ਚੰਡੀਗੜ੍ਹ-ਅਜੇ ਬੀ.ਬੀ.ਐੱਮ.ਬੀ. ਦਾ ਮੁੱਦਾ ਸ਼ਾਂਤ ਨਹੀਂ ਹੋਇਆ ਸੀ ਕਿ ਪੰਜਾਬ ਨੂੰ ਇਕ ਹੋਰ ਝਟਕਾ ਲੱਗਿਆ ਹੈ। ਬੀ.ਬੀ.ਐੱਮ.ਬੀ. ਤੋਂ ਬਾਅਦ ਸਿਟਕੋ (ਸੀ.ਆਈ.ਟੀ.ਸੀ.ਓ.) 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਪਹਿਲੀ ਵਾਰ ਯੂ.ਟੀ. ਕੈਡਰ ਦੇ ਅਫ਼ਸਰ ਨੂੰ ਐੱਮ.ਡੀ. ਦਾ ਅਹੁਦਾ ਮਿਲਿਆ ਹੈ।
ਇਹ ਵੀ ਪੜ੍ਹੋ : ਰੂਸ ਨੇ ਯੂਕ੍ਰੇਨ ਦੇ ਦੋ ਹਜ਼ਾਰ ਤੋਂ ਜ਼ਿਆਦਾ ਬੁਨਿਆਦੀ ਫੌਜੀ ਢਾਂਚੇ ਕੀਤੇ ਤਬਾਹ
ਇਸ ਅਹੁਦੇ ਦੀ ਜ਼ਿੰਮੇਵਾਰੀ ਆਈ.ਏ.ਐੱਸ. ਪੂਰਵਾ ਗਰਗ ਨੂੰ ਮਿਲੀ ਹੈ। ਦੱਸ ਦੇਈਏ ਕਿ ਐੱਮ.ਡੀ. ਅਹੁਦੇ ਦੀ ਜ਼ਿੰਮੇਵਾਰੀ ਵੀ ਪਹਿਲਾਂ ਪੰਜਾਬ ਕੋਲ ਹੀ ਸੀ। ਇਸ ਫੈਸਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸਖ਼ਤ ਨਿੰਦਾ ਕੀਤੀ ਹੈ।
ਇਹ ਵੀ ਪੜ੍ਹੋ : ਯੂਕ੍ਰੇਨ ਸੰਕਟ ਨੂੰ ਲੈ ਕੇ PM ਮੋਦੀ ਦੀ ਉੱਚ ਪੱਧਰੀ ਬੈਠਕ, ਆਪ੍ਰੇਸ਼ਨ ਗੰਗਾ ਨੂੰ ਲੈ ਕੇ ਕਹੀ ਇਹ ਗੱਲ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਯੂਕ੍ਰੇਨ ਤੋਂ ਪਰਤੇ ਕਸਬਾ ਵਲਟੋਹਾ ਦੇ ਭੈਣ-ਭਰਾ, ਬਿਆਨ ਕੀਤੇ ਦਿਲ ਨੂੰ ਝੰਜੋੜਨ ਵਾਲੇ ਹਾਲਾਤ
NEXT STORY