Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    10:18:40 PM

  • attention upi users

    UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ...

  • moga protest

    ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ...

  • big incident in gurdaspur

    ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵਿਧਾਨ ਸਭਾ ਚੋਣਾਂ : ਉਮੀਦਵਾਰ ਹਨ, ਪਰ ਖ਼ੁਦ ਨੂੰ ਨਹੀਂ ਪਾ ਸਕਣਗੇ 'ਵੋਟ'

PUNJAB News Punjabi(ਪੰਜਾਬ)

ਪੰਜਾਬ ਵਿਧਾਨ ਸਭਾ ਚੋਣਾਂ : ਉਮੀਦਵਾਰ ਹਨ, ਪਰ ਖ਼ੁਦ ਨੂੰ ਨਹੀਂ ਪਾ ਸਕਣਗੇ 'ਵੋਟ'

  • Edited By Babita,
  • Updated: 19 Feb, 2022 02:39 PM
Chandigarh
punjab elections
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਚੋਣਾਂ ਭਾਵੇਂ ਪੰਚਾਇਤ ਦੀਆਂ ਹੋਣ, ਵਿਧਾਨ ਸਭਾ ਜਾਂ ਫਿਰ ਲੋਕ ਸਭਾ ਦੀਆਂ, ਹਰ ਉਮੀਦਵਾਰ ਆਪਣੀ ਜਿੱਤ ਲਈ ਇਕ-ਇਕ ਵੋਟ ਜੁਟਾਉਣ ਵਿਚ ਸਖ਼ਤ ਮਸ਼ੱਕਤ ਕਰਦਾ ਹੈ। ਦਿਨ-ਰਾਤ ਇਕ ਕਰ ਕੇ ਉਹ ਹਰ ਵੋਟਰ ਤੱਕ ਪੁੱਜਣ ਦਾ ਯਤਨ ਕਰਦਾ ਹੈ, ਇਹ ਕੋਸ਼ਿਸ਼ ਉਹ ਖ਼ੁਦ ਵੀ ਕਰਦਾ ਹੈ ਅਤੇ ਉਸ ਦੀ ਪਾਰਟੀ ਦੇ ਨੇਤਾ ਅਤੇ ਵਰਕਰ ਵੀ। ਪਰ ਇਸ ਨੂੰ ਕੀ ਕਹਾਂਗੇ, ਜੇਕਰ ਕੋਈ ਉਮੀਦਵਾਰ ਖ਼ੁਦ ਨੂੰ ਹੀ ਵੋਟ ਨਾ ਪਾ ਸਕੇ। ਪੰਜਾਬ ਵਿਚ ਅਜਿਹੇ ਉਮੀਦਵਾਰਾਂ ਦੀ ਲਿਸਟ ’ਚ ਮੁੱਖ ਮੰਤਰੀ ਤੋਂ ਲੈ ਕੇ ਮੰਤਰੀ ਅਤੇ ਕਈ ਕੱਦਵਾਰ ਨੇਤਾ ਤੱਕ ਸ਼ਾਮਲ ਹਨ। ਪੇਸ਼ ਹੈ ਖ਼ੁਦ ਨੂੰ ਵੋਟ ਪਾਉਣ ਤੋਂ ਵਾਂਝੇ ਰਹਿਣ ਵਾਲੇ ਅਜਿਹੇ ਉਮੀਦਵਾਰਾਂ ’ਤੇ ‘ਜਗ ਬਾਣੀ’ ਦੇ ਹਰੀਸ਼ ਚੰਦਰ ਦੀ ਰਿਪੋਰਟ :
ਸੀ. ਐੱਮ. ਚਰਨਜੀਤ ਚੰਨੀ, ਸੀ. ਐੱਮ. ਅਹੁਦੇ ਦੇ ਉਮੀਦਵਾਰ ਸੁਖਬੀਰ ਅਤੇ ਭਗਵੰਤ ਵੀ ਇਸ ਸੂਚੀ ’ਚ
ਪੰਜਾਬ ਵਿਚ ਤਿੰਨ ਪ੍ਰਮੁੱਖ ਪਾਰਟੀਆਂ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਮੰਤਰੀ ਅਹੁਦੇ ਦੇ ਚਿਹਰੇ ਇਸ ਸੂਚੀ ਵਿਚ ਸ਼ਾਮਲ ਹਨ, ਜੋ ਖ਼ੁਦ ਨੂੰ ਹੀ ਵੋਟ ਨਹੀਂ ਪਾ ਸਕਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 2 ਹਲਕਿਆਂ ਸ੍ਰੀ ਚਮਕੌਰ ਸਾਹਿਬ ਅਤੇ ਭਦੌੜ ਤੋਂ ਚੋਣ ਲੜ ਰਹੇ ਹਨ ਪਰ ਉਨ੍ਹਾਂ ਦੀ ਵੋਟ ਇਨ੍ਹਾਂ ’ਚੋਂ ਕਿਤੇ ਵੀ ਨਹੀਂ ਹੈ। ਦਰਅਸਲ ਉਨ੍ਹਾਂ ਦੀ ਵੋਟ ਖਰੜ ਵਿਧਾਨ ਸਭਾ ਹਲਕੇ ’ਚ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੋਣ ਤਾਂ ਜਲਾਲਾਬਾਦ ਤੋਂ ਲੜ ਰਹੇ ਹਨ, ਪਰ ਉਨ੍ਹਾਂ ਦੀ ਵੋਟ ਲੰਬੀ ਹਲਕੇ ’ਚ ਹੈ। ਆਮ ਆਦਮੀ ਪਾਰਟੀ ਤੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੀ ਵੋਟ ਮੋਹਾਲੀ ਵਿਚ ਹੈ ਅਤੇ ਉਹ ਧੂਰੀ ਤੋਂ ਚੋਣ ਮੈਦਾਨ ਵਿਚ ਹਨ। ਖ਼ਾਸ ਗੱਲ ਇਹ ਹੈ ਕਿ ਭਗਵੰਤ ਮਾਨ ਪਹਿਲੀ ਵਾਰ ਵਿਧਾਨ ਸਭਾ ਚੋਣ ਲੜ ਰਹੇ ਹਨ, ਜਦੋਂ ਕਿ ਸੁਖਬੀਰ ਬਾਦਲ ਜਲਾਲਾਬਾਦ ਤੋਂ ਵਿਧਾਇਕ ਰਹਿ ਚੁੱਕੇ ਹਨ। ਦੂਜੇ ਪਾਸੇ ਚਰਨਜੀਤ ਸਿੰਘ ਚੰਨੀ ਹੁਣ ਤੱਕ ਸ੍ਰੀ ਚਮਕੌਰ ਸਾਹਿਬ ਤੋਂ ਹੀ ਚੋਣ ਲੜਦੇ ਆਏ ਹਨ ਅਤੇ ਇਸ ਵਾਰ ਦੂਜੀ ਸੀਟ ਭਦੌੜ ਤੋਂ ਵੀ ਚੋਣ ਲੜ ਰਹੇ ਹਨ। ਇਨ੍ਹਾਂ ਵਿਚ ਭਗਵੰਤ ਮਾਨ ਅਤੇ ਸੁਖਬੀਰ ਸਿੰਘ ਬਾਦਲ ਦੋਵੇਂ ਹੀ ਸੰਸਦ ਮੈਂਬਰ ਹਨ ਅਤੇ ਦੋਵੇਂ ਹੀ ਇਸ ਵਾਰ ਸੀ. ਐੱਮ. ਅਹੁਦੇ ਦੇ ਉਮੀਦਵਾਰ ਦੇ ਤੌਰ ’ਤੇ ਚੋਣ ਮੈਦਾਨ ਵਿਚ ਉਤਰੇ ਹਨ। ਸੁਖਬੀਰ ਸਿੰਘ ਬਾਦਲ ਅਜੇ ਫਿਰੋਜ਼ਪੁਰ ਲੋਕ ਸਭਾ ਅਤੇ ਭਗਵੰਤ ਮਾਨ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। ਉਥੇ ਹੀ 111 ਦਿਨ ਮੁੱਖ ਮੰਤਰੀ ਰਹੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇ ਇਸ ਵਾਰ ਫੁਲ ਟਾਈਮ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਹੈ।

ਇਹ ਵੀ ਪੜ੍ਹੋ : ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਭਿਆਨਕ ਸੜਕ ਹਾਦਸੇ ਦੌਰਾਨ ਨਵਜੰਮੇ ਬੱਚੇ ਦੀ ਮੌਤ
ਸਪੀਕਰ, ਡਿਪਟੀ ਸੀ. ਐੱਮ. ਅਤੇ 7 ਮੰਤਰੀਆਂ ਦੀ ਵੋਟ ਹਲਕੇ ਤੋਂ ਹੈ ਬਾਹਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਇਸ ਵਾਰ ਵੀ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਲੜ ਰਹੇ ਹਨ ਪਰ ਉਨ੍ਹਾਂ ਦੀ ਵੋਟ ਰੋਪੜ ਹਲਕੇ ਵਿਚ ਹੈ। ਉਪ ਮੁੱਖ ਮੰਤਰੀ ਓ. ਪੀ. ਸੋਨੀ ਦੀ ਵੋਟ ਹੈ ਅੰਮ੍ਰਿਤਸਰ ਪੱਛਮੀ ਹਲਕੇ ਵਿਚ ਅਤੇ ਉਹ ਕਾਂਗਰਸ ਦੇ ਉਮੀਦਵਾਰ ਹਨ ਅੰਮ੍ਰਿਤਸਰ ਸੈਂਟਰਲ ਤੋਂ। ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਵੋਟ ਲੰਬੀ ਹਲਕੇ ’ਚ ਹੈ ਅਤੇ ਉਹ ਬਠਿੰਡਾ ਸ਼ਹਿਰੀ ਤੋਂ ਚੋਣ ਲੜ ਰਹੇ ਹਨ। ਅਮਰਿੰਦਰ ਸਿੰਘ ਰਾਜਾ ਵੜਿੰਗ ਗਿੱਦੜਬਾਹਾ ਤੋਂ ਉਮੀਦਵਾਰ ਹਨ ਅਤੇ ਉਨ੍ਹਾਂ ਦੀ ਵੋਟ ਸ੍ਰੀ ਮੁਕਤਸਰ ਸਾਹਿਬ ’ਚ ਹੈ। ਤ੍ਰਿਪਤ ਰਾਜਿੰਦਰ ਬਾਜਵਾ ਦੀ ਵੋਟ ਕਾਦੀਆਂ ’ਚ ਹੈ ਅਤੇ ਉਹ ਫਤਹਿਗੜ੍ਹ ਚੂੜੀਆਂ ਤੋਂ ਉਮੀਦਵਾਰ ਹਨ। ਕਾਕਾ ਰਣਦੀਪ ਸਿੰਘ ਦੀ ਵੋਟ ਨਾਭਾ ਵਿਚ ਹੈ, ਜਦੋਂ ਕਿ ਉਹ ਅਮਲੋਹ ਤੋਂ ਉਮੀਦਵਾਰ ਹਨ। ਗੁਰਕੀਰਤ ਸਿੰਘ ਕੋਟਲੀ ਦੀ ਵੋਟ ਪਾਇਲ ਵਿਚ ਹੈ ਅਤੇ ਉਹ ਖੰਨਾ ਤੋਂ ਉਮੀਦਵਾਰ ਹਨ। ਸੰਗਤ ਸਿੰਘ ਗਿਲਜੀਆਂ ਦੀ ਵੋਟ ਦਸੂਹਾ ’ਚ ਹੈ ਅਤੇ ਉਹ ਉੜਮੁੜ ਤੋਂ ਮੈਦਾਨ ਵਿਚ ਹਨ। ਸੁਖਬਿੰਦਰ ਸਿੰਘ ਸਰਕਾਰੀਆ ਦੀ ਵੋਟ ਅਟਾਰੀ ਵਿਚ ਹੈ, ਜਦੋਂ ਕਿ ਉਹ ਰਾਜਾਸਾਂਸੀ ਹਲਕੇ ਤੋਂ ਉਮੀਦਵਾਰ ਹਨ।
ਅੰਮ੍ਰਿਤਸਰ ਪੂਰਬੀ ਵਿਚ ਪ੍ਰਮੁੱਖ ਉਮੀਦਵਾਰ ਵੀ ਨਹੀਂ ਪਾ ਸਕਣਗੇ ਖ਼ੁਦ ਨੂੰ ਵੋਟ
ਪੰਜਾਬ ਵਿਚ ਸਭ ਤੋਂ ਹੌਟ ਸੀਟ ਅੰਮ੍ਰਿਤਸਰ ਪੂਰਬੀ ਕਹੀ ਜਾ ਰਹੀ ਹੈ, ਜਿਸ ’ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹਨ। ਦਰਅਸਲ ਇਸ ਸੀਟ ’ਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਚੁਣੌਤੀ ਦੇਣ ਪੁੱਜੇ ਹਨ। ਨਵਜੋਤ ਸਿੰਘ ਸਿੱਧੂ ਦੀ ਵੋਟ ਅੰਮ੍ਰਿਤਸਰ ਪੱਛਮੀ ਹਲਕੇ ਵਿਚ ਹੈ, ਜਦੋਂ ਕਿ ਬਿਕਰਮ ਮਜੀਠੀਆ ਦੀ ਮਜੀਠਾ ਹਲਕੇ ਵਿਚ। ਇਸ ਸੀਟ ’ਤੇ ਭਾਜਪਾ ਉਮੀਦਵਾਰ ਸਾਬਕਾ ਆਈ. ਏ. ਐੱਸ. ਜਗਮੋਹਨ ਸਿੰਘ ਰਾਜੂ ਦੀ ਵੋਟ ਪਟਿਆਲਾ ਦਿਹਾਤੀ ਹਲਕੇ ਵਿਚ ਜਦੋਂ ਕਿ ਆਮ ਆਦਮੀ ਪਾਰਟੀ ਦੀ ਜੀਵਨ ਜੋਤ ਕੌਰ ਦੀ ਵੋਟ ਅੰਮ੍ਰਿਤਸਰ ਉਤਰੀ ਹਲਕੇ ਵਿਚ ਹੈ।

ਇਹ ਵੀ ਪੜ੍ਹੋ : ਚਰਨਜੀਤ ਸਿੰਘ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਹੁਣ ਲੁਧਿਆਣਾ ਅਦਾਲਤ 'ਚ ਦਰਜ ਹੋਇਆ ਮਾਮਲਾ
ਕਈ ਹੋਰ ਪ੍ਰਮੁੱਖ ਉਮੀਦਵਾਰ ਦੂਸਰਿਆਂ ਨੂੰ ਪਾਉਣਗੇ ਵੋਟ
ਵੱਖ-ਵੱਖ ਪਾਰਟੀਆਂ ਦੇ ਕਈ ਹੋਰ ਪ੍ਰਮੁੱਖ ਉਮੀਦਵਾਰ ਅਜਿਹੇ ਹਨ, ਜਿਨ੍ਹਾਂ ਦੀ ਵੋਟ ਆਪਣੇ ਹਲਕੇ ਤੋਂ ਬਾਹਰ ਹੋਣ ਕਾਰਨ ਉਹ ਦੂਸਰਿਆਂ ਨੂੰ ਤਾਂ ਵੋਟ ਪਾ ਸਕਣਗੇ, ਪਰ ਖ਼ੁਦ ਨੂੰ ਨਹੀਂ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਵੋਟ ਅਮਲੋਹ ਵਿਚ ਹੈ, ਜਦੋਂ ਕਿ ਉਮੀਦਵਾਰ ਉਹ ਨਾਭਾ ਤੋਂ ਹਨ। ਫਗਵਾੜਾ ਸੀਟ ’ਤੇ ਭਾਜਪਾ ਉਮੀਦਵਾਰ ਵਿਜੇ ਸਾਂਪਲਾ ਦੀ ਵੋਟ ਹੁਸ਼ਿਆਰਪੁਰ ਵਿਚ ਹੈ, ਜਦੋਂ ਕਿ ਇਸ ਸੀਟ ਤੋਂ ਬਸਪਾ ਪ੍ਰਮੁੱਖ ਜਸਵੀਰ ਸਿੰਘ ਗੜ੍ਹੀ ਦੀ ਵੋਟ ਬਲਾਚੌਰ ਵਿਚ ਹੈ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਵੋਟ ਰਾਜਪੁਰਾ ਵਿਚ ਹੈ ਅਤੇ ਘਨੌਰ ਹਲਕੇ ਤੋਂ ਅਕਾਲੀ ਉਮੀਦਵਾਰ ਹਨ। ਉਨ੍ਹਾਂ ਦੇ ਬੇਟੇ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਦੀ ਵੋਟ ਵੀ ਰਾਜਪੁਰਾ ਵਿਚ ਹੀ ਹੈ, ਜਦੋਂ ਕਿ ਉਹ ਨਾਲ ਲੱਗਦੇ ਸਨੌਰ ਤੋਂ ਮੈਦਾਨ ਵਿਚ ਹਨ। ਲਾਲ ਸਿੰਘ ਦੇ ਬੇਟੇ ਰਜਿੰਦਰ ਸਿੰਘ ਦੀ ਵੋਟ ਸਨੌਰ ਵਿਚ ਹੈ ਅਤੇ ਉਹ ਸਮਾਣਾ ਤੋਂ ਚੋਣ ਲੜ ਰਹੇ ਹਨ। ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਫਿਰੋਜ਼ਪੁਰ ਤੋਂ ਭਾਜਪਾ ਉਮੀਦਵਾਰ ਹਨ, ਜਦੋਂ ਕਿ ਵੋਟ ਉਨ੍ਹਾਂ ਦੀ ਗੁਰੂ ਹਰਸਹਾਏ ਵਿਚ ਹੈ। ਕਾਂਗਰਸ ਦੇ ਦਵਿੰਦਰ ਸਿੰਘ ਘੁਬਾਇਆ ਦੀ ਵੋਟ ਜਲਾਲਾਬਾਦ ਵਿਚ ਹੈ ਅਤੇ ਉਹ ਫਾਜ਼ਿਲਕਾ ਤੋਂ ਚੋਣ ਲੜ ਰਹੇ ਹਨ। ਭਾਜਪਾ ਟਿਕਟ ’ਤੇ ਬਟਾਲਾ ਤੋਂ ਚੋਣ ਲੜ ਰਹੇ ਫ਼ਤਹਿ ਜੰਗ ਸਿੰਘ ਬਾਜਵਾ ਦੀ ਵੋਟ ਕਾਦੀਆਂ ਵਿਚ ਹੈ। ਬੈਂਸ ਭਰਾਵਾਂ ਵਿਚ ਸਿਮਰਜੀਤ ਸਿੰਘ ਬੈਂਸ ਦੀ ਵੋਟ ਲੁਧਿਆਣਾ ਦੱਖਣੀ ਵਿਚ ਹੈ, ਜਦੋਂ ਕਿ ਉਹ ਆਤਮ ਨਗਰ ਤੋਂ ਉਮੀਦਵਾਰ ਹਨ।

ਇਹ ਵੀ ਪੜ੍ਹੋ : ਪੰਜਾਬ ਚੋਣਾਂ : ਵੋਟ ਪਾਉਣ ਲਈ 'ਵੈਕਸੀਨੇਸ਼ਨ ਸਰਟੀਫਿਕੇਟ' ਦੀ ਲੋੜ ਹੈ ਜਾਂ ਨਹੀਂ, ਮੁੱਖ ਚੋਣ ਕਮਿਸ਼ਨਰ ਨੇ ਕੀਤਾ ਸਪੱਸ਼ਟ
ਲੋਕਾਂ ਨੇ ਝੂਠ ਅਤੇ ਧੋਖੇ ਨੂੰ ਖਾਰਜ ਕਰ ਦਿੱਤਾ ਹੈ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਪਟਿਆਲਾ ਦੇ ਲੋਕਾਂ ਵੱਲੋਂ ਮੈਨੂੰ ਦਿੱਤੇ ਗਏ ਪਿਆਰ ਅਤੇ ਸਮਰਥਨ ਲਈ ਹਮੇਸ਼ਾ ਅਹਿਸਾਨਮੰਦ ਰਹਾਂਗਾ। ਮਿਜਾਜ਼ ਸਾਫ਼ ਹੈ ਕਿ ਲੋਕਾਂ ਨੇ ਝੂਠ ਅਤੇ ਧੋਖੇ ਨੂੰ ਖਾਰਜ ਕਰ ਦਿੱਤਾ ਹੈ ਅਤੇ ਐੱਨ. ਡੀ. ਏ. ਗਠਜੋੜ ਦੇ ਰੂਪ ਵਿਚ ਵਿਕਾਸ ਕੇਂਦਰਿਤ ਸਰਕਾਰ ਲਈ ਵੋਟ ਪਾਉਣਗੇ।
ਕਾਂਗਰਸ ਨੇ ਹਮੇਸ਼ਾ ਪੂਰਬੀ ਲੋਕਾਂ ਨੂੰ ਬਾਹਰੀ ਸਮਝਿਆ
ਭਾਜਪਾ ਪੰਜਾਬ ਦੇ ਸੂਬਾ ਕਾਰਜਕਾਰੀ ਮੈਂਬਰ ਤੇ ਮੋਹਾਲੀ ਵਿਧਾਨ ਸਭਾ ਖੇਤਰ ਤੋਂ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਟਵੀਟ ਕੀਤਾ ਕਿ ਪੂਰਬੀ ਲੋਕਾਂ ਲਈ ਅਸੀਂ ਛਠ ਪੂਜਾ ਲਈ ਪੱਕੇ ਘਾਟ ਬਣਾਵਾਂਗੇ। ਭਾਰਤੀ ਜਨਤਾ ਪਾਰਟੀ ‘ਸਭ ਦਾ ਸਾਥ ਤੇ ਸਭ ਦਾ ਵਿਕਾਸ’ ਵਿਚ ਵਿਸ਼ਵਾਸ ਰੱਖਦੀ ਹੈ ਤੇ ਕਾਂਗਰਸ ਪਾਰਟੀ ਨੇ ਹਮੇਸ਼ਾ ਪੂਰਵਾਂਚਲ ਦੇ ਲੋਕਾਂ ਨੂੰ ਬਾਹਰੀ ਸਮਝਿਆ ਹੈ।
ਤਬਦੀਲੀ, ਵਿਕਾਸ ਅਤੇ ਉਮੀਦ ਲਈ ਵੋਟ ਪਾਉਣ ਦੀ ਅਪੀਲ
ਅੰਮ੍ਰਿਤਸਰ ਪੂਰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕੀਤਾ ਕਿ ਮੈਂ ਅੰਮ੍ਰਿਤਸਰ ਪੂਰਬੀ ਦੇ ਲੋਕਾਂ ਨੂੰ ਲੋਕ ਵਿਰੋਧੀ, ਵਿਕਾਸ ਵਿਰੋਧੀ, ਜਾਤੀਵਾਦੀ ਅਤੇ ਫਿਰਕਾਪ੍ਰਸਤ ਕਾਂਗਰਸ ਪ੍ਰਧਾਨ ਦੇ ਹਲਕੇ ਨੂੰ ਤਬਦੀਲੀ, ਵਿਕਾਸ ਅਤੇ ਉਮੀਦ ਲਈ ਵੋਟ ਪਾਉਣ ਦੀ ਅਪੀਲ ਕਰਦਾ ਹਾਂ। ਜਿਨ੍ਹਾਂ ਨੇ ਪਿਛਲੇ 18 ਸਾਲਾਂ ਤੋਂ ਇਸ ਖੇਤਰ ਲਈ ਕੁੱਝ ਨਹੀਂ ਕੀਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Punjab Elections
  • Candidates
  • Votes
  • ਪੰਜਾਬ ਚੋਣਾਂ
  • ਉਮੀਦਵਾਰ
  • ਵੋਟ
  • ਵਿਧਾਨ ਸਭਾ ਹਲਕੇ

ਪਟਿਆਲਾ ਰੂਰਲ ਹਲਕੇ ’ਚੋਂ ਇਸ ਵਾਰ ਕੌਣ ਜਿੱਤੇਗਾ, ਜਾਣੋ ਪਿਛਲੀਆਂ ਚੋਣਾਂ ਦਾ ਇਤਿਹਾਸ

NEXT STORY

Stories You May Like

  • assembly elections  candidates  tickets  political parties  rules
    5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ! ਪਾਰਟੀਆਂ ਨੇ 191 ਹਿਸਟ੍ਰੀਸ਼ੀਟਰਾਂ ਨੂੰ ਦਿੱਤੀ ਟਿਕਟ
  • punjab vidhan sabha elections
    ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
  • political battle for the 2027 assembly elections begins
    2027 ਦੀਆਂ ਵਿਧਾਨ ਸਭਾ ਚੋਣਾਂ ਦੀ ਸਿਆਸੀ ਜੰਗ ਸ਼ੁਰੂ, ਅੰਦਰੂਨੀ ਬਗ਼ਾਵਤ ਨੇ ਬਦਲਿਆ ਸਿਆਸੀ ਮਾਹੌਲ
  • punjab haryana legislative assembly building  email
    ਵੱਡੀ ਖ਼ਬਰ : ਪੰਜਾਬ-ਹਰਿਆਣਾ ਵਿਧਾਨ ਸਭਾ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • up assembly elections 2027  daughter in law
    UP ਵਿਧਾਨ ਸਭਾ ਚੋਣਾਂ 'ਚ 'ਨੂੰਹਾਂ' ਕਰਨਗੀਆਂ ਅਗਵਾਈ! ਡਿੰਪਲ-ਚਾਰੂ ਸਣੇ ਕਈ ਮਹਿਲਾ ਆਗੂ ਉਤਰਨਗੇ ਮੈਦਾਨ 'ਚ
  • sukhbir singh badal has constituted a 9 member manifesto
    ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 9 ਮੈਂਬਰੀ ਮੈਨੀਫੈਸਟੋ ਕਮੇਟੀ ਬਣਾਈ
  • telangana  assembly  officer  heart attack
    ਤੇਲੰਗਾਨਾ ਵਿਧਾਨ ਸਭਾ 'ਚ IAS ਨਵੀਨ ਮਿੱਤਲ ਦੇ PS ਨੂੰ ਆ ਗਿਆ ਹਾਰਟ ਅਟੈਕ ! ਨਹੀਂ ਬਚ ਸਕੀ ਜਾਨ
  • delhi vidhan sabha
    ਦਿੱਲੀ ਵਿਧਾਨ ਸਭਾ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ! ਨਹੀਂ ਮਿਲੀ ਕੋਈ ਸ਼ੱਕੀ ਵਸਤੂ
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shocking incident in punjab
      ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ ਕਤਲ
    • punjab government land registry registration
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
    • announcement of a holiday on september 25
      25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
    • pilot s entry changed the political picture
      ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਦਿਖੇ ਚਰਨਜੀਤ ਚੰਨੀ...
    • b r ambedkar statue
      ਪੰਜਾਬ 'ਚ ਫਿਰ ਹੋਈ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ
    • punjab police action
      ਵੱਡੀ ਖ਼ਬਰ: ਕੈਨੇਡਾ ਤੋਂ DEPORT ਹੋਇਆ ਲਾਰੈਂਸ ਬਿਸ਼ਨੋਈ ਦਾ ਸਾਥੀ! ਪੰਜਾਬ ਪੁਲਸ...
    • electricity bills consumers meter reading
      ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ, ਖਪਤਕਾਰਾਂ ਨੂੰ ਲੱਗਾ ਵੱਡਾ ਝਟਕਾ
    • highway  accident  only son
      ਦੁਖਦ ਘਟਨਾ : ਮੋਗਾ-ਬਰਨਾਲਾ ਹਾਈਵੇਅ 'ਤੇ ਵਾਪਰੇ ਹਾਦਸੇ 'ਚ ਮਾਪਿਆਂ ਦੇ ਇਕਲੌਤੇ...
    • cattle  smuggling  punjab police
      ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
    • elderly man dies from generator fumes in amritsar
      ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +