Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    6:34:17 PM

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

  • Edited By Shivani Bassan,
  • Updated: 03 Sep, 2026 01:44 PM
Chandigarh
punjab employees are getting the highest salaries in the country
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਚੰਡੀਗੜ੍ਹ ਵਿਖੇ ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ ਅਤੇ ਅਮਨ ਅਰੋੜਾ ਵੱਲੋਂ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਮਹਿੰਗਾਈ ਭੱਤੇ (ਡੀ.ਏ.) ਨੂੰ ਲੈ ਕੇ ਤੱਥ ਅਤੇ ਕਾਨੂੰਨੀ ਪੱਖ ਪੰਜਾਬ ਦੇ ਲੋਕਾਂ ਸਾਹਮਣੇ ਰੱਖੇ ਗਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਪਸ਼ਟ ਕੀਤਾ ਕਿ ਪੰਜਾਬ ਦੇ ਮੁਲਾਜ਼ਮ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਤਨਖਾਹ ਬੇਸਿਕ ਪੇਅ ਤੇ ਡੀ.ਏ. ਲੈ ਰਹੇ ਹਨ। ਉਨ੍ਹਾਂ ਗੁਜਰਾਤ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਉੱਥੇ ਪੰਜਾਬ ਦੇ ਮੁਲਾਜ਼ਮਾਂ ਨਾਲੋਂ 28 ਫੀਸਦੀ ਘੱਟ ਤਨਖਾਹ ਮਿਲਦੀ ਹੈ। ਪੰਜਾਬ ਸਰਕਾਰ ਆਪਣੀ ਕੁੱਲ ਮਾਲੀਆ ਕਲੈਕਸ਼ਨ ਦਾ 51 ਫੀਸਦੀ ਹਿੱਸਾ ਸਿਰਫ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ 'ਤੇ ਖਰਚ ਕਰ ਰਹੀ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ ਜਦਕਿ ਬਾਕੀ ਸੂਬਿਆਂ ਦੀ ਔਸਤ ਸਿਰਫ 38 ਫੀਸਦੀ ਹੈ । ਉਨ੍ਹਾਂ ਉਦਾਹਰਣ ਦਿੰਦਿਆਂ ਕਿਹਾ ਕਿ ਸਰਕਾਰ ਦੇ ਹਰ 100 ਰੁਪਏ ਵਿੱਚੋਂ 51 ਰੁਪਏ ਮੁਲਾਜ਼ਮਾਂ ਦੇ ਖਾਤੇ ਵਿੱਚ ਜਾ ਰਹੇ ਹਨ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਕਲਰਕ, ਡਰਾਈਵਰ, ਸਟੈਨੋਗ੍ਰਾਫਰ, ਅਧਿਆਪਕ ਅਤੇ ਪੁਲਸ ਮੁਲਾਜ਼ਮ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਮੁਕਾਬਲੇ ਜ਼ਿਆਦਾ ਤਨਖਾਹ ਘਰ ਲੈ ਕੇ ਜਾ ਰਹੇ ਹਨ। ਉਨ੍ਹਾਂ ਕਿਹਾ ਪੰਜਾਬ ਸਰਕਾਰ ਪਹਿਲਾਂ ਤੋਂ ਹੀ ਕੇਂਦਰ ਦੇ ਮੁਲਾਜ਼ਮਾਂ ਨਾਲੋਂ ਬੇਸਿਕ ਪੇਅ ਵੱਧ ਦੇ ਰਹੀ ਹੈ।  ਉਨ੍ਹਾਂ ਦੱਸਿਆ ਕਿ ਸਰਕਾਰ ਬਣਨ ਵੇਲੇ 28 ਫੀਸਦੀ ਡੀ.ਏ. ਸੀ, ਜਿਸ ਨੂੰ ਵਧਾ ਕੇ ਅਕਤੂਬਰ 'ਚ 34 ਫੀਸਦੀ ਕੀਤਾ, ਫਿਰ ਦਸੰਬਰ 2023 'ਚ 38 ਫੀਸਦੀ ਅਤੇ ਹੁਣ ਨਵੰਬਰ 2024 'ਚ 42 ਫੀਸਦੀ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਪਿਛਲੀਆਂ ਸਰਕਾਰਾਂ ਨੇ 2016 ਤੋਂ 2021 ਦੌਰਾਨ ਮੁਲਾਜ਼ਮਾਂ ਦਾ ਲਗਭਗ 14 ਕਰੋੜ ਤੋਂ ਵੱਧ ਰੁਪਏ ਦਾ ਬਕਾਇਆ (ਏਰੀਅਰ) ਪੈਂਡਿੰਗ ਛੱਡਿਆ ਸੀ, ਉਹ ਮਾਨ ਸਰਕਾਰ ਪੇਅ ਕਰ ਰਹੀ ਹੈ। ਉਨ੍ਹਾਂ ਕਿਹਾ ਹੁਣ ਮਾਨ ਸਰਕਾਰ ਨੇ ਮਾਨਯੋਗ ਹਾਈਕੋਰਟ 'ਚ ਇੱਕ ਲਿਕੁਡੇਸ਼ਨ ਪਲਾਨ ਪੇਸ਼ ਕਰਕੇ 4,500 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਮਹੀਨਾਵਾਰ ਕਿਸ਼ਤਾਂ ਰਾਹੀਂ ਰਿਟਾਇਡ ਮੁਲਾਜ਼ਮਾਂ ਨੂੰ ਪੇਅ ਕਰ ਰਹੀ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ

ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਤਨਖਾਹਾਂ, ਪੈਨਸ਼ਨਾਂ ਅਤੇ ਡੀ.ਏ. ਸੰਵਿਧਾਨ ਦੇ ਆਰਟੀਕਲ 309 ਦੇ ਤਹਿਤ ਬਣੇ 'ਪੰਜਾਬ ਸਿਵਲ ਸਰਵਿਸਿਜ਼ (ਰਿਵਾਈਜ਼ਡ ਪੇਅ) ਰੂਲਜ਼ 2021' ਰਾਹੀਂ ਨਿਰਧਾਰਿਤ ਹੁੰਦੇ ਹਨ। ਇਹ ਨਿਯਮ ਪਿਛਲੀ ਕਾਂਗਰਸ ਸਰਕਾਰ ਵੇਲੇ ਤਿਆਰ ਕੀਤੇ ਗਏ ਸਨ। ਉਨ੍ਹਾਂ ਕਿਹਾ ਇਨ੍ਹਾਂ ਨਿਯਮਾਂ ਵਿੱਚ ਅਜਿਹਾ ਕੋਈ ਵੀ ਆਟੋਮੈਟਿਕ ਫਾਰਮੂਲਾ ਜਾਂ ਸੈਂਟਰਲ ਇੰਡੈਕਸ ਮੌਜੂਦ ਨਹੀਂ ਹੈ, ਜਿਸ ਤਹਿਤ ਕੇਂਦਰ ਸਰਕਾਰ ਦੇ ਪੇ-ਸਕੇਲ ਜਾਂ ਡੀ.ਏ. ਰੇਟ ਨੂੰ ਪੰਜਾਬ ਵਿੱਚ ਆਪਣੇ-ਆਪ ਲਾਗੂ ਕੀਤਾ ਜਾਣਾ ਲਾਜ਼ਮੀ ਹੋਵੇ। ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰ ਰਹੀ ਹੈ

ਇਹ ਵੀ ਪੜ੍ਹੋ- ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ। ਇਸ ਦੇ ਨਾਲ ਹੀ ਸਰਕਾਰ ਨੂੰ ਪੰਜਾਬ ਦੇ ਉਨ੍ਹਾਂ 3 ਕਰੋੜ ਆਮ ਨਾਗਰਿਕਾਂ ਦੇ ਹਿੱਤਾਂ ਦਾ ਵੀ ਖਿਆਲ ਰੱਖਣਾ ਪੈਂਦਾ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਹ ਕੇਂਦਰੀ ਡੀ.ਏ. 60 ਫੀਸਦੀ ਦੀ ਬਰਾਬਰੀ ਮੰਗ ਰਹੇ ਹਨ ਅਤੇ ਕੱਲ੍ਹ ਨੂੰ ਕਿਸੇ ਨਾਗਰਿਕ ਨੇ ਅਦਾਲਤ ਵਿੱਚ ਜਨਹਿਤ ਪਟੀਸ਼ਨ (PIL) ਪਾ ਕੇ ਬੇਸਿਕ ਪੇਅ ਵੀ ਕੇਂਦਰ ਦੇ ਬਰਾਬਰ ਕਰਨ ਦੀ ਮੰਗ ਕਰ ਦਿੱਤੀ, ਤਾਂ ਇਸ ਨਾਲ ਪੰਜਾਬ ਦੇ ਮੁਲਾਜ਼ਮਾਂ ਦਾ ਬਹੁਤ ਵੱਡਾ ਵਿੱਤੀ ਨੁਕਸਾਨ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਨੇ ਆਪਣੇ ਸਮੇਂ ਪੇਅ ਕਮਿਸ਼ਨ ਦੌਰਾਨ ਕੋਈ ਡੀ.ਏ. ਨਹੀਂ ਦਿੱਤਾ। ਕਾਂਗਰਸ ਨੇ ਆਪਣੇ 5 ਸਾਲਾਂ ਦੇ ਰਾਜ ਦੌਰਾਨ ਕੁਝ ਨਹੀਂ ਕੀਤਾ ਅਤੇ 2022 ਦੀਆਂ ਚੋਣਾਂ ਤੋਂ ਮਹਿਜ਼ ਦੋ ਮਹੀਨੇ ਪਹਿਲਾਂ ਸਿਰਫ਼ ਵੋਟਾਂ ਲੈਣ ਲਈ ਅਨਾਊਂਸਮੈਂਟ ਕਰ ਦਿੱਤੀ ਕਿ ਅਸੀਂ ਪੇਅ ਕਰਾਂਗੇ ਪਰ ਕੀਤਾ ਕੁਝ ਵੀ ਨਹੀਂ ਅਤੇ 14,000 ਕਰੋੜ ਦੀ ਦੇਣਦਾਰੀ ਮਾਨ ਸਰਕਾਰ ਦੇ ਸਿਰ 'ਤੇ ਪੈ ਗਈ।

ਅਮਨ ਅਰੋੜਾ ਨੇ ਮੁਲਾਜ਼ਮਾਂ ਨੂੰ ਹੱਥ ਜੋੜ ਕੇ ਅਪੀਲ ਕੀਤੀ ਕਿ ਤੁਸੀਂ ਸਾਡੇ ਪਰਿਵਾਰ ਦਾ ਹਿੱਸਾ ਹੋ, ਜੇਕਰ ਸਰਕਾਰ ਚਲਾਉਣੀ ਹੈ ਤਾਂ ਤੁਹਾਡੇ ਬਿਨਾਂ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਜੇਕਰ ਸਾਡੀ ਨਿਅਤ 'ਚ ਖੋਟ ਹੁੰਦੀ ਤਾਂ ਅਸੀਂ ਵੀ ਚੋਣਾਂ ਤੋਂ 2 ਮਹੀਨੇ ਇਹ ਵਾਅਦਾ ਸਕ ਸਕਦੇ ਸੀ ਪਰ ਅਸੀਂ ਪਿਛਲੀਆਂ ਸਰਕਾਰਾਂ ਵਾਂਗ ਲੋਕਾਂ ਨੂੰ ਗੁਮਰਾਹ ਨਹੀਂ ਕਰਾਂਗੇ। ਉਨ੍ਹਾਂ ਕਿਹਾ 'ਆਪ' ਸਰਕਾਰ  ਨੇ ਹੁਣ ਤੱਕ 70,900 ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ 'ਤੇ ਪੱਕੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ, 65,000 ਮੁਲਾਜ਼ਮਾਂ ਨੂੰ ਆਊਟਸੋਰਸ ਤੋਂ ਕੰਟਰੈਕਟ 'ਤੇ ਲਿਆਂਦਾ ਗਿਆ ਹੈ ਅਤੇ ਲਗਭਗ 90,000 ਕੱਚੇ ਮੁਲਾਜ਼ਮਾਂ (ਜਿਨ੍ਹਾਂ ਦੀ 10 ਸਾਲ ਦੀ ਸੇਵਾ ਪੂਰੀ ਹੋ ਗਈ ਹੈ) ਨੂੰ ਪੱਕਾ ਕਰਨ ਦੀ ਪ੍ਰਕਿਰਿਆ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Punjab employees
  • highest salaries
  • Central employees
  • minsiter harpal singh cheema
  • ਪੰਜਾਬ ਦੇ ਕਰਮਚਾਰੀ
  • ਸਭ ਤੋਂ ਵੱਧ ਤਨਖਾਹਾਂ
  • ਕੇਂਦਰੀ ਰੁਜ਼ਗਾਰ
  • ਮੰਤਰੀ ਹਰਪਾਲ ਸਿੰਘ ਚੀਮਾ

ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ ਕੀ ਹੈ ਖ਼ਬਰ

NEXT STORY

Stories You May Like

  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • kewal dhillon on da
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਮਿਲੇਗਾ 63% DA: ਕੇਵਲ ਸਿੰਘ ਢਿੱਲੋਂ
  • 2 increase in da announced government employees
    DA-DR 'ਚ ਹੋ ਗਿਆ ਵਾਧੇ ਦਾ ਐਲਾਨ ! ਸਰਕਾਰੀ ਮੁਲਾਜ਼ਮਾਂ ਨੂੰ ਦੁਸਹਿਰੇ ਵਾਲੇ ਦਿਨ CM ਵੀ.ਡੀ. ਨੇ ਦਿੱਤੀ ਖ਼ੁਸ਼ਖ਼ਬਰੀ
  • sukhjinder randhawa statement regarding rahul gandhi s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
  • amit shah punjab nda aam aadmi party protest
    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਬਿਆਨ, ਗਠਜੋੜ ਦੇ ਦਿੱਤੇ ਸੰਕੇਤ
  • new on the da issue for punjab employees
    ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ ਸੁਣਵਾਈ ਦੌਰਾਨ ਕੀ ਹੋਇਆ
  • partap singh bajwa s big statement regarding parvinder jhota in the vidhan sabha
    ਵਿਧਾਨ ਸਭਾ 'ਚ ਪਰਵਿੰਦਰ ਝੋਟੇ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • bikram majithia statement
    ਮਜੀਠੀਆ ਨੇ ਗੁਰੂਘਰਾਂ 'ਤੇ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਾਧਿਆ ਨਿਸ਼ਾਨਾ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • daljit singh s postmortem will be held tomorrow
      ਭਲਕੇ ਦਲਜੀਤ ਸਿੰਘ ਦਾ ਹੋਵੇਗਾ ਪੋਸਟਮਾਰਟਮ, ਸਸਕਾਰ ਬਾਰੇ ਹਾਈਕੋਰਟ ਨੇ ਜਾਰੀ ਕੀਤੇ...
    • man death case
      ਦਵਾਈ ਲੈਣ ਪਹੁੰਚੇ ਵਿਅਕਤੀ ਦੀ ਅਚਾਨਕ ਮੌਤ
    • punjab governor in fatehgarh sahib
      ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ...
    • bjp  narendra modi  sukhbir badal  alliance
      ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ...
    • havoc caused by a prtc bus near the balluana toll plaza in bathinda
      ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ ਆਈ PRTC ਬੱਸ, ਮੁੰਡੇ ਨੇ...
    • rahul gandhi to visit punjab tomorrow
      ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
    • gurdwara manji sahib  arrested  accused
      ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ
    • divit auluck last rituals
      Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
    • raid in punjab
      DIWALI ਤੋਂ ਪਹਿਲਾਂ ਪੰਜਾਬ 'ਚ ਪੈ ਗਈ RAID! ਜਾਣੋ ਪੂਰਾ ਮਾਮਲਾ
    • neighbors assaulted a woman over a dispute regarding water
      ਪਾਣੀ ਦੇ ਝਗੜੇ ਨੂੰ ਲੈ ਕੇ ਗੁਆਂਢੀਆਂ ਨੇ ਔਰਤ ਨਾਲ ਕੀਤੀ ਕੁੱਟਮਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +