ਖੰਨਾ (ਬਿਪਨ) : ਅੱਜ ਮਜ਼ਦੂਰ ਦਿਵਸ ਮੌਕੇ ਪੰਜਾਬ ਸਰਕਾਰ ਮਜ਼ਦੂਰਾਂ ਲਈ ਵੱਡਾ ਐਲਾਨ ਕਰਨ ਜਾ ਰਹੀ। ਕਿਰਤ ਵਿਭਾਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ 3 ਵਜੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਨਗੇ ਜਿਸ ਵਿਚ ਉਹ ਮਜ਼ਦੂਰਾਂ ਲਈ ਅਹਿਮ ਐਲਾਨ ਕਰਨਗੇ। ਖੰਨਾ ਵਿਖੇ ਗੱਲਬਾਤ ਦੌਰਾਨ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਮਜ਼ਦੂਰਾਂ ਦੀ ਸਰਕਾਰ ਹੈ ਅਤੇ ਹਮੇਸ਼ਾ ਮਜ਼ਦੂਰਾਂ ਦੇ ਨਾਲ ਖੜੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 4 ਮਈ ਤੱਕ ਜਾਰੀ ਹੋਇਆ Alert, ਹਨੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੱਜ ਵੱਡੇ ਐਲਾਨ ਕੀਤੇ ਜਾਣਗੇ। ਇਸਦੇ ਨਾਲ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਬਾਰੇ ਕਿਹਾ ਕਿ ਸਿੱਧੂ ਨੇ ਆਪਣੀ ਭਰੋਸੇਯੋਗਤਾ ਖ਼ਤਮ ਕਰ ਲਈ ਹੈ। ਲੋਕ ਉਨ੍ਹਾਂ ਨੂੰ ਹੁਣ ਸਥਿਰ ਆਗੂ ਨਹੀਂ ਮੰਨਦੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਕਦਮ, ਸੂਬੇ ਵਿਚ 40 ਸਾਲ ਬਾਅਦ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਹੱਕਾਂ ਦੀ ਲੜਾਈ ਹੈ, ਇਸਦੇ ਹਰ ਅੰਸ਼ ਦੀ ਰਾਖੀ ਕਰਾਂਗੇ: ਮੰਤਰੀ ਹਰਜੋਤ ਸਿੰਘ ਬੈਂਸ
NEXT STORY