Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    1:45:22 PM

  • warren buffett stopped making annual donations to bill gates foundation

    Warren Buffett ਨੇ Bill Gates Foundation ਨੂੰ...

  • government schools  smart meters  electricity meters

    ਸਰਕਾਰੀ ਸਕੂਲਾਂ ’ਚ ਲੱਗੇ ਪ੍ਰੀ-ਪੇਡ ਸਮਾਰਟ ਮੀਟਰਾਂ...

  • boy dies of drug overdose in guru ka bagh

    ਨਸ਼ੇ ਨੇ ਉਜਾੜਿਆ ਘਰ! ਗੁਰੂ ਕਾ ਬਾਗ 'ਚ ਓਵਰਡੋਜ਼...

  • bhujia eating peanut  stuck in throat boy

    ਭੁਜੀਆ ਖਾਂਦੇ-ਖਾਂਦੇ ਅਚਾਨਕ ਆ ਗਿਆ ਮੂੰਗਫਲੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ’ਚ ਨਸ਼ਾ ਸਮੱਗਲਰਾਂ ਦੀਆਂ 600 ਕਰੋੜ ਤੋਂ ਵੱਧ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਫ੍ਰੀਜ਼

PUNJAB News Punjabi(ਪੰਜਾਬ)

ਪੰਜਾਬ ’ਚ ਨਸ਼ਾ ਸਮੱਗਲਰਾਂ ਦੀਆਂ 600 ਕਰੋੜ ਤੋਂ ਵੱਧ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਫ੍ਰੀਜ਼

  • Edited By Rajwinder Kaur,
  • Updated: 10 Mar, 2026 08:30 AM
Chandigarh
punjab drug smugglers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) - ਪੰਜਾਬ ਪੁਲਸ ਨੇ ਪਿਛਲੇ ਦੋ ਸਾਲਾਂ ’ਚ ਨਸ਼ਾ ਸਮੱਗਲਰਾਂ ਨਾਲ ਜੁੜੀਆਂ 600 ਕਰੋੜ ਰੁਪਏ ਤੋਂ ਵੱਧ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਨੂੰ ਫ੍ਰੀਜ਼ ਕੀਤਾ ਹੈ। ਦੇਸ਼ ਭਰ ’ਚ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ’ਚ 2024 ਦੌਰਾਨ ਫ੍ਰੀਜ਼ ਕੀਤੀਆਂ ਗਈਆਂ ਸਾਰੀਆਂ ਜਾਇਦਾਦਾਂ ’ਚੋਂ 50 ਫ਼ੀਸਦੀ ਨੂੰ ਪੰਜਾਬ ਪੁਲਸ ਵੱਲੋਂ ਫ੍ਰੀਜ਼ ਕੀਤਾ ਗਿਆ ਸੀ। ਹਾਲ ਹੀ ਦੇ ਸਾਲਾਂ ’ਚ ਜਾਇਦਾਦ ਨੂੰ ਫ੍ਰੀਜ਼ ਕਰਨ ਦੀ ਗਤੀ ’ਚ ਕਾਫ਼ੀ ਤੇਜ਼ੀ ਆਈ ਹੈ। 

ਇਹ ਵੀ ਪੜ੍ਹੋ - 1500 ਰੁਪਏ 'ਚ ਵਿਕ ਰਿਹਾ LPG ਗੈਸ ਸਿਲੰਡਰ! ਜੰਗ ਕਾਰਨ ਕੀ ਭਾਰਤ 'ਚ ਹੋ ਗਈ ਗੈਸ ਦੀ ਕਮੀ?

ਦੱਸ ਦੇਈਏ ਕਿ ਸਾਲ 2024 ’ਚ ਲੱਗਭਗ 330 ਕਰੋੜ ਰੁਪਏ ਜਦਕਿ 2025 ’ਚ ਲੱਗਭਗ 270 ਕਰੋੜ ਰੁਪਏ ਦੀਆਂ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਨੂੰ ਫ੍ਰੀਜ਼ ਕੀਤਾ ਗਿਆ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਪਿਛਲੇ ਦੋ ਸਾਲਾਂ ’ਚ ਹੀ ਨਸ਼ਾ ਸਮੱਗਲਰਾਂ ਦੀਆਂ 600 ਕਰੋੜ ਰੁਪਏ ਤੋਂ ਵੱਧ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਨੂੰ ਫ੍ਰੀਜ਼ ਕੀਤਾ ਗਿਆ ਹੈ, ਜੋ ਕਿ 2017 ਤੋਂ ਬਾਅਦ ਫ੍ਰੀਜ਼ ਕੀਤੀਆਂ ਲੱਗਭਗ 1,000 ਕਰੋੜ ਰੁਪਏ ਦੀਆਂ ਜਾਇਦਾਦਾਂ ਦੇ ਅੱਧ ਤੋਂ ਵੀ ਵੱਧ ਹੈ। ਪੰਜਾਬ ਪੁਲਸ ਹੁਣ ਨਿਯਮਿਤ ਤੌਰ ’ਤੇ ਜਾਇਦਾਦਾਂ, ਬੈਂਕ ਖਾਤਿਆਂ, ਸ਼ੈੱਲ ਕੰਪਨੀਆਂ, ਬੇਨਾਮੀ ਹੋਲਡਿੰਗਜ਼ ਤੇ ਲਗਜ਼ਰੀ ਜਾਇਦਾਦ ਦੀ ਜਾਂਚ ਰਾਹੀਂ ਨਸ਼ਿਆਂ ਦੇ ਕਾਰੋਬਾਰ ਦੀ ਕਮਾਈ ਨੂੰ ਟਰੈਕ ਕਰ ਰਹੀ ਹੈ।

ਇਹ ਵੀ ਪੜ੍ਹੋ - ਧੀਆਂ ਦੇ ਖਾਤੇ 'ਚ ਆਉਣਗੇ ਪੈਸੇ, ਵਿਆਹ ਲਈ ਮਿਲੇਗਾ 1 ਲੱਖ ਰੁਪਏ ਦਾ ਤੋਹਫ਼ਾ! ਸੂਬਾ ਸਰਕਾਰ ਦਾ ਵੱਡਾ ਐਲਾਨ

ਕਾਨੂੰਨ ਦੇ ਸਬੰਧਿਤ ਉਪਬੰਧਾਂ ਤਹਿਤ ਰਿਹਾਇਸ਼ੀ ਮਕਾਨ, ਵਪਾਰਕ ਅਦਾਰੇ, ਖੇਤੀਬਾੜੀ ਵਾਲੀ ਜ਼ਮੀਨ ਤੇ ਗ਼ੈਰ-ਕਾਨੂੰਨੀ ਤੌਰ ’ਤੇ ਹਾਸਲ ਕੀਤੇ ਗਏ ਮਹਿੰਗੇ ਵਾਹਨਾਂ ਨੂੰ ਫ੍ਰੀਜ਼ ਕੀਤਾ ਜਾਂਦਾ ਹੈ। ਪਿਛਲੇ ਦੋ ਸਾਲਾਂ ’ਚ ਫ੍ਰੀਜ਼ ਕੀਤੀਆਂ ਜਾਇਦਾਦਾਂ ਦਾ ਅੰਕੜਾ 600 ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। ਇਹ ਯਤਨ ਨਸ਼ਾ ਸਮੱਗਲਿੰਗ ਦੇ ਆਧਾਰ ਆਰਥਿਕ ਨੈੱਟਵਰਕਾਂ ਨੂੰ ਕਮਜ਼ੋਰ ਕਰਨ ਲਈ ਇਕ ਨਿਰੰਤਰ ਲੰਬੇ ਸਮੇਂ ਦੀ ਰਣਨੀਤੀ ਨੂੰ ਦਰਸਾਉਂਦਾ ਹੈ। ਪੁਲਸ ਦਾ ਸੰਦੇਸ਼ ਸਪੱਸ਼ਟ ਹੈ ਕਿ ਪੰਜਾਬ ’ਚ ਹੁਣ ਨਸ਼ਿਆਂ ਦੇ ਕਾਰੋਬਾਰ ਨਾਲ ਕਮਾਈ ਆਸਾਨ ਨਹੀਂ।

ਇਹ ਵੀ ਪੜ੍ਹੋ - ਜੰਗ ਵਿਚਾਲੇ ਦੁਬਈ 'ਚ ਭਾਰਤੀ ਡਰਾਈਵਰ ਦੀ ਪਲਟੀ ਕਿਸਮਤ, ਰਾਤੋ-ਰਾਤ ਬਣਿਆ ਕਰੋੜਪਤੀ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Punjab
  • drug smugglers
  • 600 crores
  • Illegal properties
  • freeze
  • ਨਸ਼ਾ ਸਮੱਗਲਰਾਂ
  • 600 ਕਰੋੜ
  • ਗ਼ੈਰ ਕਾਨੂੰਨੀ ਜਾਇਦਾਦਾਂ
  • ਫ੍ਰੀਜ਼

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ 'ਚ ਮੁੱਖ ਸਕੱਤਰ ਪ੍ਰਤਾਪ ਸਿੰਘ ਮੁਲਤਵੀ

NEXT STORY

Stories You May Like

  • pok  protest  600 leaders  workers  arrested
    PoK 'ਚ ਬੇਕਾਬੂ ਹੋਏ ਹਾਲਾਤ, ਪ੍ਰਦਰਸ਼ਨ ਦੌਰਾਨ 600 ਤੋਂ ਵੱਧ ਆਗੂ ਅਤੇ ਵਰਕਰਾਂ ਨੂੰ ਕੀਤਾ ਗ੍ਰਿਫ਼ਤਾਰ
  • mahadev online book case  ed  action  seizure of properties
    ਮਹਾਦੇਵ ਆਨਲਾਈਨ ਬੁੱਕ ਮਾਮਲਾ 'ਚ ED ਦੀ ਵੱਡੀ ਕਾਰਵਾਈ, 940.77 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ
  • 451 suspects arrested under operation prahar 3
    ਆਪ੍ਰੇਸ਼ਨ ਪ੍ਰਹਾਰ-3: ਨਸ਼ਾ, ਹਥਿਆਰ ਤੇ ਗੈਰ-ਕਾਨੂੰਨੀ ਨਸ਼ਾ ਛੁਡਾਓ ਕੇਂਦਰ ਦਾ ਪਰਦਾਫਾਸ਼, 451 ਤੋਂ ਵੱਧ ਸ਼ੱਕੀ ਕਾਬੂ
  • major operation by italian police
    ਇਟਲੀ ਪੁਲਸ ਦੀ ਵੱਡੀ ਕਾਰਵਾਈ: ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਰੈਕੇਟ ਦਾ ਪਰਦਾਫਾਸ਼, 30 ਅਖੌਤੀ ਏਜੰਟ ਕਾਬੂ
  • major police action against drug smugglers
    ਨਸ਼ਾ ਸਮੱਗਲਰਾਂ ਖ਼ਿਲਾਫ਼ ਪੁਲਸ ਦੀ ਵੱਡੀ ਸਰਗਰਮੀ, ਅੰਮ੍ਰਿਤਸਰ ਸ਼ਹਿਰ ਦੇ ਸਾਰੇ ਐਂਟਰੀ-ਐਗਜ਼ਿਟ ਪੁਆਇੰਟ ਕੀਤੇ ਸੀਲ
  • assam  yaba pills  seizure  arrest  police
    3 ਕਰੋੜ ਰੁਪਏ ਤੋਂ ਵੱਧ ਕੀਮਤ ਦੀਆਂ ਯਾਬਾ ਗੋਲੀਆਂ ਜ਼ਬਤ, 3 ਗ੍ਰਿਫ਼ਤਾਰ
  • questions on amazon  s   recommended   usb drives  consumers worried
    Amazon ਦੀਆਂ ‘ਰਿਕਮੈਂਡਿਡ’ USB ਡ੍ਰਾਈਵਜ਼ ’ਤੇ ਸਵਾਲ, ਫਰਜ਼ੀ ਸਟੋਰੇਜ ਸਮਰੱਥਾ ਦੀਆਂ ਸ਼ਿਕਾਇਤਾਂ ਨਾਲ ਖਪਤਕਾਰ ਚਿੰਤਤ
  • faridkot police  drug smuggler  police action
    ਫਰੀਦਕੋਟ ਪੁਲਸ ਦਾ ਐਕਸ਼ਨ, 100 ਮੁਲਜ਼ਮ ਕਾਬੂ, 30 ਤੋਂ ਵੱਧ ਨਸ਼ਾ ਤਸਕਰ ਤੇ 3 ਭਗੌੜੇ ਗ੍ਰਿਫ਼ਤਾਰ
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ...
  • patwari arrested for taking bribe of rs 8 000
    ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
  • charanjit singh channi called a meeting of youth congress today
    ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
Trending
Ek Nazar
aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • confusion over leadership of punjab congress
      ਖੜਗੇ ਦੀ ਹਾਂ, ਬਘੇਲ ਦੀ ਨਾਂਹ! ਪੰਜਾਬ ਕਾਂਗਰਸ ਦੀ ਕਮਾਨ ਨੂੰ ਲੈ ਕੇ ਫਸਿਆ ਪੇਚ,...
    • security tightened in jalandhar city ahead of pm modi  s visit
      PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ...
    • new twist in kapurthala case of mother poisonous substance
      ਕਪੂਰਥਲਾ: ਮਾਂ ਵੱਲੋਂ ਜਵਾਕਾਂ ਸਣੇ ਜ਼ਹਿਰੀਲਾ ਪਦਾਰਥ ਨਿਗਲਣ ਦੇ ਮਾਮਲੇ 'ਚ ਨਵਾਂ...
    • high court decision
      7 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਤੇ ਕਤਲ ਕਰਨ ਵਾਲੇ ਨੂੰ ਹੋਈ 50 ਸਾਲ ਕੈਦ
    • patwari arrested for taking bribe of rs 8 000
      ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
    • entire chandigarh on high alert
      ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ...
    • toll plaza prize hike
      ਪੰਜਾਬ ਦੇ ਵਾਹਨ ਚਾਲਕਾਂ ਨੂੰ ਝਟਕਾ! ਹੁਣ ਜੇਬ 'ਤੇ ਪਵੇਗਾ ਵਾਧੂ ਬੋਝ
    • charanjit singh channi called a meeting of youth congress today
      ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
    • fraud case
      ਧੋਖੇਬਾਜ਼ਾਂ ਨੇ ਇਕ ਵਿਅਕਤੀ ਦੇ ਖਾਤੇ ’ਚੋਂ 7.80 ਲੱਖ ਕੱਢਵਾਏ
    • land records of 14 villages in punjab missing
      ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਗਾਇਬ! ਰੁਕ ਗਿਆ ਇਹ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +