helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, MAR 01, 2025
ਮਸ਼ਹੂਰ ਅਦਾਕਾਰਾ ਨੇ 39 ਸਾਲ ਦੀ ਉਮਰ 'ਚ ਦੁਨੀਆ ਨੂੰ...
ਪੋਪ ਫਰਾਂਸਿਸ ਦੀ ਸਿਹਤ ਵਿਗੜੀ, ਸਾਹ ਸਬੰਧੀ...
ਸਰਕਾਰੀ ਸਕੂਲਾਂ ਲਈ ਪੰਜਾਬ ਪ੍ਰਸ਼ਾਸਨ ਦਾ ਵੱਡਾ ਕਦਮ,...
ਸਰੀਰ ਦੇ ਇਨ੍ਹਾਂ ਉਪਰਲੇ ਹਿੱਸਿਆਂ 'ਚ ਦਰਦ ਨੂੰ ਨਾ...
ਪੰਜਾਬ
ਮਨੋਰੰਜਨ
Photos
Videos
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਦੀਵਾਲੀ ਤੋਂ ਪਹਿਲਾਂ ਦੀਨਾਨਗਰ ਵਿਚ ਵਾਪਰੇ ਭਿਆਨਕ ਹਾਦਸੇ ਵਿਚ ਅਧਿਆਪਕਾ ਸਣੇ ਤਿੰਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਦੀਨਾਨਗਰ ਤੋਂ ਬਹਿਰਾਮਪੁਰ ਰੋਡ 'ਤੇ ਸਥਿਤ ਪਿੰਡ ਰਾਮਪੁਰ ਨੇੜੇ ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਕਰੇਟਾ ਗੱਡੀ ਨੇ ਦੋ ਔਰਤਾਂ ਸਮੇਤ ਇਕ ਛੋਟੀ ਲੜਕੀ ਨੂੰ ਆਪਣੀ ਚਪੇਟ ਵਿਚ ਲੈ ਲਿਆ। ਇਸ ਹਾਦਸੇ ਵਿਚ 2 ਔਰਤਾਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਛੋਟੀ ਬੱਚੀ ਨੇ ਹਸਪਤਾਲ ਵਿਚ ਦਮ ਤੋੜਿਆ। ਮੌਕੇ 'ਤੇ ਪਹੁੰਚੇ ਥਾਣਾ ਮੁਖੀ ਬਹਿਰਾਮਪੁਰ ਓਂਕਾਰ ਸਿੰਘ ਨੇ ਦੱਸਿਆ ਕਿ ਦੀਨਾਨਗਰ ਵਾਲੀ ਸਾਈਡ ਤੋਂ ਇਕ ਕਾਲੇ ਰੰਗ ਦੀ ਕਰੇਟਾ ਗੱਡੀ ਪੀ. ਬੀ. 35 ਏ. ਜੇ. 9000 ਕਾਫੀ ਤੇਜ਼ ਰਫਤਾਰ ਨਾਲ ਆ ਰਹੀ ਸੀ ਜਦੋਂ ਪਿੰਡ ਰਾਮਪੁਰ ਨੇੜੇ ਪਹੁੰਚੀ ਤਾਂ ਗੱਡੀ ਦਾ ਸੰਤੁਲਨ ਅਚਾਨਕ ਵਿਗੜ ਗਿਆ ਅਤੇ ਪਿੰਡ ਦੇ ਬਾਹਰਵਾਰ ਮੇਨ ਰੋਡ ਉੱਤੇ ਦੀਨਾਨਗਰ ਦੇ ਇਕ ਪ੍ਰਾਈਵੇਟ ਸਕੂਲ ਵਿਚ ਪੜ੍ਹਦੀ ਛੋਟੀ ਬੱਚੀ ਨੂੰ ਸਕੂਲ ਬੱਸ 'ਤੇ ਚੜ੍ਹਾਉਣ ਆਈ ਦਾਦੀ-ਪੋਤੀ ਨੂੰ ਕਰੇਟਾ ਕਾਰ ਨੇ ਆਪਣੀ ਚਪੇਟ ਵਿਚ ਲੈ ਲਿਆ ਅਤੇ ਥੋੜੀ ਅੱਗੇ ਜਾ ਕੇ ਸੜਕ ਕਿਨਾਰੇ ਇਕ ਪ੍ਰਾਈਵੇਟ ਸਕੂਲ ਦੀ ਅਧਿਆਪਕਾ ਨੂੰ ਵੀ ਚਪੇਟ ਵਿਚ ਲੈ ਲਿਆ ਜਿਸ ਕਾਰਨ ਮੌਕੇ 'ਤੇ ਦੋਵਾਂ ਔਰਤਾਂ ਦੀ ਮੌਤ ਹੋ ਗਈ ਅਤੇ ਬੱਚੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ, ਜਿਸ ਦੀ ਬਾਅਦ ਵਿਚ ਮੌਤ ਹੋ ਗਈ।
ਇਹ ਵੀ ਪੜ੍ਹੋ : ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਲਈ ਅਕਾਲ ਤਖ਼ਤ ਸਾਹਿਬ ਵੱਲੋਂ ਵਿਸ਼ੇਸ਼ ਹੁਕਮ ਜਾਰੀ
ਕਰੇਟਾ ਗੱਡੀ ਪਲਟੀਆਂ ਖਾਂਦੀ ਹੋਈ ਸੜਕ ਕਿਨਾਰੇ ਬਣੀ ਦੁਕਾਨ ਵਿਚ ਜਾ ਵੱਜੀ ਜਿਸ ਉਪਰੰਤ ਗੱਡੀ ਸਵਾਰ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਹੋ ਗਿਆ। ਉਧਰ ਇਸ ਸਬੰਧੀ ਬਹਿਰਾਮਪੁਰ ਪੁਲਸ ਨੂੰ ਸੂਚਨਾ ਮਿਲਦੇ ਐੱਸ. ਐੱਚ. ਓ. ਸਮੇਤ ਪੁਲਸ ਫੋਰਸ ਮੌਕੇ 'ਤੇ ਪਹੁੰਚ ਗਈ। ਪੁਲਸ ਮੁਤਾਬਕ ਮ੍ਰਿਤਕ ਮਹਿਲਾ ਦੀ ਪਛਾਣ ਕ੍ਰਿਸ਼ਨਾ ਦੇਵੀ (72) ਪਤਨੀ ਸੋਹਨ ਸਿੰਘ ਵਾਸੀ ਰਾਮਪੁਰ ਅਤੇ ਸੁਧਾ ਸ਼ਰਮਾ ਵਾਸੀ ਈਸੇਪੁਰ ਵਜੋਂ ਦੱਸੀ ਗਈ ਹੈ ਅਤੇ ਲੜਕੀ ਆਰਬੀ (8) ਵਾਸੀ ਰਾਮਪੁਰ ਹੈ। ਦੂਜੇ ਪਾਸੇ ਪੁਲਸ ਵੱਲੋਂ ਗੱਡੀ ਸਵਾਰ ਦੀ ਭਾਲ ਕੀਤੀ ਜਾ ਰਹੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਜੋ ਗੱਡੀ ਵਿਚੋਂ ਕਾਗਜ਼ ਪੱਤਰ ਮਿਲੇ ਹਨ, ਉਸ ਦੇ ਤੌਰ 'ਤੇ ਗੱਡੀ ਪਠਾਨਕੋਟ ਦੇ ਵਿਅਕਤੀ ਦੇ ਨਾਂ 'ਤੇ ਹੈ ਪਰ ਅਜੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਧਰ ਇਸ ਘਟਨਾ ਕਾਰਨ ਇਲਾਕੇ ਅੰਦਰ ਕਾਫੀ ਸੋਗ ਵਾਲੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ : 1 ਨਵੰਬਰ ਤੋਂ ਨਹੀਂ ਇਸ ਤਾਰੀਖ਼ ਤੋਂ ਬਦਲ ਰਿਹਾ ਪੰਜਾਬ ਦੇ ਸਕੂਲਾਂ ਦਾ ਸਮਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ 👇Join us on Whatsapp channel👇 https://whatsapp.com/channel/0029Va94hsaHAdNVur4L170e
ਪੰਜਾਬ ਦੇ ਇਹ ਮੁਲਾਜ਼ਮ ਦੋ ਦਿਨਾਂ ਦੀ ਛੁੱਟੀ 'ਤੇ
Stories You May Like
Jazzy B ਦਾ ਗਾਣਾ ਲਗਾ ਕੇ ਕਾਰ ’ਚ ਬੈਠ ਕੇ ਸਟੰਟ ਮਾਰ ਬਣਾਈ ਰੀਲ, ਫਿਰ ਪੁਲਸ ਨੇ...
ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਕੀ ਹੈ ਨਵੀਂ...
50 ਕਰੋੜ ਦੇ ਮਾਮਲੇ 'ਚ ਫਸੀ ਤਮੰਨਾ ਭਾਟੀਆ ਤੇ ਕਾਜਲ ਅਗਰਵਾਲ, ਪੜ੍ਹੋ ਪੂਰਾ ਮਾਮਲਾ
ਮਸ਼ਹੂਰ ਅਦਾਕਾਰ ਨਾਲ ਵੀਡੀਓ ਕਾਲ 'ਤੇ ਗੱਲ ਕਰ ਹਿਨਾ ਖ਼ਾਨ ਹੋਈ ਭਾਵੁਕ
ਕਿਆਰਾ ਅਡਵਾਨੀ-ਸਿਧਾਰਥ ਮਲਹੋਤਰਾ ਨੇ ਦਿੱਤੀ ਗੁੱਡ ਨਿਊਜ਼, ਪੋਸਟ ਸਾਂਝੀ ਕਰਕੇ ਕੀਤਾ...
ਹੋਲੀ 'ਤੇ ਇਨ੍ਹਾਂ ਰਾਸ਼ੀ ਦੇ ਲੋਕਾਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ, ਨਹੀਂ ਥੱਕਣਗੇ...
ਕ੍ਰਿਤਿਕਾ ਮਲਿਕ ਨੇ ਦੂਜੀ ਪਤਨੀ ਤੋਂ ਛੁਟਕਾਰਾ ਪਾਉਣ ਲਈ ਪੁੱਛਿਆ ਟੋਟਕਾ, ਹੋਈ ਟਰੋਲ
Preity Zinta ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ, ਸੋਸ਼ਲ ਮੀਡੀਆ 'ਤੇ ਛਿੜਿਆ ਵਿਵਾਦ
ਮਾਰਚ 'ਚ 14 ਦਿਨ ਬੰਦ ਰਹਿਣਗੇ ਬੈਂਕ, ਚੈੱਕ ਕਰੋ ਪੂਰੀ ਲਿਸਟ
ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ
10 ਮਾਰਚ ਨੂੰ ਲੈ ਕੇ ਪੰਜਾਬ 'ਚ ਹੋ ਗਿਆ ਵੱਡਾ ਐਲਾਨ, ਵਧ ਗਈ ਹਲਚਲ
ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਪੰਜਾਬ 'ਚ ਮਾਰਚ ਮਹੀਨੇ ਛੁੱਟੀਆਂ ਦੀ ਲੱਗੀ ਝੜੀ,...
ਤਲਾਕ ਮਗਰੋਂ ਸ਼ਿਖਰ ਧਵਨ ਨੂੰ ਮਿਲਿਆ ਨਵਾਂ ਪਿਆਰ, ਇੰਸਟਾ 'ਤੇ ਕੀਤਾ ਫਾਲੋ
ਕੀ Sonakshi Sinha ਨੇ ਵਿਆਹ ਤੋਂ ਬਾਅਦ ਬਦਲਿਆ ਆਪਣਾ ਧਰਮ! ਖੋਲ੍ਹਿਆ ਭੇਤ
ਨਰੇਸ਼ ਕਥੂਰੀਆ ਦਾ ਵੱਡਾ ਖ਼ੁਲਾਸਾ, ਦੱਸਿਆ- ਮਹਾਕੁੰਭ ਦੇ ਪਾਣੀ 'ਚ ਗਟਰ ਤੇ ਟਾਇਲਟ...
ਸਲਮਾਨ ਖ਼ਾਨ ਲਈ ਰਾਖੀ ਸਾਵੰਤ ਨੇ ਲੱਭੀ ਪਾਕਿਸਤਾਨੀ ਲਾੜੀ!
BSNL ਦਾ ਜ਼ਬਰਦਸਤ ਪਲਾਨ, ਪ੍ਰਤੀ ਦਿਨ 5 ਰੁਪਏ ਤੋਂ ਵੀ ਘੱਟ ਦਾ ਖ਼ਰਚਾ
ਵੱਡੀ ਕਾਰਵਾਈ: 6 ਕਾਂਗਰਸੀ ਕੌਂਸਲਰਾਂ 'ਤੇ ਡਿੱਗੀ ਗਾਜ, 5 ਸਾਲਾਂ ਲਈ ਪਾਰਟੀ ’ਚੋਂ...
Subscribe Now!