Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    6:47:56 PM

  • shocking incident in sunam

    ਘਰ 'ਚ ਪਈ ਪੁਰਾਣੀ ਦਵਾਈ ਖ਼ਾਣ ਨਾਲ ਵਿਆਹੁਤਾ ਦੀ ਮੌਤ

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • swine flu wreaks havoc in punjab first suspicious death reported in jalandhar

    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ ਸਰਕਾਰ ਨੇ 30 ਤਾਰੀਖ਼ ਦੀ ਦਿੱਤੀ ਡੈੱਡਲਾਈਨ, ਸਖ਼ਤ ਹੁਕਮ ਹੋਏ ਜਾਰੀ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ 30 ਤਾਰੀਖ਼ ਦੀ ਦਿੱਤੀ ਡੈੱਡਲਾਈਨ, ਸਖ਼ਤ ਹੁਕਮ ਹੋਏ ਜਾਰੀ

  • Edited By Gurminder Singh,
  • Updated: 11 Jun, 2025 11:38 AM
Amritsar
punjab government  deadline  revenue department
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ) : ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਪਟਵਾਰ ਸਰਕਲਾਂ ਨੂੰ ਆਨਲਾਈਨ ਕਰਨ ਤੋਂ ਬਾਅਦ ਹੁਣ ਸਰਕਾਰ ਵਲੋਂ ਈਜੀ ਜਮ੍ਹਾਬੰਦੀ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤਹਿਤ ਕੋਈ ਵੀ ਵਿਅਕਤੀ ਘਰ ਬੈਠੇ ਹੀ ਆਨਲਾਈਨ ਅਪਲਾਈ ਕਰ ਸਕਦਾ ਹੈ ਅਤੇ ਸਰਕਾਰ ਵੱਲੋਂ ਨਿਰਧਾਰਤ ਫੀਸ ਜਮ੍ਹਾਂ ਕਰਵਾ ਕੇ ਆਨਲਾਈਨ ਕਾਪੀ ਵੀ ਪ੍ਰਾਪਤ ਕਰ ਸਕਦਾ ਹੈ। ਇਸ ਯੋਜਨਾ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਆਨਲਾਈਨ ਬਿਨੈ ਪੱਤਰ ਦੇਣ ਵਾਲਾ ਵਿਅਕਤੀ ਕਾਨੂੰਨੀ ਮਾਮਲਿਆਂ ਵਿਚ ਪ੍ਰਾਪਤ ਹੋਣ ਵਾਲੀ ਕਾਪੀ ਦੀ ਵਰਤੋਂ ਵੀ ਕਰ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ : ਡਿਪੂ ਹੋਲਡਰਾਂ ਨੂੰ ਲੈ ਕੇ ਵੱਡਾ ਖ਼ੁਲਾਸਾ! ਸਾਹਮਣੇ ਆਈ ਹੈਰਾਨ ਕਰਨ ਵਾਲੀ ਰਿਪੋਰਟ

ਪਹਿਲਾਂ ਆਨਲਾਈਨ ਸਿਸਟਮ ਵਿਚ ਆਨਲਾਈਨ ਫਰਦ ਅਤੇ ਜਮ੍ਹਾਬੰਦੀ ਦੇਖੀ ਜਾ ਸਕਦੀ ਸੀ ਪਰ ਇਸ ਦੀ ਵਰਤੋਂ ਮਾਣਯੋਗ ਅਦਾਲਤਾਂ ਅਤੇ ਹੋਰ ਕਾਨੂੰਨੀ ਮਾਮਲਿਆਂ ਵਿਚ ਨਹੀਂ ਕੀਤੀ ਜਾਂਦੀ ਸੀ ਪਰ ਹੁਣ ਇਹ ਯੋਜਨਾ ਆਮ ਲੋਕਾਂ ਦੀ ਸਹੂਲਤ ਲਈ 12 ਤਾਰੀਖ਼ ਨੂੰ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦਾ ਰਸਮੀ ਉਦਘਾਟਨ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਵਿਚ ਕੀਤਾ ਜਾ ਰਿਹਾ ਹੈ। ਇਸ ਸਮਾਗਮ ਦੇ ਸਬੰਧ ਵਿਚ ਜ਼ਿਲਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਪੂਰਾ ਜ਼ਿਲਾ ਪ੍ਰਸ਼ਾਸਨ ਤਿਆਰੀਆਂ ਵਿਚ ਲੱਗਾ ਹੋਇਆ ਹੈ। ਈਜ਼ੀ ਜਮ੍ਹਾਂਬੰਦੀ ਤੋਂ ਬਾਅਦ ਸਰਕਾਰ ਵਲੋਂ ਈਜ਼ੀ ਰਜਿਸਟਰੀ ਦਾ ਕੰਮ ਵੀ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਤਹਿਤ ਘਰ ਬੈਠੇ ਹੀ ਆਨਲਾਈਨ ਰਜਿਸਟਰੀ ਲਈ ਅਰਜ਼ੀ ਅਪਲਾਈ ਕੀਤੀ ਸਕਦੀ ਹੈ ਅਤੇ ਸਰਕਾਰ ਵਲੋਂ ਨਿਰਧਾਰਤ ਫੀਸ ਜਮ੍ਹਾ ਕਰਵਾਉਣ ਤੋਂ ਬਾਅਦ ਘਰ ਬੈਠੇ ਹੀ ਰਜਿਸਟਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਮਸ਼ਹੂਰ ਪੰਜਾਬੀ ਗਾਇਕ ਦੀ ਕੈਨੇਡਾ ਵਿਚ ਮੌਤ

30 ਸਤੰਬਰ ਤੱਕ ਜਮ੍ਹਾਬੰਦੀਆਂ ਆਨਲਾਈਨ ਕਰਨ ਦੀ ਡੈੱਡਲਾਈਨ

ਅੰਮ੍ਰਿਤਸਰ ਦੇ ਸ਼ਹਿਰੀ ਪਟਵਾਰ ਸਰਕਲ 110 ਦੀ ਜਮ੍ਹਾਬੰਦੀ ਜੋ ਪਿਛਲੇ 3 ਸਾਲਾਂ ਤੋਂ ਪੈਂਡਿੰਗ ਚੱਲ ਰਹੀ ਸੀ। ਇਸ ਨੂੰ ਡੀ. ਸੀ. ਸਾਕਸ਼ੀ ਸਾਹਨੀ, ਡੀ. ਆਰ. ਓ ਨਵਕੀਰਤ ਸਿੰਘ ਰੰਧਾਵਾ ਅਤੇ ਤਹਿਸੀਲਦਾਰ ਮਨਮੋਹਨ ਕੁਮਾਰ ਦੇ ਸਾਂਝੇ ਯਤਨਾਂ ਨਾਲ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਸ ਨੂੰ ਆਨਲਾਈਨ ਕਰਨ ਦਾ ਕੰਮ ਵੀ ਜਾਰੀ ਹੈ। ਇਸ ਸਰਕਲ ਦੀ ਤਰ੍ਹਾਂ ਪਟਵਾਰ ਸਰਕਲ ਸੁਲਤਾਨਵਿੰਡ ਅਰਬਨ ਅਤੇ ਕੁਝ ਹੋਰ ਪਟਵਾਰ ਸਰਕਲਾਂ ਦੀ ਜਮ੍ਹਾਬੰਦੀ ਇਕ ਸਾਲ ਜਾਂ ਇਸ ਤੋਂ ਘੱਟ ਸਮੇਂ ਤੋਂ ਪੈਂਡਿੰਗ ਚੱਲ ਰਹੀ ਹੈ। ਇਨ੍ਹਾਂ ਜਮ੍ਹਾਬੰਦੀਆਂ ਨੂੰ ਤਿਆਰ ਕਰਨ ਅਤੇ ਮਨਜ਼ੂਰੀ ਦੇਣ ਲਈ ਹਾਲ ਹੀ ਵਿਚ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਕੁਲੈਕਟਰ ਸਾਕਸ਼ੀ ਸਾਹਨੀ ਵਲੋਂ ਸਾਰੇ ਮਾਲ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਗਈ ਸੀ, ਜਿਸ ਵਿਚ ਸਾਰੀਆਂ ਜਮ੍ਹਾਬੰਦੀਆਂ ਨੂੰ ਮਨਜ਼ੂਰੀ ਦੇਣ ਅਤੇ ਆਨਲਾਈਨ ਕਰਨ ਲਈ 30 ਸਤੰਬਰ ਦੀ ਆਖਰੀ ਤਾਰੀਖ ਦਿੱਤੀ ਗਈ ਹੈ ਅਤੇ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਹੈ ਕਿ ਇਸ ਆਖਰੀ ਮਿਤੀ ਦੀ ਸਮਾਪਤੀ ਤੋਂ ਬਾਅਦ ਕਿਸੇ ਨੂੰ ਵੀ ਲਾਪ੍ਰਵਾਹੀ ਲਈ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਪੈਨਸ਼ਨ ਨੂੰ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

ਭ੍ਰਿਸ਼ਟਾਚਾਰ ਨੂੰ ਪਵੇਗੀ ਠੱਲ੍ਹ, ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਨਹੀਂ ਹੋਣਾ ਪਿਆ ਪਵੇਗਾ ਖੱਜਲ-ਖੁਆਰ

ਈਜ਼ੀ ਜਮ੍ਹਾਬੰਦੀ ਦੇ ਚੱਲਦਿਆਂ ਆਮ ਲੋਕਾਂ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਚ ਸਥਿਤ ਪੁਰਾਣੀ ਤਹਿਸੀਲ ਇਮਾਰਤ ਵਿਚ ਸਥਾਪਿਤ ਫਰਦ ਕੇਂਦਰ ਜਾਂ ਸੇਵਾ ਕੇਂਦਰ ਵਿਚ ਜਾਣ ਦੀ ਜ਼ਰੂਰਤ ਨਹੀਂ ਪਵੇਗੀ ਅਤੇ ਗਰਮੀ ਵਿਚ ਕਤਾਰਾਂ ਵਿਚ ਵੀ ਨਹੀਂ ਖੜ੍ਹੇ ਹੋਣਾ ਪਵੇਗਾ। ਆਮ ਤੌਰ ’ਤੇ ਜਦੋਂ ਕਿਸੇ ਵਿਅਕਤੀ ਨੂੰ ਕਿਸੇ ਜ਼ਮੀਨ ਜਾਇਦਾਦ ਦੀ ਫਰਦ ਜਾਂ ਜਮ੍ਹਾਬੰਦੀ ਦੀ ਤਸਦੀਕਸ਼ੁਦਾ ਕਾਪੀ ਲੈਣੀ ਪੈਂਦੀ ਸੀ ਤਾਂ ਉਸ ਨੂੰ ਫਰਦ ਕੇਂਦਰ ਜਾਣਾ ਪੈਂਦਾ ਸੀ ਅਤੇ ਬਹੁਤ ਸਾਰਾ ਸਮਾਂ ਵੀ ਬਰਬਾਦ ਹੁੰਦਾ ਸੀ। ਕੁਝ ਮਾਮਲਿਆਂ ਵਿਚ ਭ੍ਰਿਸ਼ਟਾਚਾਰ ਦਾ ਵੀ ਬੋਲਬਾਲਾ ਦੇਖਣ ਨੂੰ ਮਿਲਦਾ ਸੀ ਪਰ ਈਜੀ ਜਮ੍ਹਾਂਬੰਦੀ ਦੀ ਸ਼ੁਰੂਆਤ ਹੋਣ ਤੋਂ ਬਾਅਦ ਲੋਕਾਂ ਨੂੰ ਆਪਣੇ ਮੋਬਾਈਲ ਦੇ ਵਟਸਐਪ ਨੰਬਰ ’ਤੇ ਹੀ ਜਮ੍ਹਾਬੰਦੀ ਜਾਂ ਫਰਦ ਦੀ ਤਸਦੀਕਸ਼ੁਦਾ ਕਾਪੀ ਮਿਲ ਜਾਇਆ ਕਰੇਗੀ।

ਇਹ ਵੀ ਪੜ੍ਹੋ : ਪੁਲਸ ਨੇ ਸੀਲ ਕੀਤੀਆਂ ਪੰਜਾਬ ਦੀ ਹੱਦਾਂ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਸਾਨ ਜਮ੍ਹਾਬੰਦੀ ਵਿਚ ਜਨਤਾ ਨੂੰ ਮਿਲਣ ਵਾਲੀਆਂ ਸਹੂਲਤਾਂ

ਆਸਾਨ ਜਮ੍ਹਾਬੰਦੀ ਤਹਿਤ ਸਰਕਾਰ ਵਲੋਂ ਮੁੱਖ ਤੌਰ ’ਤੇ 5 ਸੇਵਾਵਾਂ ਆਮ ਜਨਤਾ ਨੂੰ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਸਭ ਤੋਂ ਪਹਿਲਾਂ ਆਨਲਾਈਨ ਜਮ੍ਹਾਬੰਦੀ ਦੀ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ। ਇਸ ਵਿਚ ਪ੍ਰਮਾਣਿਤ ਕਾਪੀ ਨੂੰ ਕਾਨੂੰਨੀ ਮਾਮਲਿਆਂ ਵਿਚ ਵੀ ਵਰਤਿਆ ਜਾ ਸਕਦਾ ਹੈ।

- ਜੇਕਰ ਕੋਈ ਆਪਣੀ ਜ਼ਮੀਨ ਦੇ ਇੰਤਕਾਲ, ਵਿਰਾਸਤੀ ਇੰਤਕਾਲ, ਇੰਤਕਾਲ ਦਰਜ ਕਰਵਾਉਂਦਾ ਹੈ ਤਾਂ ਉਹ ਇਸ ਲਈ ਆਨਲਾਈਨ ਅਰਜ਼ੀ ਦੇ ਸਕਦਾ ਹੈ। ਅਰਜ਼ੀ ਦੇਣ ਤੋਂ ਬਾਅਦ ਪਟਵਾਰੀ ਵਲੋਂ 30 ਤੋਂ 45 ਦਿਨਾਂ ਦੇ ਅੰਦਰ ਇੰਤਕਾਲ ਪਟਵਾਰੀ ਵਲੋਂ ਦਰਜ ਕੀਤਾ ਜਾਵੇਗਾ ਅਤੇ ਮਨਜ਼ੂਰ ਵੀ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ : ਮੋਗਾ ਬਰਾਤ ਲੈ ਕੇ ਪੁੱਜਿਆ ਲਾੜਾ, ਨਾ ਲਾੜੀ ਮਿਲੀ ਨਾ ਲਾੜੀ ਦਾ ਘਰ, ਫਿਰ ਜੋ ਹੋਇਆ...

-ਫਰਦ ਲਈ ਆਨਲਾਈਨ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ ਅਤੇ ਇਹ ਸੇਵਾ ਘਰ ਬੈਠੇ ਹੀ ਵਟਸਐਪ ’ਤੇ ਉਪਲੱਬਧ ਹੋਵੇਗੀ।

-ਜੇਕਰ ਕਿਸੇ ਨੇ ਆਪਣੇ ਬੈਂਕ ਕਰਜ਼ੇ ਦੀ ਰਪਨ ਚੜ੍ਹਾਉਣੀ ਹੈ ਤਾਂ ਇਸ ਲਈ ਆਨਲਾਈਨ ਅਰਜ਼ੀ ਵੀ ਦਿੱਤੀ ਜਾ ਸਕਦੀ ਹੈ।

- ਕਿਸੇ ਵੀ ਕਿਸਮ ਦਾ ਖਸਰਾ ਨੰਬਰ ਅਤੇ ਜ਼ਮੀਨੀ ਖਾਤਾ ਸਬਸਕ੍ਰਾਈਬ ਕੀਤਾ ਜਾ ਸਕਦਾ ਹੈ ਅਤੇ ਜਦੋਂ ਵੀ ਮਾਲ ਵਿਭਾਗ ਵਲੋਂ ਉਸ ਖਾਤੇ ਨਾਲ ਸਬੰਧਤ ਕੋਈ ਨਵਾਂ ਅਪਡੇਟ ਕੀਤਾ ਜਾਂਦਾ ਹੈ ਤਾਂ ਇਸ ਦਾ ਮੈਸੇਜ ਸਬੰਧਤ ਵਿਅਕਤੀ ਦੇ ਮੋਬਾਈਲ ਫੋਨ ਅਤੇ ਵਟਸਅੱਪ ’ਤੇ ਆਵੇਗਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Deadline
  • Revenue Department
  • ਪੰਜਾਬ ਸਰਕਾਰ
  • ਡੈੱਡਲਾਈਨ
  • ਮਾਲ ਵਿਭਾਗ

GMCH 'ਚ ਮਰੀਜ਼ਾਂ ਨੂੰ ਨਹੀਂ ਕਰਨੀ ਪਵੇਗੀ ਉਡੀਕ, ਚੱਲੇਗਾ ਟੋਕਨ ਸਿਸਟਮ

NEXT STORY

Stories You May Like

  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • government school  food  lizard  30 students  sick
    ਸਰਕਾਰੀ ਸਕੂਲ ਦੇ ਖਾਣੇ 'ਚੋਂ ਨਿਕਲੀ ਛਿਪਕਲੀ, 30 ਵਿਦਿਆਰਥੀ ਬੀਮਾਰ, ਚੰਦਰਪੁਰ ਦੇ ਹਸਪਤਾਲ 'ਚ ਦਾਖਲ
  • nhrc takes cognizance of alleged custodial assault in punjab
    ਪੰਜਾਬ 'ਚ ਹਿਰਾਸਤੀ ਤਸ਼ੱਦਦ ਦੇ ਦੋਸ਼ਾਂ 'ਤੇ NHRC ਸਖ਼ਤ, ਪੰਜਾਬ ਸਰਕਾਰ ਤੇ ਪੁਲਸ ਕੋਲੋਂ ਮੰਗੀ ਰਿਪੋਰਟ
  • sc has issued orders to many states including punjab
    ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ 'ਚ ਸੇਵਾਮੁਕਤ ਹੋਣਗੇ ਜੱਜ
  • health department in action
    ਸਿਹਤ ਵਿਭਾਗ ਐਕਸ਼ਨ 'ਚ: 100 ਕਿਲੋ ਖਰਾਬ ਦੁੱਧ ਕਰਵਾਇਆ ਨਸ਼ਟ, ਦੁਕਾਨਦਾਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ
  • case registered against four travel agents including two women
    ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ ਗਿਆ ਸਖ਼ਤ ਐਕਸ਼ਨ
  • complaint of deep mining in hoshiarpur  high court orders investigation
    ਹੁਸ਼ਿਆਰਪੁਰ 'ਚ ਡੂੰਘੀ ਮਾਈਨਿੰਗ ਦੀ ਸ਼ਿਕਾਇਤ, ਹਾਈਕੋਰਟ ਨੇ ਦਿੱਤੇ ਜਾਂਚ ਦੇ ਹੁਕਮ
  • lic to buy 9 99  stake in icici bank  rbi approves
    ICICI ਬੈਂਕ 'ਚ 9.99% ਹਿੱਸੇਦਾਰੀ ਖ਼ਰੀਦੇਗੀ LIC , RBI ਨੇ ਦਿੱਤੀ ਮਨਜ਼ੂਰੀ
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • swine flu wreaks havoc in punjab first suspicious death reported in jalandhar
      ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
    • punjab vidhan sabha elections
      ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
    • punjab congress news
      ਪੰਜਾਬ ਕਾਂਗਰਸ 'ਚ ਹਲਚਲ! ਸਾਬਕਾ ਮੁੱਖ ਮੰਤਰੀ ਨੇ ਚੋਣਾਂ ਨਾ ਲੜਣ ਦੀ ਜਤਾਈ ਇੱਛਾ
    • police raid hotel and pg in zirakpur
      ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ ਵੀ...
    • sewa kendra strike
      15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ...
    • drug addict nephew clashed family
      ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
    • important news for jalandhar residents cp satinder singh issues alert
      ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
    • punjab shocking incident
      ਪੰਜਾਬ: ਦੋਹਤੇ ਨੇ ਕਰ'ਤਾ ਨਾਨੀ ਦਾ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • commotion broke out as soon as the bus stopped a woman was beaten up
      ਬੱਸ ਰੁਕਦਿਆਂ ਹੀ ਹੋਇਆ ਹੰਗਾਮਾ! ਮਹਿਲਾ ਦਾ ਚਾੜ੍ਹ 'ਤਾ ਕੁਟਾਪਾ, ਹੈਰਾਨ ਕਰੇਗਾ...
    • prtc bus theft
      ਹੈਂ..! ਪੰਜਾਬ 'ਚ PRTC ਬੱਸ ਹੀ ਹੋ ਗਈ ਚੋਰੀ, ਫ਼ਿਲਮੀ ਕਹਾਣੀ ਵਾਂਗ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +