Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    10:53:21 AM

  • heavy rain and flood

    ਨਾਡਾ ਸਾਹਿਬ ਇਲਾਕੇ 'ਚ ਭਾਰੀ ਬਾਰਿਸ਼ ਨੇ ਮਚਾਇਆ...

  • punjabi boy in canada

    ਸਟੱਡੀ ਵੀਜ਼ੇ 'ਤੇ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ...

  • the next 3 hours are extremely heavy

    ਅਗਲੇ 3 ਘੰਟੇ ਬੇਹੱਦ ਭਾਰੀ! ਮੌਸਮ ਵਿਭਾਗ ਵਲੋਂ...

  • the 5th day of play between india and sri lanka begins

    ਭਾਰਤ ਅਤੇ ਸ਼੍ਰੀਲੰਕਾ ਵਿਚਾਲੇ 5ਵੇਂ ਦਿਨ ਦੀ ਖੇਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦੇ ਵੱਖ-ਵੱਖ ਮਹਿਕਮਿਆਂ ਦੀਆਂ 2280 ਅਸਾਮੀਆਂ ਭਰਨ ਸਬੰਧੀ ਪ੍ਰਕਿਰਿਆ ਸ਼ੁਰੂ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦੇ ਵੱਖ-ਵੱਖ ਮਹਿਕਮਿਆਂ ਦੀਆਂ 2280 ਅਸਾਮੀਆਂ ਭਰਨ ਸਬੰਧੀ ਪ੍ਰਕਿਰਿਆ ਸ਼ੁਰੂ

  • Edited By Babita,
  • Updated: 25 Mar, 2021 04:18 PM
Chandigarh
punjab govenment
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਦੇ ਵੱਖ-ਵੱਖ ਮਹਿਕਮਿਆਂ ਦੀਆਂ 2280 ਅਸਾਮੀਆਂ ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ  ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ  ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ। ਬਹਿਲ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਦੀ ਨੀਤੀ ਤਹਿਤ ਬੋਰਡ ਵੱਲੋਂ ਜਲਦੀ ਹੀ ਲਗਭਗ 2280 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣਗੇ।

ਇਸ ਭਰਤੀ ਅਧੀਨ ਜੇਲ੍ਹ ਮਹਿਕਮੇ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਾਰਡਰ ਅਤੇ ਮੈਟਰਨ ਦੀਆਂ 847 ਅਸਾਮੀਆਂ, ਆਮ ਲੋਕਾਂ ਨੂੰ ਜਲਦ ਨਿਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਦੇ ਵੱਖ-ਵੱਖ ਮਹਿਕਮਿਆਂ ਵਿੱਚ ਲੀਗਲ ਕਲਰਕ ਦੀਆਂ ਲਗਭਗ 199 ਅਸਾਮੀਆਂ, ਪੰਜਾਬ ਵਿੱਚ ਵਿੱਦਿਆ ਦਾ ਮਿਆਰ ਉੱਚਾ ਚੁੱਕਣ ਲਈ ਸਿੱਖਿਆ ਮਹਿਕਮੇ ਵਿੱਚ 807 ਲਾਇਬਰੇਰੀਅਨ ਦੀਆਂ ਅਸਾਮੀਆਂ, ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉਦਯੋਗ ਤੇ ਕਾਮਰਸ ਮਹਿਕਮੇ ਵਿੱਚ ਉੱਚ ਉਦਯੋਗਿਕ ਉੱਨਤੀ ਅਫ਼ਸਰ ਦੀਆਂ 56 ਅਸਾਮੀਆਂ ਅਤੇ ਬਲਾਕ ਪੱਧਰ ਪ੍ਰਸਾਰ ਅਫ਼ਸਰ ਦੀਆਂ 61 ਅਸਾਮੀਆਂ, ਆਬਕਾਰੀ ਤੇ ਕਰ ਨਿਰੀਖਕ ਦੀਆਂ 51 ਅਸਾਮੀਆਂ, ਪੰਜਾਬ ਵੇਅਰਹਾਊਸਿੰਗ ਵਿੱਚ ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਮਹਿਕਮੇ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਅਤੇ ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਸਮੇਤ ਲਗਭਗ 2280 ਅਸਾਮੀਆਂ ਦੀ ਭਰਤੀ ਸਬੰਧੀ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਜਾਵੇਗੀ।

ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਦੀ ਭਰਤੀ ਸਬੰਧੀ ਕੀਤੀ ਜਾਣ ਵਾਲੀ ਸਮੁੱਚੀ ਕਾਰਵਾਈ ਨੂੰ ਅੱਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਸਮੂਹ ਮੈਂਬਰਾਂ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਹੁਣ ਜਲਦ ਹੀ ਇਸ਼ਤਿਹਾਰ ਜਾਰੀ ਕਰ ਦਿੱਤੇ ਜਾਣਗੇ। ਬਹਿਲ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜ਼ਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟ੍ਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ‘ਤੇ ਹੀ ਕੀਤੀ ਜਾਵੇਗੀ। ਅੱਜ ਦੀ ਮੀਟਿੰਗ ਵਿਚ ਜਸਪਾਲ ਸਿੰਘ ਢਿੱਲੋਂ , ਕੁਲਦੀਪ ਸਿੰਘ ਕਾਹਲੋਂ, ਰਜਨੀਸ਼ ਸਹੋਤਾ, ਸ਼ਮਸ਼ਾਦ ਅਲੀ, ਰੋਮਿਲਾ ਬਾਂਸਲ, ਭੁਪਿੰਦਰਪਾਲ ਸਿੰਘ, ਰਵਿੰਦਰਪਾਲ ਸਿੰਘ, ਅਮਰਜੀਤ ਸਿੰਘ ਵਾਲੀਆ, ਅਲਤਾ ਆਹਲੂਵਾਲੀਆ, ਬਲਕਾਰ ਸਿੰਘ ਸਿੱਧੂ, ਰੋਹਲ ਸਿੰਘ ਸਿੱਧੂ ਅਤੇ ਬੋਰਡ ਦੇ ਸਕੱਤਰ ਸ੍ਰੀ ਅਮਨਦੀਪ ਬਾਂਸਲ ਹਾਜ਼ਰ ਸਨ।

  • Punjab Govenment
  • Departments
  • Jobs
  • Recruitment Process
  • ਪੰਜਾਬ ਸਰਕਾਰ
  • ਮਹਿਕਮੇ
  • ਅਸਾਮੀਆਂ
  • ਭਰਤੀ ਪ੍ਰਕਿਰਿਆ

ਗੰਗ ਕੈਨਾਲ ’ਚੋਂ ਮਿਲੀਆਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ, 2 ਬੱਚਿਆਂ ਦੀ ਮਾਂ ਸੀ ਪ੍ਰੇਮਿਕਾ

NEXT STORY

Stories You May Like

  • accident case
    ਵੱਖ-ਵੱਖ ਹਾਦਸਿਆਂ ’ਚ ਚਾਰ ਜ਼ਖਮੀ
  • 4 fugitives arrested in various criminal cases
    ਵੱਖ-ਵੱਖ ਅਪਰਾਧਿਕ ਮਾਮਲਿਆਂ 4 ਭਗੌੜੇ ਕਾਬੂ
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ, ਜਾਣੋ 12 ਅਗਸਤ ਤੱਕ ਦੀ ਅਪਡੇਟ
  • khanna police action
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 4 ਮੁਲਜ਼ਮ ਚੜ੍ਹੇ ਪੁਲਸ ਅੜਿੱਕੇ
  • article 370  7 years  jammu kashmir  pojk  development
    Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ
  • additional district magistrate cancels licenses of various firms
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਖ-ਵੱਖ ਫਰਮਾਂ ਦੇ ਲਾਇਸੈਂਸ ਕੀਤੇ ਰੱਦ
  • checking in sangrur
    ਸੰਗਰੂਰ 'ਚ ਸਕੂਲੀ ਬੱਸਾਂ ਸਮੇਤ ਵੱਖ-ਵੱਖ ਵਾਹਨਾਂ ਦੇ ਕੱਟੇ ਗਏ ਚਾਲਾਨ
  • eight accused arrested with weapons in fazilka  1 5 kg heroin also recovered
    ਫਾਜ਼ਿਲਕਾ ਵਿਖੇ ਵੱਖ-ਵੱਖ ਮਾਮਲਿਆਂ 'ਚ ਅਸਲੇ ਸਣੇ 8 ਮੁਲਜ਼ਮ ਗ੍ਰਿਫ਼ਤਾਰ, ਡੇਢ ਕਿਲੋ ਹੈਰੋਇਨ ਵੀ ਬਰਾਮਦ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sgpc statement
      ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
    • marriage in punjab
      ਪੰਜਾਬ: ਲਾੜੇ ਦਾ ਮੂੰਹ ਵੇਖਦਿਆਂ ਹੀ ਵਿਆਹ ਤੋਂ ਮੁੱਕਰ ਗਈ ਕੁੜੀ! ਵਾਪਸ ਮੋੜੀ ਬਾਰਾਤ
    • free petrol chandigarh
      ਹੁਣ ਇਸ ਦਿਨ ਲੱਗੇਗਾ ਪੈਟਰੋਲ ਦਾ ਲੰਗਰ! ਐਨ ਮੌਕੇ 'ਤੇ Cancel ਹੋਇਆ ਅੱਜ ਦਾ...
    • punjab bjp bjp high command punjab incharge
      ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ 'ਚ ਨਵਾਂ ਇੰਚਾਰਜ ਲਗਾਇਆ
    • england woman family husband
      ਇੰਗਲੈਂਡ ਤੋਂ ਆਈ ਔਰਤ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
    • birthday party young boy car parking
      ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ ਸਵਾਰਾਂ ਨੇ ਮੀਂਹ ਵਾਂਗ...
    • heavy rain warning in punjab for next 48 hours
      ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
    • dc office faridkot d c
      ਫ਼ਰੀਦਕੋਟ ਡੀਸੀ ਦਫ਼ਤਰ ਨੂੰ ਮਿਲੀ ਵੱਡੀ ਧਮਕੀ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ
    • satish punia  punjab bjp  kewal singh dhillon
      ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਬਣਾਉਣ ਨੂੰ ਲੈ ਕੇ ਪ੍ਰਧਾਨ ਕੇਵਲ...
    • sub regional office  punjab bjp  kewal singh dhillon
      ਬਠਿੰਡਾ ਵਿਖੇ ESIC ਦਾ ਸਬ-ਰੀਜ਼ਨਲ ਦਫ਼ਤਰ ਸਥਾਪਤ ਕੀਤਾ ਜਾਵੇ : ਕੇਵਲ ਸਿੰਘ ਢਿੱਲੋਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +