Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    7:22:04 PM

  • swine flu wreaks havoc in punjab first suspicious death reported in jalandhar

    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ...

  • shocking incident in sunam

    ਘਰ 'ਚ ਪਈ ਪੁਰਾਣੀ ਦਵਾਈ ਖ਼ਾਣ ਨਾਲ ਵਿਆਹੁਤਾ ਦੀ ਮੌਤ

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਬੇਹੱਦ ਸੌਖਾਲੀ ਕੀਤੀ ਗਈ ਇਹ ਪ੍ਰਕਿਰਿਆ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਬੇਹੱਦ ਸੌਖਾਲੀ ਕੀਤੀ ਗਈ ਇਹ ਪ੍ਰਕਿਰਿਆ

  • Edited By Gurminder Singh,
  • Updated: 24 Mar, 2025 02:01 PM
Chandigarh
punjab government  child adoption  minister baljit kaur
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਕੁਸ਼ਲ ਬਣਾਉਣ ਵੱਲ ਇਕ ਹੋਰ ਵੱਡਾ ਕਦਮ ਚੁੱਕਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜੋ ਸੰਭਾਵੀ ਮਾਪਿਆਂ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਅਤੇ ਤੇਜ਼ ਕਰਨਗੀਆਂ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨਾਥ ਬੱਚਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਉਣ ਲਈ ਸਰਕਾਰ ਨੇ 176 ਨਵੀਆਂ ਅਸਾਮੀਆਂ ਦੀ ਰਚਨਾ ਕੀਤੀ ਹੈ। ਇਹ ਕਰਮਚਾਰੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਮੁਸ਼ਕਿਲ ਰਹਿਤ, ਤੇਜ਼ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। 

ਇਹ ਵੀ ਪੜ੍ਹੋ : ਭੰਡਾਰੇ ਮੌਕੇ 6 ਲੱਖ ਦੇ ਕਰੀਬ ਸੰਗਤ ਪਹੁੰਚੀ ਡੇਰਾ ਬਿਆਸ, ਸਤਿਸੰਗ 'ਚ ਜਾਣੋ ਕੀ ਬੋਲੇ ਬਾਬਾ ਗੁਰਿੰਦਰ ਸਿੰਘ

PunjabKesari

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ  ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਅਨਾਥ ਬੱਚੇ ਨੂੰ ਇਕ ਪਿਆਰ ਭਰਿਆ ਅਤੇ ਸੁਰੱਖਿਅਤ ਘਰ ਮਿਲੇ। ਉਨ੍ਹਾਂ ਕਿਹਾ ਕਿ ਇਹ ਵੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਗੋਦ ਲੈਣ ਦੀ ਪ੍ਰਕਿਰਿਆ ਨੈਤਿਕ ਮਾਪਦੰਡਾਂ ਅਨੁਸਾਰ ਹੋਵੇ ਅਤੇ ਹਰ ਬੱਚੇ ਨੂੰ ਉਹ ਸਭ ਸੁਵਿਧਾਵਾਂ ਮਿਲਣ ਜਿਸਦਾ ਉਹ ਹੱਕਦਾਰ ਹੈ। 

ਇਹ ਵੀ ਪੜ੍ਹੋ : ਇੰਸਪੈਕਟਰ ਸਮੇਤ ਪੰਜ ਮੁਲਾਜ਼ਮਾਂ ਦੇ ਗੈਰ ਜ਼ਮਾਨਤੀ ਵਾਰੰਟ ਜਾਰੀ, ਐੱਸ. ਐੱਸ. ਪੀ. ਤੋਂ ਮੰਗਿਆ ਹਲਫਨਾਮਾ

ਕੈਬਨਿਟ ਮੰਤਰੀ ਨੇ ਕਿਹਾ ਹੈ ਕਿ ਸੂਬੇ ਦੀ ਮੌਜੂਦਾ ਸਰਕਾਰ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਸੁਰੱਖਿਅਤ ਅਤੇ ਚੰਗੇ ਪਾਲਣ ਪੋਸ਼ਣ ਵਾਲਾ ਪਰਿਵਾਰ ਮੁਹੱਈਆ ਕਰਵਾਕੇ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਇਹ ਬੱਚੇ ਚੰਗੀ ਸਿੱਖਿਆ ਹਾਸਲ ਕਰਕੇ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਇਹ ਉਪਰਾਲਾ ਪੰਜਾਬ ਨੂੰ "ਰੰਗਲਾ ਪੰਜਾਬ" ਬਣਾਉਣ ਦੀ ਦਿਸ਼ਾ ਵਿਚ ਅਹਿਮ ਕਦਮ ਹੈ। ਰਾਜ ਸਰਕਾਰ ਹਮੇਸ਼ਾ ਇਹ ਯਕੀਨੀ ਬਣਾਉਣ ਲਈ ਕੰਮ ਕਰੇਗੀ ਕਿ ਹਰ ਬੱਚੇ ਨੂੰ ਇਕ ਆਦਰਸ਼ ਅਤੇ ਪਿਆਰ ਭਰਿਆ ਜੀਵਨ ਮਿਲੇ।

ਇਹ ਵੀ ਪੜ੍ਹੋ : ਵਾਹਨਾਂ ਲਈ ਨਵੀਂ ਰਜਿਸਟਰੇਸ਼ਨ ਨੰਬਰ ਪਲੇਟ ਕੀਤੀ ਗਈ ਤਿਆਰ, ਖਾਸੀਅਤ ਜਾਣ ਉੱਡਣਗੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Child Adoption
  • Minister Baljit Kaur
  • ਪੰਜਾਬ ਸਰਕਾਰ
  • ਬੱਚਾ ਗੋਦ
  • ਮੰਤਰੀ ਬਲਜੀਤ ਕੌਰ

ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਆਈ. ਜੀ. ਸੁਖਚੈਨ ਸਿੰਘ ਗਿੱਲ ਦਾ ਵੱਡਾ ਬਿਆਨ

NEXT STORY

Stories You May Like

  • punjab government s decision on da case
    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ
  • punjab board  s big decision regarding exams
    ਪੰਜਾਬ ਬੋਰਡ ਦਾ Exams ਨੂੰ ਲੈ ਕੇ ਵੱਡਾ ਫ਼ੈਸਲਾ, ਹੁਣ ਪ੍ਰੀਖਿਆ ਹਾਲ 'ਚ ਘੁਸਰ-ਮੁਸਰ ਵੀ ਹੋਵੇਗੀ ਰਿਕਾਰਡ, ਤੁਰੰਤ...
  • rajiv gandhi university renamed
    ਮੋਹਨ ਸਰਕਾਰ ਦਾ ਵੱਡਾ ਫ਼ੈਸਲਾ, ਰਾਜੀਵ ਗਾਂਧੀ ਯੂਨੀਵਰਸਿਟੀ ਦਾ ਬਦਲਿਆ ਨਾਂ
  • government  s big decision on petrol diesel
    ਖੰਡ-ਦੁੱਧ ਦੀਆਂ ਵਧਦੀਆਂ ਕੀਮਤਾਂ ਵਿਚਾਲੇ ਪੈਟਰੋਲ-ਡੀਜ਼ਲ 'ਤੇ ਸਰਕਾਰ ਦਾ ਵੱਡਾ ਫ਼ੈਸਲਾ
  • another major us attack on iran
    ਅਮਰੀਕਾ ਦਾ ਇਰਾਨ 'ਤੇ ਇਕ ਹੋਰ ਵੱਡਾ ਹਮਲਾ ! ਖਾਰਗ ਟਾਪੂ 'ਤੇ ਦਾਗੀਆਂ ਮਿਜ਼ਾਈਲਾਂ
  • structural succession process essential in hdfc bank  moody  s
    HDFC ਬੈਂਕ ’ਚ ਭਰੋਸਾ ਬਰਕਰਾਰ ਰੱਖਣ ਲਈ ਢਾਂਚਾਗਤ ਉਤਰਾਧਿਕਾਰ ਪ੍ਰਕਿਰਿਆ ਜ਼ਰੂਰੀ : ਮੂਡੀਜ਼
  • preparations for major layoffs in uber
    Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ
  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab murdered
      ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ...
    • barnala incident
      ਭਦੌੜ 'ਚ ਟੋਭੇ 'ਚ ਡੁੱਬਣ ਕਾਰਨ ਨੌਜਵਾਨ ਦੀ ਮੌਤ
    • punjab vidhan sabha elections
      ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
    • punjab congress news
      ਪੰਜਾਬ ਕਾਂਗਰਸ 'ਚ ਹਲਚਲ! ਸਾਬਕਾ ਮੁੱਖ ਮੰਤਰੀ ਨੇ ਚੋਣਾਂ ਨਾ ਲੜਣ ਦੀ ਜਤਾਈ ਇੱਛਾ
    • police raid hotel and pg in zirakpur
      ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ ਵੀ...
    • sewa kendra strike
      15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ...
    • drug addict nephew clashed family
      ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
    • important news for jalandhar residents cp satinder singh issues alert
      ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
    • punjab shocking incident
      ਪੰਜਾਬ: ਦੋਹਤੇ ਨੇ ਕਰ'ਤਾ ਨਾਨੀ ਦਾ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • commotion broke out as soon as the bus stopped a woman was beaten up
      ਬੱਸ ਰੁਕਦਿਆਂ ਹੀ ਹੋਇਆ ਹੰਗਾਮਾ! ਮਹਿਲਾ ਦਾ ਚਾੜ੍ਹ 'ਤਾ ਕੁਟਾਪਾ, ਹੈਰਾਨ ਕਰੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +