Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    5:10:14 PM

  • jandiala guru tea stall

    ਜੰਡਿਆਲਾ ਗੁਰੂ ਦੇ ਗਹਿਰੀ ਮੰਡੀ 'ਚ ਅੰਨ੍ਹੇਵਾਹ...

  • assembly elections  punjab  election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

  • crude oil crosses 110 petrol and diesel will become expensive in india

    ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ...

  • arms license of parvinder jhota s killer ashwani cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ 'ਤੇ ਕਾਰਵਾਈ ਦੇ ਨਿਰਦੇਸ਼, ਵੱਡੇ ਪੱਧਰ "ਤੇ ਹੋਵੇਗਾ ਐਕਸ਼ਨ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ 'ਤੇ ਕਾਰਵਾਈ ਦੇ ਨਿਰਦੇਸ਼, ਵੱਡੇ ਪੱਧਰ "ਤੇ ਹੋਵੇਗਾ ਐਕਸ਼ਨ

  • Edited By Gurminder Singh,
  • Updated: 26 Jun, 2025 11:28 AM
Chandigarh
punjab government officers employees
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ 'ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਣਵੱਤਾ ਕੰਟਰੋਲ ਮੁਹਿੰਮ ਵਿਚ ਪਿੱਛੇ ਚੱਲ ਰਹੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਜਵਾਬਦੇਹੀ ਤੈਅ ਕਰਨ ਅਤੇ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਹਫ਼ਤਾਵਾਰੀ ਸਮੀਖਿਆ ਵੀ ਕੀਤੀ ਜਾਵੇਗੀ। ਖੁੱਡੀਆਂ ਨੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਦੇ ਨਾਲ ਅੱਜ ਇੱਥੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਸਕੀਮਾਂ ਅਤੇ ਸਾਉਣੀ ਸੀਜ਼ਨ ਦੇ ਕਾਰਜਾਂ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ : ਪਟਿਆਲਾ 'ਚ ਖ਼ਤਰੇ ਨੂੰ ਦੇਖਦਿਆਂ ਲੋਕਾਂ ਨੇ ਖਿੱਚੀ ਤਿਆਰੀ, ਘਰਾਂ ਦੇ ਗੇਟ ਬੰਦ ਕਰਨੇ ਕੀਤੇ ਸ਼ੁਰੂ

ਗੁਣਵੱਤਾ ਕੰਟਰੋਲ ਮੁਹਿੰਮ ਦੇ ਨਤੀਜਿਆਂ ਦੀ ਸਮੀਖਿਆ ਕਰਦਿਆਂ ਖੇਤੀਬਾੜੀ ਮੰਤਰੀ ਨੇ ਟੀਚਿਆਂ ਤੋਂ ਪਛੜਨ ਅਤੇ ਮਾੜੇ ਪ੍ਰਦਰਸ਼ਨ ਵਾਲੇ ਜ਼ਿਲ੍ਹਿਆਂ ਦਾ ਸਖ਼ਤ ਨੋਟਿਸ ਲਿਆ। ਉਨ੍ਹਾਂ ਨੇ ਖੇਤੀਬਾੜੀ ਡਾਇਰੈਕਟਰ ਨੂੰ ਡਿਫਾਲਟਰ ਅਧਿਕਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਕਰਨ ਅਤੇ ਖੇਤੀਬਾੜੀ ਸਮੱਗਰੀ ਦੀ ਸੈਂਪਲਿੰਗ ਪ੍ਰਕਿਰਿਆ ਦੀ ਹਫ਼ਤਾਵਾਰੀ ਸਮੀਖਿਆ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਖੁੱਡੀਆਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਣਵੱਤਾ ਕੰਟਰੋਲ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕਰੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੇ ਘਰ ਵੱਡੀ ਰੇਡ, 29 ਮੋਬਾਇਲਾਂ ਸਣੇ ਜਾਣੋ ਕੀ ਕੁਝ ਹੋਇਆ ਬਰਾਮਦ

ਗੁਣਵੱਤਾ ਕੰਟਰੋਲ ਨੂੰ ਬਣਾਈ ਰੱਖਣ ਲਈ  ਡਾ. ਬਸੰਤ ਗਰਗ ਨੇ ਖੇਤੀਬਾੜੀ ਡਾਇਰੈਕਟਰ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਜ਼ਿਲ੍ਹਿਆਂ ਨੂੰ ਦਿੱਤੇ ਗਏ ਟੀਚਿਆਂ ਅਨੁਸਾਰ ਖੇਤੀਬਾੜੀ ਉਤਪਾਦਾਂ ਦੀ ਬਾਕਾਇਦਾ ਸੈਂਪਲਿੰਗ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਖੇਤੀਬਾੜੀ ਡਾਇਰੈਕਟਰ ਨੂੰ ਸਮੇਂ ਸਿਰ ਦਖ਼ਲ ਅਤੇ ਸੁਧਾਰਾਤਮਕ ਕਾਰਵਾਈਆਂ ਰਾਹੀਂ ਗੁਣਵੱਤਾ ਮਾਪਦੰਡਾਂ ਨੂੰ ਬਣਾਈ ਰੱਖਣ ਲਈ ਨਿਰੰਤਰ ਨਿਗਰਾਨੀ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ : ਸਕੂਲ ਖੁੱਲ੍ਹਣ ਤੋਂ ਪਹਿਲਾਂ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਨਵੇਂ ਹੁਕਮ ਜਾਰੀ

ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਕੀਟਨਾਸ਼ਕਾਂ ਦੇ 826 ਨਮੂਨਿਆਂ ਵਿਚੋਂ 16 ਗਲਤ ਬ੍ਰਾਂਡਿੰਗ ਵਾਲੇ ਪਾਏ ਗਏ। ਇਸ ਦੇ ਨਾਲ ਹੀ ਖਾਦ ਦੇ 737 ਨਮੂਨਿਆਂ ਵਿਚੋਂ 11 ਘਟੀਆ ਮਿਆਰ ਦੇ ਪਾਏ ਗਏ, ਜਿਸ ਦੇ ਚੱਲਦਿਆਂ 2 ਐੱਫਆਈਆਰ ਦਰਜ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਬੀਜਾਂ ਦੇ 2,113 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 49 ਗੁਣਵੱਤਾ ਮਾਪਦੰਡਾਂ 'ਤੇ ਖ਼ਰੇ ਨਹੀਂ ਉਤਰੇ। ਉਨ੍ਹਾਂ ਦੱਸਿਆ ਕਿ ਇਹ ਨਮੂਨੇ 1 ਅਪ੍ਰੈਲ, 2025 ਤੋਂ ਹੁਣ ਤੱਕ ਲਏ ਗਏ ਹਨ ਅਤੇ ਦੋਸ਼ੀ ਡੀਲਰਾਂ ਅਤੇ ਫਰਮਾਂ ਵਿਰੁੱਧ ਢੁਕਵੀਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡਾਇਰੈਕਟਰ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਬਣਾਈਆਂ ਹਨ ਤਾਂ ਜੋ ਉਨ੍ਹਾਂ ਨੂੰ ਉੱਚ-ਗੁਣਵੱਤਾ ਵਾਲੀ ਖੇਤੀਬਾੜੀ ਸਮੱਗਰੀ ਪ੍ਰਦਾਨ ਕੀਤੀ ਜਾ ਸਕੇ। ਇਸ ਮੀਟਿੰਗ ਦੌਰਾਨ ਸੂਬੇ ਵਿਚ ਚੱਲ ਰਹੀ ਸਾਉਣੀ ਫ਼ਸਲ ਦੀ ਬਿਜਾਈ ਸਬੰਧੀ ਕਾਰਜਾਂ ਦਾ ਜਾਇਜ਼ਾ ਵੀ ਲਿਆ ਗਿਆ।

ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਨਵੇਂ ਹੁਕਮਾਂ ਨਾਲ ਨੋਟੀਫਿਕੇਸ਼ਨ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Officers
  • Employees
  • Action
  • ਪੰਜਾਬ ਸਰਕਾਰ
  • ਅਧਿਕਾਰੀ
  • ਮੁਲਾਜ਼ਮ
  • ਐਕਸ਼ਨ

ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ ਹੋ ਗਏ : ਭਗਵੰਤ ਮਾਨ

NEXT STORY

Stories You May Like

  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • transfers in punjab
    ਪੰਜਾਬ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! ਪੜ੍ਹੋ ਪੂਰੀ LIST
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • indian currency at one month high  strengthened against usd
    ਇੱਕ ਮਹੀਨੇ ਦੇ ਉੱਚ ਪੱਧਰ 'ਤੇ ਭਾਰਤੀ ਕਰੰਸੀ, ਅਮਰੀਕੀ ਡਾਲਰ ਮੁਕਾਬਲੇ ਇੰਨੀ ਹੋਈ ਮਜ਼ਬੂਤ
  • parvinder jhota  mansa police  action
    ਪਰਵਿੰਦਰ ਝੋਟੇ ਦੇ ਕਾਤਲ 'ਤੇ ਵੱਡੇ ਐਕਸ਼ਨ ਦੀ ਤਿਆਰੀ, ਕਿਸੇ ਸਮੇਂ ਵੀ ਆ ਸਕਦੇ ਹੁਕਮ
  • disciplinary action initiated against students in lpu violence case
    LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ, ਯੂਨੀਵਰਸਿਟੀ ਵੱਲੋਂ ਨੋਟਿਸ ਜਾਰੀ
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • major reshuffle in the gst department
    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft case
      ਪਿੰਡ ਘਾਂਗਾ ਕਲਾਂ ’ਚ 8 ਬਿਜਲੀ ਟਰਾਂਸਫਾਰਮਰਾਂ ’ਚੋਂ ਤਾਂਬਾ, ਤੇਲ ਅਤੇ ਰਾਡਾਂ ਚੋਰੀ
    • sunil jakhar latter
      'ਪੰਜਾਬ ਦੀਆਂ ਜੇਲ੍ਹਾਂ 'ਚੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦੀ ਹੋਵੇ NIA...
    • electricity employee dies due to electric shock
      ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
    • punjabi man arrested in us
      'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ ਪਤਨੀ ਦਾ ਕਤਲ ! ਅਮਰੀਕਾ 'ਚ...
    • cyber fraud
      ਫਿਰੋਜ਼ਪੁਰ ਦੇ ਵਿਅਕਤੀ ਨਾਲ ਸਾਈਬਰ ਠੱਗੀ, ਕ੍ਰੈਡਿਟ ਕਾਰਡ ਤੋਂ 4.98 ਲੱਖ ਰੁਪਏ ਉਡਾਏ
    • nia raids the house of the village broker in gurdaspur
      ਗੁਰਦਾਸਪੁਰ 'ਚ ਇਸ ਪਿੰਡ ਦੇ ਆੜ੍ਹਤੀ ਦੇ ਘਰ NIA ਦੀ ਰੇਡ
    • major operation by bsf and police
      ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ...
    • major statement by sp amidst reports of a grenade attack on gurdaspur dc office
      ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ ਵਿਚਾਲੇ SP ਦਾ ਵੱਡਾ ਬਿਆਨ
    • sachin pilot in ludhiana
      ਗੋਲ਼ੀਆਂ ਮਾਰ ਕੇ ਕਤਲ ਕੀਤੇ ਕਬੱਡੀ ਖਿਡਾਰੀ ਦੇ ਪਰਿਵਾਰ ਨੂੰ ਮਿਲਣਗੇ ਪੰਜਾਬ...
    • sachin pilot met with parvinder jhota s family
      ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਬੋਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +