Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    9:44:29 PM

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

  • shiromani akali dal appointments

    ਸ਼੍ਰੋਮਣੀ ਅਕਾਲੀ ਦਲ ਨੇ 18 ਜ਼ਿਲ੍ਹਿਆਂ 'ਚ ਕੀਤੀਆਂ...

  • lpg cylinder prices

    1800 ਰੁਪਏ 'ਚ ਮਿਲੇਗਾ 969 ਰੁਪਏ ਵਾਲਾ ਘਰੇਲੂ LPG...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਹੜ੍ਹ ਪੀੜਤ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਬੀਜ ਲਈ ਆਨਲਾਈਨ ਫਾਰਮ ਭਰਨ ਦਾ ਕੰਮ ਸ਼ੁਰੂ

PUNJAB News Punjabi(ਪੰਜਾਬ)

ਹੜ੍ਹ ਪੀੜਤ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਬੀਜ ਲਈ ਆਨਲਾਈਨ ਫਾਰਮ ਭਰਨ ਦਾ ਕੰਮ ਸ਼ੁਰੂ

  • Edited By Anmol Tagra,
  • Updated: 15 Oct, 2025 05:56 PM
Gurdaspur
punjab flood victims
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਯੰਗ ਇੰਨੋਵਟਿਵ ਕਿਸਾਨ ਸਮੂਹ ਅਤੇ ਰਾਊਂਡ ਗਲਾਸ ਫਾਊਂਡੇਸ਼ਨ ਵੱਲੋਂ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਤਕਨੀਕੀ ਸਹਿਯੋਗ ਨਾਲ ਹੜ੍ਹ ਪੀੜਤ ਪੰਜ ਪਿੰਡਾਂ 'ਚ ਪਰਾਲੀ ਪ੍ਰਬੰਧਨ ਅਤੇ ਕਣਕ ਬੀਜਣ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਨੁੰ ਦਿੱਤੇ ਜਾਣ ਵਾਲੇ ਬੀਜ ਲਈ ਆਨਲਾਈਨ ਫਾਰਮ ਭਰਨ ਦਾ ਕੰਮ ਸ਼ੁਰੂ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਵੱਲੋਂ ਤਨਖ਼ਾਹਾਂ 'ਚ 10-10 ਹਜ਼ਾਰ ਰੁਪਏ ਦਾ ਵਾਧਾ

ਇਸ ਕੰਮ ਦਾ ਜਾਇਜ਼ਾ ਲੈਣ ਡਾ. ਅਮਰੀਕ ਸਿੰਘ ਸੰਯੁਕਤ ਨਿਰਦੇਸ਼ਕ (ਖ਼ੇਤੀਬਾੜੀ) ਕਮ ਜਨਰਲ ਮੈਨੇਜਰ (ਮਾਰਕੀਟਿੰਗ) ਪਨਸੀਡ ਵਲੋਂ ਪਿੰਡ ਬਰਿਆਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਾ. ਸੁਖਬੀਰ ਸਿੰਘ ਸੰਧੂ ਬਲਾਕ ਖ਼ੇਤੀਬਾੜੀ ਅਫ਼ਸਰ ਡੇਰਾ ਬਾਬਾ ਨਾਨਕ , ਡਾ ਗਗਨਦੀਪ ਸਿੰਘ , ਡਾ ਅਜਾਦਵਿੰਦਰ ਸਿੰਘ, ਮਨਜੀਤ ਸਿੰਘ ਰਾਊਂਡ ਗਲਾਸ ਫਾਊਂਡੇਸ਼ਨ ਹਾਜ਼ਰ ਸਨ।  ਡਾ ਅਮਰੀਕ ਸਿੰਘ ਨੇ ਦੱਸਿਆ ਕਿ ਹੜ੍ਹ ਪੀੜਤ ਕਿਸਾਨਾਂ ਦੀ ਸਹੂਲਤ ਲਈ ਰਾਊਂਡ ਗਲਾਸ ਫਾਊਂਡੇਸ਼ਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਹਾੜ੍ਹੀ 2025-26 ਸੀਜ਼ਨ ਲਈ ਪੰਜਾਬ ਸਰਕਾਰ ਵਲੋਂ ਕਣਕ ਦੇ ਬੀਜਾਂ ਲਈ ਕਿਸਾਨਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ ਤਾਂ ਜੋ ਹੜ੍ਹ ਪ੍ਰਭਾਵਤ ਕਿਸਾਨਾਂ ਨੁੰ ਕਣਕ ਦੀ ਬਿਜਾਈ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦਾ ਮੁੱਖ ਨੈਸ਼ਨਲ ਹਾਈਵੇਅ ਰਹੇਗਾ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ

ਉਨ੍ਹਾਂ ਨੇ ਦੱਸਿਆ ਕਿ ਹਾੜ੍ਹੀ 2025-26 ਸੀਜ਼ਨ ਲਈ ਜਾਰੀ ਨੀਤੀ ਅਨੁਸਾਰ ਕਿਸਾਨਾਂ ਨੂੰ ਕਣਕ ਦੇ ਬੀਜਾਂ 'ਤੇ 2,000 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਮਿਲੇਗੀ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਬੀਜ ਮੁਫ਼ਤ ਮੁਹਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਕਿਸਾਨ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰਤ ਪੋਰਟਲ, www.agrimachinarypb.com 'ਤੇ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਹੀ ਸਬਸਿਡੀ ਮਿਲੇਗੀ ਜਿਨ੍ਹਾਂ ਨੂੰ ਵਿਭਾਗ ਵੱਲੋਂ ਯੋਗ ਪਾਇਆ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਛਾਣੇ ਗਏ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੂਚੀਬੱਧ ਕੀਤੇ ਕਿਸਾਨਾਂ ਨੂੰ ਮੁਫ਼ਤ ਕਣਕ ਦਾ ਬੀਜ  ਮੁਹਈਆ ਕਰਵਾਇਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Floods
  • Flood Relief
  • Farmers

ਲੁਧਿਆਣਾ ਸੈਂਟਰਲ ਜੇਲ੍ਹ ਤੋਂ ਹਵਾਲਾਤੀ ਫਰਾਰ!

NEXT STORY

Stories You May Like

  • 2 117 crore released for help to 7 flood hit states
    ਕੇਂਦਰ ਦਾ ਵੱਡਾ ਫੈਸਲਾ: ਹੜ੍ਹ ਪੀੜਤ 7 ਸੂਬਿਆਂ ਦੀ ਮਦਦ ਲਈ ਜਾਰੀ ਕੀਤੇ 2,117 ਕਰੋੜ ਰੁਪਏ
  • work completed under sir of 90 78 percent voters in gurdaspur
    ਗੁਰਦਾਸਪੁਰ ਜ਼ਿਲ੍ਹੇ 'ਚ 90.78 ਫੀਸਦੀ ਵੋਟਰਾਂ ਦਾ SIR ਤਹਿਤ ਫਾਰਮ ਡਿਜੀਟਾਈਜ਼ ਦਾ ਕੰਮ ਮੁਕੰਮਲ: DC
  • good news for indian students going to australia
    ਆਸਟ੍ਰੇਲੀਆ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਦਾਖ਼ਲੇ ਤੋਂ ਪਹਿਲਾਂ Online ਚੈੱਕ ਹੋਣਗੇ ਦਸਤਾਵੇਜ਼
  • online booking of liquor has started
    ਪਿਆਕੜਾਂ ਦੀਆਂ ਲੱਗ ਗਈਆਂ ਮੌਜਾਂ! ਸ਼ਰਾਬ ਦੀ ਆਨਲਾਈਨ ਬੁਕਿੰਗ ਹੋਈ ਸ਼ੁਰੂ, ਘਰ ਬੈਠੇ ਕਰੋ ਆਰਡਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ ਦੇ ਦਿੱਤੇ ਹੁਕਮ
  • nita ambani extends her hand to help assam flood victims
    ਅਸਾਮ ਹੜ੍ਹ ਪੀੜਤਾਂ ਦੀ ਮਦਦ ਲਈ ਨੀਤਾ ਅੰਬਾਨੀ ਨੇ ਵਧਾਇਆ ਹੱਥ, CM ਰਾਹਤ ਫੰਡ 'ਚ ਦਿੱਤੇ 21 ਕਰੋੜ ਰੁਪਏ
  • heavy destruction in nurpurbedi during torrential rains
    ਮੂਸਲਾਧਾਰ ਮੀਂਹ ਕਾਰਨ ਪਾਣੀ 'ਚ ਡੁੱਬਿਆ ਇਹ ਇਲਾਕਾ! ਹੋਈ ਭਾਰੀ ਤਬਾਹੀ, 80 ਕੁਇੰਟਲ ਬੀਜ ਬਰਬਾਦ
  • e auction of 300 gifts received by president murmu begins
    ਰਾਸ਼ਟਰਪਤੀ ਮੁਰਮੂ ਨੂੰ ਮਿਲੇ 300 ਤੋਹਫ਼ਿਆਂ ਦੀ ਈ-ਨਿਲਾਮੀ ਸ਼ੁਰੂ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab heavy rain imd issues warning for 14 districts
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • punjab police wife
      ਪੰਜਾਬ ਪੁਲਸ ਮੁਲਾਜ਼ਮ ਦੀ ਘਰਵਾਲੀ ਦੀ ਲੱਗੀ ਲਾਟਰੀ
    • big stir in punjab politics pratap bajwa meets rahul gandhi
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +