Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    6:48:50 PM

  • punjab weather heavy rain

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ...

  • prtc bus punjab roadways

    ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ...

  • punjab congress sachin pilot punjab in charge

    ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪੰਜਾਬ ਸਰਕਾਰ ਵੱਲੋਂ ਜਾਰੀ 100 ਕਰੋੜ ਰੁਪਏ ਦੀ ਰਾਸ਼ੀ ਨੇ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਵੱਡੀ ਰਾਹਤ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵੱਲੋਂ ਜਾਰੀ 100 ਕਰੋੜ ਰੁਪਏ ਦੀ ਰਾਸ਼ੀ ਨੇ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਵੱਡੀ ਰਾਹਤ

  • Edited By Rajwinder Kaur,
  • Updated: 04 Aug, 2022 02:56 PM
Gurdaspur
punjab government  sugarcane cultivators  relief
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਜੀਤ ਮਠਾਰੂ) - ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਜਿਥੇ ਹੋਰ ਕਦਮ ਚੁੱਕੇ ਗਏ ਹਨ, ਉਸ ਦੇ ਨਾਲ ਹੀ ਗੰਨਾ ਕਾਸ਼ਤਕਾਰਾਂ ਦੀਆਂ ਬਕਾਇਆ ਅਦਾਇਗੀਆਂ ਲਈ 100 ਕਰੋੜ ਰੁਪਏ ਜਾਰੀ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਗੰਨੇ ਦੀ ਰਾਸ਼ੀ ਬਕਾਇਆ ਹੋਣ ਕਾਰਨ ਕਿਸਾਨ ਜਥੇਬੰਦੀਆਂ ਅਤੇ ਗੰਨਾ ਕਾਸ਼ਤਕਾਰ ਮੰਗ ਕਰ ਰਹੇ ਸਨ ਕਿ ਕਿਸਾਨਾਂ ਦੀ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸ਼ੂਗਰਫੈਡ ਨੇ ਅਦਾਇਗੀਆਂ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਪੜ੍ਹੋ ਇਹ ਵੀ ਖ਼ਬਰ: ਤਮਗਾ ਜਿੱਤਣ ਵਾਲੇ ਅੰਮ੍ਰਿਤਸਰ ਦੇ ਲਵਪ੍ਰੀਤ ਦੇ ਘਰ ਵਿਆਹ ਵਰਗਾ ਮਾਹੌਲ, ਢੋਲ ਦੀ ਥਾਪ ’ਤੇ ਪਏ ਭੰਗੜੇ (ਤਸਵੀਰਾਂ)

ਉਨ੍ਹਾਂ ਦੱਸਿਆ ਕਿ ਸਾਲ 2021-22 ਸੀਜਨ ਦੇ ਕੁੱਲ 619.62 ਕਰੋੜ ਰੁਪਏ ਦੀਆਂ ਅਦਾਇਗੀਆਂ ਵਿਚੋਂ 324.02 ਕਰੋੜ ਰੁਪਏ ਦੀਆਂ ਅਦਾਇਗੀਆਂ ਹੋ ਚੁੱਕੀਆਂ ਸਨ। ਅੱਜ 100 ਕਰੋੜ ਰੁਪਏ ਦੀਆਂ ਅਦਾਇਗੀਆਂ ਹੋਰ ਕਰ ਦਿੱਤੇ ਜਾਣ ਕਾਰਨ ਹੁਣ ਸਹਿਕਾਰੀ ਮਿੱਲਾਂ ਵੱਲੋਂ ਕਿਸਾਨਾਂ ਨੂੰ ਕੁੱਲ 424.02 ਕਰੋੜ ਅਦਾ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ 195.60 ਕਰੋੜ ਰੁਪਏ ਹੈ। ਇਸ ਵਿੱਚੋਂ 31 ਅਗਸਤ ਤੱਕ ਕਿਸਾਨਾਂ ਨੂੰ 100 ਕਰੋੜ ਅਦਾ ਕੀਤੇ ਜਾਣਗੇ ਅਤੇ ਬਾਕੀ ਦੇ 95.60 ਕਰੋੜ ਰੁਪਏ ਦੀ ਅਦਾਇਗੀ 15 ਸਤੰਬਰ ਤੱਕ ਕਰ ਦਿੱਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ: ਡੇਰਾ ਬਾਬਾ ਨਾਨਕ ਤੋਂ ਦੁਖ਼ਦ ਖ਼ਬਰ: ਧੀ ਤੋਂ ਬਾਅਦ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤ ਦੀ ਵੀ ਹੋਈ ਮੌਤ

ਇਹ ਅਦਾਇਗੀਆਂ ਹੋਣ ਉਪਰੰਤ ਪੰਜਾਬ ਅੰਦਰ ਅਜਨਾਲਾ, ਬਟਾਲਾ, ਬੁਢੇਵਾਲ, ਭੋਗਪੁਰ, ਫਾਜਿਲਕਾ, ਗੁਰਦਾਸਪੁਰ, ਮੋਰਿੰਡਾ, ਨਕੋਦਰ ਅਤੇ ਨਵਾਂਸਹਿਰ ਵਿਖੇ ਸਥਿਤ ਕੁੱਲ 9 ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਦਾ ਕੋਈ ਬਕਾਇਆ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਇਸ ਗੱਲ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ 2022-23 ਦੇ ਗੰਨੇ ਦੇ ਸੀਜਨ ਤੋਂ ਪਹਿਲਾਂ ਕਿਸਾਨਾਂ ਦੀਆਂ ਬਕਾਇਆ ਅਦਾਇਗੀਆਂ ਬਿਨਾਂ ਕਿਸੇ ਦੇਰੀ ਤੋਂ ਕਰ ਦਿੱਤੀਆਂ ਜਾਣ। ਦੱਸਣਯੋਗ ਹੈ ਕਿ ਗੰਨਾ ਕਾਸ਼ਤਕਾਰਾਂ ਦਾ ਪੰਜਾਬ ਅੰਦਰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਵਿਚ ਵੱਡਾ ਯੋਗਦਾਨ ਹੈ। ਜਦੋਂ ਗੰਨੇ ਦੀਆਂ ਅਦਾਇਗੀਆਂ ਸਮੇਂ ਸਿਰ ਨਹੀਂ ਹੁੰਦੀਆਂ ਤਾਂ ਕਿਸਾਨ ਪ੍ਰੇਸ਼ਾਨ ਹੁੰਦੇ ਹਨ ਅਤੇ ਕਈ ਕਿਸਾਨ ਗੰਨੇ ਦੀ ਕਾਸ਼ਤ ਤੋਂ ਮੂੰਹ ਮੋੜ ਲੈਂਦੇ ਹਨ। 

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ

ਹੁਣ ਸਰਕਾਰ ਵੱਲੋਂ ਜਿਸ ਢੰਗ ਨਾਲ ਪਿਛਲੀਆਂ ਅਦਾਇਗੀਆਂ ਕਰਨ ਦੀ ਸ਼ੁਰੂਆਤ ਕੀਤੀ ਹੈ। ਉਸ ਅਨੁਸਾਰ ਗੰਨਾ ਕਾਸ਼ਤਕਾਰ ਰਾਹਤ ਮਹਿਸੂਸ ਕਰ ਰਹੇ ਹਨ ਅਤੇ ਇਹ ਸਮਝਿਆ ਜਾ ਰਿਹਾ ਹੈ ਕਿ ਗੰਨਾ ਕਾਸ਼ਤਕਾਰਾਂ ਨੂੰ ਸਹੀ ਸਮੇਂ 'ਤੇ ਅਦਾਇਗੀਆਂ ਹੋਣ ਨਾਲ ਫ਼ਸਲੀ ਵਿਭਿੰਨਤਾ ਨੂੰ ਹੁੰਗਾਰਾ ਮਿਲੇਗਾ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਵੀ ਸੁਧਰੇਗੀ।

  • Punjab Government
  • 100 crores
  • sugarcane cultivators
  • relief
  • ਪੰਜਾਬ ਸਰਕਾਰ
  • 100 ਕਰੋੜ
  • ਗੰਨਾ ਕਾਸ਼ਤਕਾਰਾਂ
  • ਰਾਹਤ

ਡੇਢ ਸਾਲਾ ਬੱਚੇ ਦੇ ਰੋਣ ਤੋਂ ਖ਼ਫ਼ਾ ਹੋਏ ਵਿਅਕਤੀ ਦਾ ਸ਼ਰਮਨਾਕ ਕਾਰਾ, ਪਹਿਲਾਂ ਤੋੜੀ ਲੱਤ ਫਿਰ ਦਿੱਤੀ ਰੂਹ ਕੰਬਾਊ ਮੌਤ

NEXT STORY

Stories You May Like

  • workers  salary  increase
    ਪੰਜਾਬ : ਕਾਮਿਆਂ ਨੂੰ ਵੱਡੀ ਰਾਹਤ, ਘੱਟੋ-ਘੱਟ ਉਜਰਤਾਂ ’ਚ 175 ਰੁਪਏ ਮਹੀਨਾ ਵਾਧਾ
  • relief for absent punjab employees
    ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ
  • big relief to imran khan and bushra
    ਪਾਕਿ ਅਦਾਲਤ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਨੂੰ ਦਿੱਤੀ ਵੱਡੀ ਰਾਹਤ
  • indian origin residents of texas missing
    ਨੇਪਾਲ ਹੜ੍ਹ: ਭਾਰਤੀ ਮੂਲ ਦੇ ਟੈਕਸਾਸ ਦੇ 4 ਨਿਵਾਸੀ ਲਾਪਤਾ, ਰਾਹਤ ਕਾਰਜਾਂ ਲਈ 100,000 ਡਾਲਰ ਦੀ ਰਾਸ਼ੀ ਜਾਰੀ
  • cabinet rail project railway ministry government
    ਕੈਬਨਿਟ ਨੇ ਤਿੰਨ ਰੇਲ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ; 10,783 ਕਰੋੜ ਰੁਪਏ ਹੋਣਗੇ ਖਰਚ
  • foreign investors pull out rs 7 443 crore from stock market
    ਵਿਦੇਸ਼ੀ ਨਿਵੇਸ਼ਕਾਂ ਨੇ ਸਤੰਬਰ ਦੇ ਪਹਿਲੇ ਹਫਤੇ ’ਚ ਸ਼ੇਅਰ ਬਾਜ਼ਾਰ ’ਚੋਂ 7,443 ਕਰੋੜ ਰੁਪਏ ਕੱਢੇ
  • big relief for punjab chemists drug licenses extended till december 31
    ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3 ਮਹੀਨਿਆਂ ਦਾ ਮਿਲਿਆ ਸਮਾਂ
  • pixxel raises 100 million in funding round
    'Pixxel' ਨੇ ਫੰਡਿੰਗ ਦੌਰ 'ਚ 100 ਮਿਲੀਅਨ ਡਾਲਰ ਜੁਟਾਏ, ਭਾਰਤੀ ਸਪੇਸ ਟੈਕਨਾਲੋਜੀ ਦੇ ਇਤਿਹਾਸ 'ਚ ਵੱਡਾ ਨਿਵੇਸ਼
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • horrific accident on the jalandhar amritsar national highway
      ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
    • sukhjinder randhawa wrote a letter union finance minister nirmala sitaraman
      ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ...
    • mansa news hospital
      ਮੈਡੀਕਲ ਕਰਵਾਉਣ ਲਈ ਲਿਆਂਦਾ ਗਿਆ ਕੈਦੀ ਪੁਲਸ ਦੀ ਗ੍ਰਿਫ਼ਤ 'ਚੋਂ ਹੋਇਆ ਫ਼ਰਾਰ,...
    • youth  murder  police
      ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਹਥਿਆਰ ਦੇ ਵਾਰ ਕਾਰਣ ਟੁੱਟ ਗਈਆਂ ਸਿਰ ਦੀਆਂ ਹੱਡੀਆਂ
    • penang s 125 year old wadda gurdwara sahib restored traditional appearance
      ਮਲੇਸ਼ੀਆ 'ਚ 125 ਸਾਲਾ ਪੁਰਾਣਾ ਗੁਰਦੁਆਰਾ ਪੁਰਾਤਨ ਦਿੱਖ 'ਚ ਬਹਾਲ, ਜਥੇਦਾਰ ਗੜਗੱਜ...
    • the entire of land registration will change
      ਬਦਲ ਜਾਵੇਗਾ ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਦਾ ਪੂਰਾ ਸਿਸਟਮ ! ਸਰਕਾਰ ਨੇ ਲਾਂਚ...
    • fir case
      ਮੋਬਾਇਲ ਫ਼ੋਨ ਰੀਸੈੱਟ ਕਰਕੇ ਬੈਂਕ ਖ਼ਾਤੇ ’ਚੋਂ 2.46 ਲੱਖ ਰੁਪਏ ਉਡਾਏ
    • threat to blow up ludhiana court with a bomb
      ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ! ਮੋਹਾਲੀ ਤੇ ਹਲਵਾਰਾ ਹਵਾਈ...
    • sukhbir badal expresses grief of akali leader varinder singh bajwa death
      ਸੁਖਬੀਰ ਬਾਦਲ ਵੱਲੋਂ ਅਕਾਲੀ ਆਗੂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ 'ਤੇ ਦੁੱਖ਼ ਦਾ...
    • holiday in punjab on tuesday too
      ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +