Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    3:43:35 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ

  • Edited By Gurminder Singh,
  • Updated: 12 Jun, 2024 04:33 PM
Chandigarh
punjab government  disability  vacancies
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਵਿਚ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿਚ ਮਹੱਤਵਪੂਰਨ ਕਦਮ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਖਾਲੀ ਰਾਖ਼ਵੀਆਂ ਅਸਾਮੀਆਂ ਨੂੰ ਭਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ। ਆਰ.ਪੀ.ਡਬਲਿਊ.ਡੀ. ਐਕਟ 2016 ਦੀ ਧਾਰਾ 34 ਤਹਿਤ   ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿਚ ਸਿੱਧੀ ਭਰਤੀ ਅਤੇ ਤਰੱਕੀ ਦੋਵਾਂ ਵਿਚ ਪੀ.ਡਬਲਯੂ.ਡੀ. ਲਈ 4 ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਵਿਭਾਗਾਂ ਵਿਚ ਰੋਸਟਰ ਰਜਿਸਟਰ ਦੀ ਤਸਦੀਕ ਕਰਨ ਉਪਰੰਤ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਦਾ ਪਤਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ, ਨਿਗਮਾਂ ਅਤੇ ਬੋਰਡਾਂ ਦੀਆਂ ਰਿਪੋਰਟਾਂ ਅਨੁਸਾਰ ਸਿੱਧੀ ਭਰਤੀ ਲਈ 1721 ਅਸਾਮੀਆਂ ਅਤੇ ਤਰੱਕੀ ਲਈ 536 ਅਸਾਮੀਆਂ ਉਪਲੱਬਧ ਹਨ।

ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਨੇ ਇਸ ਬੈਕਲਾਗ ਜਾਣਕਾਰੀ ਦੀ ਪੁਸ਼ਟੀ ਅਤੇ ਤਸਦੀਕ ਕਰਨ ਲਈ ਸੂਬੇ ਦੇ ਸਾਰੇ ਵਿਭਾਗਾਂ ਤੱਕ ਪਹੁੰਚ ਕੀਤੀ ਹੈ। ਇਸ ਉਪਰੰਤ ਇਹ ਡਾਟਾ ਇਨ੍ਹਾਂ ਅਸਾਮੀਆਂ ਲਈ ਯੋਗ ਵਿਅਕਤੀਆਂ ਦੀ ਭਰਤੀ ਲਈ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਭੇਜ ਦਿੱਤਾ ਜਾਵੇਗਾ। ਮੰਤਰੀ ਨੇ ਅੱਗੇ ਦੱਸਿਆ ਕਿ 87 ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਬੋਰਡਾਂ ਨੇ ਆਪਣੀ ਬੈਕਲਾਗ ਅਸਾਮੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਕੀ ਵਿਭਾਗਾਂ ਤੋਂ ਡਾਟਾ ਇਕੱਤਰ ਕਰਨ ਅਤੇ ਤਸਦੀਕ ਕਰਨ ਲਈ ਯਤਨ ਜਾਰੀ ਹਨ। ਸਭ ਤੋਂ ਵੱਧ ਬੈਕਲਾਗ ਅਸਾਮੀਆਂ ਵਾਲੇ ਵਿਭਾਗਾਂ ਵਿਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਡਾਇਰੈਕਟਰ ਪਬਲਿਕ ਹਦਾਇਤਾਂ (ਐਲੀਮੈਂਟਰੀ) ਅਤੇ ਡਾਇਰੈਕਟਰ ਪਬਲਿਕ ਹਦਾਇਤਾਂ (ਸੈਕੰਡਰੀ) ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਸਮੇਂ ਸਿਰ ਤਸਦੀਕ ਪ੍ਰਕਿਰਿਆ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ (ਅਪਾਹਜਤਾ ਸੈੱਲ) ਨੂੰ ਵਿਸ਼ੇਸ਼ ਤੌਰ 'ਤੇ ਹਦਾਇਤ ਕੀਤੀ ਹੈ ਕਿ ਤਸਦੀਕੀ ਪ੍ਰਕਿਰਿਆ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ। ਇਸ ਪਹਿਲਕਦਮੀ ਨਾਲ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਵਿਚ ਤੇਜ਼ੀ ਆਵੇਗੀ ਅਤੇ ਪੰਜਾਬ ਵਿਚ ਦਿਵਿਆਂਗ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਵਧਣਗੇ। ਇਹ ਪਹਿਲਕਦਮੀ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਦਾ ਸਮਰਥਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗਜਨਾਂ ਲਈ ਇਨ੍ਹਾਂ ਬੈਕਲਾਗ ਅਸਾਮੀਆਂ ਨੂੰ ਭਰ ਕੇ, ਪੰਜਾਬ ਸਰਕਾਰ ਦਾ ਉਦੇਸ਼ ਰੋਜ਼ਗਾਰ ਦੇ ਬਰਾਬਰ ਮੌਕੇ ਪੈਦਾ ਕਰਨ ਅਤੇ ਸਮਾਜਿਕ ਭਲਾਈ ਸਬੰਧੀ ਮਾਪਦੰਡ ਸਥਾਪਤ ਕਰਨਾ ਹੈ।

  • Punjab Government
  • Disability
  • Vacancies
  • ਪੰਜਾਬ ਸਰਕਾਰ
  • ਦਿਵਿਆਂਗ
  • ਅਸਾਮੀਆਂ

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਬੈਠਕ

NEXT STORY

Stories You May Like

  • spicejet to start 22 special flights during festive season
    ਤਿਉਹਾਰਾਂ ਦੇ ਸੀਜ਼ਨ ਦੌਰਾਨ 22 ਵਿਸ਼ੇਸ਼ ਉਡਾਣਾਂ ਸ਼ੁਰੂ ਕਰੇਗੀ SpiceJet, ਇਨ੍ਹਾਂ ਰੂਟਾਂ ਲ਼ਈ ਸ਼ੁਰੂ ਹੋਈਆਂ ਉਡਾਣਾਂ
  • focus on special preparations at amritsar airport
    ਅੰਮ੍ਰਿਤਸਰ ਹਵਾਈ ਅੱਡੇ ’ਤੇ ਯਾਤਰੀ ਸੇਵਾ ਮੁਹਿੰਮ-2026 ਤਹਿਤ ਵਿਸ਼ੇਸ਼ ਤਿਆਰੀਆਂ ’ਤੇ ਫੋਕਸ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • bjp  s   double engine   government will eradicate drugs  baldev singh aulakh
    ਭਾਜਪਾ ਦੀ ਡਬਲ ਇੰਜਣ ਸਰਕਾਰ ਪੰਜਾਬ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ: ਬਲਦੇਵ ਸਿੰਘ ਔਲਖ
  • modi government  s two day brainstorming session for the cabinet begins
    ਮੋਦੀ ਸਰਕਾਰ ਦੇ ਮੰਤਰੀ ਮੰਡਲ ਦਾ 2 ਦਿਨਾ ਮੰਥਨ ਸੈਸ਼ਨ ਸ਼ੁਰੂ, ਸੁਧਾਰਾਂ 'ਤੇ ਹੋਵੇਗੀ ਚਰਚਾ
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • folk singer pammi bai honoured in australian parliament
    ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼ ਸਨਮਾਨ!
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • famous punjabi singer buta mohammad
      ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
    • police arrest two people with heroin
      ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • kewal singh dhillon
      ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +