Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    6:26:47 AM

  • hantavirus threat in europe

    ਯੂਰਪ 'ਚ ਹੰਟਾਵਾਇਰਸ ਦਾ ਖ਼ਤਰਾ: ਕਰੂਜ਼ ਜਹਾਜ਼ 'MV...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • srh vs pbks ipl 2026

    ਪੰਜਾਬ ਨੂੰ 33 ਦੌੜਾਂ ਨਾਲ ਹਰਾ ਕੇ ਟੇਬਲ ਟਾਪਰ ਬਣੀ...

  • big incident in tarn taran  firing at punjab poultry farm and breeding farm

    ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • Breaking News: ਪੰਜਾਬ ਆ ਵੜੇ ਤਿੰਨ ਅੱਤਵਾਦੀ! ਚਲਾਈਆਂ ਗੋਲ਼ੀਆਂ

PUNJAB News Punjabi(ਪੰਜਾਬ)

Breaking News: ਪੰਜਾਬ ਆ ਵੜੇ ਤਿੰਨ ਅੱਤਵਾਦੀ! ਚਲਾਈਆਂ ਗੋਲ਼ੀਆਂ

  • Edited By Anmol Tagra,
  • Updated: 02 Sep, 2025 01:33 PM
Chandigarh
punjab dgp tweet
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ): ਐੱਸ.ਏ.ਐੱਸ. ਨਗਰ ਪੁਲਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਜੈਸ਼-ਏ-ਮੁਹੰਮਦ (JeM) ਨਾਲ ਜੁੜੇ ਇਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਇਕ ਕੈਬ ਡਰਾਈਵਰ ਦੇ ਅਗਵਾ ਅਤੇ ਕਤਲ ਦੇ ਸਬੰਧ ਵਿਚ ਜੰਮੂ-ਕਸ਼ਮੀਰ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਹਥਿਆਰ ਅਤੇ ਵਾਹਨ ਬਰਾਮਦ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਨਾਲ ਜੁੜੀ ਵੱਡੀ ਅਪਡੇਟ! ਹੋ ਗਿਆ ਨਵਾਂ ਐਲਾਨ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ DGP ਗੌਰਵ ਯਾਦਵ ਨੇ ਦੱਸਿਆ ਕਿ ਮੋਹਾਲੀ ਦੇ ਨਵਾਂਗਾਓਂ ਦੇ ਰਹਿਣ ਵਾਲੇ ਕੈਬ ਡਰਾਈਵਰ ਅਨਿਲ ਕੁਮਾਰ ਦੇ ਅਗਵਾ ਅਤੇ ਕਤਲ ਦੇ ਸਬੰਧ ਵਿਚ ਤੁਰੰਤ ਇਕ ਕੇਸ ਦਰਜ ਕੀਤਾ ਗਿਆ ਸੀ, ਜਦੋਂ ਉਸ ਦੀ ਗੱਡੀ ਅਣਪਛਾਤੇ ਹਮਲਾਵਰਾਂ ਦੁਆਰਾ ਜ਼ਬਰਦਸਤੀ ਖੋਹ ਲਈ ਗਈ ਸੀ। ਮੁੱਢਲੀ ਜਾਂਚ ਵਿਚ ਪਤਾ ਲੱਗਾ ਹੈ ਕਿ ਜੰਮੂ-ਕਸ਼ਮੀਰ ਦੇ ਤਿੰਨ ਵਿਅਕਤੀਆਂ ਨੇ ਖਰੜ ਤੋਂ ਕੈਬ ਕਿਰਾਏ 'ਤੇ ਲਈ ਸੀ। ਇਸ ਤੋਂ ਥੋੜ੍ਹੀ ਦੇਰ ਬਾਅਦ, ਡਰਾਈਵਰ ਦੇ ਮੋਬਾਈਲ ਫੋਨ ਬੰਦ ਪਾਏ ਗਏ, ਜਿਸ ਨਾਲ ਤੁਰੰਤ ਸ਼ੱਕ ਪੈਦਾ ਹੋਇਆ। ਮਾਮਲੇ ਦੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ, ਕਈ ਪੁਲਸ ਟੀਮਾਂ ਬਣਾਈਆਂ ਗਈਆਂ ਅਤੇ ਤੁਰੰਤ ਕਾਰਵਾਈ ਕਰਦੇ ਹੋਏ, ਤਿੰਨੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

In a major breakthrough, @sasnagarpolice busts a terror module linked to Jaish-e-Mohammad (JeM) and apprehends 3 persons from J&K in abduction & murder of a cab driver and recovers a weapon & vehicle.

In connection with the abduction and murder of cab driver Anil Kumar, resident… pic.twitter.com/Y3uGdRwunl

— DGP Punjab Police (@DGPPunjabPolice) September 2, 2025

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸਾਹਿਲ ਬਸ਼ੀਰ ਪੁੱਤਰ ਬਸ਼ੀਰ ਅਹਿਮਦ,  ਮੁਨੀਸ਼ ਸਿੰਘ ਉਰਫ ਅੰਸ਼ ਪੁੱਤਰ ਸ਼ਮਸ਼ੇਰ ਸਿੰਘ ਅਤੇ ਐਜਾਜ਼ ਅਹਿਮਦ ਉਰਫ ਵਸੀਮ ਪੁੱਤਰ ਗੁਲਾਮ ਮੁਹੰਮਦ ਵਜੋਂ ਹੋਈ ਹੈ ਤੇ ਇਹ ਤਿੰਨੋ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਹਨ। ਇਨ੍ਹਾਂ ਕੋਲੋਂ ਖੋਹੀ ਗਈ ਗੱਡੀ ਅਤੇ ਅਪਰਾਧ ਵਿਚ ਵਰਤੀ ਗਈ .32 ਬੋਰ ਦੀ ਪਿਸਤੌਲ ਬਰਾਮਦ ਕਰ ਲਈ ਗਈ ਹੈ। ਪੁੱਛ-ਗਿੱਛ ਦੌਰਾਨ, ਮੁਲਜ਼ਮਾਂ ਨੇ ਝਗੜੇ ਤੋਂ ਬਾਅਦ ਡਰਾਈਵਰ ਨੂੰ ਗੋਲ਼ੀ ਮਾਰਨ ਅਤੇ ਬਾਅਦ ਵਿਚ ਮੋਹਾਲੀ ਖੇਤਰ ਵਿਚ ਲਾਸ਼ ਨੂੰ ਸੁੱਟਣ ਦੀ ਗੱਲ ਕਬੂਲ ਕੀਤੀ। ਲਾਸ਼ ਨੂੰ ਬਰਾਮਦ ਕਰਨ ਲਈ ਜਾਂਚ ਜਾਰੀ ਹੈ। ਮੁਲਜ਼ਮ ਸਾਹਿਲ ਬਸ਼ੀਰ, ਜੰਮੂ-ਕਸ਼ਮੀਰ ਦੇ ਹੰਦਵਾੜਾ ਦੇ ਕਲਾਮਾਬਾਦ ਪੁਲਸ ਸਟੇਸ਼ਨ ਵਿਚ ਦਰਜ UAPA ਅਤੇ ਅਸਲਾ ਐਕਟ ਦੇ ਇਕ ਮਾਮਲੇ ਵਿਚ ਲੋੜੀਂਦਾ ਹੈ। ਉਸ ਦੇ ਭਰਾ ਐਜਾਜ਼ ਅਹਿਮਦ ਨੂੰ ਪਹਿਲਾਂ ਜੈਸ਼-ਏ-ਮੁਹੰਮਦ ਨਾਲ ਸਬੰਧਤ ਹਥਿਆਰਾਂ ਅਤੇ ਸਮੱਗਰੀ ਦੇ ਜ਼ਖੀਰੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਵਾਂ ਦੀ ਪਛਾਣ ਜੈਸ਼-ਏ-ਮੁਹੰਮਦ ਦੇ ਓਵਰ ਗਰਾਊਂਡ ਵਰਕਰ (OGW) ਵਜੋਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Red Alert! ਜਲੰਧਰ ਸਣੇ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ

ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਸ ਰਾਜ ਵਿਚ ਅਮਨ ਅਤੇ ਸੁਰੱਖਿਆ ਬਣਾਈ ਰੱਖਣ ਲਈ ਵਚਨਬੱਧ ਹੈ। ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਦੀ ਧਰਤੀ 'ਤੇ ਕਿਸੇ ਵੀ ਤਰ੍ਹਾਂ ਦੀ ਰਾਸ਼ਟਰ-ਵਿਰੋਧੀ ਗਤੀਵਿਧੀ ਨੂੰ ਥਾਂ ਨਾ ਮਿਲ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Police
  • DGP Gaurav Yadav
  • JeM

ਖਨੌਰੀ ਸੈਫਨ ਤੇ ਘੱਗਰ 'ਚ ਪਾਣੀ ਡੇਂਜਰ ਲੈਵਲ 'ਤੇ ਪੁੱਜਾ, ਲੋਕਾਂ ਲਈ ਐਡਵਾਈਜ਼ਰੀ ਜਾਰੀ

NEXT STORY

Stories You May Like

  • good news for millions of users
    ਕਰੋੜਾਂ ਯੂਜ਼ਰਸ ਲਈ Good News ! ਸਾਰਾ ਸਾਲ ਰੀਚਾਰਜ ਦੀ No Tension, ਆ ਗਿਆ ਧਾਕੜ ਪਲਾਨ
  • france good news
    Good News ; ਭਾਰਤੀਆਂ ਲਈ 'Visa Free' ਹੋਇਆ ਫਰਾਂਸ, ਪਰ...
  • india new zealand fta
    Good News ! ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਭਲਕੇ ਹੋਵੇਗਾ Free Trade Agreement
  • punjab student news
    ਪੰਜਾਬ 'ਚ 10ਵੀਂ ਦੇ ਵਿਦਿਆਰਥੀ ਦਾ ਕਤਲ! ਭਰਾ ਦੇ ਨਾਲ ਚੱਲਿਆ ਸੀ ਨਕੋਦਰ
  • h1b good news for indians
    ਭਾਰਤੀਆਂ ਲਈ Good News; ਅਮਰੀਕਾ 'ਚ ਹੁਣ ਮਿਲੇਗੀ ਅਮਰੀਕੀਆਂ ਦੇ ਬਰਾਬਰ ਤਨਖਾਹ !
  • shots fired at marble store after ransom of rs 1 crore was not paid
    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ ਦੇ ਚੱਲਦਿਆਂ ਮਾਰਬਲ ਸਟੋਰ ’ਤੇ ਚਲਾਈਆਂ ਗੋਲੀਆਂ
  • rp singh  new protocol  punjab  chief minister  president
    ਨਵਾਂ ਪ੍ਰੋਟੋਕਾਲ ਲਾਗੂ ਕਰਨ ਦਾ ਸਮਾਂ ਆ ਗਿਆ : RP ਸਿੰਘ
  • a drug addict arrested with drugs and pills
    ਇਕ ਨਸ਼ੇੜੀ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 4 gangsters   associates arrested after police encounter
      ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ ਗੈਂਗਸਟਰਾਂ ਦੇ 4 ਸਾਥੀ ਕਾਬੂ
    • rain and thunderstorm warning in punjab
      ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
    • big change signs of new politics strongholds of regional parties collapsing
      ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
    • mother jumps into bein river with 2 sons boys die
      ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ...
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
    • innocent girl killed by dogs dies a painful death
      ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ...
    • labour s luck changed with rupee lottery he became a millionaire
      Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ...
    • dgp gaurav yadav visit jalandhar dhanpreet kaur cp major on blast
      ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
    • power cut in punjab
      ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • punjab deport boy
      DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ ਹੋਇਆ 'ਗਾਇਬ'!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +