Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    7:11:17 PM

  • ravneet bittu s big statement

    ਭਾਜਪਾ ਸ਼ੁਰੂ ਤੋਂ ਹੀ ਬਹੁਤ ਮਜ਼ਬੂਤ ​​ਪਾਰਟੀ ਰਹੀ...

  • two womens died in a terrible road accident

    ਪੰਜਾਬ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਉਜਾੜ 'ਤਾ...

  • kuldeep singh gargaj statement

    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਕੋਈ ਕਾਨੂੰਨ...

  • next 48 hours crucial heavy rain and thunderstorm alert in punjab

    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੇ 17 ਫਰਵਰੀ ਨੂੰ ਲੈ ਕੇ ਕਰ 'ਤਾ ਵੱਡਾ ਐਲਾਨ

PUNJAB News Punjabi(ਪੰਜਾਬ)

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੇ 17 ਫਰਵਰੀ ਨੂੰ ਲੈ ਕੇ ਕਰ 'ਤਾ ਵੱਡਾ ਐਲਾਨ

  • Edited By Gurminder Singh,
  • Updated: 14 Feb, 2026 02:04 PM
Faridkot-Muktsar
punjab employees employees announcement
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਜਿੰਦਲ) : ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਿਚਾਲੇ ਤਣਾਅ ਲਗਾਤਾਰ ਵੱਧਦਾ ਜਾ ਰਿਹਾ ਹੈ। ਦਫ਼ਤਰੀ ਕਰਮਚਾਰੀਆਂ ਨੇ ਦੋਸ਼ ਲਾਇਆ ਹੈ ਕਿ ਸਿੱਖਿਆ ਸਕੱਤਰ ਵੱਲੋਂ ਪਿਛਲੇ 20 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਦੀਆਂ ਤਨਖਾਹਾਂ ’ਤੇ 31,000 ਰੁਪਏ ਪ੍ਰਤੀ ਮਹੀਨਾ ਦਾ ਵੱਡਾ ਕੱਟ ਲਾਉਣ ਦੀ ਜ਼ਿੱਦ ਕੀਤੀ ਜਾ ਰਹੀ ਹੈ। ਸਕੱਤਰ ਸਕੂਲ ਸਿੱਖਿਆ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਕਾਰਨ ਵਿਭਾਗ ਦੇ ਤਕਰੀਬਨ 1,000 ਪਰਿਵਾਰਾਂ ਵਿਚ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ, ਕਿਉਂਕਿ ਇਸ ਅੱਤ ਦੀ ਮਹਿੰਗਾਈ ਦੇ ਦੌਰ ਵਿਚ ਤਨਖਾਹਾਂ ਵਿਚ ਅਜਿਹੀ ਕਟੌਤੀ ਨਾਲ ਮੁਲਾਜ਼ਮਾਂ ਦੇ ਪਰਿਵਾਰ ਆਰਥਿਕ ਮੰਦਹਾਲੀ ਦੀ ਕਗਾਰ ’ਤੇ ਪਹੁੰਚ ਸਕਦੇ ਹਨ। ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਕਈ ਵਾਰ ਅਧਿਕਾਰੀਆਂ ਨੂੰ ਤਨਖਾਹਾਂ ਨਾ ਘਟਾਉਣ ਅਤੇ ਠੋਸ ਫੈਸਲਾ ਲੈਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ ਪਰ ਵਿਭਾਗੀ ਅਧਿਕਾਰੀਆਂ ਵੱਲੋਂ ਇਨ੍ਹਾਂ ਹੁਕਮਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼

ਜਥੇਬੰਦੀ ਦੀ 10 ਅਕਤੂਬਰ 2025 ਨੂੰ ਤਤਕਾਲੀ ਸਿੱਖਿਆ ਸਕੱਤਰ ਨਾਲ ਹੋਈ ਮੀਟਿੰਗ ਵਿਚ ਕਰਮਚਾਰੀਆਂ ਨੂੰ 1 ਅਪ੍ਰੈਲ 2018 ਤੋਂ ਅਧਿਆਪਕਾਂ ਦੀ ਤਰਜ਼ ’ਤੇ ਰੈਗੂਲਰ ਕਰਨ ਅਤੇ ਤਨਖਾਹਾਂ ਨਾ ਘਟਾਉਣ ਬਾਰੇ ਸਹਿਮਤੀ ਬਣੀ ਸੀ ਪਰ ਪੰਜ ਮਹੀਨੇ ਬੀਤ ਜਾਣ ਦੇ ਬਾਵਜੂਦ ਇਹ ਫਾਈਲ ਅਜੇ ਵੀ ਦਫ਼ਤਰੀ ਗੇੜਾਂ ਵਿਚ ਫਸੀ ਹੋਈ ਹੈ। ਸਾਲ 2018 ਵਿਚ ਜਦੋਂ 8,886 ਅਧਿਆਪਕਾਂ ਨੂੰ ਰੈਗੂਲਰ ਕੀਤਾ ਗਿਆ ਸੀ, ਉਸ ਸਮੇਂ ਵੀ ਇਨ੍ਹਾਂ ਦਫ਼ਤਰੀ ਕਰਮਚਾਰੀਆਂ ਨਾਲ ਵਿਤਕਰਾ ਹੋਇਆ ਸੀ, ਜਿਸ ਵਿਰੁੱਧ ਮਾਣਯੋਗ ਅਦਾਲਤ ਨੇ ਸਰਕਾਰ ਨੂੰ ਸਖ਼ਤ ਝਾੜ ਪਾਈ ਸੀ ਅਤੇ ਵਿਭਾਗ ਨੇ ਇਸ ਨੂੰ ਗਲਤੀ ਮੰਨਦਿਆਂ ਦਰੁਸਤ ਕਰਨ ਦਾ ਭਰੋਸਾ ਦਿੱਤਾ ਸੀ, ਜੋ ਅਜੇ ਤੱਕ ਵਫ਼ਾ ਨਹੀਂ ਹੋਇਆ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ ਦੇ ਹੈੱਡ ਟੀਚਰ 'ਤੇ ਹੋ ਗਈ ਵੱਡੀ ਕਾਰਵਾਈ! ਵਿਭਾਗ ਨੇ ਜਾਰੀ ਕੀਤੇ ਹੁਕਮ

ਸਰਵ ਸਿੱਖਿਆ ਅਭਿਆਨ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਦੀਪਕ ਨਾਰੰਗ, ਰਣਬੀਰ ਸਿੰਘ, ਪੰਕਜ ਕੁਮਾਰ, ਗੁਰਪ੍ਰੀਤ ਸਿੰਘ ਅਤੇ ਸੰਗੀਤਾ ਛਾਬੜਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਐਲਾਨ ਕੀਤਾ ਕਿ ਸਰਕਾਰ ਦੇ ਇਸ ਮਾਰੂ ਫੈਸਲੇ ਵਿਰੁੱਧ 17 ਫਰਵਰੀ ਨੂੰ ਸਾਰੇ ਦਫ਼ਤਰੀ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ ਦਾ ਘਿਰਾਓ ਕਰਨਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੌਕੇ ’ਤੇ ਕੋਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਮੁਲਾਜ਼ਮ ‘ਗੁਪਤ ਐਕਸ਼ਨ’ ਕਰਨ ਲਈ ਮਜ਼ਬੂਰ ਹੋਣਗੇ, ਜਿਸ ਤਹਿਤ ਮੰਤਰੀਆਂ ਦੇ ਘਰਾਂ ਦੇ ਬਾਹਰ ਵੀ ਪ੍ਰਦਰਸ਼ਨ ਕੀਤੇ ਜਾ ਸਕਦੇ ਹਨ। ਮੁਲਾਜ਼ਮ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਿੰਨਾ ਚਿਰ ਤਨਖਾਹ ਕਟੌਤੀ ਦੇ ਹੁਕਮ ਵਾਪਸ ਨਹੀਂ ਲਏ ਜਾਂਦੇ ਅਤੇ 2018 ਤੋਂ ਰੈਗੂਲਰ ਕਰਨ ਦੇ ਆਰਡਰ ਜਾਰੀ ਨਹੀਂ ਹੁੰਦੇ, ਉਦੋਂ ਤੱਕ ਸੰਘਰਸ਼ ਤੇਜ਼ ਰਹੇਗਾ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ASI ਦੀ ਧੀ ਦੇ ਕਾਰਨਾਮੇ ਨੇ ਸਭ ਦੇ ਉਡਾਏ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab employees
  • employees announcement
  • Punjab Education Department
  • ਪੰਜਾਬ ਦੇ ਮੁਲਾਜ਼ਮ
  • ਮੁਲਾਜ਼ਮਾਂ ਦਾ ਐਲਾਨ
  • ਪੰਜਾਬ ਸਿੱਖਿਆ ਵਿਭਾਗ

ਕੁਲਚਾ ਖਾਣ ਆਇਆ, ਪੈਰ ਛੂਹੇ… ਤੇ 20 ਹਜ਼ਾਰ ਲੈ ਕੇ ਫਰਾਰ! CCTV ਵਿਚ ਕੈਦ ਹੋਈ ਵਾਰਦਾਤ

NEXT STORY

Stories You May Like

  • important news regarding government bus travel in punjab
    ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
  • service center  employees of punjab
    ਸੇਵਾ ਕੇਂਦਰ ਮੁਲਾਜ਼ਮਾਂ ਨੇ ਕਰ'ਤਾ ਵੱਡਾ ਐਲਾਨ, ਪੰਜਾਬ ਵਾਸੀਆਂ ਦੀ ਵਧੇਗੀ ਮੁਸ਼ਕਲ
  • free ration
    ਹੁਣ ਇਨ੍ਹਾਂ ਪਰਿਵਾਰਾਂ ਨੂੰ ਵੀ ਮਿਲੇਗਾ ਮੁਫ਼ਤ ਰਾਸ਼ਨ, ਦਿੱਲੀ CM ਨੇ ਕਰ 'ਤਾ ਵੱਡਾ ਐਲਾਨ
  • high court  s big decision regarding da of employees
    ਪੰਜਾਬ 'ਚ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • 2029 elections  women  33  reservation
    2029 ਦੀਆਂ ਚੋਣਾਂ 'ਚ ਔਰਤਾਂ ਨੂੰ ਮਿਲੇਗਾ 33% ਰਾਖਵਾਂਕਰਨ, TDP ਨੇ ਕਰ 'ਤਾ ਵੱਡਾ ਐਲਾਨ
  • big announcement made in punjab on june 22nd
    ਪੰਜਾਬ 'ਚ 22 ਜੂਨ ਨੂੰ ਲੈ ਕੇ ਹੋਇਆ ਵੱਡਾ ਐਲਾਨ, ਸਫ਼ਰ ਕਰਨ ਵਾਲੇ ਧਿਆਨ ਨਾਲ ਪੜ੍ਹ ਲੈਣ ਖ਼ਬਰ
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
  • sabzi mandi as traders shut shops
    ਜਲੰਧਰ ਦੀ ਇਸ ਮੰਡੀ 'ਚ ਦੁਕਾਨਾਂ ਹੋਈਆਂ ਬੰਦ! ਪਸਰਿਆ ਸੰਨਾਟਾ, ਜਾਣੋ ਕੀ ਰਹੀ...
  • tempo driver hits cyclist
    ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
  • road accident outside maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
Trending
Ek Nazar
india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nomination paper  candidate  municipal council
      ਗੁਰਦਾਸਪੁਰ 36, ਦੀਨਾਨਗਰ 49 ਅਤੇ ਕਾਦੀਆਂ ਨਗਰ ਕੌਂਸਲ ਲਈ 21 ਉਮੀਦਵਾਰਾਂ ਨੇ...
    • fraud in ludhiana
      ਲੁਧਿਆਣਾ 'ਚ ਮਨੀ ਟ੍ਰਾਂਸਫ਼ਰ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾ ਰਿਹੈ ਠੱਗ!
    • khalsa tax in punjab
      ਪੰਜਾਬ ਆਉਣ ਵਾਲੀਆਂ ਗੱਡੀਆਂ 'ਤੇ ਲੱਗੇਗਾ 'ਖ਼ਾਲਸਾ ਟੈਕਸ'! ਨਿਹੰਗ ਸਿੰਘਾਂ ਨੇ...
    • shameful incident in ludhiana
      ਵਿਆਹ ਦਾ ਝਾਂਸਾ ਦੇ ਕੇ ਬਣਾਏ ਸਬੰਧ! ਪੀੜਤਾ ਦੇ ਗਰਭਵਤੀ ਹੋਣ ਮਗਰੋਂ ਮੁੱਕਰਿਆ...
    • chain pulling fine
      ਟ੍ਰੇਨਾਂ ਵਿਚ ਬਿਨਾਂ ਵਜ੍ਹਾ ਚੇਨ ਖਿੱਚਣ ਵਾਲਿਆਂ ਖ਼ਿਲਾਫ਼ ਸਖ਼ਤੀ: 630 ਕੇਸ ਦਰਜ,...
    • terrible fire breaks out in ferozepur restaurant
      ਫਿਰੋਜ਼ਪੁਰ ਦੇ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਜ਼ਿੰਦਾ ਸੜਿਆ ਨੌਜਵਾਨ, ਪਿਆ...
    • theft in ludhiana
      iPhone ਤੇ ਗਹਿਣੇ ਚੋਰੀ ਕਰ ਕੇ ਲੈ ਗਈ ਨੌਕਰਾਣੀ! ਮਾਸੂਮ ਦੇ ਹੱਥੋਂ ਲਾਹ ਲਿਆ ਸੋਨੇ...
    • sukhbir badal announces constituency presidents in 55 assembly constituencies
      ਸੁਖਬੀਰ ਬਾਦਲ ਵਲੋਂ 55 ਵਿਧਾਨ ਸਭਾ ਹਲਕਿਆਂ 'ਚ ਹਲਕਾ ਪ੍ਰਧਾਨਾਂ ਦਾ ਐਲਾਨ, ਜਾਰੀ...
    • tarun chugh speach
      ਪੰਜਾਬ 'ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਲਿਆਵੇਗੀ ਭਾਜਪਾ: ਤਰੁਣ ਚੁੱਘ
    • woman suicide case
      ਵਿਆਹੁਤਾ ਨੇ ਪਤੀ ਤੇ ਨਨਾਣ ਤੋਂ ਦੁਖ਼ੀ ਹੋ ਕੇ ਚੁੱਕਿਆ ਖ਼ੌਫ਼ਨਾਕ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +