Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    5:23:30 AM

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • terrorist attack on police team

    ਪਾਕਿਸਤਾਨ 'ਚ ਪੁਲਸ ਟੀਮ 'ਤੇ ਵੱਡਾ ਅੱਤਵਾਦੀ...

  • dtc electric bus catches fire in delhi

    ਦਿੱਲੀ 'ਚ DTC ਦੀ ਇਲੈਕਟ੍ਰਿਕ ਬੱਸ ਨੂੰ ਲੱਗੀ ਅੱਗ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ 'ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ 'ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

  • Edited By Gurminder Singh,
  • Updated: 15 May, 2025 05:19 PM
Chandigarh
punjab government  stubble  industry
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਕ ਇਤਿਹਾਸਕ ਫੈਸਲਾ ਕਰਦਿਆਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2022 ਵਿਚ ਸੋਧ ਕਰਕੇ ਝੋਨੇ ਦੀ ਪਰਾਲੀ-ਅਧਾਰਤ ਬਾਇਲਰਾਂ ਦੀ ਸਥਾਪਨਾ ਲਈ ਕੈਪੀਟਲ ਸਬਸਿਡੀ ਦੀ ਇਕ ਨਵੀਂ ਯੋਜਨਾ ਦਾ ਐਲਾਨ ਕੀਤਾ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵੀ ਵਧੇਗੀ, ਪਰਾਲੀ ਪ੍ਰਬੰਧਨ ਵੀ ਹੋਵੇਗਾ, ਵਾਤਾਵਰਨ ਵੀ ਗੰਧਲਾ ਨਹੀਂ ਹੋਵੇਗਾ ਅਤੇ ਸਭ ਤੋਂ ਵੱਡੀ ਗੱਲ ਪੰਜਾਬ ਦੇ ਉਦਯੋਗਾਂ ਨੂੰ ਵੀ ਇਸ ਨਾਲ ਲਾਭ ਹੋਵੇਗਾ। ਸਥਾਨਕ ਪੰਜਾਬ ਭਵਨ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਝੋਨੇ ਦੀ ਪਰਾਲੀ-ਅਧਾਰਤ ਬਾਇਲਰਾਂ ਦੀ ਸਥਾਪਨਾ ਲਈ ਕੈਪੀਟਲ ਸਬਸਿਡੀ ਦੇਣ ਦਾ ਫੈਸਲਾ 13 ਫਰਵਰੀ 2025 ਨੂੰ ਹੋਈ ਕੈਬਨਿਟ ਮੀਟਿੰਗ ਵਿਚ ਲਿਆ ਗਿਆ ਸੀ। ਇਸ ਬਾਬਤ ਨੋਟੀਫਿਕੇਸ਼ਨ 20 ਫਰਵਰੀ, 2025 ਨੂੰ ਜਦਕਿ ਸਬਸਿਡੀ ਦੇਣ ਦੇ ਨਿਯਮਾਂ ਬਾਰੇ ਪੱਤਰ 23 ਅਪ੍ਰੈਲ, 2025 ਨੂੰ ਜਾਰੀ ਹੋਇਆ। ਉਨ੍ਹਾਂ ਦੱਸਿਆ ਕਿ ਜਿਹੜੇ ਮੌਜੂਦਾ ਉਦਯੋਗ ਕੋਲ, ਤੇਲ ਜਾਂ ਕੋਈ ਹੋਰ ਬਾਇਓਮਾਸ ਅਧਾਰਤ ਬਾਲਣ ਦੀ ਵਰਤੋਂ ਕਰ ਰਹੇ ਹਨ, ਜੇਕਰ ਉਹ ਝੋਨੇ ਦੀ ਪਰਾਲੀ-ਅਧਾਰਤ ਨਵੇਂ ਬਾਇਲਰਾਂ ਦੀ ਸਥਾਪਨਾ ਕਰਦੇ ਹਨ ਤਾਂ 1 ਕਰੋੜ ਰੁਪਏ ਪ੍ਰਤੀ 8 ਟਨ ਪ੍ਰਤੀ ਘੰਟਾ ਬਾਇਲਰ ਜਾਂ ਅਸਲ ਖਰਚ ਦਾ 33 ਫੀਸਦੀ, ਜੋ ਵੀ ਘੱਟ ਹੋਵੇ, ਦੀ ਸਬਸਿਡੀ ਮਿਲੇਗੀ। ਇਸਦੀ ਉੱਚਤਮ ਸੀਮਾ 5 ਕਰੋੜ ਰੁਪਏ ਪ੍ਰਤੀ ਯੂਨਿਟ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੌਜੂਦਾ ਉਦਯੋਗ ਜੇਕਰ ਬਾਇਲਰਾਂ ਦਾ ਪਰਾਲੀ-ਅਧਾਰਤ ਅੱਪਗ੍ਰੇਡ ਕਰਦੇ ਹਨ ਤਾਂ ਉਨ੍ਹਾਂ ਨੂੰ ਪੂੰਜੀ ਸਬਸਿਡੀ 50 ਲੱਖ ਰੁਪਏ ਪ੍ਰਤੀ 8 ਟਨ ਪ੍ਰਤੀ ਘੰਟਾ ਬਾਇਲਰ ਜਾਂ ਅਸਲ ਖਰਚ ਦਾ 33%, ਜੋ ਵੀ ਘੱਟ ਹੋਵੇ, ਦੀ ਸਬਸਿਡੀ ਮਿਲੇਗੀ। ਇਸਦੀ ਉੱਚਤਮ ਸੀਮਾ ਢਾਈ ਕਰੋੜ ਰੁਪਏ ਪ੍ਰਤੀ ਯੂਨਿਟ ਹੈ। ਉਨ੍ਹਾਂ ਕਿਹਾ ਕਿ ਵੱਧ ਸਮਰੱਥਾ ਵਾਲੇ ਬਾਇਲਰਾਂ ਨੂੰ ਵੀ ਅਨੁਪਾਤਿਕ ਤੌਰ ‘ਤੇ ਸਬਸਿਡੀ ਦਾ ਭੁਗਤਾਨ ਕੀਤਾ ਜਾਵੇਗਾ। 

ਉਦਯੋਗ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਦੇ ਅੰਦਾਜ਼ੇ ਮੁਤਾਬਕ ਪੰਜਾਬ ਦੇ 500 ਤੋਂ 600 ਉਦਯੋਗ ਇਸ ਨੀਤੀ ਰਾਹੀਂ ਸਬਸਿਡੀ ਲੈ ਸਕਣ ਦੇ ਯੋਗ ਹੋਣਗੇ ਅਤੇ ਲੁਧਿਆਣਾ ਦੀ ਇੰਡਸਟਰੀ ਨੂੰ ਇਸ ਦਾ ਵੱਡਾ ਫਾਇਦਾ ਹੋਵੇਗਾ ਕਿਉਂ ਕਿ ਉੱਥੇ ਬਾਇਲਰ ਅਧਾਰਤ ਇੰਡਸਟਰੀ ਬਹੁਤ ਜ਼ਿਆਦਾ ਹੈ। ਇਹ ਸਬਸਿਡੀ ਦੇਣ ਲਈ ਪੰਜਾਬ ਸਰਕਾਰ ਨੇ 60 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਸੌਂਦ ਨੇ ਅੱਗੇ ਦੱਸਿਆ ਕਿ ਇਸ ਨੀਤੀ ਤਹਿਤ ਝੋਨੇ ਦੀ ਪਰਾਲੀ ਦੇ ਰੱਖ ਰਖਾਅ ਤੇ ਸੰਭਾਲ ਲਈ ਜਿਹੜੇ ਉਦਯੋਗ ਜ਼ਮੀਨ ਖਰੀਦਦੇ ਹਨ ਉਸ ਉੱਤੇ ਪੰਜਾਬ ਸਰਕਾਰ ਦੀ ਤਰਫੋਂ ਪਹਿਲਾਂ ਤੋਂ ਹੀ ਸਟੈਂਪ ਡਿਊਟੀ ‘ਤੇ 100 ਫੀਸਦੀ ਛੋਟ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ 7 ਸਾਲਾਂ ਲਈ 100 ਫੀਸਦੀ ਸਟੇਟ ਜੀਐੱਸਟੀ ਦੀ ਭਰਪਾਈ (75 ਫੀਸਦੀ ਕੁੱਲ ਨਿਵੇਸ਼ ਸੀਮਾ ਤੱਕ) ਦਾ ਲਾਭ ਵੀ ਉਦਯੋਗਾਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਯੋਜਨਾ ਦਾ ਉਦੇਸ਼ ਵਾਤਾਵਰਣ ਦੀ ਸੁਰੱਖਿਆ ਅਤੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਅਤੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਨਵੀਂ ਕੈਪੀਟਲ ਸਬਸਿਡੀ ਯੋਜਨਾ ਨਾਲ ਸੂਬੇ ਦੇ ਵਾਤਾਵਰਣ, ਕਿਸਾਨਾਂ ਅਤੇ ਉਦਯੋਗਾਂ ਨੂੰ ਤੀਹਰਾ ਫਾਇਦਾ ਮਿਲੇਗਾ। 

ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਕਾਰਨ ਪੰਜਾਬ ਵਿਚ ਹਵਾ ਪ੍ਰਦੂਸ਼ਣ ਇਕ ਲੰਬੇ ਸਮੇਂ ਤੋਂ ਗੰਭੀਰ ਚੁਣੌਤੀ ਬਣੀ ਹੋਈ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸ ਸਮੱਸਿਆ ਦਾ ਹੱਲ ਲੱਭਣ ਲਈ ਪਹਿਲਾਂ ਹੀ ਕਈ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਇਹ ਨੀਤੀ ਇਸ ਹਿਸਾਬ ਨਾਲ ਪੰਜਾਬ ਲਈ ਹਰ ਪੱਖੋਂ ਲਾਹੇਵੰਦ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਉਦਯੋਗਿਕ ਪੱਧਰ 'ਤੇ ਝੋਨੇ ਦੀ ਪਰਾਲੀ ਦੀ ਵਰਤੋਂ ਨੂੰ ਬਾਲਣ ਵਜੋਂ ਉਤਸ਼ਾਹਿਤ ਕਰਨ ਨਾਲ ਪਰਾਲੀ ਜਲਾਉਣ ਦੀ ਸਮੱਸਿਆ ਦਾ ਟਿਕਾਊ ਹੱਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਉਦਯੋਗਾਂ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 20 ਫਰਵਰੀ 2025 ਤੋਂ ਬਾਅਦ ਜਾਰੀ ਕੀਤਾ ਸਹਿਮਤੀ ਪੱਤਰ (ਕੰਸੈਂਟ ਟੂ ਐਸਟੈਬਲਿਸ਼) ਪੇਸ਼ ਕਰਨਾ ਹੋਵੇਗਾ। ਜ਼ਿਕਰਯੋਗ ਹੈ ਕਿ ਫਿਲਹਾਲ ਇਹ ਯੋਜਨਾ ਸਿਰਫ਼ ਮੌਜੂਦਾ ਉਦਯੋਗਾਂ ਲਈ ਹੈ। ਨਵੀਆਂ ਉਦਯੋਗਿਕ ਇਕਾਈਆਂ ਨੂੰ ਫਿਲਹਾਲ ਇਸ ਯੋਜਨਾ ਵਿਚ ਸ਼ਾਮਲ ਨਹੀਂ ਕੀਤਾ ਗਿਆ ਹੈ। ਸੌਂਦ ਨੇ ਕਿਹਾ ਕਿ ਸਬਸਿਡੀ ਪਹਿਲਾਂ ਆਓ ਪਹਿਲਾਂ ਪਾਓ ਦੇ ਅਧਾਰ 'ਤੇ ਹੈ। ਇਸ ਲਈ ਉਨ੍ਹਾਂ ਨੇ ਸਾਰੇ ਉਦਯੋਗਾਂ ਨੂੰ ਅਪੀਲ ਕੀਤੀ ਹੈ ਕਿ ਇਸ ਸਕੀਮ ਦਾ ਲਾਭ ਲੈਣ ਲਈ ਜਲਦ ਦਰਖਾਸਤ ਉਦਯੋਗ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਨੀਤੀ ਮੁਤਾਬਿਕ ਇਸ ਸਕੀਮ ਦਾ ਲਾਭ ਲੈਣ ਤੋਂ ਬਾਅਦ ਬਾਇਲਰ 5 ਸਾਲ ਤੱਕ ਪਰਾਲੀ ‘ਤੇ ਚਲਾਉਣਾ ਪਵੇਗਾ ਨਹੀਂ ਤਾਂ ਸਬਸਿਡੀ ਦੀ ਰਿਕਵਰੀ ਕੀਤੀ ਜਾਵੇਗੀ। 

  • Punjab Government
  • Stubble
  • Industry
  • ਪੰਜਾਬ ਸਰਕਾਰ
  • ਪਰਾਲੀ
  • ਉਦਯੋਗ

ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ 4 ਗ੍ਰਿਫ਼ਤਾਰ

NEXT STORY

Stories You May Like

  • major action by faridkot police against stubble burners
    ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਫ਼ਰੀਦਕੋਟ ਪੁਲਸ ਦੀ ਵੱਡੀ ਕਾਰਵਾਈ, 20 ਵਿਅਕਤੀਆਂ ਖ਼ਿਲਾਫ਼ ਮੁਕੱਦਮੇ ਦਰਜ
  • stubble burning action
    ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਰੋਕ ਲਗਾਉਣ ਲਈ ਫਾਜ਼ਿਲਕਾ ਪੁਲਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਾਂਝੇ ਉਪਰਾਲੇ
  • cases registered against 5 people for burning paddy stubble
    ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਦੇ ਦੋਸ਼ 'ਚ 5 ਲੋਕਾਂ ਖ਼ਿਲਾਫ਼ ਮਾਮਲੇ ਦਰਜ
  • dc aditya uppal himself steps into the field to curb stubble burning incidents
    ਗੁਰਦਾਸਪੁਰ: ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਖ਼ੁਦ ਮੈਦਾਨ 'ਚ ਨਿੱਤਰੇ DC ਆਦਿਤਿਆ ਉੱਪਲ
  • stubble burning  issues  manjinder singh sirsa
    ਪਰਾਲੀ ਸਾੜਨ ਦੇ ਮੁੱਦੇ 'ਤੇ ਲੋਕਾਂ ਨੂੰ ਕੀਤਾ ਜਾ ਰਿਹੈ 'ਗੁੰਮਰਾਹ': ਮਨਜਿੰਦਰ ਸਿੰਘ ਸਿਰਸਾ
  • sports industry
    ਕੇਂਦਰ ਦੀ ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਜਲੰਧਰ ਤੇ ਲੁਧਿਆਣਾ ਦੇ ਉਦਯੋਗਾਂ ਨੂੰ ਮਿਲੇਗਾ ਹੁਲਾਰਾ
  • administration in action mode to prevent stubble burning
    ਪਰਾਲੀ ਨਾ ਸਾੜਨ ਨੂੰ ਲੈ ਕੇ ਐਕਸ਼ਨ ਮੋਡ ’ਚ ਪ੍ਰਸ਼ਾਸਨ, ਅਧਿਕਾਰੀ ਖ਼ੁਦ ਖੇਤਾਂ ’ਚ ਉੱਤਰੇ
  • delhi  manjinder singh sirsa  punjab  stubble
    ਪਰਾਲੀ ਸਾੜਨ ਦੇ ਮਾਮਲੇ 'ਚ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਲਾਏ ਵੱਡੇ ਇਲਜ਼ਾਮ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • daljit mansa report
      ਮਾਨਸਾ ਦੇ ਦਲਜੀਤ ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ 'ਚ ਵੱਡਾ...
    • mla amandeep kaur saman
      ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ
    • sri akal takht sahib  kirtani jathas  jathedar
      ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ
    • akal takht sahib  guru granth sahib
      ਅਕਾਲ ਤਖਤ ਵੱਲੋਂ USA ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪਣ ਦੇ ਮਾਮਲੇ ’ਚ...
    • weapons recovered from chandu wadala
      ਭਾਰਤ-ਪਾਕਿ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ...
    • leopard spotted in chakfala village people in panic
      ਅਚਾਨਕ ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਰਾਤ ਨੂੰ ਘਰਾਂ 'ਚੋਂ ਬਾਹਰ ਨਿਕਲਣ...
    • jalandhar police action at true blend cafe
      ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
    • charanjit channi will begin a bicycle yatra tomorrow
      ਚਰਨਜੀਤ ਚੰਨੀ ਭਲਕੇ ਸ਼ੁਰੂ ਕਰਨਗੇ ਸਾਈਕਲ ਯਾਤਰਾ, ਸਚਿਨ ਪਾਇਲਟ ਯਾਤਰਾ ਨੂੰ...
    • husband caught in a room with a girl
      ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
    • sangrur dc ssp news
      ਸੰਗਰੂਰ ਹਾਦਸਾ: ਡੀ.ਸੀ. ਅਤੇ ਐੱਸ.ਐੱਸ.ਪੀ. ਨੇ ਸਿਵਲ ਹਸਪਤਾਲ ਵਿਖੇ ਪਹੁੰਚ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +