Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 19, 2025

    5:14:31 PM

  • ludhiana by election details of voting so far revealed

    ਲੁਧਿਆਣਾ ਜ਼ਿਮਨੀ ਚੋਣ : ਵੋਟਿੰਗ ਨੂੰ ਲੈ ਕੇ ਹੁਣ...

  • pakistan issues notam

    ਪਾਕਿਸਤਾਨ ਨੇ ਜਾਰੀ ਕੀਤਾ NOTAM! ਰਹੀਮ ਯਾਰ ਖਾਨ...

  • the secret of 93  of the wealth of the rich in india has been revealed

    ਖੁੱਲ੍ਹ ਗਿਆ ਭਾਰਤ 'ਚ ਅਮੀਰਾਂ ਦੀ 93% ਦੌਲਤ ਦਾ...

  • good news for government employees ops facilities will be available in ups

    ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, UPS 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਡੀ. ਜੀ. ਪੀ. ਅਰੋੜਾ ਦੇ ਨਾਲ ਪੂਰਾ ਤਾਲਮੇਲ ਬਣਾ ਕੇ ਨਸ਼ਿਆਂ ਦਾ ਖਾਤਮਾ ਕਰਾਂਗੇ : ਮੁਹੰਮਦ ਮੁਸਤਫਾ

DOABA News Punjabi(ਦੋਆਬਾ)

ਡੀ. ਜੀ. ਪੀ. ਅਰੋੜਾ ਦੇ ਨਾਲ ਪੂਰਾ ਤਾਲਮੇਲ ਬਣਾ ਕੇ ਨਸ਼ਿਆਂ ਦਾ ਖਾਤਮਾ ਕਰਾਂਗੇ : ਮੁਹੰਮਦ ਮੁਸਤਫਾ

  • Updated: 09 Sep, 2018 03:07 PM
Doaba
punjab drugs issue
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨ ਐੱਸ. ਟੀ. ਐੱਫ. ਚੀਫ ਦੀ ਜ਼ਿੰਮੇਵਾਰੀ ਡੀ. ਜੀ. ਪੀ. ਮੁਹੰਮਦ ਮੁਸਤਫਾ ਨੂੰ ਸੌਂਪੀ ਗਈ ਹੈ। ਜ਼ਿੰਮੇਵਾਰੀ ਸੌਂਪੇ ਜਾਣ ਤੋਂ ਬਾਅਦ ਮੁਸਫਤਾ ਨੇ ਮੁੱਖ ਮੰਤਰੀ ਰਿਹਾਇਸ਼ 'ਤੇ ਜਾ ਕੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ, ਜਿਸ 'ਚ ਨਸ਼ਿਆਂ ਬਾਰੇ ਨਵੀਂ ਰਣਨੀਤੀ 'ਤੇ ਚਰਚਾ ਹੋਈ। ਐੱਸ. ਟੀ. ਐੱਫ. ਚੀਫ ਮੁਸਤਫਾ ਨਾਲ ਕੀਤੀ ਗਈ ਗੱਲਬਾਤ ਦੇ ਮੁੱਖ ਅੰਸ਼ ਹੇਠ ਲਿਖੇ ਹਨ।

ਸਵਾਲ-ਕੀ ਪੰਜਾਬ 'ਚ ਇਸ ਸਮੇਂ ਨਸ਼ਿਆਂ 'ਤੇ ਕਾਬੂ ਪਾਉਣਾ ਤੁਹਾਡੀ ਤਰਜੀਹ ਰਹੇਗੀ?
ਜਵਾਬ-ਇਹ ਸਹੀ ਹੈ ਕਿ ਪੰਜਾਬ 'ਚ ਸੱਤਾ ਤਬਦੀਲੀ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਏਜੰਡੇ ਵਿਚ ਨਸ਼ਿਆਂ ਦਾ ਖਾਤਮਾ ਕਰਨਾ ਸਭ ਤੋਂ ਉਪਰ ਸੀ। ਮੁੱਖ ਮੰਤਰੀ ਅਤੇ ਪੰਜਾਬ ਪੁਲਸ ਮੁਖੀ ਸੁਰੇਸ਼ ਅਰੋੜਾ ਦੀਆਂ ਕੋਸ਼ਿਸ਼ਾਂ ਨਾਲ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤਾ ਗਿਆ ਹੈ ਪਰ ਅਜੇ ਵੀ ਜੋ ਥੋੜ੍ਹਾ ਬਹੁਤਾ ਨਸ਼ਾ ਵਿਕ ਰਿਹਾ ਹੈ, ਉਸ 'ਤੇ ਪੂਰੀ ਤਰ੍ਹਾਂ ਰੋਕ ਲਾਉਣਾ ਮੇਰੇ ਏਜੰਡੇ ਵਿਚ ਸਭ ਤੋਂ ਉਪਰ ਰਹੇਗਾ।

ਸਵਾਲ-ਇਹ ਗੱਲ ਵੇਖੀ ਗਈ ਹੈ ਕਿ ਪੰਜਾਬ ਪੁਲਸ ਅਤੇ ਐੱਸ. ਟੀ. ਐੱਫ. ਦਰਮਿਆਨ ਪੂਰਾ ਤਾਲਮੇਲ ਨਾ ਹੋਣ ਕਾਰਨ ਕਈ ਸਮੱਸਿਆਵਾਂ ਆਈਆਂ ਹਨ?
ਜਵਾਬ-
ਇਹ ਗੱਲ ਮੇਰੇ ਧਿਆਨ 'ਚ ਹੈ ਅਤੇ ਪੰਜਾਬ ਪੁਲਸ ਮੁਖੀ ਸੁਰੇਸ਼ ਅਰੋੜਾ ਦੇ ਨਾਲ ਵੀ ਮੇਰੇ ਚੰਗੇ ਸਬੰਧ ਹਨ। ਮੈਂ ਡੀ. ਜੀ. ਪੀ. ਅਰੋੜਾ ਦੇ ਨਾਲ ਪੂਰਾ ਤਾਲਮੇਲ ਰੱਖਦਿਆਂ ਨਸ਼ਿਆਂ ਦਾ ਖਾਤਮਾ ਕਰਨ ਲਈ ਭਰਪੂਰ ਕੋਸ਼ਿਸ਼ਾਂ ਕਰਾਂਗਾ।

ਸਵਾਲ-ਇਕ ਗੱਲ ਇਹ ਵੀ ਅਹਿਮ ਹੈ ਕਿ ਪੁਲਸ ਥਾਣਿਆਂ ਨੂੰ ਸਖ਼ਤ ਹੁਕਮ ਹੋਣੇ ਚਾਹੀਦੇ ਹਨ ਕਿ ਉਹ ਨਸ਼ਿਆਂ 'ਤੇ ਰੋਕ ਲਗਾਉਣ। ਉਸ ਤੋਂ ਬਿਨਾਂ ਨਸ਼ਿਆਂ ਦਾ ਖਾਤਮਾ ਸੰਭਵ ਨਹੀਂ ਹੈ?
ਜਵਾਬ-
ਪੁਲਸ ਥਾਣਾ ਪੱਧਰ ਤੋਂ ਐੱਸ. ਟੀ. ਐੱਫ. ਨੂੰ ਨਸ਼ਿਆਂ 'ਤੇ ਰੋਕ ਲਾਉਣ 'ਚ ਪੂਰਾ ਸਹਿਯੋਗ ਮਿਲੇਗਾ। ਇਸ ਦੇ ਲਈ ਮੈਂ ਡੀ. ਜੀ. ਪੀ. ਅਰੋੜਾ ਨਾਲ ਮੁਲਾਕਾਤ ਵੀ ਕਰਾਂਗਾ ਅਤੇ ਮੈਨੂੰ ਉਨ੍ਹਾਂ ਤੋਂ ਪੂਰਾ ਸਹਿਯੋਗ ਮਿਲਣ ਦੀ ਵੀ ਉਮੀਦ ਹੈ।

ਸਵਾਲ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਦੌਰਾਨ ਕੀ ਦਿਸ਼ਾ-ਨਿਰਦੇਸ਼ ਮਿਲੇ?
ਜਵਾਬ-
ਮੁੱਖ ਮੰਤਰੀ ਨੇ ਉਨ੍ਹਾਂ ਨੂੰ ਨਸ਼ਿਆਂ 'ਤੇ ਰੋਕ ਲਾਉਣ ਦੇ ਨਿਰਦੇਸ਼ ਦਿੱਤੇ ਹਨ, ਜਿਨ੍ਹਾਂ 'ਤੇ ਤੁਰੰਤ ਅਮਲ ਕੀਤਾ ਜਾਵੇਗਾ। ਮੁੱਖ ਮੰਤਰੀ ਅਮਰਿੰਦਰ ਸਿੰਘ ਨਸ਼ਿਆਂ 'ਤੇ ਰੋਕ ਲਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਦੀ ਦਿਲੀ ਖੁਹਾਇਸ਼ ਹੈ ਕਿ ਪੰਜਾਬ ਨੂੰ ਜਲਦੀ ਤੋਂ ਜਲਦੀ ਨਸ਼ਾ ਮੁਕਤ ਕੀਤਾ ਜਾਵੇ।

ਸਵਾਲ-ਐੱਸ. ਟੀ. ਐੱਫ. 'ਚ ਕਿਹੜੀਆਂ-ਕਿਹੜੀਆਂ ਕਮੀਆਂ ਨੂੰ ਦੂਰ ਕੀਤਾ ਜਾਵੇਗਾ?
ਜਵਾਬ-
ਐੱਸ. ਟੀ. ਐੱਫ. ਦੇ ਸਾਬਕਾ ਚੀਫ ਹਰਪ੍ਰੀਤ ਸਿੰਘ ਸਿੱਧੂ ਨੇ ਵੀ ਨਸ਼ਿਆਂ 'ਤੇ ਰੋਕ ਲਾਉਣ ਲਈ ਚੰਗਾ ਕੰਮ ਕੀਤਾ ਹੈ। ਫਿਰ ਵੀ ਮੈਨੂੰ ਜੋ ਕਮੀਆਂ ਨਜ਼ਰ ਆਉਂਦੀਆਂ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦ ਦੂਰ ਕੀਤਾ ਜਾਵੇਗਾ। ਸਭ ਤੋਂ ਵੱਡੀ ਲੋੜ ਇਸ ਸਮੇਂ ਪੰਜਾਬ ਪੁਲਸ ਅਤੇ ਐੱਸ. ਟੀ. ਐੱਫ. ਦਰਮਿਆਨ ਤਾਲਮੇਲ ਬਿਠਾਉਣ ਦੀ ਹੈ।

ਸਵਾਲ-ਮੈਡੀਕਲ ਨਸ਼ਾ ਵੀ ਇਸ ਸਮੇਂ ਪੰਜਾਬ ਦੀ ਇਕ ਅਹਿਮ ਸਮੱਸਿਆ ਬਣਿਆ ਹੋਇਆ ਹੈ?
ਜਵਾਬ-
ਮੈਂ ਮੁੱਖ ਮੰਤਰੀ ਦੇ ਸਾਹਮਣੇ ਵੀ ਇਹ ਮਾਮਲਾਉਠਾਇਆ ਹੈ ਅਤੇ ਉਨ੍ਹਾਂ ਨੂੰ ਦੱਸਿਆ ਹੈ ਕਿ ਮੈਡੀਕਲ ਨਸ਼ਿਆਂ ਦੀ ਸਪਲਾਈ ਰੁੜਕੀ ਅਤੇ ਸਹਾਰਨਪੁਰ ਵੱਲੋਂ ਪੰਜਾਬ 'ਚ ਹੋ ਰਹੀ ਹੈ। ਇਸ 'ਤੇ ਰੋਕ ਲਾਉਣ ਵਲ ਖਾਸ ਧਿਆਨ ਦਿੱਤਾ ਜਾਵੇਗਾ।

ਸਵਾਲ-ਪੰਜਾਬ ਨੂੰ ਕਦੋਂ ਤੱਕ ਨਸ਼ਾ ਮੁਕਤ ਬਣਾ ਦਿੱਤਾ ਜਾਵੇਗਾ?
ਜਵਾਬ-
ਨਸ਼ਿਆਂ 'ਤੇ ਕਾਬੂ ਪਾਉਣ ਲਈ ਸਮਾਬੱਧ ਏਜੰਡਾ ਐੱਸ. ਟੀ. ਐੱਫ. ਦੇ ਹੋਰ ਅਧਿਕਾਰੀਆਂ ਨੂੰ ਦਿੱਤਾ ਜਾਵੇਗਾ। ਇਸ ਦੇ ਲਈ ਸੋਮਵਾਰ ਤੋਂ ਹੀ ਕੰਮ ਹੋਵੇਗਾ ਅਤੇ ਜਲਦੀ ਤੋਂ ਜਲਦੀ ਪੰਜਾਬ 'ਚ ਨਸ਼ਿਆਂ ਦਾ ਖਾਤਮਾ ਕਰ ਦਿੱਤਾ ਜਾਵੇਗਾ। ਛੋਟੇ ਸਮੱਗਲਰਾਂ ਨੂੰ ਪੰਜਾਬ ਤੋਂ ਬਾਹਰ ਕਰ ਦਿਤਾ ਜਾਵੇਗਾ।

ਸਵਾਲ-ਤੁਸੀਂ ਅੱਤਵਾਦ ਦੇ ਦੌਰ 'ਚ ਵੀ ਕੰਮ ਕੀਤਾ ਹੈ? ਤੁਹਾਨੂੰ ਨਵੀਂ ਜ਼ਿੰਮੇਵਾਰੀ ਨਾਲ ਜ਼ਿਆਦਾ ਸਮੱਸਿਆ ਨਹੀਂ ਆਉਣ ਵਾਲੀ?
ਜਵਾਬ-
ਅੱਤਵਾਦ ਦੌਰਾਨ ਕੰਮ ਕਰਦਿਆਂ ਮੈਨੂੰ 5 ਬਹਾਦਰੀ ਦੇ ਮੈਡਲ ਭਾਰਤ ਸਰਕਾਰ ਵਲੋਂ ਮਿਲੇ ਹਨ। ਦੇਸ਼ 'ਚ ਕਿਸੇ ਵੀ ਪੁਲਸ ਅਧਿਕਾਰੀ ਨੂੰ ਮਿਲੇ ਮੈਡਲਾਂ 'ਚੋਂ ਇਹ ਸਭ ਤੋਂ ਜ਼ਿਆਦਾ ਹੈ। ਮੈਂ ਸਰਹੱਦੀ ਜ਼ਿਲਿਆਂ ਫਿਰੋਜ਼ਪੁਰ, ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ ਆਦਿ 'ਚ ਵੀ ਕੰਮ ਕੀਤਾ ਹੈ। ਇਸ ਲਈ ਨਸ਼ਿਆਂ 'ਤੇ ਰੋਕ ਲਗਾਉਣ ਲਈ ਮੇਰੀ ਪੁਰਾਣੀ ਰਣਨੀਤੀ ਵੀ ਕੰਮ ਕਰੇਗੀ।

ਸਵਾਲ–ਨਸ਼ਿਆਂ ਦੀ ਸਪਲਾਈ ਦਿੱਲੀ ਅਤੇ ਹੋਰ ਸੂਬਿਆਂ ਤੋਂ ਵੀ ਹੋਣ ਦੀਆਂ ਸੂਚਨਾਵਾਂ ਮਿਲੀਆਂ ਹਨ?
ਜਵਾਬ-
ਇਹ ਸਹੀ ਹੈ ਕਿ ਦਿੱਲੀ ਅਤੇ ਕੁਝ ਗੁਆਂਢੀ ਸੂਬਿਆਂ ਤੋਂ ਵੀ ਨਸ਼ਿਆਂ ਦੀ ਸਪਲਾਈ ਪੰਜਾਬ 'ਚ ਹੋ ਰਹੀ ਹੈ। ਇਸ ਦੇ ਲਈ ਪੰਜਾਬ ਸਰਕਾਰ ਨੇ ਪਹਿਲਾਂ ਹੀ ਮਾਮਲਾ ਗੁਆਂਢੀ ਸੂਬਿਆਂ ਦੇ ਉਠਾਇਆ ਹੋਇਆ ਹੈ। ਐੱਸ. ਟੀ. ਐੱਫ. ਵੀ ਗੁਆਂਢੀ ਸੂਬਿਆਂ ਦੀਆਂ ਏਜੰਸੀਆਂ ਨਾਲ ਮਿਲ ਕੇ ਕੰਮ ਕਰੇਗੀ।

ਸਵਾਲ-ਅੰਤ 'ਚ ਤੁਸੀਂ ਕੀ ਕਹਿਣਾ ਚਾਹੋਗੇ?
ਜਵਾਬ-
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮੈਂ ਧੰਨਵਾਦੀ ਹਾਂ, ਜਿਨ੍ਹਾਂ ਨੇ ਮੈਨੂੰ ਇੰਨੀ ਅਹਿਮ ਜ਼ਿੰਮੇਵਾਰੀ ਸੌਂਪੀ। ਮੈਨੂੰ ਉਮੀਦ ਹੈ ਕਿ ਮੈਂ ਮੁੱਖ ਮੰਤਰੀ ਦੀਆਂ ਉਮੀਦਾਂ 'ਤੇ ਪੂਰਾ ਉਤਰਾਗਾ।

  • punjab drugs
  • issue
  • dgp Muhammad Mustafa
  • ਕੈਪਟਨ ਅਮਰਿੰਦਰ ਸਿੰਘ
  • ਮੁਹੰਮਦ ਮੁਸਤਫਾ

ਕਰਤਾਰਪੁਰ ਲਾਂਘਾ ਖੁਲ੍ਹਵਾਉਣ ਲਈ ਨਵਜੋਤ ਸਿੱਧੂ ਨੇ ਲਿਖੀ ਸੁਸ਼ਮਾ ਸਵਰਾਜ ਨੂੰ ਚਿੱਠੀ

NEXT STORY

Stories You May Like

  • city stalwarts came together on a stage to trumpet sanjeev arora  s victory
    ਸ਼ਹਿਰ ਦੇ ਦਿੱਗਜਾਂ ਨੇ ਇਕ ਮੰਚ ’ਤੇ ਆ ਕੇ ਵਜਾਇਆ ਸੰਜੀਵ ਅਰੋੜਾ ਦੀ ਜਿੱਤ ਦਾ ਬਿਗੁਲ
  • disclosure about mla raman arora  black money made white
    MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ ਪੂਰਾ ਮਾਮਲਾ
  • 119 smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 103ਵੇਂ ਦਿਨ ਨਸ਼ਿਆਂ ਸਣੇ 119 ਸਮੱਗਲਰ ਕਾਬੂ
  • punjab police  dsp  suspended
    ਪੰਜਾਬ ਪੁਲਸ ਦਾ ਡੀ. ਐੱਸ. ਪੀ. ਸਸਪੈਂਡ, ਇਸ ਮਾਮਲੇ "ਚ ਹੋਈ ਕਾਰਵਾਈ
  • 113 drug smugglers arrested on 102nd day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 102ਵੇਂ ਦਿਨ 113 ਨਸ਼ਾ ਸਮੱਗਲਰ, 1.5 ਕਿੱਲੋ ਹੈਰੋਇਨ ਨਾਲ ਕਾਬੂ
  • 138 drug smugglers arrested under   war on drugs   campaign
    'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 138 ਨਸ਼ਾ ਸਮੱਗਲਰ ਗ੍ਰਿਫ਼ਤਾਰ
  • war on drugs
    ‘ਯੁੱਧ ਨਸ਼ਿਆਂ ਵਿਰੁੱਧ’ ਦੇ 100 ਦਿਨ ਪੂਰੇ, 78.52 ਕਰੋੜ ਰੁਪਏ ਦੀਆਂ ਜਾਇਦਾਦਾਂ ਫਰੀਜ਼
  • sanjeev arora is determined in campaigning for ludhiana by election
    ਲੁਧਿਆਣਾ ਜ਼ਿਮਨੀ ਚੋਣ ਦੇ ਪ੍ਰਚਾਰ 'ਚ ਡਟੇ ਸੰਜੀਵ ਅਰੋੜਾ, ਵੱਡੀ ਗਿਣਤੀ 'ਚ 'ਆਪ' ਨਾਲ ਜੁੜ ਰਹੇ ਲੋਕ
  • monsoon in punjab
    ਪੰਜਾਬ ਪਹੁੰਚਣ ਵਾਲਾ ਮਾਨਸੂਨ, ਅੱਜ ਪਵੇਗਾ ਮੀਂਹ, ਜਾਣੋ ਕਿਸ ਜ਼ਿਲੇ ਵਿੱਚ ਕਦੋਂ...
  • accused commits suicide inside police post in jalandhar
    ਜਲੰਧਰ ਵਿਖੇ ਪੁਲਸ ਚੌਂਕੀ ਅੰਦਰ ਮੁਲਜ਼ਮ ਨੇ ਕੀਤੀ ਖ਼ੁਦਕੁਸ਼ੀ
  • major action can be taken against 3 senior officials
    Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...
  • boy took a dangerous step because he could not go abroad
    ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ...
  • another audio of councilor husband goes viral
    Punjab: ਕੌਂਸਲਰ ਪਤੀ ਦੀ ਇਕ ਹੋਰ ਆਡੀਓ ਹੋਈ ਵਾਇਰਲ, ਹੁਣ ਖੁੱਲ੍ਹਣਗੇ ਵੱਡੇ ਰਾਜ਼
  • youth  s murder case traced  4 arrested including 2 brothers
    ਨੌਜਵਾਨ ਦੇ ਕਤਲ ਦਾ ਮਾਮਲਾ ਟ੍ਰੇਸ, 2 ਸਕੇ ਭਰਾਵਾਂ ਸਮੇਤ 4 ਗ੍ਰਿਫ਼ਤਾਰ
  • cm di yogshala organized in jalandhar
    ਜਲੰਧਰ 'ਚ ਕਰਵਾਈ ਗਈ ਸੀ. ਐੱਮ. ਦੀ ਯੋਗਸ਼ਾਲਾ, 21 ਹਜ਼ਾਰ ਤੋਂ ਵੱਧ ਯੋਗਾ...
  • sfj activist arrested in punjab for vandalizing dr ambedkar s statue
    ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਮਾਮਲੇ ’ਚ SFJ ਦਾ ਕਾਰਕੁੰਨ...
Trending
Ek Nazar
big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

trump lunch with pakistani army chief munir

Trump ਪਾਕਿਸਤਾਨੀ ਫੌਜ ਮੁਖੀ ਮੁਨੀਰ ਨਾਲ ਕਰਨਗੇ Lunch

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਦੋਆਬਾ ਦੀਆਂ ਖਬਰਾਂ
    • cm di yogshala organized in jalandhar
      ਜਲੰਧਰ 'ਚ ਕਰਵਾਈ ਗਈ ਸੀ. ਐੱਮ. ਦੀ ਯੋਗਸ਼ਾਲਾ, 21 ਹਜ਼ਾਰ ਤੋਂ ਵੱਧ ਯੋਗਾ...
    • uk work visa
      UK 'ਚ ਨੈਨੀਆਂ ਦੀ ਵਧੀ ਡਿਮਾਂਡ, ਅੱਜ ਹੀ ਵੀਜ਼ਾ ਲਈ ਕਰੋ ਅਪਲਾਈ
    • outh dies due to drowning in canal
      ਮੇਲੇ 'ਚ ਸੇਵਾ ਕਰਨ ਗਿਆ ਪੁੱਤਰ ਨਾ ਮੁੜਿਆ ਘਰ, ਹੁਣ ਇਸ ਹਾਲ 'ਚ ਵੇਖ ਮਾਪਿਆਂ ਦਾ...
    • sfj activist arrested in punjab for vandalizing dr ambedkar s statue
      ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਮਾਮਲੇ ’ਚ SFJ ਦਾ ਕਾਰਕੁੰਨ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ
    • punjab weather update
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੋਹਲੇਧਾਰ ਮੀਂਹ! ਮੌਸਮ ਵਿਭਾਗ ਵੱਲੋਂ...
    • indiscriminate firing outside gym
      ਪੰਜਾਬ 'ਚ ਗੈਂਗਵਾਰ, ਜਿਮ ਦੇ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ (ਦੇਖੋ ਵੀਡੀਓ)
    • police got a big success  3 youths in a car were arrested with illegal
      ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਕਾਰ ਸਵਾਰ 3 ਨੌਜਵਾਨਾਂ ਨੂੰ ਨਾਜਾਇਜ਼ ਅਸਲੇ ਅਤੇ...
    • congress   questioning of census is condemnable  chugh
      ਕਾਂਗਰਸ ਵਲੋਂ ਮਰਦਮਸ਼ੁਮਾਰੀ ’ਤੇ ਸਵਾਲ ਉਠਾਉਣਾ ਨਿੰਦਣਯੋਗ : ਚੁੱਘ
    • big weather forecast for punjab from 18th to 22nd
      ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +