Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:53:44 PM

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦਾ ਲੋਕਾਂ ਨੂੰ ਤੋਹਫ਼ਾ, ਹੁਣ ਘਰ ਬੈਠੇ ਹੀ ਲੈ ਸਕੋਗੇ ਸੇਵਾ ਕੇਂਦਰਾਂ ਦੀਆਂ ਸਹੂਲਤਾਂ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਲੋਕਾਂ ਨੂੰ ਤੋਹਫ਼ਾ, ਹੁਣ ਘਰ ਬੈਠੇ ਹੀ ਲੈ ਸਕੋਗੇ ਸੇਵਾ ਕੇਂਦਰਾਂ ਦੀਆਂ ਸਹੂਲਤਾਂ

  • Edited By Gurminder Singh,
  • Updated: 05 Jul, 2023 06:20 PM
Chandigarh
punjab government  gift  facilities
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਹੁਣ ਲੋਕ ਆਪਣੇ ਘਰ ਬੈਠੇ ਹੀ ਹਾਸਲ ਕਰ ਸਕਣਗੇ ਕਿਉਂਕਿ ਸੂਬਾ ਸਰਕਾਰ ਵੱਲੋਂ ਡੋਰ-ਸਟੈੱਪ ਸਰਵਿਸ ਡਲਿਵਰੀ ਸਕੀਮ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਇੱਥੇ ਮਗਸੀਪਾ ਵਿਖੇ ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ ਦੇ ਬੋਰਡ ਆਫ਼ ਗਵਰਨਰਜ਼ (ਬੀ.ਓ.ਜੀ.) ਦੀ 16ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੇਵਾਵਾਂ ਦੀ ਡੋਰ ਸਟੈੱਪ ਡਲਿਵਰੀ ਸ਼ੁਰੂ ਕਰਨ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵੇਲੇ ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ 400 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਾਰੀਆਂ ਸੇਵਾਵਾਂ ਦੀ ਡੋਰ-ਸਟੈੱਪ ਡਿਲੀਵਰੀ ਸ਼ੁਰੂ ਕੀਤੀ ਜਾਵੇਗੀ। ਸਰਕਾਰ ਦੀ ਇਸ ਪਹਿਲਕਦਮੀ ਨਾਲ ਸੂਬੇ ਦੇ ਲੋਕ ਘਰ ਬੈਠੇ ਸਰਕਾਰੀ ਸੇਵਾਵਾਂ ਹਾਸਲ ਕਰ ਸਕਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਨੂੰ ਇਕ ਹੋਰ ਵੱਡੀ ਰਾਹਤ, ਇਹ ਮਸ਼ਹੂਰ ਟੋਲ ਪਲਾਜ਼ਾ ਅੱਜ ਤੋਂ ਹੋਇਆ ਬੰਦ

PunjabKesari

ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਬਾਅਦ ਬਿਨੈਕਾਰ ਸਿਰਫ਼ ਇਕ ਟੋਲ-ਫ੍ਰੀ ਨੰਬਰ 'ਤੇ ਕਾਲ ਕਰਕੇ ਹੋਮ ਵਿਜ਼ਿਟ ਬੁੱਕ ਕਰਵਾ ਕੇ ਸੂਚੀ ਵਿਚ ਸ਼ਾਮਲ ਸੇਵਾਵਾਂ ਦੀ ਡੋਰ-ਸਟੈੱਪ ਡਲਿਵਰੀ ਦਾ ਲਾਭ ਲੈ ਸਕੇਗਾ ਅਤੇ ਇੱਕ ਵਿਅਕਤੀ ਬਿਨੈਕਾਰ ਦੇ ਘਰ ਜਾ ਕੇ ਸਾਰੇ ਲੋੜੀਂਦੇ ਦਸਤਾਵੇਜ਼ ਇਕੱਤਰ ਕਰਕੇ ਇਹਨਾਂ ਨੂੰ ਅਪਲੋਡ ਕਰੇਗਾ ਅਤੇ ਫਿਰ ਇਸ ਨੂੰ ਸਬੰਧਤ ਵਿਭਾਗ ਵਿੱਚ ਜਮ੍ਹਾਂ ਕਰਵਾਏਗਾ। ਅਮਨ ਅਰੋੜਾ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਸੇਵਾਵਾਂ ਹਾਸਲ ਕਰਨ ਲਈ ਸਰਕਾਰੀ ਦਫ਼ਤਰਾਂ ਵਿਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਇਸ ਨਾਲ ਵਿਚੋਲਿਆਂ ਦੀ ਭੂਮਿਕਾ ਵੀ ਖਤਮ ਹੋ ਜਾਵੇਗੀ, ਜੋ ਕੰਮ ਛੇਤੀ ਕਰਵਾ ਕੇ ਦੇਣ ਦੇ ਬਹਾਨੇ ਲੋਕਾਂ ਦੀ ਲੁੱਟ ਕਰਦੇ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਸਕੂਲਾਂ ਲਈ ਜਾਰੀ ਕੀਤੇ ਇਹ ਹੁਕਮ

ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਨੇ ਨਾਗਰਿਕ ਸੇਵਾਵਾਂ ਆਧੁਨਿਕ ਤਰੀਕੇ ਨਾਲ ਦੇਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਕੁਨੈਕਟ ਪੋਰਟਲ ਅਤੇ ਪੀ.ਜੀ.ਆਰ.ਐੱਸ. ਪੋਰਟਲ ਵਿਚ ਹੋਰ ਸੁਧਾਰ ਕੀਤਾ ਜਾਵੇ ਤਾਂ ਜੋ ਅਤਿ-ਆਧੁਨਿਕ ਤਕਨਾਲੋਜੀ ਨੂੰ ਸ਼ਾਮਲ ਕਰਕੇ ਉਪਭੋਗਤਾਵਾਂ ਨੂੰ ਬਿਹਤਰ ਸੇਵਾਵਾਂ ਦਿੱਤੀਆਂ ਜਾ ਸਕਣ। ਇਸ ਮੀਟਿੰਗ ਵਿਚ ਵਿਸ਼ੇਸ਼ ਮੁੱਖ ਸਕੱਤਰ-ਕਮ-ਐਫ.ਸੀ.ਆਰ. ਸ੍ਰੀ ਕੇ. ਏ. ਪੀ. ਸਿਨਹਾ, ਪ੍ਰਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਸ੍ਰੀ ਤੇਜਵੀਰ ਸਿੰਘ, ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਡਾ. ਕਾਰਤਿਕ ਅਡੱਪਾ, ਸੀ.ਈ.ਓ. ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ ਗਿਰੀਸ਼ ਦਿਆਲਨ, ਐਮਡੀ ਇਨਫੋ-ਟੈਕ ਮਹਿੰਦਰ ਪਾਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ’ਚ ਰਹਿਣ ਵਾਲੇ ਲੋਕਾਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

  • Punjab Government
  • gift
  • facilities
  • ਪੰਜਾਬ ਸਰਕਾਰ
  • ਤੋਹਫ਼ਾ
  • ਸਹੂਲਤਾਂ

ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, ਚੇਨੱਈ ’ਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਹੋਈ ਚੋਣ

NEXT STORY

Stories You May Like

  • expansion of passenger facilities at amritsar airport
    ਅੰਮ੍ਰਿਤਸਰ ਏਅਰਪੋਰਟ ’ਤੇ ਯਾਤਰੀ ਸਹੂਲਤਾਂ ਦਾ ਵਿਸਥਾਰ, ਸੇਵਾ ਅਭਿਆਨ ਤੇਜ਼
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
  • jeep stolen from outside the house
    ਤਲਵਾੜਾ 'ਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਕਾਰਨ ਲੋਕਾਂ 'ਚ ਦਹਿਸ਼ਤ, ਘਰ ਬਾਹਰੋਂ ਜੀਪ ਚੋਰੀ
  • anganwadi centre  employees   union
    ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਵਿਰੋਧ
  • punjab incident mother and daughter
    ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
  • politics  power pm modi
    ਰਾਜਨੀਤੀ 'ਚ ਸਾਨੂੰ ਕਿੰਨੀ ਵੀ ਸ਼ਕਤੀ ਮਿਲ ਜਾਵੇ, ਸਾਡਾ ਮੂਲ ਮਾਰਗ ਸੇਵਾ ਹੀ ਰਹੇਗਾ: PM ਮੋਦੀ
  • majithia and partap singh bajwa corner the punjab government
    ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ
  • cyber fraudster cash fire home
    ਪੰਜਾਬ : ਸਾਈਬਰ ਠੱਗਾਂ ਡਰੋਂ ਘਰ 'ਚ ਰੱਖਿਆ ਲੱਖਾਂ ਦਾ ਕੈਸ਼, ਅੱਗ ਲੱਗਣ ਨਾਲ ਸੜ ਗਈਆਂ ਨੋਟਾਂ ਦੀਆਂ ਥੱਦੀਆਂ
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • roop kaur sandhu dgp office
      ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP...
    • accident in factory
      ਫੈਕਟਰੀ 'ਚ ਦਰਦਨਾਕ ਹਾਦਸਾ! ਮਸ਼ੀਨ 'ਚ ਚੁੰਨੀ ਫਸਣ ਨਾਲ ਕੁੜੀ ਦੀ ਮੌਤ; ਪਰਿਵਾਰ...
    • youth attempts suicide
      ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
    • dhirendra shastri baba bageshwar
      ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ...
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • lpu student revelation
      LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
    • charanjit singh channi
      ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
    • accident involving a punjabi family in mp
      MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ ! ਸੱਸ-ਨੂੰਹ ਦੀ ਮੌਤ, ਥੋੜੀ ਦੇਰ...
    • flights from bathinda airport cancelled
      ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ ਤੋਂ ਯਾਤਰੀਆਂ ਨੂੰ ਝੱਲਣੀ ਪੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +