Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    1:12:56 PM

  • agreement in us court gautam pay fine of 6 lakhs sagar adani pay 12 crores

    US ਅਦਾਲਤ 'ਚ ਵੱਡਾ ਸਮਝੌਤਾ: ਗੌਤਮ ਅਡਾਨੀ 6 ਲੱਖ ਤੇ...

  • relief news for bank account holders

    ਬੈਂਕ ਖ਼ਾਤਾਧਾਰਕਾਂ ਲਈ ਰਾਹਤ ਭਰੀ ਖ਼ਬਰ,...

  • punjabis in canada

    ਹੁਣ ਕੈਨੇਡਾ ਤੋਂ ਡਿਪੋਰਟ ਨਹੀਂ ਹੋਣਗੇ ਪੰਜਾਬੀ

  • dharmendra pradhan neet ug exam computer based test

    NEET-UG ਪ੍ਰੀਖਿਆ 'ਚ ਵੱਡਾ ਅਪਡੇਟ, ਅਗਲੇ ਸਾਲ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਚੰਗੀ ਖ਼ਬਰ, ਸਰਕਾਰ ਨੇ ਕੀਤਾ ਵੱਡਾ ਐਲਾਨ

PUNJAB News Punjabi(ਪੰਜਾਬ)

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਚੰਗੀ ਖ਼ਬਰ, ਸਰਕਾਰ ਨੇ ਕੀਤਾ ਵੱਡਾ ਐਲਾਨ

  • Edited By Gurminder Singh,
  • Updated: 27 Mar, 2025 06:18 PM
Chandigarh
punjab government  districts of punjab  roads
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਤਿੰਨ ਜ਼ਿਲ੍ਹਿਆਂ ਬਠਿੰਡਾ-ਮਾਨਸਾ-ਸੰਗਰੂਰ ਲਈ ਚੰਗੀ ਖ਼ਬਰ ਹੈ। ਪੰਜਾਬ ਸਰਕਾਰ ਵੱਲੋਂ ਮਾਨਸਾ ਕੈਂਚਿਆਂ ਤੋਂ ਭੀਖੀ ਤੱਕ ਸੜਕ ਨੂੰ ਮਜ਼ਬੂਤ ਕੀਤਾ ਜਾਵੇਗਾ ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਵਿਧਾਨ ਸਭਾ ਵਿਚ ਹਲਕਾ ਮਾਨਸਾ ਤੋਂ ਵਿਧਾਇਕ ਡਾਕਟਰ ਵਿਜੇ ਸਿੰਗਲਾ ਵਲੋਂ ਲਿਆਂਦੇ ਗਏ ਧਿਆਨ ਦਿਵਾਊ ਮਤੇ ਦੇ ਜਵਾਬ ਵਿਚ ਦਿੱਤੀ। ਲੋਕ ਨਿਰਮਾਣ (ਭ ਤੇ ਮ) ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਮਾਨਸਾ ਤੋਂ ਭਵਾਨੀਗੜ੍ਹ ਤੱਕ ਜਾਣ ਵਾਲੇ ਰਸਤੇ ਦੀ ਕੁੱਲ ਲੰਬਾਈ ਲਗਭਗ 73.08 ਕਿ.ਮੀ. ਹੈ ਅਤੇ ਇਹ ਤਿੰਨ ਜ਼ਿਲ੍ਹਿਆਂ ਬਠਿੰਡਾ-ਮਾਨਸਾ-ਸੰਗਰੂਰ ਵਿਚੋਂ ਲੰਘਦਾ ਹੈ।

ਇਹ ਵੀ ਪੜ੍ਹੋ : ਸੀਚੇਵਾਲ ਮਾਡਲ ਟੋਬਿਆਂ ਦਾ ਪਾਣੀ ਤਾਂ ਸਾਫ਼ ਕਰ ਸਕਦਾ ਪਰ ਸਿਆਸਤਦਾਨਾਂ ਦੇ ਦਿਮਾਗ ਦੀ ਗੰਦਗੀ ਨਹੀਂ : ਮਾਨ

ਮਾਨਸਾ ਰਾਮਦਿੱਤਾ ਚੌਕ ਤੋਂ ਮਾਨਸਾ ਕੈਂਚੀਆਂ ਤੱਕ (ਐੱਨ.ਐੱਚ-703) ਜਿਸਦੀ ਕੁੱਲ ਲੰਬਾਈ 7.300 ਕਿ.ਮੀ. ਹੈ ਜੋ ਕਿ ਪਹਿਲਾਂ ਤੋਂ ਹੀ 4-ਲੇਨ ਹੈ, ਦੀ ਰਿਪੇਅਰ ਦਾ ਅਨੁਮਾਨ ਮਨਿਸਟਰੀ ਆਫ ਰੋਡ ਟਰਾਂਸਪੋਰਟ ਅਤੇ ਹਾਈਵੇਜ਼, ਦਿੱਲੀ ਨੂੰ ਮੁੱਖ ਇੰਜੀਨੀਅਰ, ਨੈਸ਼ਨਲ ਹਾਈਵੇਅ ਵੱਲੋਂ ਮਿਤੀ 29.11.2024 ਨੂੰ ਮਨਜ਼ੂਰੀ ਲਈ ਭੇਜਿਆ ਜਾ ਚੁੱਕਿਆ ਹੈ। ਇਹ ਅਨੁਮਾਨ ਜਲਦੀ ਹੀ ਮਨਜ਼ੂਰ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਬੁਰੀ ਖ਼ਬਰ, ਲੱਗਾ ਇਹ ਵੱਡਾ ਝਟਕਾ

ਮਾਨਸਾ ਕੈਂਚਿਆਂ ਤੋਂ ਭੀਖੀ ਤਕ ਐੱਨ.ਐੱਚ-148ਬੀ ਹੈ। ਇਸ ਸੜਕ ਦੀ ਕੁਲ ਲੰਬਾਈ ਲਗਭਗ 12 ਕਿ.ਮੀ. ਹੈ ਅਤੇ ਇਸ ਦੀ ਚੌੜਾਈ 10 ਮੀਟਰ ਹੈ। ਇਸ ਸੜਕ ਦੀ ਮੌਜੂਦਾ ਹਾਲਤ ਨੂੰ ਦੇਖਦੇ ਹੋਏ ਅਤੇ ਪਾਲਿਸੀ ਅਨੁਸਾਰ ਇਸ ਨੂੰ ਮਜ਼ਬੂਤ ਕਰਨ ਦਾ ਅਨੁਮਾਨ ਮੁੱਖ ਇੰਜੀਨੀਅਰ, ਨੈਸ਼ਨਲ ਹਾਈਵੇਅ ਵੱਲੋਂ ਮਿਤੀ 31.12.2024 ਨੂੰ ਮੰਨਜੂਰੀ ਲਈ ਮਨਿਸਟਰੀ ਆਫ ਰੋਡ ਟਰਾਂਸਪੋਰਟ ਅਤੇ ਹਾਈਵੇਜ਼, ਦਿੱਲੀ ਨੂੰ ਭੇਜਿਆ ਜਾ ਚੁੱਕਾ ਹੈ। ਇਹ ਅਨੁਮਾਨ ਵੀ ਜਲਦੀ ਹੀ ਮਨਜ਼ੂਰ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਮਹਿਲਾਂ ਚੌਂਕ ਤੋਂ ਭਵਾਨੀਗੜ੍ਹ ਤੱਕ (ਸਟੇਟ ਹਾਈਵੇ 12-ਏ) ਜਾਂਦੀ ਸੜਕ ਜਿਸਦੀ ਲੰਬਾਈ ਲਗਭਗ 17 ਕਿ.ਮੀ. ਹੈ ਅਤੇ ਇਸ ਦੀ ਚੌੜਾਈ 10 ਮੀਟਰ ਹੈ। ਇਸ ਸੜਕ ਦੀ ਮੁਰੰਮਤ ਦਾ ਟੈਂਡਰ ਮਿਤੀ 01.03.2025 ਨੂੰ ਲਗਾਇਆ ਹੋਇਆ ਹੈ। ਟੈਂਡਰ ਅਲਾਟ ਹੋਣ ਉਪਰੰਤ ਇਸ ਕੰਮ ਨੂੰ ਜਲਦੀ ਤੋਂ ਜਲਦੀ ਸ਼ੁਰੂ ਕਰਵਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਗੁੱਸੇ ਨੇ ਤਬਾਹ ਕਰ 'ਤਾ ਪਰਿਵਾਰ, ਕੁੱਛੜ ਚੁੱਕੀ ਧੀ ਨੂੰ ਨਹਿਰ 'ਚ ਸੁੱਟ ਮਾਂ ਨੇ ਖੁਦ ਵੀ ਮਾਲੀ ਛਾਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Districts of Punjab
  • Roads
  • ਪੰਜਾਬ ਸਰਕਾਰ
  • ਪੰਜਾਬ ਦੇ ਜ਼ਿਲ੍ਹੇ
  • ਸੜਕਾਂ

ਗੁੱਸ ਨੇ ਤਬਾਹ ਕਰ 'ਤਾ ਪਰਿਵਾਰ, ਕੁੱਛੜ ਚੁੱਕੀ ਧੀ ਨੂੰ ਨਹਿਰ 'ਚ ਸੁੱਟ ਮਾਂ ਨੇ ਖੁਦ ਵੀ ਮਾਲੀ ਛਾਲ

NEXT STORY

Stories You May Like

  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ...
  • big announcement made in punjab for may 15
    ਪੰਜਾਬ 'ਚ 15 ਮਈ ਲਈ ਹੋ ਗਿਆ ਵੱਡਾ ਐਲਾਨ, ਪੜ੍ਹੋ ਕੀ ਹੈ ਪੂਰੀ ਖ਼ਬਰ
  • punjab schools students
    ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • punjabis in big trouble these employees announce indefinite strike
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ, ਸੂਬਾ ਵਾਸੀਆਂ ਨੂੰ ਪਈ ਵੱਡੀ ਮੁਸੀਬਤ!
  • great news for soldiers receiving pension
    ਪੈਨਸ਼ਨ ਲੈਣ ਵਾਲੇ ਫ਼ੌਜੀਆਂ ਲਈ ਵੱਡੀ ਖ਼ਬਰ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ
  • big announcement made in punjab on may 6
    ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੜ੍ਹੋ ਖਬਰ
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
Trending
Ek Nazar
major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

now enjoy   dhurandhar 2   sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • maqsudan sabji mandi firing police searching for man wearing red t shirt
      ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
    • big revelation10th class student had blasted outside the bsf headquarters
      ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
    • online challans to start soon in amritsar
      ਅੰਮ੍ਰਿਤਸਰ ’ਚ ਲੋਕਾਂ ਦੇ ਨਜ਼ਰ ਰੱਖਣਗੇ ਕੈਮਰੇ, ਘਰ ਪਹੁੰਚੇਗਾ ਚਲਾਨ
    • now making reels on social media may be a big deal
      ਹੁਣ ਸੋਸ਼ਲ ਮੀਡੀਆ ’ਤੇ ਅਜਿਹੀ ‘ਰੀਲ’ ਬਣਾਉਣਾ ਪੈ ਸਕਦਾ ਹੈ ਭਾਰੀ, ਪੰਜਾਬ ਪੁਲਸ ਦਾ...
    • punjab petrol diesel prices
      ਪੰਜਾਬ 'ਚ ਪੈਟ੍ਰੋਲ-ਡੀਜ਼ਲ ਮਹਿੰਗਾ ਹੋਣ ਮਗਰੋਂ DRY ਹੋਣ ਲੱਗੇ ਪੰਪ! 100 ਰੁਪਏ...
    • ncrb report punjab
      ਸ਼ਰਮਨਾਕ! ਕਤਲ ਦੇ ਮਾਮਲਿਆਂ 'ਚ ਦੇਸ਼ ਭਰ 'ਚੋਂ ਦੂਜੇ ਨੰਬਰ 'ਤੇ ਪਹੁੰਚਿਆ ਪੰਜਾਬ...
    • woman attempts suicide by jumping into lake
      ਔਰਤ ਵਲੋਂ ਝੀਲ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼
    • punjab employees salary
      ਵੱਡੀ ਖ਼ਬਰ: ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਰੋਕੀ ਜਾਵੇਗੀ ਤਨਖ਼ਾਹ! ਦਰਜ...
    • very important news for lakhs of pensioners of punjab
      ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਬੇਹੱਦ ਜ਼ਰੂਰੀ ਖ਼ਬਰ, ਇਹ ਕੰਮ ਨਾ ਕੀਤਾ ਤਾਂ ਬੰਦ...
    • orders to deposit licensed weapons in the police station or gun house
      ਚੋਣਾਂ ਦੇ ਮੱਦੇਨਜ਼ਰ ਲਾਇਸੈਂਸੀ ਅਸਲਾ ਥਾਣੇ ਜਾਂ ਗੰਨ ਹਾਊਸ ’ਚ ਜਮ੍ਹਾਂ ਕਰਵਾਉਣ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +