Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    4:10:49 PM

  • crude oil crosses 110 petrol and diesel will become expensive in india

    ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ...

  • arms license of parvinder jhota s killer ashwani cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

  • big incident

    ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10...

  • punjabi man arrested in us

    'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਪੰਜਾਬ DGP ਨੇ ਅਫ਼ਸਰਾਂ ਨੂੰ ਜਾਰੀ ਕਰ 'ਤੇ ਵੱਡੇ ਹੁਕਮ, 10 ਦਿਨਾਂ ਦੇ ਅੰਦਰ-ਅੰਦਰ...

MAJHA News Punjabi(ਮਾਝਾ)

ਪੰਜਾਬ DGP ਨੇ ਅਫ਼ਸਰਾਂ ਨੂੰ ਜਾਰੀ ਕਰ 'ਤੇ ਵੱਡੇ ਹੁਕਮ, 10 ਦਿਨਾਂ ਦੇ ਅੰਦਰ-ਅੰਦਰ...

  • Edited By Shivani Bassan,
  • Updated: 08 Jun, 2025 02:55 PM
Amritsar
punjab dgp issues major orders to all district high officials of the state
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਇੰਦਰਜੀਤ)- ਡੀ. ਜੀ. ਪੀ. ਹਾਊਸ ਤੋਂ ਪੰਜਾਬ ਪੁਲਸ ਦੇ ਸਮੂਹ ਜ਼ਿਲਾ ਉੱਚ ਅਧਿਕਾਰੀਆਂ (ਕਮਿਸ਼ਨਰ/ਐੱਸ. ਐੱਸ. ਪੀ.) ਨੂੰ ਹਦਾਇਤ ਕੀਤੀ ਹੈ ਕਿ ਉਹ ਵੱਖ-ਵੱਖ ਮਾਮਲਿਆਂ ’ਚ ਜ਼ਬਤ ਕੀਤੇ ਗਏ ਵਾਹਨਾਂ ਦੀ ਸੂਚੀ 10 ਦਿਨਾਂ ਦੇ ਅੰਦਰ ਤਿਆਰ ਕਰ ਕੇ ਭੇਜਣ ਤਾਂ ਜੋ ਇਸ ’ਤੇ ਢੁੱਕਵੀਂ ਕਾਰਵਾਈ ਕੀਤੀ ਜਾ ਸਕੇ। ਹਾਈਕੋਰਟ ਦੇ ਵਕੀਲ ਕੰਵਰ ਪਾਹੁਲ ਸਿੰਘ ਨੇ ਇਸ ਮਾਮਲੇ ਸਬੰਧੀ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ, 2 ਵਿਅਕਤੀਆਂ ਦੀ ਮੌਤ

ਜਾਣਕਾਰੀ ਅਨੁਸਾਰ ਕਈ ਮਾਮਲਿਆਂ ’ਚ ਜ਼ਬਤ ਕੀਤੇ ਗਏ ਵਾਹਨ ਪੰਜਾਬ ਦੇ ਸਾਰੇ ਥਾਣਿਆਂ ’ਚ ਰੱਖੇ ਗਏ ਹਨ। ਇਨ੍ਹਾਂ ’ਚੋਂ ਬਹੁਤ ਸਾਰੇ ਵਾਹਨ ਅਜਿਹੇ ਹਨ, ਜਿਨ੍ਹਾਂ ਨੂੰ ਦਸਤਾਵੇਜ਼ਾਂ ਦੀ ਘਾਟ ਕਾਰਨ ਛੁਡਾਇਆ ਨਹੀਂ ਜਾ ਸਕਦਾ। ਦੂਜੇ ਪਾਸੇ ਵੱਡੀ ਗਿਣਤੀ ’ਚ ਅਜਿਹੇ ਵਾਹਨ ਹਨ, ਜਿਨ੍ਹਾਂ ਦੇ ਮਾਲਕਾਂ ਦਾ ਪਤਾ ਨਹੀਂ ਲੱਗ ਰਿਹਾ। ਕੁੱਲ ਮਿਲਾ ਕੇ ਇਨ੍ਹਾਂ ਵਾਹਨਾਂ ਦੀ ਗਿਣਤੀ ਇੰਨੀ ਵੱਧ ਗਈ ਹੈ ਕਿ ਇਹ ਥਾਣਿਆਂ ਵਿਚ ਨਹੀਂ ਆ ਰਹੇ ਹਨ ਅਤੇ ਇਨ੍ਹਾਂ ਨੂੰ ਸੜਕਾਂ ਅਤੇ ਫੁੱਟਪਾਥਾਂ ’ਤੇ ਰੱਖਿਆ ਜਾਂ ਸੁੱਟਿਆ ਜਾ ਰਿਹਾ ਹੈ। ਇਨ੍ਹਾਂ ਕਾਰਨ ਜਿੱਥੇ ਟ੍ਰੈਫਿਕ ਜ਼ਿਆਦਾ ਹੁੰਦੀ ਹੈ, ਉਥੇ ਹੀ ਹਾਦਸੇ ਵੀ ਵਾਪਰਦੇ ਹਨ, ਜਦਕਿ ਉਥੇ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ।

ਇਹ ਵੀ ਪੜ੍ਹੋ- 14 ਸਾਲ ਦੀ ਵਿਆਹੀ ਜ਼ਿੰਦਗੀ ਦਾ ਦੁਖਦਾਈ ਅੰਤ, ਸਹੁਰਾ ਪਰਿਵਾਰ ਦਾ ਕਾਰਾ ਜਾਣ ਹੋਵੋਗੇ ਹੈਰਾਨ

ਇਸ ਮਾਮਲੇ ਸਬੰਧੀ ਹਾਈਕੋਰਟ ਦੇ ਵਕੀਲ ਕੰਵਰ ਪਾਹੁਲ ਸਿੰਘ ਨੇ ਪੰਜਾਬ ਹਰਿਆਣਾ ਹਾਈਕੋਰਟ ’ਚ ਇਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ’ਚ ਸਾਲ 2010 ’ਚ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਸੀ ਕਿ ਇਨ੍ਹਾਂ ਨੂੰ ਥਾਣਿਆਂ ਤੋਂ ਬਾਹਰ ਕੱਢਿਆ ਜਾਵੇ। ਇਸ ਤੋਂ ਇਲਾਵਾ ਸਾਲ 2002 ’ਚ ਸੁਪਰੀਮ ਕੋਰਟ ਦੇ ਫੈਸਲੇ ਦਾ ਵੀ ਜ਼ਿਕਰ ਕੀਤਾ ਗਿਆ ਸੀ, ਜਿਸ ’ਚ ਕਿਹਾ ਗਿਆ ਸੀ ਕਿ ਇਹ ਜ਼ਬਤ ਵਾਹਨ ਕੇਸ ਪ੍ਰਾਪਰਟੀ ਬਣ ਜਾਂਦੇ ਹਨ। ਐਡਵੋਕੇਟ ਪਾਹੁਲ ਸਿੰਘ ਦੀ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਦੇ ਨਿਰਦੇਸ਼ਾਂ ’ਤੇ ਪਾਲਣਾ ਕਰਨ ਲਈ 13 ਮਈ 2025 ਨੂੰ ਪੰਜਾਬ ਪੁਲਸ ਅਤੇ ਸਬੰਧਤ ਵਿਭਾਗਾਂ ਨੂੰ 90 ਦਿਨ ਦਾ ਸਮਾਂ ਕਾਰਵਾਈ ਲਈ ਦਿੱਤਾ ਸੀ। ਇਸੇ ਹਾਈਕੋਰਟ ਦੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਪੰਜਾਬ ਪੁਲਸ ਨੇ ਸਾਰੇ ਪੁਲਸ ਜ਼ਿਲਿਆਂ ਦੇ ਸੀਨੀਅਰ ਅਧਿਕਾਰੀਆਂ ਨੂੰ ਇਸ ਸਮੇਂ ਦੌਰਾਨ 10 ਦਿਨਾਂ ਦੇ ਅੰਦਰ ਵਾਹਨਾਂ ਦੇ ਵੇਰਵੇ ਮੁਹੱਈਆ ਕਰਵਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਪੰਜਾਬ ਪੁਲਸ ਵੱਲੋਂ ਜ਼ਿਲਾ ਪੁਲਸ ਨੂੰ ਪ੍ਰਫਾਰਮਾ ਪੱਤਰ ਵੀ ਦਿੱਤੇ ਗਏ ਹਨ।

ਇਹ ਵੀ ਪੜ੍ਹੋ- ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ ਲਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab DGP
  • major orders
  • high officials
  • 10 days time
  • ਪੰਜਾਬ ਡੀਜੀਪੀ
  • ਵੱਡੇ ਹੁਕਮ
  • ਉੱਚ ਅਧਿਕਾਰੀ
  • 10 ਦਿਨਾਂ ਦਾ ਸਮਾਂ

ਅੰਮ੍ਰਿਤਸਰ ਦੀ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ, 2 ਵਿਅਕਤੀਆਂ ਦੀ ਮੌਤ

NEXT STORY

Stories You May Like

  • the matter regarding the letter written by the ed to the punjab dgp
    ED ਵਲੋਂ ਪੰਜਾਬ DGP ਨੂੰ ਲਿਖੇ ਪੱਤਰ ਦਾ ਮਾਮਲਾ : ਹਾਈਕੋਰਟ ਵਲੋਂ ਮਾਮਲੇ ਦੀ CBI ਜਾਂਚ ਦੇ ਹੁਕਮ
  • punjab dgp notification
    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
  • west bengal  siddharth gupta  dgp  tenure
    ਕੇਂਦਰ ਨੇ ਪੱਛਮੀ ਬੰਗਾਲ ਦੇ DGP ਸਿਧਾਰਥ ਗੁਪਤਾ ਨੂੰ ਕਾਰਜਕਾਲ 6 ਮਹੀਨੇ ਵਧਾਇਆ
  • bride  wedding  family  groom  police
    ਵਿਆਹ ਦੇ 72 ਘੰਟਿਆਂ ਅੰਦਰ ਲਾੜੀ ਕਰ ਗਈ ਕਾਂਡ, ਲਾੜੇ ਤੇ ਪਰਿਵਾਰ ਨੂੰ...
  • ashwani the main accused is on a 10 day remand
    ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • punjab chemists association has issued orders to 27 000 chemists
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • dengue outbreak in gurdaspur  5 members of the same family affected
      ਗੁਰਦਾਸਪੁਰ ’ਚ ਡੇਂਗੂ ਦਾ ਕਹਿਰ: ਇਕੋ ਪਰਿਵਾਰ ਦੇ 5 ਜੀਅ ਲਪੇਟ ’ਚ, ਕਾਦਰੀ ਮੁਹੱਲੇ...
    • 2 masterminds fraud pathankot municipal corporation official arrested
      ਪਠਾਨਕੋਟ ਨਿਗਮ ਅਫ਼ਸਰ ਨਾਲ 21 ਲੱਖ ਦੀ ਠੱਗੀ ਮਾਰਨ ਵਾਲੇ 2 ਮਾਸਟਰਮਾਈਂਡ...
    • unidentified assailants opened fire at a congress leader  s house
      ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਆਗੂ ਦੇ ਘਰ ’ਤੇ ਚਲਾਈਆਂ ਗੋਲੀਆਂ, ਮੰਗੀ 5 ਕਰੋੜ...
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • electricity will remain off for this many hours in tarn taran tomorrow
      ਭਲਕੇ ਤਰਨਤਾਰਨ 'ਚ ਇੰਨੇ ਘੰਟੇ ਬਿਜਲੀ ਬੰਦ ਰਹੇਗੀ
    • brick prices in punjab broken records
      ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ...
    • ban imposed on the preaching kirtan of preacher jeevan singh bagichi wale
      ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ...
    • 3 lakh swindled under the pretext of activating a credit card online
      ਆਨਲਾਈਨ ਕ੍ਰੈਡਿਟ ਕਾਰਡ ਐਕਟੀਵੇਟ ਕਰਨ ਬਹਾਨੇ ਮਾਰੀ ਸਾਢੇ ਤਿੰਨ ਲੱਖ ਰੁਪਏ ਦੀ ਠੱਗੀ
    • temperature drops by another 4 degrees in gurdaspur due to rain
      ਗੁਰਦਾਸਪੁਰ ’ਚ ਬਾਰਿਸ਼ ਕਾਰਨ 4 ਡਿਗਰੀ ਹੋਰ ਡਿੱਗਿਆ ਪਾਰਾ, ਕਿਸਾਨਾਂ ਦਾ ਵੀ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +