    ਤਹਿਰਾਨ ਦੇ ਐਲਾਨ ਮਗਰੋਂ ਘਬਰਾਇਆ ਇਜ਼ਰਾਈਲ! ਨੇਤਨਯਾਹੂ ਵੱਲੋਂ ਦੱਖਣੀ ਲੇਬਨਾਨ 'ਚ ਜੰਗਬੰਦੀ ਦੇ ਹੁਕਮ
  • sube singh dgp punjab
    ਪੰਜਾਬ ਦੇ ਪਹਿਲੇ ਦਲਿਤ ਡੀ. ਜੀ. ਪੀ. ਸੂਬੇ ਸਿੰਘ ਦਾ ਦੇਹਾਂਤ
  • stock market surges as us iran war calms down  investors gain rs 10 lakh crore
    ਅਮਰੀਕਾ-ਈਰਾਨ ਜੰਗ ਸ਼ਾਂਤ ਹੋਣ ਨਾਲ ਸ਼ੇਅਰ ਬਾਜ਼ਾਰ 'ਚ ਭਾਰੀ ਵਾਧਾ, ਨਿਵੇਸ਼ਕਾਂ ਨੂੰ 10 ਲੱਖ ਕਰੋੜ ਦਾ ਫਾਇਦਾ
  • ed arrests two former officials of reliance anil ambani group
    ED ਨੇ ਰਿਲਾਇੰਸ ਅਨਿਲ ਅੰਬਾਨੀ ਗਰੁੱਪ ਦੇ ਦੋ ਸਾਬਕਾ ਅਧਿਕਾਰੀਆਂ ਨੂੰ ਕੀਤਾ ਗ੍ਰਿਫ਼ਤਾਰ
  • reshuffle in the police department officers have been transferred
    ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab  congress  leader  delhi  meeting
      ਕਾਂਗਰਸ 'ਚ ਵੱਡੀ ਹਲਚਲ, ਹਾਈਕਮਾਂਡ ਨੇ ਇਨ੍ਹਾਂ ਲੀਡਰਾਂ ਨੂੰ ਅਚਾਨਕ ਸੱਦਿਆ ਦਿੱਲੀ
    • uttarakhand dispute nihang organizations from punjab leave for dehradun
      ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ ਦੇਹਰਾਦੂਨ ਲਈ ਰਵਾਨਾ, ਪੜ੍ਹੋ...
    • akal takht sahib  official letter issued
      ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ...
    • major administrative reshuffle in punjab
      ਫਿਰੋਜ਼ਪੁਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 7 ਥਾਣਿਆਂ ਦੇ ਅਫ਼ਸਰਾਂ ਦਾ ਤਬਾਦਲਾ
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ’ਚ ਨੌਜਵਾਨ ਨਾਮਜ਼ਦ
    • be careful when leaving home in bad weather
      ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ ਲਓ ਇਹ ਚਿਤਾਵਨੀ, ਤੂਫ਼ਾਨ ਤੇ...
    • deadbody of a young man found in a canal near abnur college
      ਅਬਨੂਰ ਕਾਲਜ ਨੇੜੇ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • meter reader domestic consumer pspcl
      ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਅੰਦਾਜ਼ਨ ਬਿੱਲ
    • two trolleys loaded with straw overturned on the highway in phagwara
      ਫਗਵਾੜਾ 'ਚ ਹਾਈਵੇਅ 'ਤੇ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਪਲਟੀਆਂ, ਕਈ ਘੰਟੇ...
    • new orders issued for all play way schools in punjab registration mandatory
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +