Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    5:31:12 PM

  • punjab flag hoisted on top of mount kun

    ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • punjab bjp to run samarasta sankalp abhiyan from tomorrow

    ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ...

  • sanitation worker sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਮਰੀਕਾ 'ਚ ਗੈਂਗਸਟਰ ਹੈਪੀ ਪਾਸੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ DGP ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਅਮਰੀਕਾ 'ਚ ਗੈਂਗਸਟਰ ਹੈਪੀ ਪਾਸੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ DGP ਦਾ ਵੱਡਾ ਬਿਆਨ

  • Edited By Shivani Attri,
  • Updated: 19 Apr, 2025 11:24 AM
Chandigarh
punjab dgp s big statement regarding the arrest of gangster happy passia
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਧਵਨ)–ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਅੱਤਵਾਦ ਖ਼ਿਲਾਫ਼ ਜਾਰੀ ਜੰਗ ਵਿਚ ਇਤਿਹਾਸਕ ਪ੍ਰਾਪਤੀ ਦੇ ਰੂਪ ’ਚ ਪੰਜਾਬ ਪੁਲਸ ਦੇ ਅਣਥੱਕ ਯਤਨਾਂ ਸਦਕਾ ਅਮਰੀਕਾ ’ਚ ਰਹਿਣ ਵਾਲੇ ਪਾਕਿਸਤਾਨ-ਆਈ. ਐੱਸ. ਆਈ. ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਦੇ ਪ੍ਰਮੁੱਖ ਵਰਕਰ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਸਹਿਯੋਗੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕਾ ਦੇ ਸੈਕ੍ਰਾਮੈਂਟੋ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਇਸ ਦਾ ਐਲਾਨ ਕਰਦੇ ਹੋਏ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਸ ਨੂੰ ਵੱਡੀ ਸਫ਼ਲਤਾ ਕਰਾਰ ਦਿੱਤਾ ਅਤੇ ਕਿਹਾ ਕਿ ਆਈ. ਐੱਸ. ਆਈ. ਦੇ ਸਮਰਥਨ ਵਾਲੇ ਅੱਤਵਾਦੀ ਨੈੱਟਵਰਕ ’ਤੇ ਲਗਾਤਾਰ ਕਾਰਵਾਈ ’ਚ ਇਹ ਪ੍ਰਮੁੱਖ ਮੀਲ ਦਾ ਪੱਥਰ ਹੈ, ਜਿਸ ਵਿਚ ਅਮਰੀਕਾ ਦੇ ਅਧਿਕਾਰੀਆਂ ਵੱਲੋਂ ਹੈੱਪੀ ਪਾਸੀਆ ਨੂੰ ਹਿਰਾਸਤ ਵਿਚ ਲੈਣ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: 'ਯੁੱਧ ਨਸ਼ਿਆਂ ਵਿਰੁੱਧ': 49ਵੇਂ ਦਿਨ 124 ਨਸ਼ਾ ਸਮੱਗਲਰ ਗ੍ਰਿਫ਼ਤਾਰ, 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

PunjabKesari

ਉਨ੍ਹਾਂ ਕਿਹਾ ਕਿ ਇਹ ਅਮਰੀਕਾ ਅਤੇ ਭਾਰਤ ਵਿਚਾਲੇ ਕੌਮਾਂਤਰੀ ਸਹਿਯੋਗ ਅਤੇ ਸੂਚਨਾਵਾਂ ਦੇ ਵਟਾਂਦਰੇ ਦਾ ਨਤੀਜਾ ਹੈ। ਫੈਡਰਲ ਜਾਂਚ ਬਿਊਰੋ (ਐੱਫ਼. ਬੀ. ਆਈ.) ਅਤੇ ਅਮਰੀਕੀ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫ਼ੋਰਸਮੈਂਟ (ਆਈ. ਸੀ. ਈ.) ਨੇ 17 ਅਪ੍ਰੈਲ ਨੂੰ ਕੈਲੀਫੋਰਨੀਆ ਦੇ ਸੈਕ੍ਰਾਮੈਂਟੋ ’ਚ ਹੈਪੀ ਪਾਸੀਆ ਨੂੰ ਗ੍ਰਿਫ਼ਤਾਰ ਕੀਤਾ। ਅੰਮ੍ਰਿਤਸਰ ਦੇ ਪਿੰਡ ਪਾਸੀਆ ਦੇ ਰਹਿਣ ਵਾਲੇ ਹੈਪੀ ਪਾਸੀਆ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਉਸ ਦੇ ਅਮਰੀਕਾ ਸਥਿਤ ਸਾਥੀਆਂ ਦਰਮਨ ਕਾਹਲੋਂ ਅਤੇ ਅੰਮ੍ਰਿਤ ਬਲ ਦੇ ਨਾਲ ਆਪਣੇ ਅਪਰਾਧਕ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

ਇਹ ਵੀ ਪੜ੍ਹੋ: ਪੰਜਾਬ 'ਚ Alert! ਆਉਣ ਵਾਲੇ ਦਿਨਾਂ ਲਈ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ

ਡੀ. ਜੀ. ਪੀ. ਨੇ ਦੱਸਿਆ ਕਿ ਬਾਅਦ ’ਚ ਹੈਪੀ ਪਾਸੀਆ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਪ੍ਰਮੁੱਖ ਸਹਿਯੋਗੀ ਬਣ ਗਿਆ, ਜੋ ਆਈ. ਐੱਸ. ਆਈ. ਦੇ ਸਿੱਧੇ ਮਾਰਗਦਰਸ਼ਨ ’ਚ ਕੰਮ ਕਰਦਾ ਸੀ। ਹੈੱਪੀ ਪੰਜਾਬ ’ਚ ਆਈ. ਐੱਸ. ਆਈ. ਦੇ ਸਮਰਥਨ ਵਾਲੇ ਅੱਤਵਾਦੀ ਮਾਡਿਊਲ ਦਾ ਮੁੱਖ ਸੰਚਾਲਕ ਸੀ ਅਤੇ ਉਸ ਨੇ 2023 ਤੋਂ 2025 ਵਿਚਾਲੇ ਪੂਰੇ ਸੂਬੇ ਵਿਚ ਟਾਰਗੈੱਟ ਕਿਲਿੰਗਜ਼, ਪੁਲਸ ਥਾਣਿਆਂ ਅਤੇ ਗ੍ਰਨੇਡ ਹਮਲਿਆਂ ਅਤੇ ਜਬਰੀ ਵਸੂਲੀ ਦੀ ਸਾਜ਼ਿਸ਼ ਰਚਣ ’ਚ ਕੇਂਦਰੀ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਕਾਨੂੰਨ ਅਨੁਸਾਰ ਪਾਸੀਆ ਦੀ ਭਾਰਤ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕੇਂਦਰੀ ਏਜੰਸੀਆਂ ਦੇ ਨਾਲ ਮਾਮਲਾ ਉਠਾਇਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਲੱਗੀ ਪਾਬੰਦੀ, ਸਵੇਰੇ ਤੋਂ 9 ਤੋਂ ਸ਼ਾਮ 5 ਵਜੇ ਤੱਕ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • gangster Happy Passia
  • Punjab DGP
  • big statement
  • ਅਮਰੀਕਾ
  • ਮੁੱਖ ਮੰਤਰੀ
  • ਭਗਵੰਤ ਮਾਨ
  • ਡੀ ਜੀ ਪੀ ਗੌਰਵ ਯਾਦਵ
  • ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ

ਪੰਜਾਬ 'ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

NEXT STORY

Stories You May Like

  • bibi jagir kaur s big statement regarding alliance with bjp
    ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • dgp anurag dhankar
    DGP ਦੀ ਮੌਤ, ਤ੍ਰਿਪੁਰਾ ਪੁਲਸ ਹੈੱਡਕੁਆਰਟਰ 'ਚੋਂ ਮਿਲੀ ਲਾਸ਼
  • manish tewari statement
    ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ
  • kharge  s big statement regarding the youth  s protest
    ਨੌਜਵਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਖੜਗੇ ਦਾ ਵੱਡਾ ਬਿਆਨ , ਆਖੀ ਇਹ ਗੱਲ
  • punjab transport department takes major action regarding school buses
    ਪੰਜਾਬ : ਸਕੂਲੀ ਬੱਸਾਂ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਜਾਰੀ ਕੀਤੀ  ਵੱਡੀ ਚਿਤਾਵਨੀ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ
  • bjp president kewal singh dhillon big statement on film   sutlej   controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • powercom s decision electricity connection
      ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
    • electricity department j e
      ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ, ਇਸ ਕਾਰਣ ਲਿਆ ਐਕਸ਼ਨ
    • lrgma exhibition day 2
      LRGMA ਦੀ ਐਗਜ਼ੀਬਿਸ਼ਨ ਵਿਚ ਦੇਸ਼ ਭਰ ਤੋਂ ਆਏ ਹੋਲਸੇਲ ਕਾਰੋਬਾਰੀ, ਦੂਜੇ ਦਿਨ 5726...
    • kewal dhillon bhawanigarh
      ਭਵਾਨੀਗੜ੍ਹ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਵਰਕਰਾਂ ਨਾਲ ਕੀਤੀ...
    • health department seizes 60 kg of suspicious cheese
      ਸਿਹਤ ਵਿਭਾਗ ਨੇ 60 ਕਿੱਲੋ ਸ਼ੱਕੀ ਪਨੀਰ ਕੀਤਾ ਬਰਾਮਦ, ਮੌਕੇ 'ਤੇ ਹੀ ਕੀਤਾ ਨਸ਼ਟ
    • lineman  punjab powercom  powercom employee
      ਆਖਿਰਕਾਰ 10 ਦਿਨਾਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ ਲਾਈਨਮੈਨ ‘ਬੰਟੀ’
    • uproar over death of student at panjab university
      ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ 'ਤੇ ਜ਼ੋਰਦਾਰ ਹੰਗਾਮਾ! ਇਕ ਮਹੀਨੇ 'ਚ...
    • jammu kashmir muktsar
      65 ਸਾਲਾ ਨਾਨੇ ਨੇ 11 ਸਾਲਾ ਦੋਹਤੀ ਨਾਲ ਮੋਟਰਸਾਈਕਲ 'ਤੇ ਫ਼ਤਿਹ ਕੀਤੇ...
    • punjab bjp office news
      ਪੰਜਾਬ 'ਚ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਸੁੱਟਣ ਵਾਲੇ 2 ਮੁੰਡੇ ਕਾਬੂ, ਹੋਏ...
    • nia takes major action against pakistani terrorist shahzad bhatti
      ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ 'ਤੇ NIA ਦਾ ਵੱਡਾ ਐਕਸ਼ਨ, ਇਸ ਵੇਲੇ ਬ੍ਰਾਜ਼ੀਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +