Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    1:40:40 PM

  • asia cup final indian women s cricket team wins gold meda

    Asia Cup Final : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ...

  • trump asked question

    ਪੂਰੇ ਈਰਾਨ ਨੂੰ ਕਦੋਂ ਤਬਾਹ ਕਰ ਦਿਆਂ ? ਟਰੰਪ ਨੇ...

  • rajya sabha  12 seats  elections  election commission

    ਮੁੜ ਹੋਣਗੀਆਂ ਚੋਣਾਂ ! ਰਾਜ ਸਭਾ ਦੀਆਂ 12 ਸੀਟਾਂ...

  • read the actual truth behind the viral punjab police advisory

    'ਡਿਊਟੀ 'ਤੇ ਆਉਂਦੇ-ਜਾਂਦੇ ਵਰਦੀ ਨਾ ਪਾਓ!', ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ 'ਗਾਂ' ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

PUNJAB News Punjabi(ਪੰਜਾਬ)

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ 'ਗਾਂ' ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

  • Edited By Babita,
  • Updated: 18 Sep, 2021 03:53 PM
Chandigarh
punjab gau sewa commission
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਮਾਮਲੇ ਦੀ ਸਿਫ਼ਾਰਿਸ਼ ਕਰਨ ਲਈ ਮੰਗ ਪੱਤਰ ਸੌਂਪਿਆ। ਰਾਜ ਭਵਨ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ਼ਰਮਾ ਨੇ ਦੱਸਿਆ ਕਿ ਅਸੀਂ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਭਾਰਤੀ ਸੰਵਿਧਾਨ ਦੇ ਚੈਪਟਰ 4 ਦੀ ਧਾਰਾ-48 ਵਿੱਚ ਸੋਧ ਕਰਕੇ ਗਊ ਹੱਤਿਆ 'ਤੇ ਮੁਕੰਮਲ ਪਾਬੰਦੀ ਲਗਾਈ ਜਾਵੇ ਅਤੇ ਇਸ ਸਬੰਧੀ ਸਾਰੇ ਸੂਬਿਆਂ ਵਿੱਚ ਇਕਸਾਰ ਕਾਨੂੰਨ ਬਣਾਇਆ ਜਾਵੇ।

ਮੰਗ ਪੱਤਰ ਰਾਹੀਂ ਗਊ ਹੱਤਿਆ ਲਈ ਮੌਤ ਦੀ ਸਜ਼ਾ ਦੀ ਵਿਵਸਥਾ ਕਰਨ ਅਤੇ ਗਊਵੰਸ਼ ਦੀ ਸੁਰੱਖਿਆ ਪ੍ਰਤੀ ਸਖ਼ਤ ਕਦਮ ਚੁੱਕਣ ਤੋਂ ਇਲਾਵਾ ਸਰਕਾਰੀ ਗਊਸ਼ਾਲਾਵਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੀ ਮੰਗ ਵੀ ਕੀਤੀ ਗਈ। ਚੇਅਰਮੈਨ ਨੇ ਕਿਹਾ ਕਿ ਸੁਖਾਵੇਂ ਮਾਹੌਲ ਵਿੱਚ ਹੋਏ ਵਿਚਾਰ-ਵਟਾਂਦਰੇ ਦੌਰਾਨ ਰਾਜਪਾਲ ਨੂੰ ਅਪੀਲ ਕੀਤੀ ਗਈ ਕਿ ਉਹ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਸਿਫ਼ਾਰਿਸ਼ ਕਰਨ ਅਤੇ ਰਾਜਪਾਲ ਨੇ ਵੀ ਇਸ ਸਬੰਧੀ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ।

ਚੇਅਰਮੈਨ ਨੇ ਰਾਜਪਾਲ ਨੂੰ ਦੱਸਿਆ ਕਿ ਗਾਂ ਭਾਰਤੀ ਸੱਭਿਆਚਾਰ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਨਾਤਨ ਧਰਮ ਦੀ ਅਧਿਆਤਮਕ ਆਸਥਾ ਦਰਸਾਉਂਦੀ ਹੈ ਪਰ ਕੂੜਾ ਖਾ ਕੇ ਜਿਊਣ ਲਈ ਮਜਬੂਰ ਹੈ। ਇਸ ਤੋਂ ਇਲਾਵਾ ਭੂ-ਮਾਫ਼ੀਆ ਨੇ ਦੇਸ਼ ਵਿੱਚ ਜ਼ਮੀਨ ਦੇ ਵੱਡੇ ਹਿੱਸੇ 'ਤੇ ਕਬਜ਼ਾ ਕੀਤਾ ਹੋਇਆ ਹੈ, ਜਿਸ ਕਾਰਨ ਗਾਵਾਂ ਨੂੰ ਪੱਕੇ ਤੌਰ 'ਤੇ ਆਸਰਾ ਨਹੀਂ ਦਿੱਤਾ ਜਾ ਰਿਹਾ। ਇਸ ਦਾ ਸਿੱਟਾ ਇਹ ਨਿਕਲਦਾ ਹੈ ਕਿ ਹਰ ਰੋਜ਼ ਗਊਵੰਸ਼ ਅਤੇ ਲੋਕਾਂ 'ਚ ਟਕਰਾਅ ਦੀ ਸਥਿਤੀ ਬਣਦੀ ਹੈ ਅਤੇ ਸੜਕ ਹਾਦਸੇ ਹੁੰਦੇ ਹਨ। ਇਸੇ ਤਰ੍ਹਾਂ ਦੇਸ਼ ਵਿੱਚ ਹਰ ਰੋਜ਼ ਗਾਵਾਂ ਦੀ ਬੇਰਹਿਮੀ ਨਾਲ ਹੱਤਿਆ ਹੋ ਰਹੀ ਹੈ ਪਰ ਸਖ਼ਤ ਕਾਨੂੰਨ ਦੀ ਘਾਟ ਕਾਰਨ ਗਊ ਤਸਕਰ ਅਤੇ ਕਾਤਲ ਆਸਾਨੀ ਨਾਲ ਬਚ ਜਾਂਦੇ ਹਨ। ਵਫ਼ਦ ਵਿੱਚ ਦੰਡੀ ਸਵਾਮੀ ਗਊਧਾਮ ਲੁਧਿਆਣਾ ਦੇ ਟਰੱਸਟੀ ਰਮੇਸ਼ ਚੰਦਰ ਗਰਗ ਅਤੇ ਓ. ਐਸ. ਡੀ. ਡਾ. ਦੀਪਕ ਘਈ ਵੀ ਸ਼ਾਮਲ ਸਨ।

  • Punjab Gau Sewa Commission
  • Chairman
  • Cow
  • National Cattle
  • ਪੰਜਾਬ ਗਊ ਕਮਿਸ਼ਨ
  • ਚੇਅਰਮੈਨ
  • ਗਾਂ
  • ਕੌਮੀ ਪਸ਼ੂ

ਕੈਪਟਨ ਅਮਰਿੰਦਰ ਸਿੰਘ ਨੂੰ ਮਾਸਟਰ ਮੋਹਨ ਲਾਲ ਨੇ ਭਾਜਪਾ ’ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

NEXT STORY

Stories You May Like

  • cow shelters will get rs 61 per day for each cow
    ਗਊਸ਼ਾਲਾਵਾਂ ਨੂੰ ਹਰ ਗਾਂ ਲਈ ਮਿਲਣਗੇ ਰੋਜ਼ਾਨਾ 61 ਰੁਪਏ, ਜਲਦ ਸ਼ੁਰੂ ਹੋਵੇਗੀ ਪ੍ਰਕਿਰਿਆ: ਉੱਪ ਚੇਅਰਮੈਨ ਕੀਮਤੀ ਭਗਤ
  • kishor makwana in sangrur
    ਗੁਲਜ਼ਾਰ ਸਿੰਘ ਦੇ ਘਰ ਪਹੁੰਚੇ ਕੌਮੀ SC ਕਮਿਸ਼ਨ ਦੇ ਚੇਅਰਮੈਨ, ਪਰਿਵਾਰ ਨਾਲ ਵੰਡਾਇਆ ਦੁੱਖ
  • kishor makwana sangrur
    ਸੰਗਰੂਰ ਆਉਣਗੇ ਕੌਮੀ SC ਕਮਿਸ਼ਨ ਦੇ ਚੇਅਰਮੈਨ, ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • service center  complete closure  employees
    15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
  • punjab bjp delegation submits letter to dgp
    'ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਪੰਜਾਬ ਭਾਜਪਾ ਦੇ ਵਫ਼ਦ ਨੇ ਡੀਜੀਪੀ ਨੂੰ ਦਿੱਤਾ ਪੱਤਰ
  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ: ਸ਼ੀਤਲ ਅੰਗੁਰਾਲ
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
Trending
Ek Nazar
singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • there will be no iphone langar
      ਅੱਜ ਨਹੀਂ ਲੱਗੇਗਾ iPhone ਦਾ ਲੰਗਰ, ਚੰਡੀਗੜ੍ਹ ਪ੍ਰਸ਼ਾਸਨ ਨੇ ਲਾਈ ਰੋਕ, ਪੜ੍ਹੋ ਕੀ...
    • bjp leader rp singh raises questions regarding police security
      ਭਾਜਪਾ ਆਗੂ RP ਸਿੰਘ ਨੇ ਪੰਜਾਬ ਪੁਲਸ ਦੀ ਸੁਰੱਖਿਆ ਨੂੰ ਲੈ ਕੇ ਚੁੱਕੇ ਸਵਾਲ,...
    • a major blow for punjab s electricity consumers
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਬਿੱਲਾਂ ਨੂੰ ਲੈ ਕੇ ਮਚੀ ਹਾਹਾਕਾਰ,...
    • petition filed in highcourt regarding sgpc member chawla s resignation
      SGPC ਮੈਂਬਰ ਚਾਵਲਾ ਦੇ ਅਸਤੀਫ਼ੇ ਨੂੰ ਲੈ ਕੇ ਹਾਈਕੋਰਟ ’ਚ ਪਟੀਸ਼ਨ ਦਾਇਰ
    • will government buses run in punjab today or not
      ਪੰਜਾਬ 'ਚ ਅੱਜ ਸਰਕਾਰੀ ਬੱਸਾਂ ਚੱਲਣਗੀਆਂ ਜਾਂ ਨਹੀਂ? ਹੜਤਾਲ ਨੂੰ ਲੈ ਕੇ ਆਈ ਨਵੀਂ...
    • protest against police over failure to find child abducted
      ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
    • the food safety wing conducted surprise raids to inspect cleanliness
      ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
    • operations in dc offices to remain suspended from october 8 to 20
      ਡੀ.ਸੀ. ਦਫ਼ਤਰਾਂ 'ਚ 8 ਤੋਂ 20 ਅਕਤੂਬਰ ਤੱਕ ਠੱਪ ਰਹੇਗਾ ਕੰਮਕਾਜ, ਮੁਲਾਜ਼ਮਾਂ ਨੇ...
    • 7 year old boy dies at prominent hospital in jalandhar
      ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
    • youth falls off narrow canal bridge along with motorcycle
      ਨਹਿਰ ਦੇ ਤੰਗ ਪੁਲ ਤੋਂ ਮੋਟਰਸਾਈਕਲ ਸਮੇਤ ਡਿੱਗਿਆ ਨੌਜਵਾਨ, ਪਿੰਡ ਵਾਸੀਆਂ ਨੇ ਬਚਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +