Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    1:27:00 PM

  • the skies of punjab meteor village mysterious lights

    ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ,...

  • neet exam neet exam results village of punjab

    ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ...

  • punjab painful death of two innocents

    ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ...

  • narendra modi hydrogen train green flag haryana

    PM ਮੋਦੀ ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਇਨ੍ਹਾਂ ਜ਼ਿਲ੍ਹਿਆਂ ਵਿਚ ਸ਼ੁਰੂ ਹੋ ਰਹੇ ਵੱਡੇ ਪ੍ਰਾਜੈਕਟ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਇਨ੍ਹਾਂ ਜ਼ਿਲ੍ਹਿਆਂ ਵਿਚ ਸ਼ੁਰੂ ਹੋ ਰਹੇ ਵੱਡੇ ਪ੍ਰਾਜੈਕਟ

  • Edited By Gurminder Singh,
  • Updated: 05 Jun, 2025 12:14 PM
Chandigarh
punjab government projects
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਵਿਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਸਰਕਾਰ ਨੇ ਇਸ ਸਾਲ 12,000 ਹੈਕਟੇਅਰ ਝੋਨੇ ਦੀ ਖੇਤੀ ਵਾਲੇ ਰਕਬੇ ਨੂੰ ਸਾਉਣੀ ਦੀ ਮੱਕੀ ਅਧੀਨ ਲਿਆਉਣ ਸਬੰਧੀ ਅਹਿਮ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ, ਜਿਸਦਾ ਉਦੇਸ਼ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਵਧੇਰੇ ਟਿਕਾਊ ਤੇ ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨਾ ਹੈ।

ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਦੌਰਾਨ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਸਕੂਲਾਂ ਲਈ ਜਾਰੀ ਕੀਤੇ ਹੁਕਮ

ਇਸ ਫ਼ਸਲੀ ਵਿਭਿੰਨਤਾ ਯੋਜਨਾ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਪ੍ਰਾਜੈਕਟ ਛੇ ਜ਼ਿਲ੍ਹਿਆਂ ਬਠਿੰਡਾ, ਸੰਗਰੂਰ, ਪਠਾਨਕੋਟ, ਗੁਰਦਾਸਪੁਰ, ਜਲੰਧਰ ਅਤੇ ਕਪੂਰਥਲਾ ਵਿਚ ਪਾਇਲਟ ਪ੍ਰੋਜੈਕਟ ਲਾਗੂ ਕੀਤਾ ਜਾਵੇਗਾ, ਜਿਸ ਤਹਿਤ ਝੋਨੇ ਤੋਂ ਬਦਲ ਕੇ ਮੱਕੀ ਦੀ ਕਾਸ਼ਤ ਅਧੀਨ 12,000 ਹੈਕਟੇਅਰ ਰਕਬਾ ਲਿਆਉਣ ਦਾ ਟੀਚਾ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਤੋਂ ਸਾਉਣੀ ਮੱਕੀ ਦੀ ਕਾਸ਼ਤ ਵੱਲ ਜਾਣ ਲਈ ਉਤਸ਼ਾਹਿਤ ਕਰਨ ਅਤੇ ਸੇਧ ਪ੍ਰਦਾਨ ਕਰਨ ਲਈ 200 ਕਿਸਾਨ ਮਿੱਤਰ ਵੀ ਤਾਇਨਾਤ ਕੀਤੇ ਗਏ ਹਨ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 31 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ

ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਦਾ ਫੈਸਲਾ ਰਣਨੀਤਕ ਤੌਰ 'ਤੇ ਪਾਣੀ ਦੀ ਘੱਟ ਖ਼ਪਤ ਵਾਲੀਆਂ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਜੁੜਿਆ ਹੋਇਆ ਹੈ। ਮੱਕੀ, ਜੋ ਬੇਹੱਦ ਪੌਸ਼ਟਿਕ ਅਤੇ ਬਹੁਪੱਖੀ ਫਸਲ ਹੈ,  ਨੂੰ ਝੋਨੇ ਦੇ ਮੁਕਾਬਲੇ ਘੱਟ ਪਾਣੀ ਦੀ ਲੋੜ ਹੁੰਦੀ ਹੈ, ਜਿਸ ਕਰਕੇ ਇਹ ਵਧੇਰੇ ਟਿਕਾਊ ਬਦਲ ਹੈ। ਇਸ ਤੋਂ ਇਲਾਵਾ ਭੋਜਨ ਤੋਂ ਲੈ ਕੇ ਪਸ਼ੂਆਂ ਦੀ ਖੁਰਾਕ ਅਤੇ ਸਟਾਰਚ ਸਮੱਗਰੀ ਤੱਕ ਇਸਦੀ ਬਹੁਪੱਖੀ ਵਰਤੋਂ ਦੇ ਮਾਮਲੇ ਵਿਚ ਇਹ ਫ਼ਸਲ ਕਿਸਾਨਾਂ ਲਈ ਇਕ ਵਿਸ਼ਾਲ ਬਾਜ਼ਾਰ ਅਤੇ ਆਮਦਨ ‘ਚ ਵਾਧੇ ਦੀ ਸੰਭਾਵਨਾ ਪ੍ਰਦਾਨ ਕਰਦੀ ਹੈ।

ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਅਹਿਮ ਖ਼ਬਰ, ਖੜ੍ਹਾ ਹੋਇਆ ਨਵਾਂ ਰੇੜਕਾ

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਅਸੀਂ ਫ਼ਸਲੀ ਵਿਭਿੰਨਤਾ ਨੂੰ ਅਪਨਾ ਕੇ ਮਿੱਟੀ ਦੀ ਸਿਹਤ ਵਿਚ ਸੁਧਾਰ, ਪਾਣੀ ਦੀ ਖਪਤ ਘਟਾਉਣ ਦੇ ਨਾਲ-ਨਾਲ ਇਕ ਵਧੇਰੇ ਟਿਕਾਊ ਖੇਤੀਬਾੜੀ ਪ੍ਰਣਾਲੀ ਤਿਆਰ ਕਰ ਸਕਦੇ ਹਾਂ। ਇਸ ਨਾਲ ਨਾ ਸਿਰਫ਼ ਸਾਡੇ ਕਿਸਾਨਾਂ ਨੂੰ ਲਾਭ ਹੋਵੇਗਾ ਸਗੋਂ ਇਹ ਪੰਜਾਬ ਵਿੱਚ ਟਿਕਾਊ ਖੇਤੀਬਾੜੀ ਦੇ ਸਾਡੇ ਟੀਚੇ ਨੂੰ ਪ੍ਰਾਪਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਵੀ ਸਾਬਤ ਹੋਵੇਗੀ। ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਦੱਸਿਆ ਕਿ ਹੁਣ ਤੱਕ 1500 ਹੈਕਟੇਅਰ ਰਕਬੇ ਵਿਚ ਸਾਉਣੀ ਮੱਕੀ ਦੀ ਬਿਜਾਈ ਹੋ ਚੁੱਕੀ ਹੈ। ਇਹ ਕਦਮ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਹੱਲ ਕਰਨ ਲਈ ਅਹਿਮ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਤਸਾਹਨ ਰਾਸ਼ੀ ਖੇਤੀ ਲਾਗਤਾਂ (ਜਿਵੇਂ ਬੀਜ, ਖਾਦ) ਆਦਿ ਦੇ ਖ਼ਰਚੇ ਨੂੰ ਪੂਰਾ ਕਰਦਿਆਂ ਕਿਸਾਨਾਂ ਦਰਮਿਆਨ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰੇਗੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਰਕਾਰ ਫ਼ਸਲੀ ਵਿਭਿੰਨਤਾ ਯੋਜਨਾ ਦੇ ਸਫ਼ਲ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਤਕਨੀਕੀ ਸਹਾਇਤਾ ਅਤੇ ਸਿਖਲਾਈ ਵੀ ਪ੍ਰਦਾਨ ਕਰੇਗੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਇਸ ਰੂਟ 'ਤੇ ਬੱਸ ਸੇਵਾ ਹੋਈ ਬੰਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Projects
  • Agricultural Diversification
  • ਪੰਜਾਬ ਸਰਕਾਰ
  • ਪ੍ਰਾਜੈਕਟ
  • ਖੇਤੀ ਵਿਭਿੰਨਤਾ

ਪੰਜਾਬ 'ਚ Airport ਤੋਂ ਮਿਲੇ ਕਾਰਤੂਸ! ਅਥਾਰਟੀ ਨੂੰ ਪੈ ਗਈ ਹੱਥਾਂ-ਪੈਰਾਂ ਦੀ (ਵੀਡੀਓ)

NEXT STORY

Stories You May Like

  • maharashtra government s big decision
    ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਔਰਤਾਂ ਵੀ ਕਹਾਉਣਗੀਆਂ 'ਕਿਸਾਨ', ਦੇਸ਼ 'ਚ ਇਤਿਹਾਸਕ ਬਿੱਲ ਪਾਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • big malls are opening in gurdaspur
    ਗੁਰਦਾਸਪੁਰ ’ਚ ਖੁੱਲ੍ਹ ਰਹੇ ਵੱਡੇ ਮਾਲ, Online ਕਾਰੋਬਾਰ ਦੇ ਸ਼ਿਕਾਰ ਹੋ ਰਹੇ ਹਨ ਛੋਟੇ ਦੁਕਾਨਦਾਰ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ Alert ਜਾਰੀ
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
  • land records of 14 villages in punjab missing
    ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਗਾਇਬ! ਰੁਕ ਗਿਆ ਇਹ ਵੱਡਾ ਪ੍ਰਾਜੈਕਟ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
Trending
Ek Nazar
india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦੈ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • charanjit channi s big statement after meeting with the high command
      ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
    • players made their name shine in the mr india competition
      ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
    • pm narendra modi jalandhar visit today
      ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
    • pm modi jalandhar closed many roads route map
      PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
    • sho  s chair vacant in lambra police station
      ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
    • another lamp falls victim to unemployment
      ਬੇਰੁਜ਼ਗਾਰੀ ਦੀ ਭੇਟ ਚੜ੍ਹਿਆ ਇਕ ਹੋਰ ਚਿਰਾਗ, ਕੁਲਰੀਆਂ ਦੇ 20 ਸਾਲਾ ਨੌਜਵਾਨ ਨੇ...
    • power outage in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ 17 ਤੇ 18 ਜੁਲਾਈ ਨੂੰ ਲੱਗੇਗਾ ਲੰਬਾ Powercut !
    • tomorrow pm modi inaugurate works worth more than rs 5400 crore in jalandhar
      PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
    • leopard terror in badala village in hajipur heifer hunted
      ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...
    • behbal kalan  sit  sukhbir singh badal
      ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +