Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    5:01:15 AM

  • lightning strikes indigo flight

    ਵੱਡਾ ਹਾਦਸਾ: 17,000 ਫੁੱਟ ਦੀ ਉਚਾਈ 'ਤੇ ਉੱਡ ਰਹੇ...

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ 'ਤੇ ਕੇਵਲ ਸਿੰਘ ਢਿੱਲੋਂ ਦਾ ਤਿੱਖਾ ਹਮਲਾ

PUNJAB News Punjabi(ਪੰਜਾਬ)

ਪੰਜਾਬ ਸਰਕਾਰ 'ਤੇ ਕੇਵਲ ਸਿੰਘ ਢਿੱਲੋਂ ਦਾ ਤਿੱਖਾ ਹਮਲਾ

  • Edited By Gurminder Singh,
  • Updated: 07 Oct, 2026 06:01 PM
Chandigarh
punjab government  kewal singh dhillon  bjp
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਮੋਹਾਲੀ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਘੜਾ ਹੁਣ ਭਰ ਚੁੱਕਾ ਹੈ ਅਤੇ ਪੰਜਾਬ ਨੂੰ ਬਰਬਾਦੀ ਵੱਲ ਧੱਕਣ ਵਾਲੀ ਇਸ ਸਰਕਾਰ ਦਾ ਅੰਤ ਹੁਣ ਨੇੜੇ ਹੈ। ਮੋਹਾਲੀ ਵਿਖੇ ਭਾਜਪਾ ਵਰਕਰਾਂ ਨਾਲ ਮਿਲ ਕੇ ਪੰਜਾਬ ਸਰਕਾਰ ਦੇ ਕਥਿਤ ਭ੍ਰਿਸ਼ਟਾਚਾਰ ਵਿਰੁੱਧ ਕੀਤੇ ਪ੍ਰਦਰਸ਼ਨ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਭ੍ਰਿਸ਼ਟਾਚਾਰ ਦੇ ਪ੍ਰਤੀਕ ਵਜੋਂ ਘੜਾ ਭੰਨਿਆ। ਇਸ ਉਪਰੰਤ ਭਾਜਪਾ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸਟ, ਅਨੁਜ ਖੋਸਲਾ, ਗੁਰਦਰਸ਼ਨ ਸਿੰਘ ਸੈਣੀ, ਐਨ.ਕੇ ਵਰਮਾ, ਸੰਜੀਵ ਖੰਨਾ, ਸੁਖਵਿੰਦਰ ਸਿੰਘ ਗੋਲਡੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਆਪ ਨੂੰ ਇਮਾਨਦਾਰ ਸਰਕਾਰ ਦੱਸਦੀ ਸੀ ਪਰ ਹੁਣ ਪੰਜਾਬ ਵਿਚ ਭ੍ਰਿਸ਼ਟਾਚਾਰ ਅਤੇ ਸਰਕਾਰੀ ਪੈਸੇ ਦੀ ਕਥਿਤ ਲੁੱਟ ਨਾਲ ਜੁੜੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਸਭ ਕੁਝ ਦੇਖ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਇਸ ਦਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਦੇ ਮਾਮਲਿਆਂ ਸਬੰਧੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬ ਪੁਲਸ ਨੂੰ ਕਈ ਵਾਰ ਪੱਤਰ ਲਿਖੇ ਜਾਣ ਦੇ ਬਾਵਜੂਦ ਜਦੋਂ ਪੰਜਾਬ ਸਰਕਾਰ ਵੱਲੋਂ ਮਾਮਲਿਆਂ ਦੀ ਢੁੱਕਵੀਂ ਜਾਂਚ ਨਹੀਂ ਕੀਤੀ ਗਈ ਤਾਂ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚਿਆ। 

ਉਨ੍ਹਾਂ ਕਿਹਾ ਕਿ ਹੁਣ ਹਾਈਕੋਰਟ ਦੇ ਹੁਕਮਾਂ ’ਤੇ ਸੀਬੀਆਈ ਵੱਲੋਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿੱਥੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ, ਉੱਥੇ ਆਮ ਆਦਮੀ ਪਾਰਟੀ ਸਰਕਾਰ ਬੌਖਲਾਹਟ ਵਿੱਚ ਆਉਂਦੀ ਨਜ਼ਰ ਆ ਰਹੀ ਹੈ। ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੋਈ ਗਲਤ ਕੰਮ ਨਹੀਂ ਕੀਤਾ ਤਾਂ ਉਸ ਨੂੰ ਜਾਂਚ ਤੋਂ ਡਰਨ ਦੀ ਬਜਾਏ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਾਂਚ ’ਤੇ ਸਵਾਲ ਖੜ੍ਹੇ ਕਰਨ ਦੀ ਬਜਾਏ ਸਰਕਾਰ ਨੂੰ ਆਪਣੀ ਪਾਰਦਰਸ਼ਤਾ ਸਾਬਤ ਕਰਨੀ ਚਾਹੀਦੀ ਹੈ।

  • Punjab Government
  • Kewal Singh Dhillon
  • BJP
  • ਪੰਜਾਬ ਸਰਕਾਰ
  • ਕੇਵਲ ਸਿੰਘ ਢਿੱਲੋਂ
  • ਭਾਜਪਾ

ਪੰਜਾਬ ਕਾਂਗਰਸ ਦੇ ਆਗੂ ਖ਼ਿਲਾਫ਼ ਪਰਚਾ ਦਰਜ! ਔਰਤ ਨੇ ਲਗਾਏ ਗੰਭੀਰ ਦੋਸ਼

NEXT STORY

Stories You May Like

  • kewal singh dhillon
    ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
  • kewal singh dhillon
    ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
  • kewal singh dhillon statement
    ਅਮਿਤ ਸ਼ਾਹ ਦੇ ਪੰਜਾਬ ਆਉਣ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • kewal singh dhillon statement
    ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ ਪਾਰਟੀਆਂ ਨੂੰ ਦਿੱਤਾ ਜਵਾਬ
  • da letter  another betrayal of employees by the aap government
    ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ ਸਿੰਘ ਢਿੱਲੋਂ
  • amit shah  s vision of a   drug free punjab   has become a ray of hope
    ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ
  • kewal singh dhillon welcomes the hike in msp for rabi crops
    ਹਾੜ੍ਹੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਵਾਧੇ ਦਾ ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ
  • gandhi jayanti  kewal singh dhillon  seva sankalp abhiyan
    ਗਾਂਧੀ ਜਯੰਤੀ ਮੌਕੇ ਕੇਵਲ ਸਿੰਘ ਢਿੱਲੋਂ ਨੇ ਚਲਾਇਆ 'ਸੇਵਾ ਸੰਕਲਪ ਅਭਿਆਨ'
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court issues notice to ed
      ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ...
    • punjab elections news
      ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇਨ੍ਹਾਂ ਵਾਰਡਾਂ...
    • punjab police sho suspended
      ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
    • patwari  ludhiana  tehsil
      ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ...
    • cbi officer rajbir ghumman  osd
      ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼ ਹੋਏ ਰਾਜਬੀਰ ਘੁੰਮਣ
    • punjab heroin police
      ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
    • five accused of america based gangster lucky patial arrested with weapons
      ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5...
    • pcs officers in punjab to be transferred following cbi raid
      CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
    • sgpc member akal takht
      ਸ਼੍ਰੋਮਣੀ ਕਮੇਟੀ ਮੈਂਬਰ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ...
    • good news for passport applicant
      ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +