Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    11:50:48 AM

  • clash between nihang singhs in amritsar

    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ...

  • uk sikh driver

    UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ...

  • pspcl officials chairman

    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ...

  • milk prices hike 8 rupees

    8 ਰੁਪਏ ਮਹਿੰਗਾ ਹੋਵੇਗਾ ਦੁੱਧ! ਉਤਪਾਦਕਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, ਵਿਧਾਨ ਸਭਾ ਚੋਣਾਂ ਦੌਰਾਨ 'ਬਜ਼ੁਰਗ ਵੋਟਰ' ਘਰ ਬੈਠੇ ਪਾ ਸਕਣਗੇ ਵੋਟ

PUNJAB News Punjabi(ਪੰਜਾਬ)

ਪੰਜਾਬ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, ਵਿਧਾਨ ਸਭਾ ਚੋਣਾਂ ਦੌਰਾਨ 'ਬਜ਼ੁਰਗ ਵੋਟਰ' ਘਰ ਬੈਠੇ ਪਾ ਸਕਣਗੇ ਵੋਟ

  • Edited By Babita,
  • Updated: 09 Oct, 2021 11:35 AM
Chandigarh
punjab election commission
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਾਲ 2022 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਚੋਣ ਕਮਿਸ਼ਨ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਤਹਿਤ ਸੂਬੇ ਦੇ 80 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਵੋਟਰ ਘਰ ਬੈਠੇ ਹੀ ਆਪਣੀ ਵੋਟ ਪਾ ਸਕਣਗੇ। ਇਸ ਦੇ ਲਈ ਬਜ਼ੁਰਗ ਵੋਟਰਾਂ ਨੂੰ ਬੈਲਟ ਪੇਪਰ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਉਹ ਘਰ ਬੈਠੇ ਹੀ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ।

ਇਹ ਵੀ ਪੜ੍ਹੋ : ਕੋਲੇ ਦੀ ਕਮੀ ਕਾਰਨ ਗੰਭੀਰ ਹੋਇਆ ਬਿਜਲੀ ਸੰਕਟ, ਪਾਵਰ ਐਕਸਚੇਂਜ 'ਚ 20 ਰੁਪਏ ਯੂਨਿਟ ਤੱਕ ਪੁੱਜੇ ਭਾਅ

ਕਮਿਸ਼ਨ ਵੱਲੋਂ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਇਹ ਫ਼ੈਸਲਾ ਲਿਆ ਗਿਆ ਹੈ ਕਿਉਂਕਿ ਬਜ਼ੁਰਗਾਂ ਨੂੰ ਇਨਫੈਕਸ਼ਨ ਹੋਣ ਦਾ ਸਭ ਤੋਂ ਜ਼ਿਆਦਾ ਖ਼ਤਰਾ ਹੈ ਅਤੇ ਉਕਤ ਫ਼ੈਸਲੇ ਤਹਿਤ ਬਜ਼ੁਰਗ ਵੋਟਰ ਭੀੜ ਤੋਂ ਬਚੇ ਰਹਿਣਗੇ। ਇਸ ਦੇ ਲਈ ਸਬੰਧਿਤ ਅਧਿਕਾਰੀ ਉਨ੍ਹਾਂ ਨੇ ਘਰ ਬੈਲਟ ਪੇਪਰ ਮੁਹੱਈਆ ਕਰਵਾਉਣਗੇ। ਕਮਿਸ਼ਨ ਵੱਲੋਂ ਅਜਿਹੇ ਵੋਟਰਾਂ ਦੀ ਸੂਚੀ ਬਣਾਉਣੀ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਉਨੀ ਗਿਣਤੀ 'ਚ ਬੈਲਟ ਪੇਪਰ ਛਪਵਾ ਕੇ ਤਿਆਰ ਰੱਖੇ ਜਾ ਸਕਣ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ 500 ਮੈਗਾਵਾਟ ਸੋਲਰ ਪਾਵਰ ਖਰੀਦਣ ਲਈ 2 ਟੈਂਡਰ ਜਾਰੀ

ਦੱਸਣਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਸੂਬੇ ਅੰਦਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ. ਵੀ. ਐੱਮ.) ਰਾਹੀਂ ਹੀ ਵੋਟਿੰਗ ਹੋ ਰਹੀ ਹੈ ਪਰ ਹੁਣ ਪਹਿਲੀ ਵਾਰ ਚੋਣ ਕਮਿਸ਼ਨ ਅਜਿਹੇ ਬੈਲਟ ਪੇਪਰ ਬਜ਼ੁਰਗਾਂ ਲਈ ਮੁਹੱਈਆ ਕਰਵਾਉਣ ਜਾ ਰਿਹਾ ਹੈ।

ਇਹ ਵੀ ਪੜ੍ਹੋ : ਮਾਛੀਵਾੜਾ ਦੇ 'ਹਰੇ ਸਮੋਸੇ' ਦੀਆਂ ਚਾਰੇ ਪਾਸੇ ਪਈਆਂ ਧੁੰਮਾਂ, ਬਾਹਰਲੇ ਸੂਬਿਆਂ ਤੋਂ ਵੀ ਖਾਣ ਆਉਂਦੇ ਨੇ ਲੋਕ (ਤਸਵੀਰਾਂ)
ਕੀਤੀ ਜਾਵੇਗੀ ਵੀਡੀਓਗ੍ਰਾਫੀ
ਜਿਹੜੇ ਬਜ਼ੁਰਗ ਘਰੋਂ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣਗੇ, ਉਨ੍ਹਾਂ ਲਈ ਘਰ 'ਚ ਵੱਖਰੇ ਤੌਰ 'ਤੇ ਜਗ੍ਹਾ ਬਣਾਈ ਜਾਵੇਗੀ, ਜਿੱਥੇ ਉਹ ਬਿਨਾ ਕਿਸੇ ਦੇ ਦਬਾਅ ਦੇ ਕਿਸੇ ਵੀ ਪਾਰਟੀ ਜਾਂ ਉਮੀਦਵਾਰ ਨੂੰ ਵੋਟ ਪਾ ਸਕਣਗੇ। ਵੋਟਿੰਗ ਦੌਰਾਨ ਪੂਰੇ ਸਮੇਂ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ ਤਾਂ ਜੋ ਪਾਰਦਰਸ਼ਤਾ ਬਣੀ ਰਹੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab Election Commission
  • Elder Voters
  • Ballot Papers
  • Voting
  • ਪੰਜਾਬ ਚੋਣ ਕਮਿਸ਼ਨ
  • ਬਜ਼ੁਰਗ ਵੋਟਰ
  • ਬੈਲਟ ਪੇਪਰ
  • ਵੋਟਿੰਗ

ਕਿਸਾਨ ਪਰਿਵਾਰਾਂ ’ਤੇ ਵਾਪਰਿਆ ਕਹਿਰ ਹਰ ਸੰਜੀਦਾ ਵਿਅਕਤੀ ਦੀ ਰੂਹ ਨੂੰ ਝੰਜੋੜਨ ਵਾਲਾ : ਬੀਬੀ ਜਗੀਰ ਕੌਰ

NEXT STORY

Stories You May Like

  • punjab vidhan sabha elections
    ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
  • assembly elections  candidates  tickets  political parties  rules
    5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ! ਪਾਰਟੀਆਂ ਨੇ 191 ਹਿਸਟ੍ਰੀਸ਼ੀਟਰਾਂ ਨੂੰ ਦਿੱਤੀ ਟਿਕਟ
  • political battle for the 2027 assembly elections begins
    2027 ਦੀਆਂ ਵਿਧਾਨ ਸਭਾ ਚੋਣਾਂ ਦੀ ਸਿਆਸੀ ਜੰਗ ਸ਼ੁਰੂ, ਅੰਦਰੂਨੀ ਬਗ਼ਾਵਤ ਨੇ ਬਦਲਿਆ ਸਿਆਸੀ ਮਾਹੌਲ
  • bjp  rajya sabha member  raghav chadha  voter list
    ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ 'ਚ ਸ਼ਾਮਲ
  • dc directs officials to identify sensitive polling stations
    ਵਿਧਾਨ ਸਭਾ ਚੋਣਾਂ 2027: DC ਵੱਲੋਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਦੇ ਨਿਰਦੇਸ਼
  • lord hanuman ji vote voter list photo
    ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ
  • up assembly elections 2027  daughter in law
    UP ਵਿਧਾਨ ਸਭਾ ਚੋਣਾਂ 'ਚ 'ਨੂੰਹਾਂ' ਕਰਨਗੀਆਂ ਅਗਵਾਈ! ਡਿੰਪਲ-ਚਾਰੂ ਸਣੇ ਕਈ ਮਹਿਲਾ ਆਗੂ ਉਤਰਨਗੇ ਮੈਦਾਨ 'ਚ
  • tamil nadu  two assembly seats  by elections
    ਤਾਮਿਲਨਾਡੂ ਦੀਆਂ ਦੋ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 'ਤੇ ਰੋਕ ਲਾਉਣ ਤੋਂ ਅਦਾਲਤ ਨੇ ਕੀਤਾ ਇਨਕਾਰ
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
Trending
Ek Nazar
indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab major concern regarding lpg cylinders
      ਪੰਜਾਬ : LPG ਸਿਲੰਡਰਾਂ ਨੂੰ ਲੈ ਕੇ ਵੱਡੀ ਟੈਨਸ਼ਨ! ਬੁਕਿੰਗ ਤੋਂ ਬਾਅਦ ਵੀ ਪੈ ਰਿਹਾ...
    • maksudan new vegetable market dispute
      ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
    • major grp search operation at jalandhar city railway station
      ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
    • zirakpur  30  profit  family  1 81 crore fraud
      ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ ਦੇ ਪਰਿਵਾਰ ਨਾਲ ਮਾਰੀ 1.81...
    • punjab red cross sends relief material for nepal flood victims
      ਨੇਪਾਲ ਹੜ੍ਹ ਪੀੜਤਾਂ ਲਈ ‘ਪੰਜਾਬ ਰੈੱਡ ਕ੍ਰਾਸ’ ਨੇ ਭੇਜੀ 38 ਲੱਖ ਦੀ ਰਾਹਤ ਸਮੱਗਰੀ
    • punjab government dearness allowance
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ...
    • girl rape case in dasuya accused arrested
      ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ...
    • demand made to the administration to keep liquor shops closed
      20 ਸਤੰਬਰ ਨੂੰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪ੍ਰਸ਼ਾਸਨ ਕੋਲੋਂ...
    • iphone langar to be held in chandigarh on september 22
      ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ ਲੰਗਰ'! ਇੰਨੇ ਲੋਕਾਂ ਨੂੰ...
    • bail denied to accused of heroin smuggling
      ਪਾਕਿਸਤਾਨ ਤੋਂ ਹੈਰੋਇਨ ਸਮੱਗਲਿੰਗ ਅਤੇ ਅੱਤਵਾਦੀ ਫੰਡਿੰਗ ਦੇ ਮੁਲਜ਼ਮ ਦੀ ਜ਼ਮਾਨਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +