Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    1:29:10 AM

  • pbks vs mi

    IPL 2026: ਮੁੰਬਈ ਨੇ ਪੰਜਾਬ ਕਿੰਗਜ਼ ਨੂੰ 6 ਵਿਕਟਾਂ...

  • chandigarh sector 26 club fire

    ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ...

  • youths opened fire indiscriminately at a dhaba near village paniyar

    ਪਿੰਡ ਪਨਿਆੜ 'ਚ ਦਹਿਸ਼ਤ: ਢਾਬੇ 'ਤੇ ਅੰਨ੍ਹੇਵਾਹ...

  • list of bjp candidates for municipal corporation

    Municipal Corporation ਚੋਣਾਂ ਲਈ ਭਾਜਪਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਐਤਕੀਂ ਕਿਸਾਨਾਂ ਦੇ ‘ਵਾਰੇ-ਨਿਆਰੇ’ ਕਰੇਗਾ ਬਾਸਮਤੀ

PUNJAB News Punjabi(ਪੰਜਾਬ)

ਐਤਕੀਂ ਕਿਸਾਨਾਂ ਦੇ ‘ਵਾਰੇ-ਨਿਆਰੇ’ ਕਰੇਗਾ ਬਾਸਮਤੀ

  • Edited By Babita,
  • Updated: 22 Jun, 2020 10:37 AM
Moga
punjab farmers
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਗੋਪੀ ਰਾਊੁਕੇ) : ਪੰਜਾਬ ਦੇ ਕਿਸਾਨਾਂ ਵਲੋਂ ਬੀਜਾਈ ਕੀਤੀ ਬਾਸਮਤੀ ਦਾ ਐਤਕੀਂ ਕਿਸਾਨਾਂ ਨੂੰ ਚੰਗਾ ਮੁੱਲ ਮਿਲਣ ਦੀ ਸੰਭਾਵਨਾ ਹੈ, ਕਿਉਂਕਿ ਬਾਸਮਤੀ ਉਤਪਾਦਕ ਫ਼ਸਲਾਂ 'ਚ ਪਾਬੰਦੀਸ਼ੁਦਾ ਉੱਲੀ ਅਤੇ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਦੇ ਚੰਗੇ ਨਤੀਜੇ ਪ੍ਰਾਪਤ ਹੋਣ ਨਾਲ ਦਰਾਮਦ ਮੁੜ ਸ਼ੁਰੂ ਹੋ ਗਈ ਹੈ। ਕਈ ਸਾਲ ਪਹਿਲਾਂ ਭਾਰਤ ਦੀ ਬਾਸਮਤੀ 'ਚ ਕੀਟਨਾਸ਼ਕਾਂ ਦੀ ਮਿਕਦਾਰ ਜ਼ਿਆਦਾ ਪਾਏ ਜਾਣ ਤੋਂ ਬਾਅਦ ਬਾਸਮਤੀ ਚੌਲ ਖਰੀਦਣ ਤੋਂ ਹੱਥ ਪਿੱਛੇ ਖਿੱਚ ਲਏ ਸਨ। ਸੂਬੇ ਦੇ ਖੇਤੀ ਸਕੱਤਰ ਡਾ. ਕਾਹਨ ਸਿੰਘ ਪੰਨੂ ਨੇ ਕਿਹਾ ਕਿ ਇਸ ਵਾਰ ਬਾਸਮਤੀ ਉਤਪਾਦਕਾਂ ਨੂੰ ਚੰਗਾ ਮੁਨਾਫ਼ਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵਲੋਂ ਬੈਨ ਕੀਤੇ ਕੈਮੀਕਲਾਂ ਦੀ ਵਰਤੋਂ ਮੁਕੰਮਲ ਤੌਰ ’ਤੇ ਬੰਦ ਕਰਨ ਪ੍ਰਤੀ ਕਿਸਾਨਾਂ ਤੋਂ ਕੀੜੇਮਾਰ ਜ਼ਹਿਰਾਂ ਦੀ ਵਰਤੋਂ ਦੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ।
ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਪਾਣੀਆਂ ’ਤੇ ਬਿਜਲੀ ਬੱਚਤ ਲਈ ਵੀ ਸ਼ੁੱਭ-ਸੰਕੇਤ ਹੈ। ਕੁੱਝ ਸਾਲ ਪਹਿਲਾਂ ਅਮਰੀਕਾ ਤੇ ਯੂਰਪੀ ਯੂਨੀਅਨ ਨੇ ਭਾਰਤ ਦੀ ਬਾਸਮਤੀ 'ਚ ਕੀਟਨਾਸ਼ਕਾਂ ਦੀ ਮਿਕਦਾਰ ਜ਼ਿਆਦਾ ਪਾਏ ਜਾਣ ਤੋਂ ਬਾਅਦ ਚੌਲ ਖਰੀਦਣ ਤੋਂ ਹੱਥ ਪਿੱਛੇ ਖਿੱਚ ਲਏ ਸਨ ਅਤੇ ਹੁਣ ਦਰਾਮਦ ਸ਼ੁਰੂ ਹੋਣ ਨਾਲ ਬਾਸਮਤੀ ਚੌਲ ਦੇ ਭਾਅ 'ਚ ਤੇਜ਼ੀ ਆਉਣ ਨਾਲ ਕਿਸਾਨਾਂ ਨੂੰ ਚੰਗਾਂ ਮੁੱਲ ਮਿਲਣ ਦੀ ਉਮੀਦ ਵੱਧ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਚੌਲ ਵਪਾਰੀ ਹੁਣ ਤੋਂ ਹੀ ਕਿਸਾਨਾਂ ਕੋਲੋਂ ਬਾਸਮਤੀ ਖਰੀਦਣ ਲਈ ਪਹੁੰਚ ਕਰਨ ਲੱਗ ਪਏ ਹਨ। ਇਸ ਨਾਲ ਪੰਜਾਬੀ ਕਿਸਾਨਾਂ ਦੀ ਪਤਲੀ ਹਾਲਤ ਸੁਧਰਨ ਲਈ ਵੱਡੀ ਮਦਦਗਾਰ ਸਾਬਤ ਹੋਵੇਗੀ। ਜ਼ਿਲ੍ਹਾ ਰਾਈਸ ਮਿਲਰਜ਼ ਐਸੋਸੀਏਸ਼ਨ ਆਗੂ ਪ੍ਰੇਮ ਸਿੰਗਲ ਨੇ ਕਿਹਾ ਕਿ ਯੂਰਪੀਨ ਦੇਸ਼ਾਂ ਵਲੋਂ ਬਰਾਮਦ ਸ਼ੁਰੂ ਹੋਣ ਨਾਲ ਵਪਾਰੀਆਂ ਨੂੰ ਕੁਝ ਰਾਹਤ ਮਿਲੀ ਹੈ।
ਉਨ੍ਹਾਂ ਕਿਹਾ ਕਿ ਭਾਰਤੀ ਬਾਸਮਤੀ ਪੂਸਾ 1121 ਈਰਾਨ ’ਚ ਕਾਫੀ ਪਸੰਦ ਕੀਤੀ ਜਾਂਦੀ ਹੈ ਅਤੇ ਇਹ ਮੁੱਖ ਦਰਾਮਦਕਾਰ ਦੇਸ਼ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਖੁਰਾਕ ਤੇ ਦਵਾਈਆਂ ਪ੍ਰਸ਼ਾਸਨ (ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ) ਵੱਲੋਂ ਤੈਅ ਕੀਤੇ ਮਾਪਦੰਡਾਂ ’ਤੇ ਪੰਜਾਬੀਆਂ ਦੇ ਬਾਸਮਤੀ ਚੌਲ ਖਰੇ ਉੱਤਰਦੇ ਹਨ ਤਾਂ ਅਮਰੀਕਾ ਸਮੇਤ ਜਾਪਾਨ ਤੇ ਹੋਰ ਵੀ ਕਈ ਦੇਸ਼ ਦਰਾਮਦ ਸ਼ੁਰੂ ਕਰ ਸਕਦੇ ਹਨ। ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਅਤੇ ਰਾਜ ਪੁਰਸਕਾਰ ਜੇਤੂ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਕਿਸਾਨਾਂ ਅਤੇ ਦੁਕਾਨਦਾਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਕੀੜੇਮਾਰ ਜ਼ਹਿਰਾਂ ਨੂੰ ਸੰਕੋਚ ਕੇ ਵਰਤੋਂ ਕਰਨ ਦੇ ਬੈਨਰ ਬਣਾ ਕੇ ਡੀਲਰਾਂ ਦੀਆਂ ਦੁਕਾਨਾਂ ਤੋਂ ਇਲਾਵਾ ਸਹਿਕਾਰੀ ਸਭਾਵਾਂ ਅਤੇ ਸਾਂਝੀਆਂ ਥਾਵਾਂ ’ਤੇ ਲਾ ਕੇ ਕਿਸਾਨਾਂ ਤੱਕ ਜਾਣਕਾਰੀ ਪਹੁੰਚਾਈ ਜਾ ਰਹੀ ਹੈ ਤਾਂ ਜੋ ਕਿਸਾਨ ਆਪਣੀ ਬਾਸਮਤੀ ਦੀ ਫ਼ਸਲ ਤੋਂ ਚੋਖਾ ਮੁਨਾਫ਼ਾ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਦਰਾਮਦ ਸ਼ੁਰੂ ਹੋਣ ਨਾਲ ਭਾਰਤੀ ਆਰਥਿਕਤਾ ਨੂੰ ਚੰਗਾ ਹੁੰਗਾਰਾ ਮਿਲ ਸਕਦਾ ਹੈ, ਇਸ ਨਾਲ ਸੂਬੇ ਦੇ ਕਿਸਾਨ ਬਾਸਮਤੀ ਚੌਲ ਵੇਚ ਕੇ ਚੋਖੀ ਕਮਾਈ ਹੋਣ ਨਾਲ ਉਨ੍ਹਾਂ ਦੀ ਆਰਥਿਕਤਾ ਵੀ ਲੀਹ ’ਤੇ ਆ ਸਕਦੀ ਹੈ। ਅਗਾਂਹ ਵਧੂ ਕਿਸਾਨ ਸਵਰਨ ਸਿੰਘ ਅਤੇ ਪੰਡਿਤ ਸੋਮ ਨਾਥ ਪਿੰਡ ਰੋਡੇ ਨੇ ਕਿਹਾ ਕਿ ਦਰਾਮਦ ਸ਼ੁਰੂ ਹੋਣ ਨਾਲ ਕਿਸਾਨਾਂ ’ਚ ਬਾਸਮਤੀ ਬਿਜਾਈ ’ਚ ਦਿਲਚਸਪੀ ਵਧੀ ਹੈ। ਬਾਸਮਤੀ ਦੀ ਖਰੀਦ ਆੜ੍ਹਤੀਆਂ ਜ਼ਰੀਏ ਰਾਈਸ ਸ਼ੈਲਰ ਮਾਲਕ ਕਰਦੇ ਹਨ। ਇਸ ਵਾਰ ਬਾਸਮਤੀ ਉਤਪਾਦਕਾਂ ਨੂੰ ਆਪਣੀ ਫਸਲ ਦਾ ਚੰਗਾ ਮੁੱਲ ਮਿਲਣ ਦੀ ਉਮੀਦ ਵਧ ਗਈ ਹੈ।

 

  • Punjab
  • Farmers
  • Basmati
  • Good price
  • ਪੰਜਾਬ
  • ਕਿਸਾਨ
  • ਬਾਸਮਤੀ
  • ਚੰਗਾ ਮੁੱਲ

ਅਫਸਰਸ਼ਾਹੀ ਤੇ ਮੰਤਰੀਆਂ ਦਾ ਵਿਵਾਦ, ਪ੍ਰਤਾਪ ਬਾਜਵਾ ਨੇ ਮੁੜ ਘੇਰੀ ਕੈਪਟਨ ਸਰਕਾਰ

NEXT STORY

Stories You May Like

  • monsoon  farmers  corn  paddy  soybean  pulses  sowing
    ਮਾਨਸੂਨ ਦੇ ਡਰੋਂ ਕਿਸਾਨਾਂ ਨੇ ਮੱਕੀ-ਝੋਨੇ ਤੋਂ ਮੋੜਿਆ ਮੂੰਹ, ਸੋਇਆਬੀਨ ਤੇ ਦਾਲਾਂ ਦੀ ਵਧੇਗੀ ਬਿਜਾਈ!
  • fire in rice mill
    ਤਰਨਤਾਰਨ ਦੀ ਰਾਈਸ ਮਿੱਲ 'ਚ ਲੱਗੀ ਭਿਆਨਕ ਅੱਗ ! ਲੱਖਾਂ ਦੀ ਬਾਸਮਤੀ ਸੜ ਕੇ ਸੁਆਹ
  • pakistan donkey meat
    Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ ਤੁਰੰਤ ਲਿਆ ਫੈਸਲਾ
  • united states close its consulate in peshawar
    ਅਮਰੀਕਾ ਦਾ ਵੱਡਾ ਫ਼ੈਸਲਾ, ਪੇਸ਼ਾਵਰ 'ਚ ਆਪਣਾ ਕੌਂਸਲੇਟ ਕਰੇਗਾ ਬੰਦ
  • messi to lead argentina  s potential world cup squad
    ਮੈਸੀ ਅਰਜਨਟੀਨਾ ਦੀ ਸੰਭਾਵਿਤ ਵਰਲਡ ਕੱਪ ਟੀਮ ਦੀ ਅਗਵਾਈ ਕਰੇਗਾ
  • theft in bhatiwal
    ਪਿੰਡ ਭੱਟੀਵਾਲ ਕਲਾਂ ਵਿਖੇ ਦਰਜਨ ਤੋਂ ਵੱਧ ਕਿਸਾਨਾਂ ਦੇ ਖੇਤਾਂ 'ਚੋਂ ਟਰਾਂਸਫਾਰਮਰ ਦਾ ਤੇਲ ਚੋਰੀ
  • cabinet approves fair and remunerative price sugarcane
    ਗੰਨਾ ਕਿਸਾਨਾਂ ਦੀ ਲੱਗ ਗਈ ਲਾਟਰੀ! ਕੇਂਦਰ ਨੇ ਦੇ'ਤਾ ਵੱਡਾ ਤੋਹਫਾ
  • tarun chugh  s statement regarding punjab farmers
    ਪੰਜਾਬ ਦੇ ਕਿਸਾਨਾਂ ਨੂੰ ਲੈ ਕੇ ਤਰੁਣ ਚੁੱਘ ਦਾ ਬਿਆਨ, ਪੜ੍ਹੋ ਕੀ ਕਿਹਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
Trending
Ek Nazar
zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kandhawala road jammed
      Punjab: ਇਸ ਰਸਤੇ 'ਤੇ ਜਾਣ ਵਾਲੇ ਲੋਕ ਦੇਣ ਧਿਆਨ! ਕੀਤਾ ਗਿਆ ਬਲਾਕ
    • accident in ludhiana
      ਸੜਕ ਹਾਦਸੇ ਨੇ ਖੋਹਿਆ ਘਰ ਦਾ ਸਹਾਰਾ: ਕੰਮ ਤੋਂ ਪਰਤ ਰਹੇ ਸਾਈਕਲ ਸਵਾਰ ਨੂੰ...
    • sir schedule punjab
      ਪੰਜਾਬ ਵਿਚ SIR ਦਾ ਸ਼ਡਿਊਲ ਜਾਰੀ
    • accident in ludhiana
      ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • boy shot dead in amritsar
      ਅੰਮ੍ਰਿਤਸਰ 'ਚ ਗੋਲੀਆਂ ਮਾਰ ਕੇ ਮੁੰਡੇ ਦਾ ਕਤਲ, ਲਾਸ਼ ਲੈ ਕੇ ਘੁੰਮਦੇ ਰਹੇ ਬਦਮਾਸ਼
    • visa fraud in ludhiana
      ਵਿਦੇਸ਼ ਭੇਜਣ ਦੇ ਨਾਂ 'ਤੇ ਮੋਟੀ ਠੱਗੀ: ਤਿੰਨ ਨੌਜਵਾਨਾਂ ਤੋਂ ਠੱਗੇ ਲੱਖਾਂ ਰੁਪਏ
    • accident in ludhiana
      ਬੱਚੇ ਹੱਥੋਂ ਗਈ ਦੂਜੇ ਬੱਚੇ ਦੀ ਜਾਨ! ਟਰਾਲੀ ਹੇਠਾਂ ਆ ਕੇ ਦਮ ਤੋੜ ਗਿਆ ਮਾਪਿਆਂ ਦਾ...
    • punjab laborer  poor person  lottery
      ਪੰਜਾਬ 'ਚ ਦਿਹਾੜੀ ਕਰਨ ਵਾਲਾ ਮਜ਼ਦੂਰ ਬਣਿਆ ਕਰੋੜਪਤੀ, ਰਾਤੋ-ਰਾਤ ਚਮਕ ਗਈ ਕਿਸਮਤ
    • new amrit bharat express starts from amritsar to new jalpaiguri
      ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ,...
    • punjab schools summer vacations
      ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +