Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    11:44:24 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਪੰਜਾਬ 'ਚ ਮੀਂਹ-ਹਨ੍ਹੇਰੀ ਨਾਲ ਸਵੇਰੇ-ਸਵੇਰੇ ਵਿਗੜਿਆ ਮੌਸਮ, ਜਾਣ ਲਓ 15 ਅਕਤੂਬਰ ਤੱਕ ਵੱਡੀ ਅਪਡੇਟ

DOABA News Punjabi(ਦੋਆਬਾ)

ਪੰਜਾਬ 'ਚ ਮੀਂਹ-ਹਨ੍ਹੇਰੀ ਨਾਲ ਸਵੇਰੇ-ਸਵੇਰੇ ਵਿਗੜਿਆ ਮੌਸਮ, ਜਾਣ ਲਓ 15 ਅਕਤੂਬਰ ਤੱਕ ਵੱਡੀ ਅਪਡੇਟ

  • Edited By Shivani Bassan,
  • Updated: 11 Oct, 2026 10:48 AM
Jalandhar
punjab early in the morning with rain and strong winds
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ- ਪੰਜਾਬ 'ਚ ਮੌਸਮ ਨੇ ਇੱਕ ਵਾਰ ਫਿਰ ਤੋਂ ਕਰਵਟ ਲਈ ਹੈ। ਅੱਜ ਸਵੇਰੇ ਤੋਂ ਹੀ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਹਨ੍ਹੇਰੀ ਚੱਲ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੀਂਹ ਤੋਂ ਬਾਅਦ ਮੌਸਮ 'ਚ ਹਲਕੀ ਠੰਢਕ ਵੀ ਮਹਿਸੂਸ ਕੀਤੀ ਜਾ ਰਹੀ ਹੈ।  ਸਵੇਰੇ-ਸਵੇਰੇ ਅਸਮਾਨ 'ਤੇ ਸੰਘਣੇ ਕਾਲੇ ਬੱਦਲ ਛਾਉਣ ਕਾਰਨ ਦਿਨ ਵੇਲੇ ਹੀ ਸ਼ਾਮ ਵਰਗਾ ਮਾਹੌਲ ਬਣ ਗਿਆ। ਕਈ ਥਾਵਾਂ 'ਤੇ ਇੰਨਾ ਹਨ੍ਹੇਰਾ ਛਾ ਗਿਆ ਕਿ ਵਾਹਨ ਚਾਲਕਾਂ ਨੂੰ ਦਿਨ ਵੇਲੇ ਹੀ ਆਪਣੀਆਂ ਗੱਡੀਆਂ ਦੀਆਂ ਲਾਈਟਾਂ ਜਗਾ ਕੇ ਚੱਲਣਾ ਪਿਆ। ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨ ਇਸੇ ਤਰ੍ਹਾਂ ਬੱਦਲਵਾਈ ਅਤੇ ਕਿਤੇ-ਕਿਤੇ ਹਲਕੀ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ।

ਇਹ ਵੀ ਪੜ੍ਹੋ-ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ ਕਰ ਲਈ ਖੁਦਕੁਸ਼ੀ

ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਮੁਤਾਬਕ ਅੱਜ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।  ਸਵੇਰ ਅਤੇ ਰਾਤਾਂ ਠੰਢੀਆਂ ਮਹਿਸੂਸ ਹੋਣ ਲੱਗੀਆਂ ਹਨ। 

ਇਹ ਵੀ ਪੜ੍ਹੋ- ਬੀਬੀ ਰੂਪ ਕੌਰ ਦਾ ਇਕ ਹੋਰ ਵੱਡਾ ਬਿਆਨ, ਕਿਹਾ- ਗਲਤ ਪ੍ਰਚਾਰ ਨਾ ਕੀਤਾ ਜਾਵੇ

ਆਉਣ ਵਾਲੇ 3 ਦਿਨਾਂ ਦਾ ਮੌਸਮ

12 ਅਕਤੂਬਰ ਨੂੰ ਸੂਬੇ ਦੇ 6 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਰੂਪਨਗਰ ‘ਚ ਗਰਜ-ਚਮਕ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 13 ਅਕਤੂਬਰ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਜ਼ਿਆਦਾਤਰ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਤੇ ਲੁਧਿਆਣਾ ਨੂੰ ਛੱਡ ਕੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ-ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ ਸੋਮਵਾਰ ਤੋਂ ਖੁੱਲ੍ਹਣਗੇ ਸਪੈਸ਼ਲ ਕਲੀਨਿਕ

14, 15 ਅਕਤੂਬਰ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਦਿਨ ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਾਕ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Punjab weather
  • rain and strong winds
  • major update
  • ਪੰਜਾਬ ਦਾ ਮੌਸਮ
  • ਮੀਂਹ ਅਤੇ ਤੇਜ਼ ਹਵਾਵਾਂ
  • ਅਹਿਮ ਜਾਣਕਾਰੀ

ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ (ਤਸਵੀਰਾਂ)

NEXT STORY

Stories You May Like

  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ ਭਵਿੱਖਬਾਣੀ, 15 ਜ਼ਿਲ੍ਹਿਆਂ 'ਚ Alert
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ
  • latest on rain in punjab
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ,  ਮੀਂਹ ਬਾਰੇ ਜਾਣੋ ਅਗਲੀ ਅਪਡੇਟ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • supreme court delhi protests petitions hearing 15 october
    ਸੁਪਰੀਮ ਕੋਰਟ 'ਚ 15 ਅਕਤੂਬਰ ਤੱਕ ਟਲੀ ਦਿੱਲੀ ਪ੍ਰਦਰਸ਼ਨਾਂ ਨਾਲ ਜੁੜੀਆਂ ਪਟੀਸ਼ਨਾਂ 'ਤੇ ਸੁਣਵਾਈ
  • delhi  heavy rain igi airport  15 flights  delayed
    ਦਿੱਲੀ 'ਚ ਪਿਆ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਕਾਰਨ IGI ਏਅਰਪੋਰਟ 'ਤੇ 15 ਉਡਾਣਾਂ ਲੇਟ, ਐਡਵਾਇਜ਼ਰੀ ਜਾਰੀ
  • punjab weather rain in punjab windstorms
    ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • rain and hailstorms in punjab bring a chill
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
    • leader malwinder singh chahal statement
      ਨਸ਼ਾ ਵਿਰੋਧੀ ਕਾਰਕੁਨਾਂ ਨੂੰ ਸਮੇਂ ਸਿਰ ਸੁਰੱਖਿਆ ਨਾ ਮਿਲਣਾ ਇਕ ਵੱਡੀ ਨਾਕਾਮੀ ਹੈ:...
    • punjab bandh has a major impact in kapurthala
      ਪੰਜਾਬ ਬੰਦ ਦਾ ਕਪੂਰਥਲਾ 'ਚ ਰਿਹਾ ਜ਼ਬਰਦਸਤ ਅਸਰ, ਸੜਕਾਂ 'ਤੇ ਪਸਰਿਆ ਸੰਨਾਟਾ
    • farmers protest on jalandhar phagwara national highway
      ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
    • three animals dead after being struck by lightning
      ਅਸਮਾਨੀ ਬਿਜਲੀ ਡਿੱਗਣ ਕਾਰਨ ਗੁੱਜਰ ਪਰਿਵਾਰ ਦੇ ਤਿੰਨ ਪਸ਼ੂਆਂ ਦੀ ਮੌਤ
    • strong response in adampur to the   punjab bandh
      ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
    • farmers protest in kapurhala
      ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ 'ਚ ਸੁਲਤਾਨਪੁਰ ਲੋਧੀ ਦੇ ਬਾਜ਼ਾਰ ਰਹੇ ਮੁਕੰਮਲ...
    • major revelation in the osap case allegations of fraud false
      OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
    • impact of   punjab bandh   in tanda
      ਟਾਂਡਾ 'ਚ ਦਿਸਿਆ ਪੰਜਾਬ ਬੰਦ ਦਾ ਅਸਰ, ਵੇਖੋ ਕੀ-ਕੀ ਰਿਹਾ ਬੰਦ
    • strong response in bhogpur to the punjab bandh called in protest
      ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +