Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 03, 2026

    5:15:05 AM

  • bikram majithia bail

    ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ...

  • 2 days alert in punjab meteorological department s big forecast till february 6

    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15...

  • dera beas  baba gurinder singh dhillon  bikram majithia

    ਡੇਰਾ ਬਿਆਸ ਮੁਖੀ ਦੇ ਮੁਲਾਕਾਤ ਤੋਂ ਕੁੱਝ ਮਿੰਟਾਂ...

  • navjot kaur sidhu big statement

    ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

PUNJAB News Punjabi(ਪੰਜਾਬ)

ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

  • Edited By Gurminder Singh,
  • Updated: 09 Sep, 2025 06:25 PM
Chandigarh
punjab government  jalandhar  amritsar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਵਾਤਾਵਰਣ ਅਨੁਕੂਲ ਸਾਫ਼-ਸੁਥਰੀ ਜਨਤਕ ਆਵਾਜਾਈ ਦੇ ਵਿਸਤਾਰ ਲਈ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐੱਸਏਐੱਸ ਨਗਰ (ਮੋਹਾਲੀ) ਵਿਚ ਜਲਦ ਹੀ ਆਧੁਨਿਕ ਚਾਰਜਿੰਗ ਬੁਨਿਆਦੀ ਢਾਂਚਾ ਸਥਾਪਤ ਕਰਕੇ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ। ਇੱਥੇ "ਈ-ਮੋਬਿਲਿਟੀ ਅਤੇ ਸਸਟੇਨੇਬਲ ਪਬਲਿਕ ਟ੍ਰਾਂਸਪੋਰਟੇਸ਼ਨ 'ਤੇ ਪੰਜਾਬ ਕਨਕਲੇਵ" ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਅਗਲੇ ਸਾਲ ਦੇ ਸ਼ੁਰੂ ਵਿਚ ਪੰਜਾਬ ਸੂਬਾ ਵਾਤਾਵਰਣ ਅਨੁਕੂਲ ਜਨਤਕ ਆਵਾਜਾਈ ਦੀ ਦਿਸ਼ਾ ਵਿਚ ਵੱਡੀ ਤਬਦੀਲੀ ਦਾ ਗਵਾਹ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਹਿਰ ਵਿਕਾਸ ਦੇ ਇੰਜਣ ਹਨ, ਜਿਨ੍ਹਾਂ ਦਾ ਟਿਕਾਊ ਵਿਕਾਸ ਯਕੀਨੀ ਬਣਾਉਣਾ ਸਰਕਾਰ ਦੇ ਏਜੰਡੇ ‘ਤੇ ਹੈ। ਉਨ੍ਹਾਂ ਕਿਹਾ ਕਿ ਡੀਜ਼ਲ ਤੋਂ ਇਲੈਕਟ੍ਰਿਕ ਵਾਹਨਾਂ ਵੱਲ ਰੁਖ਼ ਕਰਨ ਨਾਲ ਨਾ ਸਿਰਫ਼ ਪ੍ਰਦੂਸ਼ਣ ਘਟਦਾ ਹੈ ਸਗੋਂ ਡਰਾਈਵਰਾਂ ਦੀ ਆਮਦਨ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਔਰਤਾਂ ਦੇ ਸਸ਼ਕਤੀਕਰਨ ਵਿੱਚ ਵੀ ਅਹਿਮ ਯੋਗਦਾਨ ਪਾ ਰਹੀ ਅਤੇ ਮਾਰਚ 2024 ਤੋਂ ਹੁਣ ਤੱਕ ਅੰਮ੍ਰਿਤਸਰ ਵਿੱਚ ਈ-ਆਟੋ ਫਲੀਟ ‘ਚ 200 ਔਰਤਾਂ ਸ਼ਾਮਲ ਹੋਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੂੰ ਲੈ ਕੇ ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ

ਇਹ ਸੰਮੇਲਨ, ਜੋ ਵਿਸ਼ਵ ਈਵੀ ਦਿਵਸ 'ਤੇ ਸੀਈਈਡਬਲਿਊ ਦੁਆਰਾ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ, ਦੌਰਾਨ ਡਾ. ਰਵਜੋਤ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਇਲੈਕਟ੍ਰਿਕ ਆਟੋ (ਈ-ਆਟੋ) ਅਪਨਾਉਣ ਵੱਲ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ ਹੈ। ਇਸ ਸੰਮੇਲਨ ਨੇ ਸਾਫ਼ ਸੁਥਰੀ ਤੇ ਟਿਕਾਊ ਆਵਾਜਾਈ ਦੇ ਵਿਸ਼ੇ ‘ਤੇ ਵਿਚਾਰਚਰਚਾ ਲਈ ਅੰਮ੍ਰਿਤਸਰ ਦੇ ਨੀਤੀ ਘਾੜਿਆਂ, ਸ਼ਹਿਰ ਦੇ ਮੋਹਰੀ ਆਗੂਆਂ, ਮਾਹਿਰਾਂ ਅਤੇ ਈ-ਆਟੋ ਡਰਾਈਵਰਾਂ ਨੂੰ ਇਕ ਮੰਚ ‘ਤੇ ਲਿਆਂਦਾ। ਆਪਣੇ ਉਦਘਾਟਨੀ ਭਾਸ਼ਣ ਵਿਚ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਖੁਸ਼ਹਾਲ ਅਤੇ ਟਿਕਾਊ ਭਵਿੱਖ ਦੀ ਸਿਰਜਣਾ ਲਈ ਸਾਰੇ ਨਾਗਰਿਕਾਂ ਦਾ ਇਕ ਸਾਂਝਾ ਦ੍ਰਿਸ਼ਟੀਕੋਣ ਹੈ। ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ ਵਿਚ 1,200 ਡੀਜ਼ਲ ਆਟੋਜ਼ ਨੂੰ ਇਲੈਕਟ੍ਰਿਕ ਆਟੋ ‘ਚ ਬਦਲਣਾ ਵਧੇਰੇ ਪ੍ਰੇਰਨਾਦਾਇਕ ਸਫ਼ਰ ਰਿਹਾ ਹੈ, ਜੋ ਇਕ ਠੋਸ ਨੀਤੀ ਅਤੇ ਸਮੂਹਿਕ ਯਤਨਾਂ ਕਰਕੇ ਸੰਭਵ ਹੋਇਆ। 

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਨਵਾਂ ਫ਼ੈਸਲਾ, ਸਕੂਲਾਂ ਨੂੰ ਲੈ ਕੇ...

ਉਨ੍ਹਾਂ ਕਿਹਾ ਕਿ ਇਸ ਸਫ਼ਲਤਾ ਦੇ ਆਧਾਰ 'ਤੇ ਅਸੀਂ ਹੁਣ ਇਲੈਕਟ੍ਰਿਕ ਬੱਸਾਂ ਸ਼ੁਰੂ ਕਰ ਰਹੇ ਹਾਂ, ਜੋ ਸਭ ਤੋਂ ਪਹਿਲਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਐੱਸਏਐੱਸ ਨਗਰ (ਮੋਹਾਲੀ) ਵਰਗੇ ਪ੍ਰਮੁੱਖ ਸ਼ਹਿਰਾਂ ‘ਚ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਪੀਐੱਮਆਈਡੀਸੀ ਦੁਆਰਾ ਸਰਕਾਰ ਨਾਲ ਨੇੜਿਓਂ ਤਾਲਮੇਲ ਰਾਹੀਂ ਸਾਵਧਾਨੀ ਨਾਲ ਰੂਟ ਰੈਸ਼ਨਲਾਈਜ਼ੇਸ਼ਨ, ਚਾਰਜਿੰਗ ਢਾਂਚੇ ਅਤੇ ਆਧੁਨਿਕੀਕਰਨ ਬਾਰੇ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਪੂਰੇ ਜਨੂੰਨ ਅਤੇ ਵਚਨਬੱਧਤਾ ਨਾਲ ਕੰਮ ਕਰਾਂਗੇ, ਸਾਨੂੰ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਨੂੰ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ, ਨਵੇਂ ਹੁਕਮ ਹੋਏ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Jalandhar
  • Amritsar
  • ਪੰਜਾਬ ਸਰਕਾਰ
  • ਜਲੰਧਰ
  • ਅੰਮ੍ਰਿਤਸਰ

ਪੀ. ਏ. ਯੂ. ਖੇਤੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰ ਦੀ ਟੀਮ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ

NEXT STORY

Stories You May Like

  • pm narendra modi s big announcement in jalandhar development hubs
    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ ਦੇ ਕੇਂਦਰ
  • punjab government s problems increase
    ਪੰਜਾਬ ਸਰਕਾਰ ਖ਼ਿਲਾਫ਼ ਕੰਪਿਊਟਰ ਅਧਿਆਪਕਾਂ ਨੇ ਕਰ'ਤਾ ਵੱਡਾ ਐਲਾਨ
  • big announcement in punjab on february 5th
    ਪੰਜਾਬ 'ਚ 5 ਫਰਵਰੀ ਨੂੰ ਲੈ ਕੇ ਵੱਡਾ ਐਲਾਨ, ਹਰੇਕ ਨੂੰ ਭੋਜਨ-ਦੁੱਧ ਤੇ ਲੰਗਰ...
  • punjab politics giani harpreet singh
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ
  • punjab s most expensive toll plaza will be free
    26 ਜਨਵਰੀ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਫਰੀ
  • sikander singh maluka termed punjab government  s claims regarding canal water
    ਨਹਿਰੀ ਪਾਣੀ ਨੂੰ ਲੈ ਕੇ ਪੰਜਾਬ ਸਰਕਾਰ ਦੇ ਦਾਅਵਿਆਂ ਨੂੰ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਗੁੰਮਰਾਹਕੁਨ
  • big action in punjab regarding electricity meters
    ਪੰਜਾਬ 'ਚ ਬਿਜਲੀ ਮੀਟਰਾਂ ਨੂੰ ਲੈ ਕੇ ਵੱਡਾ ਐਕਸ਼ਨ, ਹਜ਼ਾਰਾਂ ਖ਼ਪਤਕਾਰਾਂ ਨੇ ਘਰਾਂ 'ਚ ਲੱਗੇ...
  • akali dal surrounds punjab government over   health insurance scheme
    'ਸਿਹਤ ਬੀਮਾ ਯੋਜਨਾ' ਨੂੰ ਲੈ ਕੇ ਅਕਾਲੀ ਦਲ ਨੇ ਘੇਰੀ ਪੰਜਾਬ ਸਰਕਾਰ, ਲਾਏ ਵੱਡੇ ਇਲਜ਼ਾਮ (ਵੀਡੀਓ)
  • police arrest 2 more people including a junker for desecrating gutka sahib
    ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਬਾੜੀ ਸਮੇਤ 2 ਹੋਰ ਵਿਅਕਤੀ ਪੁਲਸ ਵੱਲੋਂ...
  • bikram majithia bail
    ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ ਪੂਰੀ ਅਪਡੇਟ
  • 2 days alert in punjab meteorological department s big forecast till february 6
    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ...
  • navjot kaur sidhu big statement
    ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ,...
  • punjab power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ! ਲੱਗੇਗਾ ਲੰਬਾ Power...
  • boy commits suicide by jumping in front of moving train
    ਸੋਢਲ ਫਾਟਕ ਨੇੜੇ ਮਚੀ ਹਫ਼ੜਾ-ਦਫ਼ੜੀ, ਚਲਦੀ ਟਰੇਨ ਅੱਗੇ ਆ ਕੇ ਨੌਜਵਾਨ ਨੇ ਕੀਤੀ...
  • partap singh bajwa appeals to pm modi to open eurasian land route for punjab
    ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ ਦਾ ਭਵਿੱਖ ਉਦੋਂ ਸੁਧਰ ਸਕਦੈ...
  • thieves target grocery store
    ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਦਾ ਕੀਤਾ ਨੁਕਸਾਨ
Trending
Ek Nazar
pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • aam aadmi party supreme court bikram majithia
      ਆਮ ਆਦਮੀ ਪਾਰਟੀ SC 'ਚ ਆਪਣੇ ਝੂਠ ਦੀ ਪੈਰਵੀ ਨਹੀਂ ਕਰ ਸਕੀ : ਅਕਾਲੀ ਦਲ
    • sri guru granth sahib ji  sri akal takht sahib
      328 ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ...
    • cow urine navjot kaur sidhu statement
      ਗਊ ਮੂਤਰ ਦੇ ਸੇਵਨ ਨੂੰ ਲੈ ਕੇ ਨਵਜੋਤ ਕੌਰ ਸਿੱਧੂ ਦਾ ਨਵਾਂ ਬਿਆਨ
    • nabha state  kunwar abhi uday pratap singh  sgpc
      ਨਾਭਾ ਰਿਆਸਤ ਦੇ ਕੁੰਵਰ ਅਭੀ ਉਦੈ ਪ੍ਰਤਾਪ ਸਿੰਘ ਦੀ ਹੋਈ ਦਸਤਾਰਬੰਦੀ
    • punjab power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ! ਲੱਗੇਗਾ ਲੰਬਾ Power...
    • akali dal slams aap
      ਪੰਜਾਬ 'ਚ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਹੀ ਭਗਵੰਤ ਮਾਨ ਸਰਕਾਰ: ਸਰਬਜੀਤ...
    • govind singh sandhu submitted a written apology to sri akal takht sahib
      ਚੌਰ ਤੇ ਛਤਰ ਝੁਲਾਉਣ ਦੇ ਮਾਮਲੇ ‘ਚ ਗੋਵਿੰਦ ਸਿੰਘ ਸੰਧੂ ਸ੍ਰੀ ਅਕਾਲ ਤਖ਼ਤ ਸਾਹਿਬ...
    • sikander singh maluka termed punjab government s claims regarding canal water
      ਨਹਿਰੀ ਪਾਣੀ ਨੂੰ ਲੈ ਕੇ ਪੰਜਾਬ ਸਰਕਾਰ ਦੇ ਦਾਅਵਿਆਂ ਨੂੰ ਸਿਕੰਦਰ ਸਿੰਘ ਮਲੂਕਾ ਨੇ...
    • harpal cheema on dera beas chief baba gurinder singh dhillon
      'ਪੰਜਾਬ 'ਚ ਨਸ਼ੇ ਵੇਚਣ ਵਾਲਾ ਮਜੀਠੀਆ ਬਾਬਾ ਜੀ ਦਾ ਰਿਸ਼ਤੇਦਾਰ' ਡੇਰਾ ਬਿਆਸ ਮੁਖੀ...
    • sukhbir badal slams aap
      ਕੰਧਾਂ 'ਤੇ ‘ਇਕ ਮੌਕਾ ਕੇਜਰੀਵਾਲ ਨੂੰ’ ਲਿਖ ਕੇ ‘ਆਪ’ ਨੇ ਪੰਜਾਬੀਆਂ ਨੂੰ ਠੱਗਿਆ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +