Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    1:20:31 AM

  • power supply to remain suspended in many areas of doraha area

    ਦੋਰਾਹਾ ਖੇਤਰ ਦੇ ਕਈ ਇਲਾਕਿਆਂ ’ਚ 30 ਮਈ ਨੂੰ ਬਿਜਲੀ...

  • gt vs rr ipl 2026

    ਗਿੱਲ ਦੇ ਸ਼ਾਨਦਾਰ ਸੈਂਕੜੇ ਨਾਲ ਗੁਜਰਾਤ IPL ਦੇ...

  • congress strategy ready for 2027 punjab elections

    ਦਿੱਲੀ 'ਚ ਪੰਜਾਬ ਕਾਂਗਰਸ ਇਕਾਈ ਦੀ ਮੀਟਿੰਗ ਤੋਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਨਵੇਂ ਹੁਕਮ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਨਵੇਂ ਹੁਕਮ

  • Edited By Gurminder Singh,
  • Updated: 29 May, 2025 11:50 AM
Chandigarh
punjab government doctors new orders
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਦੇ ਪਰਿਵਾਰ ਭਲਾਈ ਵਿਭਾਗ ਨੇ ਸੂਬੇ ਦੇ ਸਾਰੇ ਡਾਕਟਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਹੁਣ ਮਰੀਜ਼ਾਂ ਲਈ ਦਵਾਈ ਦੀ ਪਰਚੀ ਅਤੇ ਬਿਮਾਰੀ ਦੀ ਪਛਾਣ (ਡਾਇਗਨੋਸਿਸ) ਵੱਡੇ (ਕੈਪੀਟਲ) ਜਾਂ ਗੂੜ੍ਹੇ (ਬੋਲਡ) ਅੱਖਰਾਂ ਵਿਚ ਲਿਖਣ। ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 26 ਮਈ, 2025 ਨੂੰ ਦਿੱਤੇ ਗਏ ਤਾਜ਼ਾ ਨਿਰਦੇਸ਼ਾਂ ਤੋਂ ਬਾਅਦ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਬਿਜਲੀ ਵਿਭਾਗ ਨੇ ਕੀਤਾ ਵੱਡਾ ਐਲਾਨ

ਵਿਭਾਗ ਦੇ ਡਾਇਰੈਕਟਰ (ਪਰਿਵਾਰ ਭਲਾਈ) ਵੱਲੋਂ ਜਾਰੀ ਇਕ ਅਧਿਕਾਰਤ ਪੱਤਰ ਅਨੁਸਾਰ ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪਰਚੀ 'ਤੇ ਲਿਖੀ ਗਈ ਜਾਣਕਾਰੀ ਸਪੱਸ਼ਟ ਅਤੇ ਆਸਾਨੀ ਨਾਲ ਪੜ੍ਹੀ ਜਾ ਸਕੇ। ਇਸ ਨਾਲ ਦਵਾਈਆਂ ਦੀ ਗਲਤ ਵੰਡ ਜਾਂ ਸਮਝਣ ਵਿਚ ਹੋਣ ਵਾਲੀਆਂ ਮੁਸ਼ਕਲਾਂ ਨੂੰ ਘੱਟ ਕੀਤਾ ਜਾ ਸਕੇਗਾ। ਇਹ ਨਿਰਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ਅਤੇ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ, ਮੈਡੀਕਲ ਕਾਲਜਾਂ ਅਤੇ ਸਿਹਤ ਕੇਂਦਰਾਂ ਦੇ ਡਾਕਟਰਾਂ 'ਤੇ ਲਾਗੂ ਹੋਣਗੇ। 

ਇਹ ਵੀ ਪੜ੍ਹੋ : ਪੰਜਾਬ 'ਚ ਆਏ ਤੂਫਾਨ ਨੇ ਮਚਾ ਦਿੱਤੀ ਤਬਾਹੀ, ਮਾਚਿਸ ਦੀਆਂ ਦੇ ਤੀਲੀਆਂ ਵਾਂਗ ਟੁੱਟ ਗਏ 700 ਖੰਭੇ

ਇਥੇ ਇਹ ਵੀ ਦੱਸ ਦਈਏ ਕਿ ਪਹਿਲਾਂ ਕੰਪਿਊਟਰਾਈਜ਼ਡ ਪਰਚੀ ਲਿਖਣ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਨਵੇਂ ਹੁਕਮਾਂ ਅਨੁਸਾਰ ਹੁਣ ਹੱਥ ਨਾਲ ਲਿਖੀ ਪਰਚੀ ਵੀ ਵੱਡੇ ਗੂੜ੍ਹੇ ਅੱਖਰਾਂ ਵਿਚ ਹੋਣੀ ਚਾਹੀਦੀ ਹੈ। ਵਿਭਾਗ ਨੇ ਸਾਰੇ ਸਿਵਲ ਸਰਜਨਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਦੇ ਸਾਰੇ ਡਾਕਟਰ ਇਨ੍ਹਾਂ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

ਇਹ ਵੀ ਪੜ੍ਹੋ : ਪੰਜਾਬ : ਮੁਲਾਜ਼ਮਾਂ ਲਈ ਚੰਗੀ ਖ਼ਬਰ, ਸਰਕਾਰ ਵੱਲੋਂ ਜਾਰੀ ਹੋਏ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Doctors
  • New Orders
  • ਪੰਜਾਬ ਸਰਕਾਰ
  • ਡਾਕਟਰ
  • ਨਵੇਂ ਹੁਕਮ

ਪੰਜਾਬ 'ਚ ਫਿਰ ਤੂਫ਼ਾਨ ਤੇ ਭਾਰੀ ਮੀਂਹ ਦੀ ਚਿਤਾਵਨੀ! ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ...

NEXT STORY

Stories You May Like

  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ ਕਰ ਲਓ ਇਹ ਕੰਮ
  • punjab employees new instructions for employees
    ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਕੀ ਆਈਆਂ ਨਵੀਂਆਂ ਹਦਾਇਤਾਂ
  • punjab employees  election duty
    ਪੰਜਾਬ : ਇਨ੍ਹਾਂ ਮੁਲਾਜ਼ਮਾਂ ਉਪਰ ਨਹੀਂ ਹੋਵੇਗੀ ਕਾਰਵਾਈ, ਜਾਰੀ ਹੋ ਗਏ ਨਵੇਂ ਹੁਕਮ
  • dry day dc orders issued
    ਹਿਮਾਚਲ ਦਾ ਇਹ ਜ਼ਿਲ੍ਹਾ 'ਡਰਾਈ ਡੇ' ਐਲਾਨਿਆ, ਡੀਸੀ ਨੇ ਜਾਰੀ ਕੀਤੇ ਹੁਕਮ
  • delhi gymkhana club lease termination
    ਦਿੱਲੀ ਜਿਮਖਾਨਾ ਕਲੱਬ ਦੀ ਲੀਜ਼ ਤੁਰੰਤ ਪ੍ਰਭਾਵ ਨਾਲ ਖ਼ਤਮ, ਕੇਂਦਰ ਨੇ ਦਿੱਤਾ ਅਲਟੀਮੇਟਮ
  • new orders issued for candidates contesting elections to limit spending
    ਚੋਣ ਲੜ ਰਹੇ ਉਮੀਦਵਾਰਾਂ ਲਈ ਨਿਰਧਾਰਤ ਹੱਦ ਤੱਕ ਖ਼ਰਚ ਕਰਨ ਨੂੰ ਲੈ ਕੇ ਨਵੇਂ ਹੁਕਮ ਜਾਰੀ
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ ਸਖ਼ਤ ਹੁਕਮ
  • action taken against employees order issued
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋ ਗਏ ਹੁਕਮ
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
  • nagar panchayat lohian khas election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4...
Trending
Ek Nazar
long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sujanpur municipal council
      ਸੁਜਾਨਪੁਰ ਨਗਰ ਕੌਂਸਲ 'ਚ ਤਿਕੋਣੀ ਟੱਕਰ, 'ਆਪ', ਕਾਂਗਰਸ ਤੇ ਭਾਜਪਾ ਨੇ...
    • nurmahal municipal council election results
      ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
    • doraha nagar council elections
      ਦੋਰਾਹਾ ਨਗਰ ਕੌਂਸਲ ਚੋਣਾਂ ਦੇ ਨਤੀਜੇ ਆਏ ਸਾਹਮਣੇ
    • new orders in ludhiana
      ਪੰਜਾਬ 'ਚ ਤਪਦੀ ਗਰਮੀ ਵਿਚਾਲੇ ਨਵੇਂ ਹੁਕਮ ਜਾਰੀ! ਲੱਗੇਗਾ ਮੋਟਾ ਜੁਰਮਾਨਾ
    • rajpura municipal council  punjab elections
      ਰਾਜਪੁਰਾ ਨਗਰ ਕੌਂਸਲ ਦੀਆਂ ਵੱਕਾਰੀ ਚੋਣਾਂ 'ਚ 'ਆਪ' ਦੀ ਹਾਰ, ਸਭ ਤੋਂ ਵੱਧ 9...
    • amargarh election results
      ਸਾਰੀਆਂ ਰਵਾਇਤੀ ਪਾਰਟੀਆਂ ਨੂੰ ਪਛਾੜ ਗਏ ਆਜ਼ਾਦ ਉਮੀਦਵਾਰ! ਅਮਰਗੜ੍ਹ 'ਚ ਹੋ ਗਿਆ...
    • bhikhiwind nagar panchayat election results
      ਭਿੱਖੀਵਿੰਡ ਨਗਰ ਪੰਚਾਇਤ ਚੋਣ ਨਤੀਜਿਆਂ ਦਾ ਐਲਾਨ: 'ਆਪ' 7 ਸੀਟਾਂ 'ਤੇ ਕੀਤੀ ਜਿੱਤ...
    • malout elections  elections in punjab
      ਮਲੋਟ ਦੇ 27 ਵਾਰਡਾਂ 'ਚੋਂ 12 ਤੇ ਸਿਮਟੀ 'ਆਪ', ਕਾਂਗਰਸ ਤੇ ਅਕਾਲੀ ਦਲ ਦਾ...
    • powercom has created a big problem for industry operators in punjab
      ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
    • sangrur election results
      ਸੰਗਰੂਰ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ FINAL ਚੋਣ ਨਤੀਜੇ: ਜਾਣੋ ਕਿਸ ਨੇ ਮਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +